Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    5:07:21 PM

  • right to pension  high court decision

    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ...

  • yahwant varma case

    ਘਰ 'ਚ ਨੋਟਾਂ ਦੇ ਬੋਰਿਆਂ ਨੂੰ ਲੱਗੀ ਅੱਗ ਦੇ ਮਾਮਲੇ...

  • high alert in bathinda due to bomb threat

    ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ...

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਬਨਿਟ ਮੰਤਰੀ ਧਾਲੀਵਾਲ ਨੇ ਨਵੀਂ ਖੇਤੀਬਾੜੀ ਨੀਤੀ ਸਬੰਧੀ ਪੰਜਾਬੀਆਂ ਤੋਂ ਮੰਗੇ ਸੁਝਾਅ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਧਾਲੀਵਾਲ ਨੇ ਨਵੀਂ ਖੇਤੀਬਾੜੀ ਨੀਤੀ ਸਬੰਧੀ ਪੰਜਾਬੀਆਂ ਤੋਂ ਮੰਗੇ ਸੁਝਾਅ

  • Updated: 24 Mar, 2023 03:27 AM
Chandigarh
cabinet minister dhaliwal sought suggestions punjabi new agricultural policy
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਭਵਨ ਵਿਖੇ ਸੂਬੇ ਦੀ ਬਣ ਰਹੀ ਨਵੀਂ ਖੇਤੀਬਾੜੀ ਨੀਤੀ ਸਬੰਧੀ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮਾਹਿਰਾਂ ਦੀ ਟੀਮ ਨਾਲ ਉਨ੍ਹਾਂ ਨੇ ਨਵੀਂ ਖੇਤੀ ਨੀਤੀ ਦੇ ਸਾਰੇ ਪਹਿਲੂਆਂ ਬਾਬਤ ਵਿਚਾਰ ਚਰਚਾ ਕੀਤੀ। ਮੀਟਿੰਗ ਵਿਚ ਉੱਘੇ ਖੇਤੀ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼ ਅਤੇ ਡਾ. ਬੀ. ਐੱਸ. ਗਿੱਲ ਨੇ ਖਾਸ ਤੌਰ 'ਤੇ ਸ਼ਿਰਕਤ ਕੀਤੀ। ਡਾ. ਖੁਸ਼ ਦਾ ਚੌਲਾਂ ਦੀਆਂ ਕਿਸਮਾਂ ਵਿਕਸਿਤ ਕਰਨ ਅਤੇ ਡਾ. ਗਿੱਲ ਦਾ ਕਣਕ ਦੀਆਂ ਕਿਸਮਾਂ ਵਿਕਸਿਤ ਕਰਨ ਵਿਚ ਵਡਮੁੱਲਾ ਤਜਰਬਾ ਹੈ ਅਤੇ ਵਿਸ਼ਵ ਪੱਧਰ ’ਤੇ ਦੋਵਾਂ ਵਿਗਿਆਨੀਆਂ ਦਾ ਵਿਸ਼ੇਸ਼ ਨਾਂ ਹੈ।

ਇਹ ਖ਼ਬਰ ਵੀ ਪੜ੍ਹੋ : 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ PSEB ਚੁੱਕ ਸਕਦੈ ਅਹਿਮ ਕਦਮ

ਬਾਅਦ ’ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਵੀਂ ਖੇਤੀ ਨੀਤੀ ’ਤੇ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਕਿਸਾਨਾਂ ਦੀ ਭਲਾਈ ਖਾਸ ਤੌਰ ’ਤੇ ਖੇਤੀ ਨੂੰ ਮੁਨਾਫੇ ਵਾਲਾ ਕਿੱਤਾ ਬਣਾਉਣ ’ਤੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਹੀਦੀ ਦਿਨ ’ਤੇ ਉਹ ਪ੍ਰਣ ਕਰਦੇ ਹਨ ਕਿ ਭਗਤ ਸਿੰਘ ਦੇ ਸੁਫ਼ਨਿਆਂ ਦਾ ਪੰਜਾਬ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੁਹਰਾਈ।

ਇਹ ਖ਼ਬਰ ਵੀ ਪੜ੍ਹੋ : ਗ੍ਰਾਂਟ ਖੁਰਦ-ਬੁਰਦ ਕਰਨ ਦੇ ਦੋਸ਼ ’ਚ ਸਾਬਕਾ ਸਰਪੰਚ ਤੇ ਪੰਚਾਇਤ ਸਕੱਤਰ ’ਤੇ ਮਾਮਲਾ ਦਰਜ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬੇ ’ਚ ਅਜਿਹਾ ਸਿਸਟਮ ਬਣਾਇਆ ਜਾਵੇਗਾ ਕਿ ਸਾਡੇ ਬੱਚਿਆਂ ਨੂੰ ਬਾਹਰ ਜਾਣ ਦੀ ਲੋੜ ਨਹੀਂ ਪਵੇਗੀ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਨਵੀਂ ਖੇਤੀ ਨੀਤੀ ਸਬੰਧੀ 31 ਮਾਰਚ ਤੱਕ ਸੁਝਾਅ ਭੇਜਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਪੰਜਾਬ ਵਾਸੀ ਵਟਸਐਪ ਨੰਬਰ 75080-18998 ਜਾਂ ਫੋਨ ਨੰਬਰ 0172-2969340 ਜਾਂ ਈਮੇਲ farmercomm@punjabmail.gov.in ’ਤੇ ਆਪਣੇ ਸੁਝਾਅ ਭੇਜ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ, ਏਅਰਪੋਰਟ ਰੋਡ, ਮੋਹਾਲੀ ਦੇ ਪਤੇ ’ਤੇ ਚਿੱਠੀ ਰਾਹੀਂ ਵੀ ਸੁਝਾਅ ਭੇਜੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਸੂਬੇ ਦੀ ਕਿਰਸਾਨੀ ਲਈ ਚੰਗੀਆਂ, ਠੋਸ ਅਤੇ ਸਾਰਥਕ ਨੀਤੀਆਂ ਲੈ ਕੇ ਆਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਧਾਲੀਵਾਲ ਨੇ ਉਮੀਦ ਜਤਾਈ ਕਿ ਪੰਜਾਬ ਵਾਸੀਆਂ ਨੂੰ ਇਸ ਸਾਲ ਜੂਨ ਦੇ ਅੰਤ ਨਵੀਂ ਖੇਤੀਬਾੜੀ ਨੀਤੀ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਨਵੀਂ ਖੇਤੀਬਾੜੀ ਨੀਤੀ ਪੰਜਾਬ ਦੀ ਭੂਗੋਲਿਕ ਸਥਿਤੀ, ਮਿੱਟੀ ਦੀ ਸਿਹਤ, ਫਸਲਾਂ ਤੇ ਪਾਣੀ ਦੀ ਉਪਲੱਬਧਤਾ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾ ਰਹੀ ਹੈ ਅਤੇ ਇਸ ਵਿਚ ਲੋਕਾਂ ਦੇ ਸੁਝਾਵਾਂ ਨੂੰ ਵੀ ਪ੍ਰਮੁੱਖਤਾ ਦਿੱਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਹਿੰਡਨਬਰਗ ਰਿਪੋਰਟ ’ਤੇ ਸੰਸਦ ’ਚ ਨਹੀਂ ਹੋਣ ਦਿੱਤੀ ਜਾ ਰਹੀ ਬਹਿਸ : ਸੀਤਾਰਾਮ ਯੇਚੁਰੀ

ਧਾਲੀਵਾਲ ਨੇ ਇਸ ਗੱਲ ’ਤੇ ਚਿੰਤਾ ਪ੍ਰਗਟਾਈ ਕਿ ਪਿਛਲੀਆਂ ਸਰਕਾਰਾਂ ਦੇ ਗ਼ੈਰ-ਜ਼ਿੰਮੇਵਾਰਾਨਾ ਰਵੱਈਏ ਤੇ ਗ਼ਲਤ ਨੀਤੀਆਂ ਕਾਰਨ ਪੰਜਾਬ ਦਾ ਸ਼ੁੱਧ ਪਾਣੀ, ਸ਼ੁੱਧ ਹਵਾ ਤੇ ਵਾਤਾਵਰਣ ਅਤੇ ਸਿਹਤਮੰਦ ਉਪਜਾਊ ਭੂਮੀ ਹੁਣ ਦੂਸ਼ਿਤ ਪਾਣੀ, ਜ਼ਹਿਰੀਲੀ ਹਵਾ ਅਤੇ ਗੈਰ-ਉਪਜਾਊ ਭੂਮੀ ’ਚ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਨੂੰ ਹੁਣ ਸਾਫ਼ ਨੀਤੀ ਤੇ ਨੀਅਤ ਨਾਲ ਬਦਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਖੇਤੀ ਸਿਰਫ਼ ਇਕ ਧੰਦਾ ਨਹੀਂ, ਇਹ ਜੀਵਨ ਨਾਲ ਜੁੜਿਆ ਹੋਇਆ ਮੁੱਦਾ ਹੈ। ਖੇਤੀ ਮੰਤਰੀ ਨੇ ਖੇਤੀ ਵਿਚ ਆਏ ਅਸਾਵੇਂਪਣ ਨੂੰ ਦੂਰ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਖੇਤੀਬਾੜੀ ਨੂੰ ਬਚਾਉਣ ਦੀ ਦਿਸ਼ਾ ਵਿਚ ਸਭ ਦੇ ਸਹਿਯੋਗ ਨਾਲ ਅੱਗੇ ਵਧੇਗੀ। ਪੰਜਾਬ ਦੀਆਂ ਫਸਲਾਂ, ਪਾਣੀ ਅਤੇ ਮਿੱਟੀ ਤੇ ਵਾਤਾਵਰਣ ਨੂੰ ਕੇਂਦਰ ’ਚ ਰੱਖ ਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੇਤੀ ਮਾਹਿਰਾਂ, ਖੇਤੀ ਵਿਗਿਆਨੀਆਂ ਅਤੇ ਤਜਰਬੇਕਾਰ ਲੋਕਾਂ ਦੀ ਮਦਦ ਨਾਲ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਦਾ ਹਰ ਸੰਭਵ ਯਤਨ ਕਰ ਰਹੀ ਹੈ।
 

  • Agriculture Minister
  • Kuldeep Singh Dhaliwal
  • Suggestions
  • Agriculture
  • ਖੇਤੀਬਾੜੀ ਮੰਤਰੀ
  • ਕੁਲਦੀਪ ਸਿੰਘ ਧਾਲੀਵਾਲ
  • ਸੁਝਾਅ
  • ਖੇਤੀਬਾੜੀ

ਕੁੱਟਮਾਰ ਤੇ ਜ਼ਹਿਰੀਲੀ ਦਵਾਈ ਖਾਣ ਨਾਲ ਵਿਅਕਤੀ ਦੀ ਮੌਤ, ਪਰਿਵਾਰ ਨੇ ਲਾਏ ਵੱਡੇ ਦੋਸ਼

NEXT STORY

Stories You May Like

  • chief agriculture officer gurdaspur issues whatsapp number fertilizer complaints
    ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵੱਲੋ ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਵਟ੍ਹਸਐਪ ਨੰਬਰ ਜਾਰੀ
  • punjabi in canada
    ਪੰਜਾਬੀਆਂ ਨੂੰ ਕੋਈ ਰਾਹਤ ਨਹੀਂ! ਕੈਨੇਡੀਅਨ ਮੰਤਰੀ ਨੇ ਦੇ'ਤਾ ਕੋਰਾ ਜਵਾਬ
  • cabinet expansion in karnataka 19 mlas become ministers
    ਕਰਨਾਟਕ 'ਚ ਕੈਬਨਿਟ ਦਾ ਹੋਇਆ ਵਿਸਥਾਰ! 19 ਵਿਧਾਇਕ ਬਣੇ ਮੰਤਰੀ, ਰਾਜਪਾਲ ਨੇ ਦਿਵਾਈ ਸਹੁੰ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • wife of famous actor demands rs 40 lakh as maintenance allowance
    ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ ਅਦਾਲਤ ਨੇ ਸੁਣਾਇਆ ਅਹਿਮ ਫੈਸਲਾ
  • farmers cheated of rs 35 lakh
    ਖੇਤੀਬਾੜੀ ਸੰਦਾਂ ’ਤੇ 80 ਫ਼ੀਸਦੀ ਸਬਸਿਡੀ ਦਾ ਝਾਂਸਾ ਦੇ ਕੇ ਕਿਸਾਨਾਂ ਨਾਲ 35 ਲੱਖ ਦੀ ਠੱਗੀ
  • government should apologize to the country jairam ramesh
    ਪੇਪਰ ਲੀਕ ਤੇ ਨੋਟਬੰਦੀ ਲਈ ਦੇਸ਼ ਤੋਂ ਮਾਫ਼ੀ ਮੰਗੇ ਸਰਕਾਰ : ਜੈਰਾਮ ਰਮੇਸ਼
  • e way bill rules will not change  gstn has issued a new advisory
    ਨਹੀਂ ਬਦਲਣਗੇ ਈ-ਵੇਅ ਬਿੱਲ ਦੇ ਨਿਯਮ, GSTN ਨੇ ਜਾਰੀ ਕੀਤੀ ਨਵੀਂ ਐਡਵਾਈਜ਼ਰੀ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • viral video puts boy s life at stake
      ਪੰਜਾਬ : ਵਾਇਰਲ ਵੀਡੀਓ ਨੇ ਦਾਅ 'ਤੇ ਲਾਈ ਮੁੰਡੇ ਦੀ ਜ਼ਿੰਦਗੀ! ਪਿਓ ਨੇ ਜੰਜੀਰ ਨਾਲ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • threat to blow up dc office in gurdaspur
      ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • notes langar held in chandigarh
      ਚੰਡੀਗੜ੍ਹ 'ਚ ਲੱਗਿਆ 'ਨੋਟਾਂ ਦਾ ਲੰਗਰ'! ਪੈਸੇ ਲੈਣ ਲਈ ਲੱਗੀਆਂ ਲੰਬੀਆਂ ਲਾਈਨਾਂ,...
    • oil tanker collides with swift car in kapurthala
      ਕਪੂਰਥਲਾ ਵਿਖੇ ਤੇਲ ਨਾਲ ਭਰੇ ਟੈਂਕਰ ਦੀ ਸਵਿੱਫਟ ਕਾਰ ਨਾਲ ਭਿਆਨਕ ਟੱਕਰ
    • sewa kendra ludhiana
      ਸੇਵਾ ਕੇਂਦਰ ’ਚ ਏਜੰਟਗਿਰੀ ਹਾਵੀ! ਆਮ ਲੋਕਾਂ ਨੂੰ ਜਵਾਬ; ਬਿਨਾਂ ਲਾਈਨ ਦੇ ਤੁਰੰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +