Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    12:05:47 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ 'ਚ 78ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲਹਿਰਾਇਆ ਤਿਰੰਗਾ

PUNJAB News Punjabi(ਪੰਜਾਬ)

ਅੰਮ੍ਰਿਤਸਰ 'ਚ 78ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲਹਿਰਾਇਆ ਤਿਰੰਗਾ

  • Edited By Shivani Attri,
  • Updated: 15 Aug, 2024 04:18 PM
Amritsar
cabinet minister gurmeet singh khudian hoisted the tricolor in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵੈੱਬ ਡੈਸਕ,ਨੀਰਜ)- ਆਜ਼ਾਦੀ ਦਿਹਾੜੇ ਮੌਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ ਵਧਾਈ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ  ਘਨਸ਼ਿਆਮ ਥੋਰੀ ਅਤੇ ਹੋਰ ਆਗੂ ਮੌਜੂਦ ਸਨ। ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ-ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ, ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। 

PunjabKesari

ਇਹ ਵੀ ਪੜ੍ਹੋ-  'ਆਪ' ਆਗੂ ਦੇ ਭਰਾ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਨਿਰੰਤਰ ਯਤਨ ਜਾਰੀ ਹਨ। ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੀ ਆਰਥਿਕ ਖ਼ੁਸ਼ਹਾਲੀ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਕਿਰਸਾਨੀ ਦੀ ਦਿਸ਼ਾ ਅਤੇ ਦਸ਼ਾ ਬਦਲੀ ਜਾਵੇਗੀ।

PunjabKesari

ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੇ ਵੇਰਵੇ ਦਿੰਦੇ ਸ. ਖੁੱਡੀਆਂ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪਿਛਲੇ 28 ਮਹੀਨਿਆਂ ਦੌਰਾਨ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਹ ਸਿਲਸਿਲਾ ਜਾਰੀ ਰਹੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਜ਼ਾਰਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਆਜ਼ਾਦੀ ਘੁਲਾਟੀਏ ਦੇ ਪਰਿਵਾਰਾਂ ਨੂੰ ਮਿਲਦੀ ਪੈਨਸ਼ਨ 9400/- ਤੋਂ ਵਧਾ ਕੇ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਧਰਮੀ ਫ਼ੌਜੀਆਂ ਦੀ ਪੈਨਸ਼ਨ 10 ਹਜ਼ਾਰ ਤੋਂ ਵੱਧਾ ਕੇ 12 ਹਜ਼ਾਰ ਕਰ ਦਿੱਤੀ ਗਈ ਹੈ।  ਸਿਹਤ ਸਹੂਲਤਾਂ ਦਾ ਜਿਕਰ ਕਰਦੇ ਉਨਾਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਖੋਲ੍ਹੇ ਗਏ 842 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਜਿਨ੍ਹਾਂ ਵਿੱਚ ਕਰੀਬ ਪੌਣੇ 2 ਕਰੋੜ ਲੋਕ ਇਲਾਜ ਕਰਵਾ ਚੁੱਕੇ ਹਨ। 

PunjabKesari

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ 'ਚ ਭਲਕੇ ਰਹੇਗੀ ਛੁੱਟੀ, CM ਭਗਵੰਤ ਮਾਨ ਨੇ ਕੀਤਾ ਐਲਾਨ
ਹਾਲ ਹੀ ਵਿਚ ਓਲੰਪਿਕ ਖੇਡਾਂ ਵਿੱਚ ਜਿੱਤੀ ਹਾਕੀ ਟੀਮ ਨੂੰ ਵਧਾਈ ਦਿੰਦੇ ਉਨਾਂ ਦੱਸਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ  ਖਿਡਾਰੀਆਂ ਨੂੰ ਨੌਕਰੀਆਂ, ਨਕਦ ਇਨਾਮ, ਤਿਆਰੀ ਲਈ ਨਕਦ ਰਾਸ਼ੀ ਅਤੇ ਕੋਚਾਂ ਦੇ ਮਾਣ-ਸਨਮਾਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ 11 ਨਾਮੀ ਖਿਡਾਰੀਆਂ ਨੂੰ ਪੀ. ਸੀ. ਐੱਸ. ਅਤੇ ਡੀ. ਐੱਸ. ਪੀ. ਦੀ ਨੌਕਰੀ ਦਿੱਤੀ ਗਈ ਹੈ ਅਤੇ 75 ਕਰੋੜ ਰੁਪਏ ਦੀ ਨਕਦੀ ਰਾਸ਼ੀ ਵੰਡੀ ਗਈ ਹੈ। ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਬੋਲਦੇ ਸ. ਖੁੱਡੀਆਂ ਨੇ ਕਿਹਾ ਕਿ  28 ਮਹੀਨਿਆਂ ਦੌਰਾਨ 702 ਤੋਂ ਵੱਧ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ਼ ਨਹੀਂ ਕੀਤਾ। 

PunjabKesari

ਸ. ਖੁੱਡੀਆਂ ਨੇ ਕੱਲ੍ਹ 16 ਅਗਸਤ ਨੂੰ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਜਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਕਰਨ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨਾਂ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ। ਇਸ ਮੌਕੇ ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਮੈਡਮ ਜੀਵਨਜੋਤ ਕੌਰ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ, ਜ਼ਿਲ੍ਹਾ ਸ਼ੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ , ਪੁਲਸ ਕਮਿਸ਼ਨਰ ਸ. ਰਣਜੀਤ ਸਿੰਘ ਢਿਲੋਂ, ਵਧੀਕ ਡਿਪਟੀ ਕਮਿਸ਼ਨਰ ਜੋਤੀ ਬਾਲਾ, ਚੇਅਰਮੈਨ ਨਗਰ ਸੁਧਾਰ ਟਰੱਸਟ ਅਸ਼ੋਕ ਤਲਵਾੜ,  ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ ਮਨੀਸ਼ ਅਗਰਵਾਲ, ਮੈਂਬਰ ਟਰੇਡ ਕਮਿਸ਼ਨ ਜਸਕਰਨ ਬੰਦੇਸ਼ਾ, ਨਵਜੋਤ ਗ੍ਰੋਵਰ, ਸ. ਇਕਬਾਲ ਸਿੰਘ ਲਾਲਪੁਰਾ, ਸਤਪਾਲ ਸੋਖੀ, ਰਵਿੰਦਰ ਹੰਸ ਅਤੇ ਹੋਰ ਆਗੂ ਹਾਜ਼ਰ ਸਨ।

PunjabKesari

ਇਹ ਵੀ ਪੜ੍ਹੋ- ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ 'ਚ ਲਹਿਰਾਇਆ ਕੌਮੀ ਝੰਡਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • Cabinet Minister
  • Gurmeet Singh Khudian
  • tricolor
  • amritsar
  • ਅੰਮ੍ਰਿਤਸਰ
  • ਕੈਬਨਿਟ ਮੰਤਰੀ
  • ਗੁਰਮੀਤ ਸਿੰਘ ਖੁੱਡੀਆਂ
  • ਤਿਰੰਗਾ

ਤਰਨਤਾਰਨ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਹਿਰਾਇਆ ਤਿਰੰਗਾ ਝੰਡਾ

NEXT STORY

Stories You May Like

  • independence day preparations
    ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ADC ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • punjab flag hoisted on top of mount kun
    ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ ਸੰਦੀਪ ਸਿੰਘ ਨੇ ਰਚਿਆ ਇਤਿਹਾਸ
  • jail clash  amritsar jail  prisoners clash
    ਅੰਮ੍ਰਿਤਸਰ ਦੀ ਜੇਲ ’ਚ ਝੜਪ, ਹਵਾਲਾਤੀ ਭਿੜੇ
  • sgpc organizes event on 100th martyrdom anniversary of teja singh samundri
    SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ : ਸਤਨਾਮ ਸਿੰਘ ਸੰਧੂ
  • brother in law  robbery in broad daylight
    ਦਿਨ ਦਿਹਾੜੇ ਮੋਟਰਸਾਈਕਲ ’ਤੇ ਜਾ ਰਹੇ ਦਿਓਰ ਭਰਜਾਈ ਨੂੰ ਲੁੱਟਿਆ
  • inmates clash in amritsar central jail
    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਭਿੜੇ
  • amritsar the body of a person found in thar has created a sensation in the area
    ਅੰਮ੍ਰਿਤਸਰ: ਥਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼ ਨੇ ਇਲਾਕੇ 'ਚ ਫੈਲਾ'ਤੀ ਸਨਸਨੀ, ਫੋਰੈਂਸਿਕ ਟੀਮ ਨੇ...
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +