Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    2:22:50 PM

  • divit auluck last rituals

    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ...

  • 14 000 crore loss delhi traders cti letter

    14000 ਕਰੋੜ ਦਾ ਨੁਕਸਾਨ! ਸਾਂਭ ਲਓ ਚਾਬੀਆਂ, ਦਿੱਲੀ...

  • new rule for traveling to us

    ਅਮਰੀਕਾ ਜਾਣ ਵਾਲਿਆਂ ਲਈ ਅਹਿਮ ਖ਼ਬਰ,  3 ਨਵੰਬਰ ਤੋਂ...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਚੁੱਕਿਆ ਵੱਡਾ ਕਦਮ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਚੁੱਕਿਆ ਵੱਡਾ ਕਦਮ

  • Updated: 25 Mar, 2022 10:27 PM
Chandigarh
cabinet minister harjot bains illegal mining
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਖਨਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ 'ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਪੱਕੇ ਤੌਰ ‘ਤੇ ਰੋਕਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਸ ਕਪਤਾਨਾਂ ਨੂੰ ਲਿਖਤੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ 'ਚ ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਇਹ ਗੱਲ ਸਾਫ਼ ਹੈ ਕਿ ਪੰਜਾਬ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਮੇਰੇ ਧਿਆਨ ਵਿਚ ਆਇਆ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ। ਇਸ ਲਈ ਤੁਹਾਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਪਣੇ ਜ਼ਿਲ੍ਹੇ ਦੇ ਮਾਈਨਿੰਗ ਅਫ਼ਸਰ ਤੋਂ ਜਾਣਕਾਰੀ ਲਈ ਜਾਵੇ ਅਤੇ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਕੇ ਝੰਡਾ ਲਗਾ ਦਿੱਤਾ ਜਾਵੇ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਮਾਈਨਿੰਗ ਇਨ੍ਹਾਂ ਥਾਵਾਂ ਤੋਂ ਹੀ ਕੀਤੀ ਜਾਣੀ ਹੈ।

ਇਹ ਵੀ ਪੜ੍ਹੋ : ਤਰਨਤਾਰਨ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰ 'ਚ ਬਜ਼ੁਰਗ ਔਰਤ ਨੂੰ ਥਾਣੇਦਾਰ ਨੇ ਮਾਰੇ ਧੱਕੇ

ਇਸ ਤੋਂ ਇਲਾਵਾ ਐੱਸ. ਐੱਸ. ਪੀਜ਼ ਨੂੰ ਲਿਖਿਆ ਗਿਆ ਹੈ ਕਿ ਹਰੇਕ ਜ਼ਿਲ੍ਹੇ 'ਚ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਤਾਂ ਜੋ ਨਾਜਾਇਜ਼ ਮਾਈਨਿੰਗ ਨੂੰ ਤੁਰੰਤ ਰੋਕਿਆ ਜਾ ਸਕੇ ਪਰ ਫਿਰ ਵੀ ਜੇਕਰ ਕੋਈ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਇਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਿਤ ਐੱਸ. ਐੱਸ. ਪੀ. ਦੀ ਹੋਵੇਗੀ। ਸਾਰੇ ਡਿਪਟੀ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਧੀ ਨੂੰ ਸਹੁਰੇ ਘਰ ਛੱਡ ਕੇ ਆ ਰਹੇ ਪਿਤਾ ਦੀ ਸੜਕ ਹਾਦਸੇ 'ਚ ਮੌਤ

ਜ਼ਿਕਰਯੋਗ ਹੈ ਕਿ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਮਾਈਨਿੰਗ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਸਾਰੀਆਂ ਕਾਨੂੰਨੀ ਥਾਵਾਂ ਦੀ ਨਿਸ਼ਾਨਦੇਹੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਨਾਲ ਸਰਕਾਰੀ ਖਜ਼ਾਨੇ ਨੂੰ ਵੱਡਾ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ : ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

  • Cabinet Minister
  • Harjot Bains
  • Illegal Mining
  • ਕੈਬਨਿਟ ਮੰਤਰੀ
  • ਹਰਜੋਤ ਬੈਂਸ
  • ਗ਼ੈਰ ਕਾਨੂੰਨੀ ਮਾਈਨਿੰਗ

ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

NEXT STORY

Stories You May Like

  • major decision by punjab chemists association
    ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਰੋਕਣ ਲਈ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ
  • police and mining department raid illegal mining site
    ਗ਼ੈਰ-ਕਾਨੂੰਨੀ ਮਾਈਨਿੰਗ ’ਤੇ ਪੁਲਸ ਤੇ ਮਾਈਨਿੰਗ ਵਿਭਾਗ ਦਾ ਛਾਪਾ,  ਰੇਤ ਨਾਲ ਭਰੇ 3 ਵਾਹਨ ਹਿਰਾਸਤ ’ਚ
  • illegal arms factory busted in shamli
    ਸ਼ਾਮਲੀ ’ਚ ਗ਼ੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 40 ਪਿਸਤੌਲਾਂ ਬਰਾਮਦ
  • joint operation by mining department against illegal mining in pathankot
    ਪਠਾਨਕੋਟ 'ਚ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਪੁਲਸ ਤੇ ਮਾਈਨਿੰਗ ਵਿਭਾਗ ਦੀ ਸਾਂਝੀ ਕਾਰਵਾਈ, 4 ਮੁਲਜ਼ਮ ਗ੍ਰਿਫ਼ਤਾਰ
  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • ludhiana mining orders
    ਨਾਜਾਇਜ਼ ਮਾਈਨਿੰਗ ਖ਼ਿਲਾਫ਼ ਐਕਸ਼ਨ! ਲੋੜੀਂਦੇ ਪ੍ਰਬੰਧ ਪੂਰੇ ਹੋਣ ਤਕ ਮਾਈਨਿੰਗ ਰੋਕਣ ਦੇ ਹੁਕਮ ਜਾਰੀ
  • police conducted surprise checks at medical stores
    ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਰੋਕਣ ਲਈ ਪੁਲਸ ਨੇ ਮੈਡੀਕਲ ਸਟੋਰਾਂ ’ਤੇ ਕੀਤੀ ਅਚਨਚੇਤ ਚੈਕਿੰਗ
  • action against drugs
    ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new orders issued regarding the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਆ ਗਏ ਨਵੇਂ ਹੁਕਮ, ਪੜ੍ਹੋ ਹਾਈਕੋਰਟ...
    • divit auluck last rituals
      Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
    • thar youth tire
      ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਬਾਰੀ, ਫਟੇ ਟਾਇਰਾਂ ਨਾਲ ਭਜਾਈ...
    • death case
      ਅੱਧੀ ਰਾਤੀਂ ਭਟਕਦਾ ਹੋਇਆ ਬਜ਼ੁਰਗ ਕਿਸੇ ਦੇ ਘਰ 'ਚ ਵੜਿਆ, ਸ਼ੱਕੀ ਹਾਲਾਤ 'ਚ ਮੌਤ
    • time slots fixed for bursting firecrackers in mohali district
      ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ...
    • raid conducted at a restaurant on airport road
      ਏਅਰਪੋਰਟ ਰੋਡ ਸਥਿਤ ਰੈਸਟੋਰੈਂਟ 'ਚ ਰੇਡ, ਬਿਨਾਂ ਲਾਇਸੈਂਸ ਤੋਂ ਹੁੱਕਾ ਪਿਆਉਣ...
    • 10 children adopted in bathinda over the last 8 months
      ਬਠਿੰਡਾ ’ਚ ਪਿਛਲੇ 8 ਮਹੀਨਿਆਂ ’ਚ 10 ਬੱਚੇ ਗੋਦ ਲਏ : ਡਿਪਟੀ ਕਮਿਸ਼ਨਰ
    • thieves attack on a laborer
      ਚੋਰੀ ਕਰਨ ਆਏ ਚੋਰਾਂ ਨੇ ਮਜ਼ਦੂਰ 'ਤੇ ਕੀਤਾ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ...
    • final on the akali bjp alliance
      ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ...
    • orders for various restrictions issued in fazilka
      ਫਾਜ਼ਿਲਕਾ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਜ਼ਿਲ੍ਹਾ ਮੈਜਿਸਟ੍ਰੇਟ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +