Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    9:57:04 AM

  • air collision

    ਹਵਾ ਵਿਚਾਲੇ ਜਹਾਜ਼ ਤੇ ਹੈਲੀਕਾਪਟਰ ਦੀ ਭਿਆਨਕ ਟੱਕਰ...

  • punjab  promotions of these teachers suspended

    ਪੰਜਾਬ : ਇਨ੍ਹਾਂ ਅਧਿਆਪਕਾਂ ਦੀਆਂ ਤਰੱਕੀਆਂ 'ਤੇ...

  • gurudwara immigration arrest stay upheld us court

    ਧਾਰਮਿਕ ਅਸਥਾਵਾਂ ’ਚ ਇਮੀਗ੍ਰੇਸ਼ਨ ਗ੍ਰਿਫ਼ਤਾਰੀਆਂ...

  • jharkhand exams  students  protests postponed

    ਝਾਰਖੰਡ ਪ੍ਰੀਖਿਆ ਵਿਵਾਦ: ਵਿਦਿਆਰਥੀਆਂ ਦਾ ਪ੍ਰਦਰਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਦਿੱਤੇ ਨਿਰਦੇਸ਼

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਦਿੱਤੇ ਨਿਰਦੇਸ਼

  • Edited By Babita,
  • Updated: 23 Nov, 2023 04:14 PM
Chandigarh
cabinet minister dr  baljit kaur meeting with officers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ, ਉੱਥੇ ਹੀ ਆਰਥਿਕ ਤੌਰ 'ਤੇ ਕਮਜ਼ੋਰ ਵਰਗ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿੱਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਸੈਡਿਊਲਡ ਕਾਸਟ ਸਬ ਪਲਾਨ, ਪੰਜਾਬ ਅਨੁਸੂਚਿਤ ਜ਼ਾਤੀਆਂ ਭੂ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਅਤੇ ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ ਭੂ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਂਕਫਿੰਕੋ) ਦੇ ਅਧਿਕਾਰੀਆਂ ਨਾਲ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੀਟਿੰਗ ਦੌਰਾਨ ਆਸ਼ੀਰਵਾਦ ਸਕੀਮ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਬਣਦੀ ਅਦਾਇਗੀ ਜਲਦ ਤੋਂ ਜਲਦ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਮੰਤਰੀ ਨੇ ਦੱਸਿਆ ਕਿ ਮਨਿਓਰਿਟੀ ਸਕੀਮ ਅਧੀਨ ਬਣਨ ਵਾਲੇ ਮਾਲੇਰਕੋਟਲਾ ਕਾਲਜ ਬਾਰੇ ਜ਼ਮੀਨ ਪ੍ਰਾਪਤੀ ਸਰਟੀਫਿਕੇਟ ਪ੍ਰਾਪਤ ਹੋਣ ਉਪਰੰਤ ਜਲਦ ਹੀ ਇਸ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਡਾ. ਬਲਜੀਤ ਕੌਰ ਨੇ ਐੱਸ. ਸੀ. ਕਾਰਪੋਰੇਸ਼ਨ ਦੀਆਂ ਵੱਖ-ਵੱਖ ਕਰਜ਼ਾ ਸਕੀਮਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਸ ਸਕੀਮ ਅਧੀਨ ਲੋੜਵੰਦ ਵਿਅਕਤੀਆਂ ਨੂੰ ਸਮੱਰਥ ਬਣਾਉਣ ਲਈ ਕਰਜ਼ਾ ਵੰਡਣ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਬੈਂਕ-ਟਾਈ ਅੱਪ ਸਕੀਮ ਤਹਿਤ ਫਿਕਸ ਕੀਤੀ 5.00 ਕਰੋੜ ਰੁਪਏ ਦੀ ਕ੍ਰੈਡਿਟ ਲਿਮਟ ਤਹਿਤ ਵੱਧ ਤੋਂ ਵੱਧ ਕੇਸ ਕਵਰ ਕਰਨ ਦੇ ਹੁਕਮ ਦਿੱਤੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਗਰੀਬ ਵਿਅਕਤੀਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਵਿਭਾਗ ਨੂੰ ਨਿਗਮ ਦੇ ਲੰਬੇ ਸਮੇਂ ਤੋਂ ਡਿਫਾਲਟਰ ਕਰਜ਼ਦਾਰਾਂ ਅਤੇ ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ, ਅਜਿਹੇ ਕਰਜ਼ਦਾਰਾਂ ਨੂੰ ਰਾਹਤ ਦੇਣ ਲਈ ਵਨ ਟਾਈਮ ਸੈਟਲਮੈਂਟ ਸਕੀਮ ਬੋਰਡ ਆਫ਼ ਡਾਇਰੈਕਟਰ ਤੋਂ ਪਾਸ ਕਰਵਾਉਣ ਉਪਰੰਤ ਜਲਦ ਹੀ ਸਰਕਾਰ ਦੀ ਪ੍ਰਵਾਨਗੀ ਲਈ ਭੇਜਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਨਿਗਮ ਪਾਸੋਂ ਕਰਜ਼ਾ ਲੈਣ ਵਾਲੇ ਕਰਜ਼ਦਾਰਾਂ ਨੂੰ ਮੋਰਟਗੇਜ ਡੀਡ ਕਰਵਾਉਣ ਸਮੇਂ 5 ਲੱਖ ਰੁਪਏ ਤੋਂ ਵੱਧ ਕਰਜ਼ਾ ਰਕਮ ਪ੍ਰਾਪਤ ਕਰਨ ਲਈ ਲਗਾਈ ਜਾਂਦੀ ਸਟੈਂਪ ਡਿਊਟੀ ਅਤੇ ਰਜਿਸ਼ਟਰੇਸ਼ਨ ਫ਼ੀਸ ਨੂੰ ਮੁਆਫ਼ ਕਰਵਾਉਣ ਲਈ ਬਣਦੀ ਕਾਰਵਾਈ ਆਰੰਭਣ ਲਈ ਕਿਹਾ।

ਕਾਰਜਕਾਰੀ ਡਾਇਰੈਕਟਰ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਕਿ ਉਨ੍ਹਾਂ ਵੱਲੋਂ ਨਿਗਮ ਨੂੰ ਘੱਟ ਗਿਣਤੀ ਵਰਗ ਦੀ ਭਲਾਈ ਲਈ ਚਲਾਈ ਜਾ ਰਹੀ ਐੱਨ. ਐੱਮ. ਡੀ. ਸਕੀਮ ਨੂੰ ਸੁਰਜੀਤ ਕਰਨ ਲਈ ਅਤੇ ਪੰਜਾਬ ਸਰਕਾਰ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਰਿਲੀਜ਼ ਕੀਤੀ ਗਈ ਸੀ।
 

  • Cabinet Minister
  • Baljeet Kaur
  • Officers
  • Meeting
  • ਕੈਬਨਿਟ ਮੰਤਰੀ
  • ਬਲਜੀਤ ਕੌਰ
  • ਅਧਿਕਾਰੀ
  • ਮੀਟਿੰਗ

ਜਲੰਧਰ ’ਚ 25 ਨਵੰਬਰ ਨੂੰ ਨਗਰ ਕੀਰਤਨ ਦੇ ਮੱਦੇਨਜ਼ਰ ਸਕੂਲਾਂ/ਕਾਲਜਾਂ ’ਚ ਅੱਧੇ ਦਿਨ ਦੀ ਛੁੱਟੀ

NEXT STORY

Stories You May Like

  • tript rajinder bajwa vidhan sabha
    ਤ੍ਰਿਪਤ ਰਾਜਿੰਦਰ ਬਾਜਵਾ ਨੇ ਝੋਨੇ ਦੇ ਸੀਜ਼ਨ ਲਈ ਸਮੇਂ ਸਿਰ ਢੁਕਵੇਂ ਪ੍ਰਬੰਧ ਕਰਨ ਦੀ ਕੀਤੀ ਅਪੀਲ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • pak foreign minister s grandson arrested case of foreign women
    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ ਦੇ ਮਾਮਲੇ 'ਚ ਪਾਕਿ ਵਿਦੇਸ਼ ਮੰਤਰੀ ਦਾ ਪੋਤਾ ਗ੍ਰਿਫ਼ਤਾਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ ਦੇ ਦਿੱਤੇ ਹੁਕਮ
  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • immigration applications
    ਧੜਾਧੜ ਇਮੀਗ੍ਰੇਸ਼ਨ ਅਰਜ਼ੀਆਂ ਰੱਦ ਕਰਨ ਦੀ ਤਿਆਰੀ! ਟਰੰਪ ਪ੍ਰਸ਼ਾਸਨ ਦਾ ਨਵਾਂ ਨਿਯਮ ਲਾਗੂ
  • 24 new polling stations built for the convenience of voters  dr  pallavi
    ਵੋਟਰਾਂ ਦੀ ਸਹੂਲਤ ਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 24 ਨਵੇਂ ਪੋਲਿੰਗ ਸਟੇਸ਼ਨ ਬਣਾਏ: ਡਾ. ਪਲਵੀ
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big relief for people living on the banks of beas
      ਬਿਆਸ ਕੰਢੇ ਵਸਦੇ ਲੋਕਾਂ ਲਈ ਵੱਡੀ ਰਾਹਤ, ਪੌਂਗ ਡੈਮ 'ਚ ਪਾਣੀ ਘਟਣ ਨਾਲ ਹੜ੍ਹ ਦਾ...
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • punjab bandh schools closed
      ਪੰਜਾਬ ਬੰਦ : 21 ਅਗਸਤ ਨੂੰ ਬੰਦ ਹੋਣਗੇ ਸਕੂਲ, ਕਾਲਜ ਜਾਂ ਨਹੀਂ, ਜਾਣੋ ਪੂਰੀ ਅਪਡੇਟ
    • domestic gas cylinder consumers
      ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...
    • 9 accused arrested with heroin 8 pistols and 12 95 lakhs in cash in punjab
      ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ...
    • pong dam water level cross 1357 foot
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ ਦੇ ਖੋਲ੍ਹੇ ਫਲੱਡ ਗੇਟ, BBMB ਦੀ...
    • deep dhillon s special interview
      ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
    • dera baba murad shah annual fair during punjab bandh
      ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
    • amritpal singh  assembly elections  bhagwant mann
      ਅੰਮ੍ਰਿਤਪਾਲ ਸਿੰਘ ਵੱਲੋਂ CM ਮਾਨ ਖ਼ਿਲਾਫ ਧੂਰੀ ਤੋਂ ਚੋਣ ਲੜਨ ਦੀ ਚਰਚਾ
    • weather forecast for the next 5 days in punjab
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +