Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    1:46:34 PM

  • major incident in jalandhar  heavy gunfire outside ex soldier  s house

    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ...

  • 3 accused arrested for throwing hand grenade in gurdaspur

    ਗੁਰਦਾਸਪੁਰ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3...

  • who global emergency

    ਮੁੜ ਲੱਗ ਸਕਦੈ Lockdown ! WHO ਨੇ ਐਲਾਨੀ Global...

  • punjab village boys murder elderly woman

    ਪੰਜਾਬ : ਪਿੰਡ ਦੇ ਹੀ ਮੁੰਡਿਆਂ ਨੇ ਬੇਬੇ ਨਾਲ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਮਾਰਟ ਰਾਸ਼ਨ ਡਿਪੂਆਂ ਨੂੰ ਲੈ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਅਹਿਮ ਬਿਆਨ, ਕਹੀ ਇਹ ਗੱਲ

PUNJAB News Punjabi(ਪੰਜਾਬ)

ਸਮਾਰਟ ਰਾਸ਼ਨ ਡਿਪੂਆਂ ਨੂੰ ਲੈ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਅਹਿਮ ਬਿਆਨ, ਕਹੀ ਇਹ ਗੱਲ

  • Updated: 08 Jun, 2023 08:03 PM
Chandigarh
cabinet minister lal chand kataruchak important statement smart ration depots
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਪੂਰਨ ਤੌਰ ’ਤੇ ਵਚਨਬੱਧ ਹੈ। ਇਸੇ ਤਹਿਤ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਨਾਜ ਭਵਨ, ਚੰਡੀਗੜ੍ਹ ਵਿਖੇ ਇਸ ਪ੍ਰਣਾਲੀ ਦੇ ਕੰਮਕਾਜ ਦੀ ਸਮੀਖਿਆ ਕਰਨ ਸਬੰਧੀ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਇਹ ਨਿਰਦੇਸ਼ ਦਿੱਤੇ ਗਏ ਕਿ ਸਮਾਰਟ ਰਾਸ਼ਨ ਡਿਪੂ ਛੇਤੀ ਤੋਂ ਛੇਤੀ ਸ਼ੁਰੂ ਕਰ ਦਿੱਤੇ ਜਾਣ ਤਾਂ ਜੋ ਲਾਭਪਾਤਰੀਆਂ ਨੂੰ ਨਿਰਵਿਘਨ ਢੰਗ ਨਾਲ ਬਣਦਾ ਰਾਸ਼ਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : 'ਹਰਿਆਣਾ ਮੇਰੀ ਜਨਮ ਭੂਮੀ, ਤੁਸੀਂ ਮੇਰੇ ਰਿਸ਼ਤੇਦਾਰ', ਜੀਂਦ 'ਚ ਤਿਰੰਗਾ ਯਾਤਰਾ ਦੌਰਾਨ ਬੋਲੇ ਅਰਵਿੰਦ ਕੇਜਰੀਵਾਲ

ਇਸ ਤੋਂ ਇਲਾਵਾ ਮੰਤਰੀ ਨੇ ਰਾਸ਼ਨ ਦੀ ਵੰਡ ਵਿਚ ਪਾਰਦਰਸ਼ਿਤਾ ਯਕੀਨੀ ਬਣਾਉਣ ਲਈ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ ਵੀ ਦਿੱਤੇ। ਇਸ ਮੌਕੇ ਉਨ੍ਹਾਂ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਡਿਪੂ ਹੋਲਡਰਾਂ ਦਾ ਲੱਗਭਗ 9 ਕਰੋੜ ਰੁਪਏ ਦਾ ਬਕਾਇਆ ਕਮਿਸ਼ਨ ਤੁਰੰਤ ਅਦਾ ਕੀਤਾ ਜਾਵੇ ਅਤੇ 4 ਹਫ਼ਤਿਆਂ ਵਿਚ ਇਸ ਦੀ ਸਟੇਟਸ ਰਿਪੋਰਟ ਦਿੱਤੀ ਜਾਵੇ।

ਉਨ੍ਹਾਂ ਭਰੋਸਾ ਦਿਵਾਇਆ ਕਿ ਬਾਕੀ ਰਕਮ ਦੀ ਅਦਾਇਗੀ ਸਬੰਧੀ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਣਕ ਦੀ ਵੰਡ ਵਿਚ ਪਾਰਦਰਸ਼ਿਤਾ ਲਿਆਉਣ ਲਈ ਹੁਕਮ ਜਾਰੀ ਕੀਤੇ ਗਏ ਕਿ ਹਰੇਕ ਰਾਸ਼ਨ ਡਿਪੂ ਤੇ ਲਾਭਪਾਤਰੀਆਂ ਦੇ ਬਣਦੇ ਰਾਸ਼ਨ ਦੀ ਮਾਤਰਾ ਪੰਜਾਬੀ ਤੇ ਹਿੰਦੀ ਭਾਸ਼ਾ ਵਿਚ ਸਮੇਤ ਹੈਲਪਲਾਈਨ ਨੰਬਰ ਸਪੱਸ਼ਟ ਤੌਰ ’ਤੇ ਦਰਸਾਈ ਜਾਵੇ ਤਾਂ ਜੋ ਪ੍ਰਵਾਸੀ ਲਾਭਪਾਤਰੀਆਂ ਨੂੰ ਵੀ ਰਾਸ਼ਨ ਮਿਲਣ ਵਿਚ ਕੋਈ ਦਿੱਕਤ ਨਾ ਆਏ। ਇਸ ਮੌਕੇ ਮੰਤਰੀ ਦੇ ਧਿਆਨ ਹਿੱਤ ਇਹ ਲਿਆਂਦਾ ਗਿਆ ਕਿ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਹਰੇਕ ਡਿਪੂ ਉੱਤੇ ਸਮਾਰਟ ਈ-ਪੋਜ਼ ਮਸ਼ੀਨ ਉਪਲੱਬਧ ਕਰਵਾਉਣ ਲਈ ਟੈਂਡਰ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਉੱਤਰੀ ਅਫਗਾਨਿਸਤਾਨ 'ਚ ਮਿੰਨੀ ਬੱਸ ਹਾਦਸਾਗ੍ਰਸਤ, 9 ਬੱਚਿਆਂ ਸਮੇਤ 25 ਲੋਕਾਂ ਦੀ ਮੌਤ

ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਖਪਤਕਾਰਾਂ ਦੇ ਨਾਲ-ਨਾਲ ਡਿਪੂ ਹੋਲਡਰਾਂ ਦੇ ਵਾਜਬ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਕਿਰਤ ਕਿਰਪਾਲ ਸਿੰਘ ਸਕੱਤਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਘਨਸ਼ਿਆਮ ਥੋਰੀ ਡਾਇਰੈਕਟਰ ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Smart Ration Depot
  • Cabinet Minister Lal Chand Kataruchak
  • Important Statement
  • ਸਮਾਰਟ ਰਾਸ਼ਨ ਡਿਪੂ
  • ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
  • ਅਹਿਮ ਬਿਆਨ

'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਤੇ ਵੀਡੀਓ 'ਚ ਖੁੱਲ੍ਹੇ ਪਤਨੀ ਦੇ ਰਾਜ਼

NEXT STORY

Stories You May Like

  • virat kohli  s big statement about playing odi wc 2027
    ਵਿਰਾਟ ਕੋਹਲੀ ਦਾ ODI WC 2027 ਖੇਡਣ ਨੂੰ ਲੈ ਕੇ ਵੱਡਾ ਬਿਆਨ, ਰੱਖੀ ਇਹ ਸ਼ਰਤ
  • jitesh sharma explained why he said this about vaibhav
    'ਵੈਭਵ ਸੂਰਿਆਵੰਸ਼ੀ ਪੇਸ਼ੇਵਰ ਨਹੀਂ ਹੈ'; RCB ਦੇ ਸਟਾਰ ਖਿਡਾਰੀ ਜੀਤੇਸ਼ ਸ਼ਰਮਾ ਦੱਸਿਆ ਕਿਉਂ ਕਹੀ ਇਹ ਗੱਲ
  • big news about smart electricity meters in punjab
    ਪੰਜਾਬ 'ਚ ਸਮਾਰਟ ਬਿਜਲੀ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪੂਰਾ ਮਾਮਲਾ ਜਾਣ ਹਰ ਕੋਈ ਹੋਵੇਗਾ ਹੈਰਾਨ
  • important decision regarding women teachers
    ਮਹਿਲਾ ਅਧਿਆਪਕਾਂ ਨੂੰ ਲੈ ਕੇ ਆਇਆ ਅਹਿਮ ਫ਼ੈਸਲਾ, ਜਨਗਣਨਾ ਡਿਊਟੀ ਦੌਰਾਨ ਹੁਣ...
  • cabinet minister gunner arrested marriage woman
    UP ; ਕੈਬਨਿਟ ਮੰਤਰੀ ਦਾ ਗੰਨਮੈਨ ਗ੍ਰਿਫ਼ਤਾਰ, ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ 4 ਸਾਲ ਤੱਕ ਜਿਨਸੀ ਸ਼ੋਸ਼ਣ ਕਰਨ ਦਾ ਲੱਗਾ
  • jathedar gargajj gave a new statement regarding the sacrilege law
    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਗੜਗੱਜ ਨੇ ਦਿੱਤਾ ਨਵਾਂ ਬਿਆਨ
  • sunil jakhar s big statement regarding the victory in west bengal
    ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ ਬਾਰੇ ਕੀ ਕਿਹਾ (ਵੀਡੀਓ)
  • tarun chugh  s statement regarding punjab farmers
    ਪੰਜਾਬ ਦੇ ਕਿਸਾਨਾਂ ਨੂੰ ਲੈ ਕੇ ਤਰੁਣ ਚੁੱਘ ਦਾ ਬਿਆਨ, ਪੜ੍ਹੋ ਕੀ ਕਿਹਾ
  • major incident in jalandhar  heavy gunfire outside ex soldier  s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
  • man deadbody of tarn taran man found in truck in jalandhar
    ਤਰਨਤਾਰਨ ਦੇ ਵਿਅਕਤੀ ਦੀ ਜਲੰਧਰ ਵਿਖੇ ਟੱਰਕ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
  • heatwave threat increases in punjab
    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
  • ias and pcs officers given responsibility of general observer
    ਨਿਗਮ ਚੋਣਾਂ ਨੂੰ ਧਿਆਨ 'ਚ ਰੱਖਦੇ ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ...
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • power outage in punjab tomorrow
    ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
Trending
Ek Nazar
srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government holiday to be observed in punjab on wednesday
      ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
    • deputy commissioner hoshiarpur strict orders issued opend borewell
      Punjab: ਬੋਰਵੈੱਲ 'ਚ ਜਵਾਕ ਦੇ ਡਿੱਗਣ ਮਗਰੋਂ ਜਾਰੀ ਕੀਤੇ ਗਏ ਸਖ਼ਤ ਹੁਕਮ
    • thousands of boxes of liquor seized in punjab
      ਪੰਜਾਬ 'ਚ ਸ਼ਰਾਬ ਦੀਆਂ ਹਜ਼ਾਰਾਂ ਪੇਟੀਆਂ ਬਰਾਮਦ ! ਚੋਣਾਂ ਤੋਂ ਪਹਿਲਾਂ ਹੋਈ ਸਭ...
    • punjab buffalo flies in the air children fall from beds
      ਪੰਜਾਬ : ਹਵਾ 'ਚ ਉੱਡੀ ਮੱਝ! ਮੰਜਿਆਂ ਤੋਂ ਡਿੱਗੇ ਨਿਆਣੇ, ਜ਼ੋਰਦਾਰ ਧਮਾਕੇ ਕਾਰਨ...
    • heatwave threat increases in punjab
      ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
    • ias and pcs officers given responsibility of general observer
      ਨਿਗਮ ਚੋਣਾਂ ਨੂੰ ਧਿਆਨ 'ਚ ਰੱਖਦੇ ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ...
    • chemists clash over closure of drug stores on may 20
      ਅੰਮ੍ਰਿਤਸਰ : 20 ਮਈ ਨੂੰ ਦਵਾਈਆਂ ਦੀਆਂ ਦੁਕਾਨਾਂ ਬੰਦ ਕਰਨ ਨੂੰ ਲੈ ਕੇ ਕੈਮਿਸਟਾਂ...
    • a prostitution ring operating in a house was exposed
      ਘਰ 'ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ਛਾਪਾ ਮਾਰ ਕੇ ਫੜ੍ਹੇ 7 ਸ਼ੱਕੀ
    • a terrible fire broke out in the house
      ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
    • big news about pspcl meters
      PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਬਿਜਲੀ ਖ਼ਪਤਕਾਰ ਸਾਵਧਾਨ, ਹੈਰਾਨ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +