Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    7:29:33 PM

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

  • discussions of alliances in punjab politics ahead of 2027 assembly elections

    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ...

  • shots fired in jalandhar

    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਭੋਆ 'ਚ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੀ 59 ਲੱਖ ਨਾਲ ਬਦਲੀ ਜਾਵੇਗੀ ਨੁਹਾਰ

PUNJAB News Punjabi(ਪੰਜਾਬ)

ਭੋਆ 'ਚ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੀ 59 ਲੱਖ ਨਾਲ ਬਦਲੀ ਜਾਵੇਗੀ ਨੁਹਾਰ

  • Edited By Babita,
  • Updated: 30 Nov, 2025 02:36 PM
Gurdaspur
cabinet minister lal chand kataruchakk
  • Share
    • Facebook
    • Tumblr
    • Linkedin
    • Twitter
  • Comment

ਬਮਿਆਲ (ਹਰਜਿੰਦਰ ਸਿੰਘ ਗੋਰਾਇਆ) : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਹਲਕਾ ਭੋਆ 'ਚ ਵਿਕਾਸ ਦੀ ਰਫ਼ਤਾਰ ਨੂੰ ਨਵੀਂ ਦਿਸ਼ਾ ਦੇ ਰਹੀ ਹੈ, ਖ਼ਾਸ ਕਰਕੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਨਾਲ ਜੁੜੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਹਲਕੇ ਵਿੱਚ ਵੈਟਰਨਰੀ ਹਸਪਤਾਲਾਂ ਅਤੇ ਸਿਵਲ ਡਿਸਪੈਂਸਰੀਆਂ ਦੇ ਵਿਕਾਸ ਕਾਰਜਾਂ ਲਈ ਕੁੱਲ 59 ਲੱਖ ਰੁਪਏ ਜਾਰੀ ਕੀਤੇ ਗਏ ਹਨ, ਜਿਸ ਨਾਲ ਪਸ਼ੂ ਸਿਹਤ ਸੇਵਾਵਾਂ ਦੀ ਪੂਰੀ ਨੁਹਾਰ ਬਦਲਣ ਜਾ ਰਹੀ ਹੈ। ਸਰਕਾਰ ਨੇ ਰਾਜਪਰੂਰਾ ਪਿੰਡ ਦੀ ਸਿਵਲ ਵੈਟਰਨਰੀ ਡਿਸਪੈਂਸਰੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਭਗ 17 ਲੱਖ ਰੁਪਏ ਜਾਰੀ ਕੀਤੇ ਹਨ।

ਇਹ ਰਾਸ਼ੀ ਡਿਸਪੈਂਸਰੀ ਦੀ ਇਮਾਰਤ ਦੇ ਸੁਧਾਰ, ਉਪਕਰਨਾਂ ਦੀ ਉਪਲੱਬਧਤਾ, ਦਵਾਈਆਂ ਅਤੇ ਪਸ਼ੂ ਇਲਾਜ ਸਹੂਲਤਾਂ ਨੂੰ ਬਿਹਤਰ ਬਣਾਉਣ 'ਤੇ ਖ਼ਰਚ ਕੀਤੀ ਜਾਵੇਗੀ। ਲੰਬੇ ਸਮੇਂ ਤੋਂ ਪਿੰਡ ਵਾਸੀਆਂ ਅਤੇ ਕਿਸਾਨਾਂ ਵੱਲੋਂ ਉਠਾਈ ਜਾ ਰਹੀ ਮੰਗ ਹੁਣ ਪੰਜਾਬ ਸਰਕਾਰ ਵੱਲੋਂ ਪੂਰੀ ਕੀਤੀ ਜਾ ਰਹੀ ਹੈ, ਜਿਸ ਨਾਲ ਹਜ਼ਾਰਾਂ ਪਸ਼ੂ ਪਾਲਕਾਂ ਨੂੰ ਲਾਭ ਹੋਵੇਗਾ। ਇਸੇ ਤਰ੍ਹਾਂ ਤਾਰਾਗੜ੍ਹ ਪਿੰਡ 'ਚ ਸਿਵਲ ਵੈਟਰਨਰੀ ਹਸਪਤਾਲ ਦੇ ਵਿਕਾਸ ਲਈ ਕਰੀਬ 42 ਲੱਖ ਰੁਪਏ ਦੀ ਵੱਡੀ ਸੌਗਾਤ ਦਿੱਤੀ ਗਈ ਹੈ। ਇਸ ਰਾਸ਼ੀ ਨਾਲ ਹਸਪਤਾਲ ਦਾ ਢਾਂਚਾ, ਆਧੁਨਿਕ ਉਪਕਰਨ, ਲੈਬ ਸਹੂਲਤਾਂ, ਸਾਫ਼-ਸਫ਼ਾਈ ਅਤੇ ਇਲਾਜ ਪ੍ਰਬੰਧਾਂ ਨੂੰ ਨਵੀਂ ਮਜ਼ਬੂਤੀ ਮਿਲੇਗੀ। ਪੇਂਡੂ ਖੇਤਰਾਂ ਲਈ ਇਹ ਨਿਵੇਸ਼ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਪਸ਼ੂ ਪਾਲਣ ਪੰਜਾਬ ਦੀ ਪੇਂਡੂ ਆਰਥਿਕਤਾ ਦਾ ਮੁੱਖ ਆਧਾਰ ਹੈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਸ਼ਹਿਰਾਂ ਵਿੱਚ ਹੀ ਨਹੀਂ, ਸਗੋਂ ਪਿੰਡਾਂ ਵਿੱਚ ਵੀ ਵਿਕਾਸ ਦੀ ਰੌਸ਼ਨੀ ਪਹੁੰਚਾਉਣਾ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਸੂਬੇ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਲਈ ਪਸ਼ੂ ਸਿਹਤ ਸੇਵਾਵਾਂ ਦਾ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ, 'ਸਾਡੀ ਸਰਕਾਰ ਹਰ ਪਿੰਡ ਤੱਕ ਅਜਿਹੀਆਂ ਸਹੂਲਤਾਂ ਪਹੁੰਚਾਉਣ ਲਈ ਦ੍ਰਿੜ ਸੰਕਲਪ ਹੈ, ਤਾਂ ਜੋ ਕਿਸਾਨ ਅਤੇ ਪਸ਼ੂ ਪਾਲਕ ਬਿਨਾਂ ਕਿਸੇ ਪਰੇਸ਼ਾਨੀ ਦੇ ਆਧੁਨਿਕ ਸੇਵਾਵਾਂ ਦਾ ਲਾਭ ਲੈ ਸਕਣ।' ਮੰਤਰੀ ਕਟਾਰੂਚੱਕ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤ ਵਿੱਚ ਕਈ ਯੋਜਨਾਵਾਂ ਚਲਾ ਰਹੀ ਹੈ, ਤਾਂ ਜੋ ਉਨ੍ਹਾਂ ਦੀ ਆਮਦਨ ਵਧੇ ਅਤੇ ਪੇਂਡੂ ਜੀਵਨ ਪੱਧਰ ਬਿਹਤਰ ਹੋਵੇ। ਪਸ਼ੂ ਹਸਪਤਾਲਾਂ ਵਿੱਚ ਸੁਧਾਰ ਨਾਲ ਜਿੱਥੇ ਪਸ਼ੂਆਂ ਦੀਆਂ ਬਿਮਾਰੀਆਂ 'ਤੇ ਕਾਬੂ ਪਾਇਆ ਜਾ ਸਕੇਗਾ, ਉੱਥੇ ਹੀ ਦੁੱਧ ਉਤਪਾਦਨ ਅਤੇ ਪਸ਼ੂਆਂ ਦੀ ਸਿਹਤ ਵਿੱਚ ਵੀ ਵੱਡਾ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਹਲਕਾ ਭੋਆ ਵਿੱਚ ਹੋਰ ਵੀ ਵਿਕਾਸ ਪ੍ਰੋਜੈਕਟ ਜਲਦ ਸ਼ੁਰੂ ਕੀਤੇ ਜਾਣਗੇ, ਜਿਨ੍ਹਾਂ ਦਾ ਲਾਭ ਪਿੰਡਾਂ ਦੇ ਹਰ ਨਾਗਰਿਕ ਤੱਕ ਪਹੁੰਚੇਗਾ। ਪਿੰਡ ਵਾਸੀਆਂ ਅਤੇ ਕਿਸਾਨਾਂ ਨੇ ਮੰਤਰੀ ਕਟਾਰੂਚੱਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਜਪੁਰਾ ਅਤੇ ਤਾਰਾਗੜ੍ਹ ਵਿੱਚ ਲੰਬੇ ਸਮੇਂ ਤੋਂ ਵੈਟਰਨਰੀ ਸੇਵਾਵਾਂ ਦੇ ਸੁਧਾਰ ਦੀ ਲੋੜ ਸੀ। ਹੁਣ ਸਰਕਾਰ ਵੱਲੋਂ ਜਾਰੀ ਕੀਤੀ ਗਈ ਰਾਸ਼ੀ ਨਾਲ ਨਾ ਸਿਰਫ਼ ਇਲਾਜ ਸਹੂਲਤਾਂ ਬਿਹਤਰ ਹੋਣਗੀਆਂ, ਸਗੋਂ ਪਸ਼ੂ ਧਨ ਆਧਾਰਿਤ ਆਰਥਿਕਤਾ ਨੂੰ ਵੀ ਨਵੀਂ ਮਜ਼ਬੂਤੀ ਮਿਲੇਗੀ।
 

  • Lal Chand Kataruchak
  • Veterinary Hospital
  • Dispansaries
  • ਲਾਲ ਚੰਦ ਕਟਾਰੂਚੱਕ
  • ਵੈਟਰਨਰੀ ਹਸਪਤਾਲ
  • ਨੁਹਾਰ

ਲਓ ਜੀ ਆ ਗਈਆਂ ਦਸੰਬਰ ਦੀਆਂ ਛੁੱਟੀਆਂ! ਪੰਜਾਬ 'ਚ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

NEXT STORY

Stories You May Like

  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • chinese debt
    ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ
  • precious lives lost in hospital fires
    ਹਸਪਤਾਲਾਂ ’ਚ ਅਗਨੀਕਾਂਡਾਂ ਨਾਲ ਜਾ ਰਹੇ ਅਨਮੋਲ ਪ੍ਰਾਣ!
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • ventilator shortage
    ਸਰਕਾਰੀ ਹਸਪਤਾਲਾਂ 'ਚ ਵੈਂਟੀਲੇਟਰਾਂ ਦੀ ਭਾਰੀ ਕਿੱਲਤ ! ਗੁਆਂਢੀ ਮੁਲਕ 'ਚ ਬਿਨਾਂ ਇਲਾਜ ਦਮ ਤੋੜ ਰਹੇ ਮਰੀਜ਼
  • kulcha vendor who demanded rs 10 lakh ransom from doctor
    ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ 12 ਘੰਟਿਆਂ ’ਚ ਗ੍ਰਿਫਤਾਰ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • patients are losing their lives delays of ambulances
    ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy drown in bhakra
      ਭਾਖੜਾ ਨਹਿਰ 'ਚ ਰੁੜਿਆ 17 ਸਾਲਾ ਨੌਜਵਾਨ, ਭਾਲ ਜਾਰੀ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • drone flying banned in view of independence day celebrations
      ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਲਮੀਣੀ ਸਟੇਡੀਅਮ ਦੇ 1 ਕਿਲੋਮੀਟਰ ਘੇਰੇ ਵਿੱਚ...
    • fire in ludhiana
      ਐਕਟਿਵਾ 'ਤੇ ਆਏ ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ
    • moga police  heroin recovered  accused arrested
      ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
    • heavy rain in punjab alert in 13 districts big weather forecast
      ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
    • 2 big networks busted in punjab
      ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ...
    • security tightened in punjab on independence day
      ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ...
    • girl deadbody is found at royal hotel
      ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +