Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    3:39:46 PM

  • isi based spy network exposed two accused arrested

    ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ...

  • indians deported from canada

    ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ !...

  • a big danger bell for punjabis

    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼...

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Anadpur Sahib
  • ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਘਰ ਅੱਗੇ ਲਗਾਇਆ ਬੋਰਡ ’ਚ ਬਣਿਆ ਚਰਚਾ ਦਾ ਵਿਸ਼ਾ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਘਰ ਅੱਗੇ ਲਗਾਇਆ ਬੋਰਡ ’ਚ ਬਣਿਆ ਚਰਚਾ ਦਾ ਵਿਸ਼ਾ

  • Edited By Anuradha,
  • Updated: 19 Mar, 2022 04:52 PM
Sri Anadpur Sahib
cabinet minister harjot singh bains posted something in front of the house
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਆਨੰਦਪੁਰ ਸਾਹਿਬ/ਸੰਗਰੂਰ (ਵਿਜੈ ਕੁਮਾਰ ਸਿੰਗਲਾ ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਲਈ 23 ਮਾਰਚ ਨੂੰ ਇਕ ਮੋਬਾਈਲ ਨੰਬਰ ਜਾਰੀ ਕਰਨ ਦਾ ਫ਼ੈਸਲਾ ਕਰਕੇ ਪੰਜਾਬ ਦੇ ਲੋਕਾਂ ਅੰਦਰ ਇੱਕ ਨਵੀਂ ਆਸ ਦੀ ਕਿਰਨ ਜਗਾਈ ਹੈ।  ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਇੱਕ ਵਿਲੱਖਣ ਕੰਮ ਦੀ ਸ਼ੁਰੂਆਤ ਕਰਦਿਆਂ ਆਪਣੇ ਘਰ ਦੇ ਗੇਟ ਅੱਗੇ ਇਕ ਫਲੈਕਸ ਬੋਰਡ ਲਗਾਇਆ ਗਿਆ ਹੈ ਜੋ ਇਸ ਸਮੇਂ ਪੰਜਾਬ ਭਰ ਵਿੱਚ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਸਰਕਾਰੀ ਹਸਪਤਾਲਾਂ ਨੂੰ ਦਿੱਤੇ ਇਹ ਹੁਕਮ

ਜ਼ਿਕਰਯੋਗ ਹੈ ਕਿ ਅੱਜ ਪੰਜਾਬ ਕੈਬਨਿਟ ਵਿੱਚ ਹਰਜੋਤ ਸਿੰਘ ਬੈਂਸ ਵੱਲੋਂ ਬਤੌਰ ਪੰਜਾਬ ਦੇ ਕੈਬਨਿਟ ਮੰਤਰੀ ਸਹੁੰ ਚੁੱਕੀ ਗਈ ਹੈ। ਹਰਜੋਤ ਸਿੰਘ ਬੈਂਸ ਨੇ ਆਪਣੇ ਘਰ ਲਗਾਏ ਬੋਰਡ ਉਪਰ ਲਿਖਿਆ ਹੈ ਕਿ "ਤੁਹਾਡੇ ਆਪਣੇ ਪੁੱਤ' ਆਪਣੇ ਭਾਈ ਐੱਮ.ਐੱਲ.ਏ ਹਰਜੋਤ ਸਿੰਘ ਬੈਂਸ ਨੂੰ ਮਿਲਣ ਲਈ ਕਿਸੇ ਨੂੰ ਵੀ ਨਾਲ ਲੈ ਕੇ ਆਉਣ ਦੀ ਜ਼ਰੂਰਤ ਨਹੀਂ' ਤੁਸੀਂ ਮੈਨੂੰ ਸਿੱਧੇ ਮਿਲ ਸਕਦੇ ਹੋ "ਇਹ ਤੁਹਾਡਾ ਆਪਣਾ ਘਰ ਹੈ" ਬੇਨਤੀ ਕਰਤਾ ਹਰਜੋਤ ਸਿੰਘ ਬੈਂਸ ਐੱਮ.ਐੱਲ.ਏ. ਸ੍ਰੀ ਅਨੰਦਪੁਰ ਸਾਹਿਬ। ਹਰਜੋਤ ਸਿੰਘ ਬੈਂਸ ਨੇ ਇਸ ਤਰ੍ਹਾਂ ਬੋਰਡ ਲਗਾ ਕੇ ਪੰਜਾਬ ਦੇ ਲੋਕਾਂ ਨੂੰ ਇੱਕ ਨਵਾਂ ਸੁਨੇਹਾ ਦੇਣ ਦਾ ਯਤਨ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਵੱਲੋਂ ਇਸ ਆਸ ਅਤੇ ਉਮੀਦ ਨਾਲ ਚੁਣੀ ਕਿ ਉਹ ਪੰਜਾਬ ਦੇ ਵਿਧਾਇਕ ਅਤੇ ਕੈਬਨਿਟ ਮੰਤਰੀਆਂ ਨੂੰ ਮਿਲ ਸਕਣ।

PunjabKesari

ਇਹ ਵੀ ਪੜ੍ਹੋ : ਬਿਜਲੀ ਚੋਰੀ ਰੋਕਣ ਗਏ ਪਾਵਰਕਾਮ ਦੇ ਐੱਸ.ਡੀ.ਓ ਅਤੇ ਮੁਲਾਜ਼ਮਾਂ ਦੀ ਕੀਤੀ ਕੁੱਟਮਾਰ

ਸੋਸ਼ਲ ਮੀਡੀਆ ’ਤੇ ਗੱਲਬਾਤ ਕਰਦੇ ਹੋਏ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਬੋਰਡ ਉਨ੍ਹਾਂ ਇਸ ਕਰਕੇ ਲਗਾਇਆ ਸੀ ਕਿ ਜਦੋਂ ਉਹ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਨੂੰ ਮਿਲਣ ਜਾਂਦੇ ਸਨ ਤਾਂ ਹਲਕੇ ਦੇ ਵੋਟਰਾਂ ਦਾ ਇੱਕ ਸਵਾਲ ਸੀ ਕਿ ਜਿੱਤਣ ਤੋਂ ਬਾਅਦ ਵਿਧਾਇਕ ਜਾਂ ਕੈਬਨਿਟ ਮੰਤਰੀ ਨੂੰ ਮਿਲਣ ਲਈ ਕਿਸੇ ਨਾ ਕਿਸੇ ਵੱਡੇ ਲੀਡਰ ਨੂੰ ਨਾਲ ਲੈ ਕੇ ਜਾਣਾ ਪੈਂਦਾ ਹੈ , ਪਰ ਉਹ ਲੋਕਾਂ ਨਾਲ ਇਹ ਵਾਅਦਾ ਕਰਕੇ ਆਏ ਸਨ ਕਿ ਹਰਜੋਤ ਸਿੰਘ ਬੈਂਸ ਨੂੰ ਮਿਲਣ ਲਈ ਕਿਸੇ ਨੂੰ ਨਾਲ ਲੈ ਕੇ ਆਉਣ ਦੀ ਜ਼ਰੂਰਤ ਨਹੀਂ । ਹਲਕੇ ਦੇ ਲੋਕ ਹੀ ਨਹੀਂ ਪੰਜਾਬ ਦੇ ਲੋਕ ਜਦੋਂ ਚਾਹੁਣ ਉਨ੍ਹਾਂ ਨੂੰ ਮਿਲ ਸਕਦੇ ਹਨ ਕਿਉਂਕਿ ਪੰਜਾਬ ਅੰਦਰ ਹੁਣ ਆਮ ਲੋਕਾਂ ਦੀ ਸਰਕਾਰ ਤੇ ਆਮ ਲੋਕਾਂ ਦੇ ਚੁਣੇ ਹੋਏ ਮੰਤਰੀ ਤੇ ਵਿਧਾਇਕ ਹਨ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

  • Punjab
  • Aam Aadmi Party
  • MLA
  • Harjot Bains
  • ਪੰਜਾਬ
  • ਆਮ ਆਦਮੀ ਪਾਰਟੀ
  • ਵਿਧਾਇਕ
  • ਹਰਜੋਤ ਬੈਂਸ

ਸ਼ਰਾਬ ਠੇਕਿਆਂ ਦੇ ਲਾਇਸੈਂਸ ਅਗਲੇ 3 ਮਹੀਨਆਂ ਲਈ ਐਕਸਟੈਂਡ, ਕੋਟੇ ’ਚ 10 ਫੀਸਦੀ ਵਾਧਾ

NEXT STORY

Stories You May Like

  • punjab minister sanjeev arora
    ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ
  • arun kumar singh   munna   given government honours
    ਸਾਬਕਾ ਕੈਬਨਿਟ ਮੰਤਰੀ ਅਰੁਣ ਕੁਮਾਰ ਸਿੰਘ 'ਮੁੰਨਾ' ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ
  • rajnath in germany
    3 ਦਿਨਾਂ ਦੌਰੇ 'ਤੇ ਜਰਮਨੀ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
  • manveer singh in italy
    ਪੰਜਾਬ ਦੇ ਹੁਸ਼ਿਆਰਪੁਰ ਨਾਲ ਸਬੰਧਿਤ ਮਨਵੀਰ ਸਿੰਘ ਨੇ ਵਧਾਇਆ ਮਾਣ, ਇਟਲੀ 'ਚ ਬਣਿਆ ਟਰੇਨ ਡਰਾਈਵਰ
  • punjab bjp  election incharge  bharatiya janata party
    ਭਾਜਪਾ ਨੂੰ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੂੰ ਇਲੈਕਸ਼ਨ ਇੰਚਾਰਜ ਲਗਾਇਆ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • 7 year teghbir singh ropar creates history conquers nepal s annapurna circuit
    ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ
  • phone call from foreign minister seyed abbas araghchi
    ਈਰਾਨੀ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨੂੰ ਕੀਤਾ ਫ਼ੋਨ, 'ਹੋਰਮੁਜ਼' ਸਣੇ ਅਹਿਮ ਮੁੱਦਿਆਂ 'ਤੇ ਹੋਈ ਚਰਚਾ
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
Trending
Ek Nazar
trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritpal to appear before judicial magistrate via video conferencing
      ਅੰਮ੍ਰਿਤਪਾਲ VC ਰਾਹੀਂ  ਜੁਡੀਸ਼ੀਅਲ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ੀ, 2 ਮਈ ਨੂੰ...
    • three punjabi youths killed in new zealand
      ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
    • mp vikramjit sahni meets amit shah
      ਐੱਮ.ਪੀ. ਵਿਕਰਮਜੀਤ ਸਾਹਨੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • driver brutally murders his colleague
      ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ ਬੇਰਹਿਮੀ ਨਾਲ ਕੀਤਾ ਕਤਲ
    • youth dies in road accident at hallomajra light point
      ਹੱਲੋਮਾਜਰਾ ਲਾਈਟ ਪੁਆਇੰਟ ’ਤੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
    • major incident near hotel club cabana in jalandhar
      ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
    • fraud case
      ਸਰਕਾਰੀ ਨੌਕਰੀ ਲਗਾਉਣ ਦੇ ਨਾਂ ’ਤੇ ਕਿਰਾਏਦਾਰ ਨੇ 10 ਲੱਖ ਰੁਪਏ ਠੱਗੇ
    • union minister jp nadda reaches chandigarh
      ਕੇਂਦਰੀ ਮੰਤਰੀ JP ਨੱਡਾ ਪੁੱਜੇ ਚੰਡੀਗੜ੍ਹ, PGI ਦੇ ਸਲਾਨਾ ਡਿਗਰੀ ਵੰਡ ਸਮਾਰੋਹ...
    • punjab police asi
      ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰ ਗਈ ਅਣਹੋਣੀ! ਡਿਊਟੀ ਦੌਰਾਨ ਦਰਦਨਾਕ ਮੌਤ; ਹੋਸ਼...
    • attempted major incident at famous electronics shop
      ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +