Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    2:43:44 AM

  • heavy rain warning in punjab

    ਪੰਜਾਬ 'ਚ ਭਾਰੀ ਮੀਂਹ ਦਾ ਅਲਰਟ: ਮੰਗਲਵਾਰ ਨੂੰ...

  • heavy rains for 4 consecutive days in punjab thunderstorm alert

    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ...

  • big uproar in politics two congress leaders were expelled from the party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ...

  • senior leader akali dal youth president

    ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਕੈਬਨਿਟ ਮੰਤਰੀ ਜਿੰਪਾ ਨੇ ਜੈਜੋਂ ਹਾਦਸੇ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ, ਮੌਕੇ 'ਤੇ ਪੁੱਜ ਲਿਆ ਸਥਿਤੀ ਦਾ ਜਾਇਜ਼ਾ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਜਿੰਪਾ ਨੇ ਜੈਜੋਂ ਹਾਦਸੇ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ, ਮੌਕੇ 'ਤੇ ਪੁੱਜ ਲਿਆ ਸਥਿਤੀ ਦਾ ਜਾਇਜ਼ਾ

  • Edited By Harpreet Singh,
  • Updated: 11 Aug, 2024 09:42 PM
Hoshiarpur
cabinet minister gimpa expressed deep grief over the jaijon accident
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਪਰਮਜੀਤ ਮੋਮੀ)- ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਜੈਜੋਂ ਚੋਅ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਹੋਏ ਦਰਦਨਾਕ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਦੁਖਦਾਈ ਹਾਦਸੇ 'ਚ ਇੱਕ ਇਨੋਵਾ ਗੱਡੀ, ਜਿਸ ਵਿੱਚ 12 ਲੋਕ ਸਵਾਰ ਸਨ, ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਈ। ਇਸ ਹਾਦਸੇ ਵਿੱਚ 9 ਲੋਕਾਂ ਦੀ ਦੁਖਦਾਈ ਮੌਤ ਹੋ ਗਈ ਹੈ, ਜਦਕਿ ਦੋ ਲੋਕ ਹਾਲੇ ਵੀ ਲਾਪਤਾ ਹਨ। ਐੱਨ.ਡੀ.ਆਰ.ਐੱਫ. ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਇੱਕ ਵਿਅਕਤੀ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੁਰੰਤ ਮੌਕੇ ’ਤੇ ਪਹੁੰਚੇ ਗਏ। ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੋਂ ਹਾਦਸੇ ਦੀ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਆਪਣੀ ਮੌਜੂਦਗੀ ਵਿੱਚ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਦੀ ਮੌਰਚਰੀ ਤੱਕ ਪਹੁੰਚਾਉਣ ਦੀ ਵਿਵਸਥਾ ਯਕੀਨੀ ਬਣਾਈ। ਉਨ੍ਹਾਂ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਦੱਸਦਿਆਂ ਪੀੜਤ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।

PunjabKesari

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰ ਮ੍ਰਿਤਕ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਹੈ, ਤਾਂ ਜੋ ਉਹ ਇਸ ਮੁਸ਼ਕਲ ਸਮੇਂ ਵਿੱਚ ਆਪਣੇ ਦੁੱਖਾਂ ਨੂੰ ਕੁਝ ਹੱਦ ਤੱਕ ਘਟਾ ਸਕਣ।

ਇਹ ਵੀ ਪੜ੍ਹੋ- ਜੈਜੋਂ ਹਾਦਸੇ 'ਚ ਪੀੜਤ ਪਰਿਵਾਰ ਲਈ CM ਮਾਨ ਦਾ ਵੱਡਾ ਐਲਾਨ, ਬਰਸਾਤੀ ਮੌਸਮ ਬਾਰੇ ਵੀ ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਹਾਦਸੇ ਬਾਰੇ ਵਿਸਥਾਰ ਨਾਲ ਦੱਸਦਿਆਂ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮਹਿਤਪੁਰ ਦੇ ਦੇਹਲਾ ਪਿੰਡ ਤੋਂ ਪੰਜਾਬ ਦੇ ਨਵਾਂਸ਼ਹਿਰ ਵਿਖੇ ਇਕ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨ ਜਾ ਰਹੀ ਇਨੋਵਾ ਗੱਡੀ ਅਚਾਨਕ ਜੈਜੋਂ ਚੋਅ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ੍ਹ ਗਈ। ਇਸ ਹਾਦਸੇ ਵਿੱਚ ਗੱਡੀ 'ਚ ਸਵਾਰ 9 ਲੋਕਾਂ ਦੀ ਦੁਖਦਾਈ ਮੌਤ ਹੋ ਗਈ, ਜਦਕਿ ਦੋ ਲੋਕ ਹਾਲੇ ਵੀ ਲਾਪਤਾ ਹਨ। ਐੱਨ.ਡੀ.ਆਰ.ਐੱਫ. ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਸੁਰੱਖਿਅਤ ਬਚਾ ਲਿਆ ਹੈ।

PunjabKesari

ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਬਚਾਅ ਕਾਰਜਾਂ 'ਚ ਹਿੱਸਾ ਲਿਆ, ਉਨ੍ਹਾਂ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਬਚਾਅ ਕਾਰਜ ਨੂੰ ਤੇਜ਼ ਕਰਨ ਅਤੇ ਲਾਪਤਾ ਲੋਕਾਂ ਦੀ ਜਲਦੀ ਤੋਂ ਜਲਦੀ ਤਲਾਸ਼ ਕਰਨ ਦੀਆਂ ਹਦਾਇਤ ਦਿੱਤੀਆਂ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਨਿਰਦੇਸ਼ ਦਿੱਤੇ ਕਿ ਜੈਜੋਂ ਚੋਅ ਦੇ ਦੋਵਾਂ ਪਾਸਿਆਂ ’ਤੇ ਬੈਰੀਕੇਡ ਲਗਾਏ ਜਾਣ। ਇਸ ਤੋਂ ਇਲਾਵਾ, ਉਥੇ ਸੂਚਨਾ ਬੋਰਡ ਲਗਵਾਏ ਜਾਣ, ਜਿਸ ’ਤੇ ਇਹ ਲਿਖਿਆ ਜਾਵੇ ਕਿ ਚੋਅ ਵਿੱਚ ਪਾਣੀ ਆਉਣ ਦੀ ਸੂਰਤ ਵਿੱਚ ਇਸ ਨੂੰ ਕ੍ਰਾਸ ਨਾ ਕੀਤਾ ਜਾਵੇ।

ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੀਂਹ ਦੇ ਮੌਸਮ ਵਿੱਚ ਦਰਿਆ, ਨਹਿਰ ਅਤੇ ਹੋਰ ਜਲ ਸਰੋਤਾਂ ਦੇ ਨੇੜੇ ਪੂਰੀ ਸਾਵਧਾਨੀ ਵਰਤਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰ ਕੇ ਅਸੀਂ ਭਵਿੱਖ ਵਿੱਚ ਇਸ ਤਰ੍ਹਾਂ ਦੇ ਹਾਦਸਿਆਂ ਤੋਂ ਬਚ ਸਕਦੇ ਹਾਂ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Brahm Shankar Jimpa
  • Cabinet Minister
  • Jaijon
  • Accident
  • Instruction

ਜੈਜੋਂ ਹਾਦਸੇ 'ਚ ਪੀੜਤ ਪਰਿਵਾਰ ਲਈ CM ਮਾਨ ਦਾ ਵੱਡਾ ਐਲਾਨ, ਬਰਸਾਤੀ ਮੌਸਮ ਬਾਰੇ ਵੀ ਲੋਕਾਂ ਨੂੰ ਕੀਤੀ ਖ਼ਾਸ ਅਪੀਲ

NEXT STORY

Stories You May Like

  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • shwini vaishnav announced eight structural reforms under sudhar express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ
  • pm modi expresses grief over boat accident in vietnam
    ਵਿਅਤਨਾਮ 'ਚ ਕਿਸ਼ਤੀ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • now buy and sell gold like shares  egr
    ਹੁਣ ਸ਼ੇਅਰਾਂ ਵਾਂਗ ਖ਼ਰੀਦੋ ਤੇ ਵੇਚੋ Gold; EGR ਨੇ ਬਦਲਿਆ ਨਿਵੇਸ਼ ਦਾ ਤਰੀਕਾ
  • morgan stanley confident in stock market  sensex expects to reach 89 000
    Morgan Stanley ਦਾ ਸਟਾਕ ਮਾਰਕੀਟ 'ਤੇ ਭਰੋਸਾ, ਸੈਂਸੈਕਸ 89,000 ਤੱਕ ਪਹੁੰਚਣ ਦਾ ਅੰਦਾਜ਼ਾ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cm naib saini different style stopped convoy in nurmahal met people passing by
      CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
    • amritsar the body of a person found in thar has created a sensation in the area
      ਅੰਮ੍ਰਿਤਸਰ: ਥਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼ ਨੇ ਇਲਾਕੇ 'ਚ ਫੈਲਾ'ਤੀ ਸਨਸਨੀ,...
    • firing between the sheller owner and the attackers
      ਪੰਜਾਬ: ਸ਼ੈਲਰ ਮਾਲਕ ਤੇ ਹਮਲਾਵਰਾਂ ਵਿਚਾਲੇ ਹੋ ਗਿਆ ਮੁਕਾਬਲਾ, ਚੱਲੀਆਂ ਅੰਨ੍ਹੇਵਾਹ...
    • husband and wife punjab canal haryana police station
      ਨਵੇਂ ਵਿਆਹੇ ਜੋੜੇ ਨੇ ਗੁੱਸੇ 'ਚ ਨਹਿਰ 'ਚ ਮਾਰੀਆਂ ਛਾਲਾਂ, ਕਲੇਸ਼ ਨੇ ਉਜਾੜਿਆ...
    • education crisis students birth certificates
      ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ...
    • powercom computer operators outsourcing
      ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
    • akali dal resigned from the party
      ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
    • punjab youth congress president
      ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੂੰ ਪੁਲਸ ਨੇ ਕੀਤਾ ਡਿਟੇਨ! ਜਾਣੋ ਪੂਰਾ ਮਾਮਲਾ
    • power crisis in punjab amid summer heat
      ਗਰਮੀ ਵਿਚਾਲੇ ਪੰਜਾਬ 'ਚ ਬਣਿਆ ਬਿਜਲੀ ਸੰਕਟ! 17,452 ਮੈਗਾਵਾਟ 'ਤੇ ਪੁੱਜੀ ਖ਼ਪਤ
    • checking in jail
      ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ, ਜਨਾਨਾ ਅਤੇ ਬੋਰਸਟਲ ਜੇਲ੍ਹ ਦੀ ਅਚਨਚੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +