Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    11:29:25 AM

  • 1100 rupees pension account transfer

    ਖਾਤਿਆਂ 'ਚ ਆ ਗਏ 1100 ਰੁਪਏ! ਪੈਨਸ਼ਨਧਾਰਕਾਂ ਨੂੰ...

  • india visa

    ਭਾਰਤੀ ਵੀਜ਼ਾ ਸਿਸਟਮ 'ਚ ਹੋਇਆ ਵੱਡਾ ਬਦਲਾਅ !...

  • vice president resigns

    ਉਪ ਰਾਸ਼ਟਰਪਤੀ ਨੇ ਦੇ'ਤਾ ਅਸਤੀਫ਼ਾ ! ਅਕਾਦਮਿਕ...

  • rain is expected in 7 districts of punjab today

    ਪੰਜਾਬ ਦੇ 7 ਜ਼ਿਲ੍ਹਿਆਂ 'ਚ ਅੱਜ ਪਵੇਗਾ ਮੀਂਹ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਚਾਇਤ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਲਾਲਜੀਤ ਸਿੰਘ ਭੁੱਲਰ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

PUNJAB News Punjabi(ਪੰਜਾਬ)

ਪੰਚਾਇਤ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਲਾਲਜੀਤ ਸਿੰਘ ਭੁੱਲਰ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

  • Edited By Babita,
  • Updated: 01 Jun, 2023 05:23 PM
Chandigarh
cabinet minister laljit singh bhullar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਕਾਸ ਭਵਨ ਐੱਸ. ਏ. ਐੱਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣਗੇ।

ਇਹ ਵੀ ਪੜ੍ਹੋ : ਇਕ ਨਹੀਂ 3 ਸਾਬਕਾ ਅਧਿਕਾਰੀ ਬਣੇ ਹੋਏ ਹਨ ਪੰਜਾਬ ਦੇ ਮੰਤਰੀ

ਭੁੱਲਰ ਨੇ ਕਿਹਾ ਕਿ ਵਿਭਾਗ ਵੱਲੋਂ ਵੱਡੇ ਜ਼ਮੀਨੀ ਟੱਕਾਂ ਬਾਰੇ ਪਹਿਲ ਦੇ ਆਧਾਰ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਜਿਹੇ ਵੱਡੇ ਜ਼ਮੀਨੀ ਟੱਕਾਂ ਦੀ ਸ਼ਨਾਖ਼ਤ ਕਰਕੇ ਛੇਤੀ ਤੋਂ ਛੇਤੀ ਰਿਪੋਰਟ ਸੌਂਪਣ। ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਕੈਬਨਿਟ ਮੰਤਰੀ ਭੁੱਲਰ ਨੂੰ ਅਧਿਕਾਰੀਆਂ ਨੇ ਜਾਣੂੰ ਕਰਵਾਇਆ ਕਿ ਦੂਜੇ ਪੜਾਅ ਤਹਿਤ ਹੁਣ ਤੱਕ ਲਗਭਗ 1349 ਏਕੜ ਸਰਕਾਰੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 9030 ਏਕੜ ਜ਼ਮੀਨ ਨੂੰ ਕਬਜ਼ਾ-ਮੁਕਤ ਕਰਵਾਇਆ ਗਿਆ ਸੀ, ਜਿਸ ਦੀ ਔਸਤ ਬਾਜ਼ਾਰੀ ਕੀਮਤ ਕਰੀਬ 2709 ਕਰੋੜ ਰੁਪਏ ਬਣਦੀ ਹੈ। ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ।

ਇਹ ਵੀ ਪੜ੍ਹੋ : CM ਮਾਨ ਦਾ ਕੇਂਦਰ ਦੀ ਜ਼ੈੱਡ ਪਲੱਸ ਸਕਿਓਰਟੀ ਲੈਣ ਤੋਂ ਇਨਕਾਰ! ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖੀ ਚਿੱਠੀ

ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਮਹਿੰਗੇ ਮੁੱਲ ਦੀਆਂ ਸਰਕਾਰੀ ਜ਼ਮੀਨਾਂ 'ਤੇ ਕਬਜ਼ਾ ਕਰਨ ਵਾਲੇ ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਇਹ ਜ਼ਮੀਨ ਕਿਸੇ ਦੀ ਜੱਦੀ ਮਲਕੀਅਤ ਨਹੀਂ। ਲਾਲਜੀਤ ਸਿੰਘ ਭੁੱਲਰ ਨੇ ਜਿੱਥੇ ਵਿਭਾਗ ਦੇ ਵੱਖ-ਵੱਖ ਵਿੰਗਾਂ ਦੇ ਕੰਮਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਇਕੱਤਰ ਕੀਤੀ, ਉੱਥੇ ਅਧਿਕਾਰੀਆਂ ਤੋਂ ਪੰਜਾਬ ਦੀ ਤਰੱਕੀ ਲਈ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਰਲ ਕੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵਾਂਗੇ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਅਧਿਕਾਰੀਆਂ ਨੂੰ ਮਨਰੇਗਾ ਸਕੀਮ ਨੂੰ ਹੋਰ ਪਾਰਦਰਸ਼ੀ ਬਣਾਉਣ ਦੇ ਨਾਲ-ਨਾਲ ਇਸ ਸਕੀਮ ਤਹਿਤ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਜੋੜਨ ਲਈ ਵੀ ਕਿਹਾ। ਇਸ ਮੌਕੇ ਵਿੱਤ ਕਮਿਸ਼ਨਰ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਡਿਪਟੀ ਸਕੱਤਰ ਹਰਕੰਵਲਜੀਤ ਸਿੰਘ, ਵਧੀਕ ਡਾਇਰੈਕਟਰ ਸੰਜੀਵ ਗਰਗ, ਸੰਯੁਕਤ ਡਾਇਰੈਕਟਰ ਜਤਿੰਦਰ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Cabinet Minister
  • Laljit Singh Bhullar
  • Statement
  • ਪੰਜਾਬ
  • ਕੈਬਨਿਟ ਮੰਤਰੀ
  • ਲਾਲਜੀਤ ਸਿੰਘ ਭੁੱਲਰ
  • ਬਿਆਨ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਿੱਖਿਆ ਖੇਤਰ ਲਈ ਚੁੱਕਿਆ ਇਕ ਹੋਰ ਅਹਿਮ ਕਦਮ

NEXT STORY

Stories You May Like

  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
  • balkaur singh  s major statement regarding his meeting with rahul gandhi
    ਰਾਹੁਲ ਗਾਂਧੀ ਨਾਲ ਮੁਲਾਕਾਤ 'ਤੇ ਬਲਕੌਰ ਸਿੰਘ ਦਾ ਵੱਡਾ ਬਿਆਨ (ਵੀਡੀਓ)
  • major statement by rana gurjit singh
    ਰਾਣਾ ਗੁਰਜੀਤ ਸਿੰਘ ਦਾ ਵੱਡਾ ਬਿਆਨ, ਪੁੱਤ ਦੀ ਟਿਕਟ ਲਈ ਆਪਣੀ ਸੀਟ ਛੱਡਣ ਲਈ ਵੀ ਤਿਆਰ
  • major statement by the wife of the deceased daljit singh
    ਮ੍ਰਿਤਕ ਦਲਜੀਤ ਸਿੰਘ ਦੀ ਪਤਨੀ ਦਾ ਵੱਡਾ ਬਿਆਨ- 'ਨੌਜਵਾਨਾਂ ਦੀ ਰਿਹਾਈ ਤੱਕ ਨਹੀਂ ਹੋਵੇਗਾ ਅੰਤਿਮ ਸੰਸਕਾਰ'
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
  • 10 20 and 50 rupee notes will disappear know what is the government statement
    10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ ਜਾਣੋ ਕੀ ਹੈ ਸਰਕਾਰੀ ਬਿਆਨ
  • minister  s bold statement amid daler mehndi controversy
    'ਅਸਤੀਫ਼ਾ ਦੇ ਦੇਵਾਂਗਾ, ਪਰ ਮਾਫ਼ੀ ਨਹੀਂ ਮੰਗਾਂਗਾ', ਦਲੇਰ ਮਹਿੰਦੀ ਵਿਵਾਦ 'ਚ ਮੰਤਰੀ ਦਾ ਵੱਡਾ ਬਿਆਨ
  • india is a very powerful country
    "ਭਾਰਤ ਬਹੁਤ ਸ਼ਕਤੀਸ਼ਾਲੀ ਦੇਸ਼", ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਦਾ ਵੱਡਾ ਬਿਆਨ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 36 district and 3 zonal in charges appointed for bjp yuva morcha punjab
      ਭਾਜਪਾ ਯੁਵਾ ਮੋਰਚਾ ਪੰਜਾਬ ਦੇ 36 ਜ਼ਿਲ੍ਹਾ ਅਤੇ 3 ਜ਼ੋਨਲ ਇੰਚਾਰਜ ਨਿਯੁਕਤ
    • jalandhar administrative reshuffle officers transfers
      ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
    • 2 smugglers arrested with heroin in phagwara
      ਫਗਵਾੜਾ 'ਚ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ, ਥਾਣਾ ਸਦਰ ਪੁਲਸ ਨੇ 6 ਗ੍ਰਾਮ...
    • accident in phagwara
      ਬੇਕਾਬੂ ਟਰੈਕਟਰ-ਟਰਾਲੀ ਨੇ ਬਾਈਕ ਸਵਾਰ ਪੇਂਟਰ ਦੀ ਲਈ ਜਾਨ, 4 ਬੱਚਿਆਂ ਦੇ ਸਿਰੋਂ...
    • power cut in punjab
      ਪੰਜਾਬ 'ਚ ਅੱਜ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
    • ias and  pcs officers transferred
      ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ List
    • uniform pay scales should be provided to all employees
      ਸਾਰੇ ਮੁਲਾਜ਼ਮਾਂ ਨੂੰ ਇਕਸਾਰ ਤਨਖ਼ਾਹ ਸਕੇਲ ਦਿੱਤੇ ਜਾਣ : ਸ਼ਵੇਤ ਮਲਿਕ
    • government transfers municipal corporation officials from ludhiana
      ਸਰਕਾਰ ਨੇ ਲੰਬੇ ਸਮੇਂ ਤੋਂ ਕਾਬਜ ਨਗਰ ਨਿਗਮ ਅਧਿਕਾਰੀਆਂ ਨੂੰ ਦਿਖਾਇਆ ਲੁਧਿਆਣਾ ਤੋਂ...
    • municipal corporation gets two new joint commissioners
      ਨਗਰ ਨਿਗਮ ਨੂੰ ਕਮਿਸ਼ਨਰ ਦੇ ਨਾਲ ਮਿਲੇ ਹਨ ਦੋ ਨਵੇਂ ਜੁਆਇੰਟ ਕਮਿਸ਼ਨਰ
    • fire breaks out at scrap warehouse in upscale moga
      ਮੋਗਾ: ਕਬਾੜ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ, ਇਲਾਕੇ 'ਚ ਮਚੀ ਹਫੜਾ-ਦਫੜੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +