Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    4:17:54 PM

  • major incident  punjabi man shot dead in canada

    ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ...

  • ind vs zim 3rd t20i

    IND vs ZIM 3rd T20I: ਭਾਰਤ ਨੇ ਟਾਸ ਜਿੱਤ ਕੇ...

  • power crisis deepens in punjab dozens of villages plunged into darkness

    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ...

  • akali leader s lawyer son dies of gunshot wound

    ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੂਬੇ ਦੇ ਸਾਰੇ DC ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਬਣਾਉਣ ਯਕੀਨੀ : ਮੀਤ ਹੇਅਰ

PUNJAB News Punjabi(ਪੰਜਾਬ)

ਸੂਬੇ ਦੇ ਸਾਰੇ DC ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਬਣਾਉਣ ਯਕੀਨੀ : ਮੀਤ ਹੇਅਰ

  • Edited By Babita,
  • Updated: 21 Sep, 2022 03:51 PM
Chandigarh
cabinet minister meet hayer
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਕੇਸਾਂ ਦੀ ਕਾਰਵਾਈ ਦੌਰਾਨ ਹਲਫ਼ਨਾਮੇ ਦੀ ਥਾਂ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤ ਦਿੱਤੀਆਂ ਹਨ। ਮੀਤ ਹੇਅਰ ਨੇ ਕਿਹਾ ਕਿ ਸਵੈ-ਘੋਸ਼ਣਾ ਦੀ ਸਹੂਲਤ ਦੇਣ ਦੇ ਬਾਵਜੂਦ ਹਾਲੇ ਵੀ ਸੇਵਾ ਕੇਂਦਰਾਂ ਵਿੱਚ ਹਲਫ਼ਨਾਮੇ ਲਈ ਲੋਕਾਂ ਨੂੰ ਆਉਣਾ ਪੈਂਦਾ ਹੈ। ਇਸ ਲਈ ਸਮੂਹ ਜ਼ਿਲ੍ਹਿਆਂ ਨੂੰ ਹਦਾਇਤਾਂ ਦਿੰਦਿਆਂ ਹਲਫ਼ਨਾਮੇ ਦੀ ਥਾਂ ਸਵੈ-ਘੋਸ਼ਣਾ ਪੱਤਰ ਦੀ ਵਰਤੋਂ  ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਆਖਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਨਾਗਰਿਕ ਨੂੰ ਨਿਰਵਿਘਨ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਕਦਮ ਨਾਲ ਪੰਜਾਬ ਦੇ ਨਾਗਰਿਕਾਂ ਦੇ ਸਮੇਂ ਅਤੇ ਪੈਸੇ ਦੋਵਾਂ ਦੀ ਬੱਚਤ ਹੋਵੇਗੀ। ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਤਸਦੀਕਸ਼ੁਦਾ ਹਲਫ਼ਨਾਮੇ ਦੀ ਥਾਂ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਅਪਣਾਇਆ ਗਿਆ ਹੈ। ਇਸ ਸਬੰਧੀ ਸਾਲ 2010 ਵਿੱਚ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਪਰ ਜ਼ਮੀਨੀ ਪੱਧਰ 'ਤੇ ਫੀਡਬੈਕ ਲੈਣ ਉੱਤੇ ਪਤਾ ਚੱਲਿਆ ਕਿ ਇਹ ਹਦਾਇਤਾਂ ਸਿਰਫ਼ ਕਾਗਜ਼ਾਂ ਵਿੱਚ ਹੀ ਰਹਿ ਗਈਆਂ ਸਨ ਅਤੇ ਦਫ਼ਤਰਾਂ ਵੱਲੋਂ ਇਸ 'ਤੇ ਅਮਲ ਨਹੀਂ ਕੀਤਾ ਗਿਆ।

ਸੇਵਾ ਕੇਂਦਰਾਂ ਦੀ ਸਮੀਖਿਆ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਬਹੁਤ ਸਾਰੇ ਲੋਕ ਸੇਵਾ ਕੇਂਦਰਾਂ ਵਿੱਚ ਸਵੈ-ਘੋਸ਼ਣਾ ਦੀਆਂ ਹਦਾਇਤਾਂ ਦੇ ਬਾਵਜੂਦ ਹਲਫ਼ਨਾਮੇ ਤਸਦੀਕ ਕਰਵਾਉਣ ਲਈ ਆ ਰਹੇ ਹਨ। ਮੀਤ ਹੇਅਰ ਨੇ ਦੱਸਿਆ ਕਿ ਇਨ੍ਹਾਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਨਾ ਹੋਣ ਦਾ ਅੰਦਾਜ਼ਾ ਇਸ ਗੱਲ ਤੋਂ ਵੀ ਲਾਇਆ ਜਾ ਸਕਦਾ ਹੈ ਕਿ ਜਨਵਟੀ 2022 ਤੋਂ ਸੇਵਾ ਕੇਂਦਰਾਂ ਵਿੱਚ ਕੁੱਲ 4,38,058 ਹਲਫ਼ਨਾਮੇ ਤਿਆਰ ਅਤੇ ਤਸਦੀਕ ਕੀਤੇ ਗਏ। ਔਸਤਨ ਰੋਜ਼ਾਨਾ 2100 ਤੋਂ ਵੱਧ ਨਾਗਰਿਕ ਸੇਵਾ ਕੇਂਦਰਾਂ 'ਤੇ ਸਿਰਫ਼ ਹਲਫ਼ਨਾਮੇ ਤਸਦੀਕ ਕਰਵਾਉਣ ਲਈ ਆ ਰਹੇ ਹਨ। ਇਨ੍ਹਾਂ ਨੂੰ ਤਸਦੀਕ ਕਰਨ ਲਈ ਜ਼ਿਲ੍ਹਿਆਂ ਵੱਲੋਂ ਕਾਰਜਕਾਰੀ ਮੈਜਿਸਟਰੇਟ ਦੇ ਰੈਂਕ ਦੇ ਅਧਿਕਾਰੀ ਨੂੰ ਤਾਇਨਾਤ ਕੀਤਾ ਗਿਆ ਹੈ।

ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਬੀਤੇ ਦਿਨਾਂ ਉਨ੍ਹਾਂ ਸੇਵਾ ਕੇਂਦਰਾਂ ਦਾ ਦੌਰਾ ਕਰਕੇ ਉਨ੍ਹਾਂ ਵੱਲੋਂ ਲੋਕਾਂ ਨਾਲ ਕੀਤੀ ਗੱਲਬਾਤ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਜ਼ਿਲ੍ਹਾ ਪੱਧਰ 'ਤੇ ਸਰਕਾਰੀ/ਪ੍ਰਾਈਵੇਟ ਦਫ਼ਤਰਾਂ ਅਤੇ ਸਕੂਲਾਂ/ਕਾਲਜਾਂ ਆਦਿ ਵੱਲੋਂ ਅਜੇ ਵੀ ਦਾਖ਼ਲੇ, ਸਰਟੀਫਿਕੇਟ, ਵਜ਼ੀਫ਼ੇ, ਮੀਟਰ ਕੁਨੈਕਸ਼ਨ, ਟਿਊਬਵੈੱਲ ਕੁਨੈਕਸ਼ਨ, ਭਰਤੀ, ਐੱਨ. ਓ. ਸੀ. ਆਦਿ ਲਈ ਹਲਫ਼ਨਾਮੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਨਾਲ ਨਾ ਸਿਰਫ਼ ਨਾਗਰਿਕਾਂ ਦੇ ਪੈਸਾ ਬਰਬਾਦੀ ਹੁੰਦੀ ਹੁੰਦੀ ਹੈ ਬਲਕਿ ਨਾਗਰਿਕਾਂ ਦੇ ਨਾਲ-ਨਾਲ ਸਰਕਾਰੀ ਕੰਮਕਾਜ ਦਾ ਸਮਾਂ ਵੀ ਖ਼ਰਾਬ ਹੁੰਦਾ ਹੈ।

  • Cabinet Minister
  • Meet Hayer
  • DCs
  • Orders
  • ਕੈਬਨਿਟ ਮੰਤਰੀ
  • ਮੀਤ ਹੇਅਰ
  • ਡਿਪਟੀ ਕਮਿਸ਼ਨਰ
  • ਹੁਕਮ

ਵਿਜੀਲੈਂਸ ਨੇ ਸਮਾਰਟ ਸਿਟੀ ਦੇ ਘਪਲਿਆਂ ਸਬੰਧੀ ਅਫ਼ਸਰਾਂ ਦੇ ਬਿਆਨ ਲੈਣੇ ਕੀਤੇ ਸ਼ੁਰੂ

NEXT STORY

Stories You May Like

  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • tarn taran dc  sanitation worker
    ਤਰਨਤਾਰਨ ਦੇ ਡੀ. ਸੀ ਦਾ ਵੱਡਾ ਫ਼ੈਸਲਾ, ਸਫ਼ਾਈ ਸੇਵਾਵਾਂ ਲਈ ਬਦਲਵੇਂ ਪ੍ਰਬੰਧਾਂ ਦੇ ਹੁਕਮ ਜਾਰੀ
  • ketan agarwal  mother  pm modi  letter
    ਪੁਣੇ ਦੇ ਕਾਰੋਬਾਰੀ ਕੇਤਨ ਅਗਰਵਾਲ ਦੀ ਮਾਂ ਨੇ PM ਮੋਦੀ ਨੂੰ ਲਿੱਖਿਆ ਪੱਤਰ, ਇਨਸਾਫ਼ ਦੀ ਕੀਤੀ ਅਪੀਲ
  • jammu kashmir  state  demand  delhi
    ਜੰਮੂ-ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ’ਚ ਨੈਸ਼ਨਲ ਕਾਨਫਰੰਸ ਦਾ ਪ੍ਰਦਰਸ਼ਨ
  • rahul gandhi  amit shah  letter  students  police action
    ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ ! ਵਿਦਿਆਰਥੀਆਂ 'ਤੇ ਹੋਈ ਪੁਲਸ ਕਾਰਵਾਈ 'ਤੇ ਮੰਗਿਆ ਜਵਾਬ
  • pickaxe mountain
    ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ
  • bjp  candidate  nomination paper  rajya sabha by election
    ਰਾਜ ਸਭਾ ਜ਼ਿਮਨੀ ਚੋਣਾਂ ਲਈ ਭਾਜਪਾ ਦੇ ਤਿੰਨ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
Trending
Ek Nazar
typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • postal department has made special arrangements for raksha bandhan
      ਡਾਕ ਵਿਭਾਗ ਦਾ ਵੱਡਾ ਫੈਸਲਾ: ਭੈਣਾਂ ਦੀ ਸਹੂਲਤ ਲਈ ਕੀਤੇ ਖਾਸ ਪ੍ਰਬੰਧ
    • fraud case
      ਕਰੇਟਾ ਗੱਡੀ ਖ਼ਰੀਦ ਕੇ 7 ਲੱਖ 70 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਵਾਲੇ 2 ਖ਼ਿਲਾਫ਼...
    • fir case
      ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ’ਤੇ ਮਾਮਲਾ ਦਰਜ
    • in gurdaspur fraud of crores in the name of jobs abroad and in the army
      ਗੁਰਦਾਸਪੁਰ 'ਚ ਠੱਗੀ ਦਾ ਗੜ੍ਹ: ਵਿਦੇਸ਼ ਤੇ ਨੌਕਰੀ ਦੇ ਸੁਫਨੇ ਦਿਖਾ ਕੇ ਠੱਗੇ...
    • girl gang raped in mansa
      ਮਾਨਸਾ 'ਚ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ, 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
    • big news for 16 villages of punjab
      ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ ਲੈ ਕੇ ਲੱਗੀ ਆਹ ਰੋਕ, ਪੜ੍ਹੋ...
    • husband commits suicide upset over wife  s affair
      ਪਤਨੀ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਪਤੀ ਨੇ ਕੀਤੀ ਖ਼ੁਦਕੁਸ਼ੀ
    • snake plague in amritsar
      ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ,...
    • amarinder singh raja warring statement
      ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ
    • miri piri khalsa march tarn taran for goindwal sahib
      ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +