Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    8:39:48 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਾਰਗਿਲ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਾਰਗਿਲ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ

  • Edited By Shivani Bassan,
  • Updated: 26 Jul, 2024 05:46 PM
Gurdaspur
cabinet minister lal chand kataruchak paid tribute of kargil martyrs
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਗੁਰਦਾਸਪੁਰ ਵਿਖੇ ਓਪਰੇਸ਼ਨ ਵਿਜੈ (ਕਾਰਗਿਲ ਯੁੱਧ) ਦੀ 25 ਵੀਂ ਵਰ੍ਹੇਗੰਢ ਪੂਰੀ ਸ਼ਰਧਾ-ਭਾਵਨਾ ਨਾਲ ਮਨਾਈ ਗਈ। ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਗੁਰਦਾਸਪੁਰ ਵਿਖੇ ਜ਼ੋਨਲ ਪੱਧਰ 'ਤੇ ਮਨਾਏ ਗਏ ਕਾਰਗਿਲ ਵਿਜੈ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਕਾਰਗਿਲ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮਾਗਮ ਵਿੱਚ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਪਠਾਨਕੋਟ ਦੇ ਕਾਰਗਿਲ ਯੋਧਿਆਂ ਦੀਆਂ ਵੀਰ ਨਾਰੀਆਂ, ਕਾਰਗਿਲ ਓਪਰੇਸ਼ਨ ਦੇ ਨਕਾਰਾ ਸੈਨਿਕਾਂ ਅਤੇ ਬਹਾਦਰੀ ਐਵਾਰਡ ਵਿਜੇਤਾਵਾਂ ਅਤੇ ਹੋਰ ਸਾਬਕਾ ਸੈਨਿਕਾਂ ਨੇ ਵੀ ਸ਼ਮੂਲੀਅਤ ਕੀਤੀ।

ਇਸ ਮੌਕੇ ਕਾਰਗਿਲ ਯੁੱਧ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਾਰਗਿਲ ਯੁੱਧ (ਓਪਰੇਸ਼ਨ ਵਿਜੇ) 03 ਮਈ ਤੋਂ 26 ਜੁਲਾਈ 1999 ਤੱਕ ਜੰਮੂ ਅਤੇ ਕਸ਼ਮੀਰ ਦੇ ਕਾਰਗਿਲ ਸੈਕਟਰ ਵਿੱਚ ਲੜਿਆ ਗਿਆ ਸੀ ਅਤੇ ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਸੈਨਿਕਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਦੇ ਹੋਏ ਆਪਣਾ ਸਰਵਉੱਚ ਬਲੀਦਾਨ ਦੇ ਕੇ ਦੇਸ਼ ਦੀਆਂ ਸਰਹੱਦਾਂ ਦੇ ਅੰਦਰੋਂ ਦੁਸ਼ਮਣ ਦੇ ਸੈਨਿਕਾਂ ਨੂੰ ਬਾਹਰ ਕੱਢ ਕੇ ਇਹ ਜੰਗ ਜਿੱਤੀ ਸੀ। ਉਨ੍ਹਾਂ ਕਿਹਾ ਕਿ ਭਾਵੇਂ ਇਸ ਯੁੱਧ ਨੂੰ ਹੋਏ 25 ਸਾਲ ਬੀਤ ਚੁੱਕੇ ਹਨ ਪਰ ਇਸ ਯੁੱਧ ਦੇ ਸ਼ਹੀਦਾਂ ਦੀ ਯਾਦ ਅੱਜ ਵੀ ਸਾਡੇ ਦਿਲਾਂ ਵਿੱਚ ਤਾਜ਼ਾ ਹੈ।

ਇਹ ਵੀ ਪੜ੍ਹੋ- ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ

PunjabKesari

ਉਨ੍ਹਾਂ ਦੱਸਿਆ ਕਿ ਕਾਰਗਿਲ ਯੁੱਧ 18 ਹਜ਼ਾਰ ਫੁੱਟ ਦੀ ਉਚਾਈ ਤੇ ਲਗਭਗ 2 ਮਹੀਨੇ ਤੱਕ ਚੱਲਿਆ ਸੀ। ਇਸ ਯੁੱਧ ਵਿੱਚ 527 ਜਵਾਨਾਂ ਨੇ ਸ਼ਹਾਦਤ ਦਾ ਜਾਮ ਪੀਤਾ ਸੀ, ਜਿਨ੍ਹਾਂ ਵਿਚੋਂ 65 ਜਵਾਨ ਇਕੱਲੇ ਪੰਜਾਬ ਦੇ ਸਨ। ਉਨ੍ਹਾਂ ਕਿਹਾ ਕਿ 1300 ਤੋਂ ਵੱਧ ਫ਼ੌਜੀ ਜਵਾਨ ਓਪਰੇਸ਼ਨ ਵਿਜੈ ਦੌਰਾਨ ਜ਼ਖ਼ਮੀ ਹੋਏ ਸਨ। ਉਨ੍ਹਾਂ ਕਿਹਾ ਕਿ ਜਦੋਂ ਕਾਰਗਿਲ ਯੁੱਧ ਚੱਲ ਰਿਹਾ ਸੀ ਤਾਂ ਉਨ੍ਹਾਂ ਦੇ ਉਸ ਸਮੇਂ ਨੌਜਵਾਨ ਸਭਾ ਦੇ ਰਾਹੀਂ ਪਿੰਡ ਝਾਖੋਲਾੜੀ ਵਿਖੇ ਇੱਕ ਖ਼ੂਨਦਾਨ ਕੈਂਪ ਲਗਾਇਆ ਸੀ ਤਾਂ ਜੋ ਯੁੱਧ ਦੇ ਜ਼ਖ਼ਮੀਆਂ ਦੇ ਇਲਾਜ ਵਿੱਚ ਸਹਾਇਤਾ ਕੀਤੀ ਜਾ ਸਕੇ।

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ਼ਹੀਦ ਦੇਸ਼-ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਪੰਜਾਬ ਸਰਕਾਰ ਸ਼ਹੀਦਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਦੇ ਸਾਰੇ ਪ੍ਰਸਤਾਵਾਂ ਨੂੰ ਪਹਿਲ ਦੇ ਆਧਾਰ 'ਤੇ ਮਨਜ਼ੂਰੀ ਦਿੱਤੀ ਜਾਂਦੀ ਹੈ ਅਤੇ ਰਾਜ ਸਰਕਾਰ ਉਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਵੀ ਇਹ ਆਦੇਸ਼ ਦਿੱਤੇ ਗਏ ਹਨ ਕਿ ਉਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਫ਼ਤਰਾਂ ਵਿੱਚ ਵਿਸ਼ੇਸ਼ ਸਤਿਕਾਰ ਅਤੇ ਪਹਿਲ ਦੇਣ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਤੇ ਰਾਜਾ ਵੜਿੰਗ ਦਾ ਬਿਆਨ ਆਇਆ ਸਾਹਮਣੇ

PunjabKesari

ਸਮਾਗਮ ਦੌਰਾਨ ਮੁੱਖ ਮਹਿਮਾਨ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਕਾਰਗਿਲ ਯੋਧਿਆਂ ਦੀਆਂ ਵੀਰ ਨਾਰੀਆਂ, ਕਾਰਗਿਲ ਓਪਰੇਸ਼ਨ ਦੇ ਨਕਾਰਾ ਸੈਨਿਕਾਂ ਅਤੇ ਗੈਲੰਟਰੀ ਐਵਾਰਡ ਵਿਜੇਤਾਵਾਂ ਨੂੰ ਕੇਸ ਅਵਾਰਡ ਅਤੇ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਸਮਾਰੋਹ ਵਿੱਚ ਆਏ ਹੋਏ ਮੁੱਖ ਮਹਿਮਾਨ, ਮਹਿਮਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਸਾਬਕਾ ਸੈਨਿਕ ਅਧਿਕਾਰੀਆਂ, ਕਾਰਗਿਲ ਦੇ ਸ਼ਹੀਦ ਯੋਧਿਆਂ ਦੀਆਂ ਵੀਰ ਨਾਰੀਆਂ, ਲੜਾਈ ਦੌਰਾਨ ਸ਼ਹੀਦ ਸੈਨਿਕਾਂ, ਗੈਲੰਟਰੀ ਐਵਾਰਡੀ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਧੰਨਵਾਦ ਕੀਤਾ।

ਇਸ ਸਮਾਗਮ ਵਿੱਚ ਲੈਫ. ਜਨਰਲ ਕੇ.ਜੇ ਸਿੰਘ ਭਾਗੋਵਾਲ (ਰਿਟਾ), ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ, ਕਰਨਲ ਰਮਨ ਕੁਮਾਰ (ਰਿਟਾ), ਵਾਈਸ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਗੁਰਦਾਸਪੁਰ, ਕਰਨਲ ਅਮਰਜੀਤ ਸਿੰਘ ਭੁੱਲਰ (ਰਿਟਾ) ਸਾਬਕਾ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਨੇ ਵੀ ਕਾਰਗਿਲ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

PunjabKesari

ਇਹ ਵੀ ਪੜ੍ਹੋ- ਹੁਣ ਸ਼ਰਾਬ ਪੀ ਕੇ ਤੇ ਗਲਤ ਢੰਗ ਨਾਲ ਕਾਰ ਪਾਰਕ ਕਰਨ ਵਾਲਿਆਂ ਦੀ ਖੈਰ ਨਹੀਂ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Cabinet Minister
  • Lal Chand Kataruchak
  • tribute
  • Kargil martyrs
  • ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
  • ਕਾਰਗਿਲ
  • ਸ਼ਹੀਦ
  • ਸ਼ਰਧਾਂਜਲੀ

ਅਦਾਲਤ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ’ਤੇ ਮਾਮਲਾ ਦਰਜ ਕਰਨ ਦੇ ਦਿੱਤੇ ਹੁਕਮ, ਜਾਣੋ ਕੀ ਹੈ ਮਾਮਲਾ

NEXT STORY

Stories You May Like

  • new banking law will make digital and electronic records admissible in court
    ਨਵਾਂ ਬੈਂਕਿੰਗ ਕਾਨੂੰਨ ਡਿਜੀਟਲ ਅਤੇ ਇਲੈਕਟ੍ਰਾਨਿਕ ਰਿਕਾਰਡਾਂ ਨੂੰ ਅਦਾਲਤ 'ਚ ਸਵੀਕਾਰਯੋਗ ਬਣਾਏਗਾ: ਵਿੱਤ ਮੰਤਰੀ...
  • vande mataram to be sung from red fort for the first time on independence day
    ਆਜ਼ਾਦੀ ਦਿਹਾੜੇ 'ਤੇ ਪਹਿਲੀ ਵਾਰ ਲਾਲ ਕਿਲੇ ਤੋਂ ਗੂੰਜੇਗਾ 'ਵੰਦੇ ਮਾਤਰਮ'
  • colorless chicken lollipop viral
    ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ, ਇੰਟਰਨੈੱਟ 'ਤੇ ਛਿੱੜੀ ਬਹਿਸ
  • suspended dig bhullar petition
    ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ
  • keralam  vande mataram
    ਕੇਰਲਮ ’ਚ ਨਹੀਂ ਗਾਇਆ ਜਾਵੇਗਾ ਪੂਰਾ ‘ਵੰਦੇ ਮਾਤਰਮ’ : ਮੰਤਰੀ ਕੇ. ਮੁਰਲੀਧਰਨ
  • kiren rijiju  students  government
    ਵਿਦਿਆਰਥੀਆਂ ਦੇ ਅੰਦੋਲਨ 'ਤੇ ਸਰਕਾਰ ਚਰਚਾ ਕਰਵਾਉਣ ਤੇ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ : ਰਿਜਿਜੂ
  • commonwealth medal winners meet pm modi
    Commonwealth ਮੈਡਲ ਜੇਤੂਆਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • bloody clash between two blinkit employees in verka
      ਅੰਮ੍ਰਿਤਸਰ 'ਚ ਬਲਿੰਕਿਟ ਦੇ ਦੋ ਕਰਮਚਾਰੀਆਂ 'ਚ ਖੂਨੀ ਝੜਪ, ਇਕ ਨੌਜਵਾਨ ਐਮਰਜੈਂਸੀ...
    • big network busted in punjab
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫਤਾਰ
    • heat wave will hit punjab again
      ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
    • fazilka raksha bandhan
      1100 ਰੱਖੜੀਆਂ ਜਵਾਨਾਂ ਨੂੰ ਸਮਰਪਿਤ, ਆਸਫਵਾਲਾ ਸ਼ਹੀਦੀ ਸਮਾਰਕ ਵਿੱਚ ਗੂੰਜਿਆ...
    • punjab highway jammed
      ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ba student commits suicide by jumping from 10th floor in jalandhar heights
      ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
    • one man dead on road accident
      ਨਡਾਲਾ 'ਚ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, 3 ਜ਼ਖ਼ਮੀ
    • sukhjinder randhawa channi
      ਪੰਜਾਬ ਕਾਂਗਰਸ ਦੀ ਖਿੱਚੋਤਾਣ ਵਿਚਾਲੇ ਰੰਧਾਵਾ ਨੇ ਚੰਨੀ ਦੇ ਮੋਢੇ 'ਤੇ ਹੱਥ ਰੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +