Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    1:53:11 PM

  • alert in jalandhar force deployed and employees leave stopped

    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ,...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ...

  • big announcement for workers

    ਆਸਟ੍ਰੇਲੀਆ ਸਰਕਾਰ ਨੇ ਵਰਕਰਾਂ ਲਈ ਕਰ'ਤਾ ਵੱਡਾ...

  • car  divider  atiq ahmed son video viral

    'ਹਵਾ 'ਚ ਉੱਡੀ ਕਾਰ ਤੇ ਫਿਰ...', ਅਤੀਕ ਅਹਿਮਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੀਆਂ ਸਮੂਹ NGO's ਨੂੰ ਵੰਡੀਆਂ ਗ੍ਰਾਂਟਾਂ, ਕਹੀ ਇਹ ਗੱਲ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੀਆਂ ਸਮੂਹ NGO's ਨੂੰ ਵੰਡੀਆਂ ਗ੍ਰਾਂਟਾਂ, ਕਹੀ ਇਹ ਗੱਲ

  • Updated: 17 Apr, 2023 08:30 PM
Ludhiana
cabinet minister dr baljit kaur distributed grants to all ngos of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਲੁਧਿਆਣਾ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਥਾਨਕ ਬੱਚਤ ਭਵਨ ਲੁਧਿਆਣਾ ਵਿਖੇ ਪੰਜਾਬ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ (ਐੱਨ.ਜੀ.ਓ) ਨੂੰ ਪੀ.ਐੱਮ 6 ਸਕੀਮ ਅਧੀਨ ਜੋ ਸਮਾਜ ਲਈ ਬਿਹਤਰ ਕੰਮ ਕਰ ਰਹੀਆਂ ਹਨ ਨੂੰ ਉਤਸ਼ਾਹਿਤ ਕਰਨ ਦੇ ਤੌਰ 'ਤੇ ਗ੍ਰਾਂਟ ਦਿੱਤੀ ਤੇ ਉਨ੍ਹਾਂ ਨਾਲ ਮੀਟਿੰਗ ਕਰਕੇ ਸਮਾਜ ਦੀ ਬਿਹਤਰੀ ਲਈ ਹੋਰ ਅੱਗੇ ਤੋ ਵੱਧ ਚੜ੍ਹ ਕੇ ਕੰਮ ਕਰਨ ਨੂੰ ਉਤਸ਼ਾਹਿਤ ਵੀ ਕੀਤਾ ਗਿਆ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਮਾਧਵੀ ਕਟਾਰੀਆ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਗੁਰਪ੍ਰੀਤ ਕੌਰ ਦਿਓ ਸਪੈਸ਼ਲ ਡੀ.ਜੀ.ਪੀ. ਪੰਜਾਬ, ਮਨਦੀਪ ਸਿੰਘ ਸਿੱਧੂ ਪੁਲਸ ਕਮਿਸ਼ਨਰ ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਪੰਚਾਲ ਸ਼ਾਮਲ ਸਨ।

ਇਹ ਵੀ ਪੜ੍ਹੋ : ਅਧਿਆਪਕਾਂ ਲਈ ਅਹਿਮ ਖ਼ਬਰ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ਼ੁਰੂ ਕੀਤਾ ਵਿਸ਼ੇਸ਼ ਪ੍ਰੋਗਰਾਮ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਐੱਨ.ਜੀ.ਓ ਨੂੰ ਲਿਖਤੀ ਤੌਰ 'ਤੇ ਮੰਗ ਕਰਨ ਤੇ ਪਿਛਲੀਆਂ ਸਰਕਾਰਾਂ ਵੱਲੋਂ ਜੋ ਗ੍ਰਾਂਟਾਂ ਦਿੱਤੀਆਂ ਗਈਆਂ ਹਨ, ਉਸ ਸਿਸਟਮ ਨੂੰ ਸਾਡੇ ਵੱਲੋਂ ਬਿਲਕੁਲ ਤੌਰ 'ਤੇ ਬੰਦ ਕੀਤਾ ਗਿਆ ਹੈ। ਹੁਣ ਸਮਾਜ ਸੇਵੀ ਸੰਸਥਾਵਾਂ ਦੀ ਇੰਟਰਵਿਊ ਕਰਕੇ ਹੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਮਾਜ ਸੇਵੀ ਸੰਸਥਾਵਾਂ ਇਸ ਤੋਂ ਬਾਅਦ ਇਹ ਪ੍ਰਾਪਤ ਹੋਈ ਗ੍ਰਾਂਟ 'ਤੇ ਕੀ ਕੰਮ ਕਰਦੇ ਹਨ, ਉਸ ਦੀ ਦੇਖ-ਰੇਖ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਕਰੇਗਾ। ਉਨ੍ਹਾਂ ਕਿਹਾ ਕਿ ਇਹ ਦਿੱਤੀ ਗਈ ਗ੍ਰਾਂਟ ਦੀ ਵਿਭਾਗ ਵੱਲੋ ਮਹੀਨਾਵਾਰ ਜਾ ਫਿਰ ਅਧਿਕਾਰੀਆਂ ਵੱਲੋ ਦੌਰਾ ਕਰਕੇ ਇਸ ਦੀ ਚੈਕਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਦੀ ਦੇਖ-ਰੇਖ ਕਰਕੇ ਹੀ ਅੱਗੇ ਸਮਾਜ ਸੇਵੀ ਸੰਸਥਾਵਾਂ ਨੂੰ ਦੁਬਾਰਾ ਤੋਂ ਗ੍ਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਵਿਭਾਗ ਦੀ ਪਾਲਿਸੀ ਅਨੁਸਾਰ ਕੰਮ ਨਾ ਹੋਣ ਦੀ ਸੂਰਤ ਵਿੱਚ ਕਾਨੂੰਨੀ ਤੌਰ 'ਤੇ ਕਾਰਵਾਈ ਵੀ ਕੀਤੀ ਜਾਵੇਗੀ।

PunjabKesari

ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਸੰਸਥਾਵਾਂ ਵੱਲੋਂ ਇਹ ਗ੍ਰਾਂਟ ਲੋਕਾਂ ਦੀ ਭਲਾਈ ਦੀ ਥਾਂ 'ਤੇ ਕਿਸੇ ਰਾਜਨੀਤਿਕ ਕੰਮ ਲਈ ਵਰਤੀਆਂ ਗਈਆਂ ਤਾਂ ਉਸ ਐੱਨ.ਜੀ.ਓ ਤੇ ਤੁਰੰਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜ ਸੇਵੀ ਸੰਸਥਾਵਾਂ (ਐਨ.ਜੀ.ਓ), ਪੁਲਿਸ ਵਿਭਾਗ, ਸਿਹਤ ਅਤੇ ਸਿੱਖਿਆ ਵਿਭਾਗ ਦੀ ਮੀਟਿੰਗ ਵਿੱਚ ਮਹਿਲਾਵਾਂ ਦੇ ਸ਼ਸ਼ਕਤੀਕਰਨ ਦੀ ਗੱਲ ਖਾਸ ਤੌਰ 'ਤੇ ਕਰਦਿਆਂ ਕਿਹਾ ਕਿ ਸਖੀ ਵਨ ਸਟਾਪ ਸੈਂਟਰ ਵਿੱਚ ਕੰਮ ਕਰਦੇ ਸਾਰੇ ਮੁਲਾਜ਼ਮਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ ਤਾਂ ਜੋ ਜਿਹੜੇ ਵਨ ਸਟਾਪ ਸੈਟਰ ਹਨ ਉਨ੍ਹਾਂ ਦੀ ਸ਼ਕਤੀ ਬਾਰੇ ਸਾਡੀਆਂ ਇਸਤਰੀਆਂ ਨੂੰ ਜਾਣੂ ਕਰਵਾਇਆ ਜਾ ਸਕੇ ਕਿ ਇਹ ਸੈਂਟਰ ਉਨ੍ਹਾਂ ਨੂੰ ਕਿਸ ਤਰ੍ਹਾਂ ਸਹਾਇਤਾ ਦੇ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ : ਖ਼ੁਦ ਨੂੰ ਵਕੀਲ ਦੱਸ ਕੇ ਐਕਸੀਡੈਂਟ ਪੀੜਤ ਦੀ ਧੀ ਨਾਲ ਕੀਤਾ ਜਬਰ-ਜ਼ਿਨਾਹ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਮਹਿਲਾ ਮਿੱਤਰਾਂ ਨੂੰ ਖਾਸ ਤੌਰ 'ਤੇ ਸੱਦਾ ਦਿੱਤਾ ਗਿਆ ਸੀ ਕਿ ਜਿਹੜੇ ਮਹਿਲਾ ਮਿੱਤਰ ਸਖੀ ਵਨ ਸਟਾਪ ਸੈਂਟਰ ਦੇ ਕੌਂਸਲਰ ਹਨ, ਉਨ੍ਹਾਂ ਦੇ ਨਾਲ ਸੰਪਰਕ ਕਰਕੇ ਸਾਡੀਆਂ ਮਹਿਲਾਵਾਂ ਜਿਨ੍ਹਾਂ 'ਤੇ ਤਸ਼ੱਦਦ ਹੁੰਦਾ ਹੈ ਜਾਂ ਜਿਨ੍ਹਾਂ ਨੂੰ ਪਤਾ ਨਹੀਂ ਲੱਗਦਾ ਕਿ ਉਨ੍ਹਾਂ ਨੇ ਸਹਾਇਤਾ ਲਈ ਕਿੱਥੇ ਜਾਣਾ ਹੈ, ਉਹ ਸਖੀ ਵਨ ਸਟਾਪ ਸੈਂਟਰ ਨਾਲ ਸੰਪਰਕ ਕਰਕੇ ਤੁਰੰਤ ਸਹਾਇਤਾ ਲੈ ਸਕਦੀਆਂ ਹਨ। ਕੈਬਨਿਟ ਮੰਤਰੀ ਵੱਲੋਂ ਬੱਚਿਆਂ ਨੂੰ ਲੇਬਰ ਅਤੇ ਭੀਖ ਤੋ ਬਚਾਉਣ ਲਈ ਅਤੇ ਇਸ ਸਬੰਧੀ ਐਕਟ ਨੂੰ ਮਜ਼ਬੂਤੀ ਦੇਣ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ : ਨੌਜਵਾਨ ਡਾਕਟਰ ਨੇ ਭਿਆਨਕ ਸੜਕ ਹਾਦਸੇ ’ਚ ਤੋੜਿਆ ਦਮ, ਮਾਪਿਆਂ ਦਾ ਸੀ ਇਕਲੌਤਾ ਪੁੱਤ 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮਹਿਲਾ ਸਰਪੰਚਾਂ ਅਤੇ ਪੰਚਾਂ ਨੂੰ ਆਪਣੇ ਆਪ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਜੋ ਵੀ ਮਹਿਲਾ ਸਰਪੰਚ ਅਤੇ ਪੰਚ ਅਤੇ ਗੈਰ ਸਰਕਾਰੀ ਸੰਸਥਾਵਾਂ ਵਧੀਆ ਕੰਮ ਕਰਦੀਆਂ ਹਨ ਉਨ੍ਹਾਂ ਨੂੰ ਸਨਮਾਨ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋ ਲੋਕ ਪੱਖੀ ਸਕੀਮਾਂ ਚਲਾ ਕੇ ਆਮ ਲੋਕਾਂ ਨੂੰ ਸਿੱਧੇ ਤੌਰ 'ਤੇ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਜ਼ਿਆਦਾ ਸਮਝਦਾਰ ਹਨ, ਜੋ ਵੀ ਇੱਕ ਸਾਲ ਵਿੱਚ ਪੰਜਾਬ ਸਰਕਾਰ ਵੱਲੋ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਗਿਆ ਹੈ, ਉਹ ਲੋਕਾਂ ਦੇ ਸਾਹਮਣੇ ਹੈ। ਇਸ ਲਈ ਜੋ ਲੋਕਾਂ ਨੂੰ ਸਹੂਲਤਾਂ ਮਿਲੀਆਂ ਹਨ, ਇਸ ਦਾ ਸਬੂਤ ਵੀ ਲੋਕ ਆਪਣੇ ਆਪ ਹੀ ਦੇ ਦੇਣਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।

  • Cabinet Minister
  • Dr. Baljit Kaur
  • Grants
  • NGOs
  • ਕੈਬਨਿਟ ਮੰਤਰੀ
  • ਡਾ. ਬਲਜੀਤ ਕੌਰ
  • ਗ੍ਰਾਂਟਾਂ
  • ਐੱਨ.ਜੀ.ਓ

ਸਰਕਾਰੀ ਅਧਿਆਪਕਾਂ ਲਈ ਅਹਿਮ ਖ਼ਬਰ ; ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ਼ੁਰੂ ਕੀਤਾ ਵਿਸ਼ੇਸ਼ ਪ੍ਰੋਗਰਾਮ

NEXT STORY

Stories You May Like

  • after rahane retirement  virat kohli posted this big thing on social media
    ਰਹਾਣੇ ਦੇ ਸੰਨਿਆਸ ਤੋਂ ਬਾਅਦ ਵਿਰਾਟ ਕੋਹਲੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕਹੀ ਇਹ ਵੱਡੀ ਗੱਲ
  • advocate baljit singh pahra takes charge of municipal council gurdaspur
    ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੂਜੀ ਵਾਰ ਸੰਭਾਲੀ ਨਗਰ ਕੌਂਸਲ ਗੁਰਦਾਸਪੁਰ ਦੀ ਕਮਾਨ
  • guru ravidas sabhas of europe
    ਯੂਰਪ ਦੀਆਂ ਸਮੂਹ ਗੁਰੂ ਰਵਿਦਾਸ ਸਭਾਵਾਂ ਨੇ ਪਦਮ ਸ਼੍ਰੀ 108 ਸੰਤ ਨਿਰੰਜਨ ਦਾਸ ਮਹਾਰਾਜ ਜੀ ਨੂੰ ਕੀਤੀ ਬੇਨਤੀ
  • protesting group denies allegations of india  s interference  in pakistan kashmir
    ਪ੍ਰਦਰਸ਼ਨਕਾਰੀ ਸਮੂਹ ਨੇ ਭਾਰਤ ਦੀ ਦਖ਼ਲਅੰਦਾਜ਼ੀ ਦੇ ਦੋਸ਼ਾਂ ਨੂੰ ਨਕਾਰਿਆ; ਪਾਕਿ ਕਸ਼ਮੀਰ 'ਚ ਸੰਘਰਸ਼ ਜਾਰੀ ਰੱਖਣ ਦਾ...
  • incident in congo
    ਕਾਂਗੋ 'ਚ ਆਈਐਸ ਨਾਲ ਜੁੜੇ ਸਮੂਹ ਨੇ 13 ਲੋਕਾਂ ਦਾ ਕਰ'ਤਾ ਕਤਲ
  • cabinet expansion in karnataka 19 mlas become ministers
    ਕਰਨਾਟਕ 'ਚ ਕੈਬਨਿਟ ਦਾ ਹੋਇਆ ਵਿਸਥਾਰ! 19 ਵਿਧਾਇਕ ਬਣੇ ਮੰਤਰੀ, ਰਾਜਪਾਲ ਨੇ ਦਿਵਾਈ ਸਹੁੰ
  • cjp abhijit deepke
    CJP ਫਿਲਹਾਲ ਦਬਾਅ ਬਣਾਉਣ ਵਾਲੇ ਸਮੂਹ ਦੇ ਰੂਪ 'ਚ ਕਰੇਗੀ ਕੰਮ : ਅਭਿਜੀਤ ਦੀਪਕੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
Trending
Ek Nazar
famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tight security in punjab dgp gaurav yadav gives strict orders to the officers
      ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
    • ferozepur court complex was immediately evacuated
      ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ ਖ਼ਾਲੀ, ਦੁਪਹਿਰ ਤੱਕ ਕੰਮਕਾਜ ਬੰਦ,...
    • punjab teachers state government new campaign
      ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • dhanwant singh  s appeal rejected in the rape case of a girl in a dera
      ਡੇਰੇ ’ਚ ਕੁੜੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਧਨਵੰਤ ਸਿੰਘ ਦੀ ਅਪੀਲ ਖ਼ਾਰਜ, 10 ਸਾਲ...
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • fraud case
      ਮਕਾਨ ਦਾ ਬਿਆਨਾ ਕਰਕੇ 2 ਔਰਤਾਂ ਨੇ ਮਾਰੀ 7.50 ਲੱਖ ਰੁਪਏ ਦੀ ਠੱਗੀ
    • theft case
      ਰਿਟਾਇਰਡ ਫ਼ੌਜੀ ਚੋਰੀ ਦੇ ਗਹਿਣਿਆਂ ਸਮੇਤ ਗ੍ਰਿਫ਼ਤਾਰ
    • notices issued to 1 38 lakh voters under sir
      SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ...
    • fire breaks out at amul milk shop in ferozepur
      ਫਿਰੋਜ਼ਪੁਰ ’ਚ ਅਮੂਲ ਦੁੱਧ ਦੀ ਦੁਕਾਨ ’ਚ ਅਚਾਨਕ ਲੱਗੀ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +