Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    2:18:10 PM

  • drug menace in punjab four sons of the same family die due to drugs

    ਪੰਜਾਬ: ਨਸ਼ੇ ਦੀ ਭੇਟ ਚੜ੍ਹੇ ਇਕੋ ਮਾਂ ਦੇ 4 ਪੁੱਤ,...

  • punjab police officer

    ਪੰਜਾਬ ਪੁਲਸ ਦੇ ਵੱਡੇ ਅਫ਼ਸਰ ਦੀਆਂ ਵਧੀਆਂ ਮੁਸ਼ਕਲਾਂ!

  • assembly elections shiromani akali dal

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਿਆਰੀ 'ਚ...

  • jalandhar amritsar national highway to remain closed on april 8

    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖੇਡਾਂ ਵਤਨ ਪੰਜਾਬ ਦੀਆਂ ਦੇ ਰੂਪ 'ਚ ਸੂਬਾ ਸਰਕਾਰ ਨੇ ਸਿਰਜਿਆ ਇਤਿਹਾਸ : ਕੈਬਨਿਟ ਮੰਤਰੀ ਮੀਤ ਹੇਅਰ

PUNJAB News Punjabi(ਪੰਜਾਬ)

ਖੇਡਾਂ ਵਤਨ ਪੰਜਾਬ ਦੀਆਂ ਦੇ ਰੂਪ 'ਚ ਸੂਬਾ ਸਰਕਾਰ ਨੇ ਸਿਰਜਿਆ ਇਤਿਹਾਸ : ਕੈਬਨਿਟ ਮੰਤਰੀ ਮੀਤ ਹੇਅਰ

  • Updated: 19 Oct, 2022 07:46 PM
Chandigarh
cabinet minister meet hayer reviewed the state level sports
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਰੂਪਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ 2022 ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਮੰਚ ਦੇ ਕੇ ਸੁਨਿਹਰੀ ਇਤਿਹਾਸ ਸਿਰਜਿਆ ਹੈ, ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਬਹੁਤ ਵਧੀਆ ਮੌਕਾ ਮਿਲਿਆ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੇਡ ਤੇ ਯੁਵਕ ਸੇਵਾਵਾਂ ਮੰਤਰੀ, ਪੰਜਾਬ, ਗੁਰਮੀਤ ਸਿੰਘ ਮੀਤ ਹੇਅਰ ਨੇ 22 ਅਕਤੂਬਰ ਤੱਕ ਰੋਇੰਗ ਅਤੇ ਕੈਕਿੰਗ ਕੈਨੋਇੰਗ ਦੀਆਂ ਸਤਲੁਜ ਦਰਿਆ ਦੇ ਕੰਢੇ 'ਤੇ ਕਟਲੀ ਵੈਟਲੈਂਡ 'ਤੇ ਕਰਵਾਈਆਂ ਜਾ ਰਹੀਆਂ ਸੂਬਾ ਪੱਧਰੀ ਖੇਡਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। 

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ 9.5 ਕਰੋੜ ਰੁਪਏ ਕਾਮਨਵੈਲਥ ਖੇਡਾਂ ਦੇ ਜੇਤੂਆਂ ਨੂੰ ਇਕ ਮਹੀਨੇ ਦੇ ਵਿਚ-ਵਿਚ ਦਿੱਤੇ ਗਏ ਹਨ। ਇਸੇ ਤਰ੍ਹਾਂ ਨੈਸ਼ਨਲ ਖੇਡਾਂ ਵਾਲਿਆਂ ਦਾ ਬਹੁਤ ਜਲਦ ਉਹਨਾਂ ਦੀ ਵਾਪਸੀ ਦੇ ਨਾਲ ਹੀ ਸਨਮਾਨ ਕੀਤਾ ਜਾਣਾ ਹੈ। ਮੁੱਖ ਮੰਤਰੀ ਦਾ ਇਕੋ ਸੁਫ਼ਨਾ ਹੈ ਕਿ ਪੰਜਾਬ ਨੂੰ ਖੇਡਾਂ 'ਚ ਪਹਿਲੇ ਨੰਬਰ 'ਤੇ ਲੈਕੇ ਆਉਣਾ ਹੈ। ਖੇਡ ਮੰਤਰੀ ਨੇ ਦੱਸਿਆ ਕਿ ਜਦੋਂ ਉਹਨਾਂ ਨੇ ਇਸ ਥਾਂ ਦਾ ਦੌਰਾ ਕੀਤਾ ਤਾਂ ਰੋਇੰਗ ਅਕੈਡਮੀ ਸਬੰਧੀ ਮੁਢਲੀਆਂ ਸਹੂਲਤਾਂ ਨਹੀਂ ਸਨ। ਇੱਥੇ ਨਾ ਹੀ ਪਖਾਨੇ ਸਨ ਤੇ ਨਾ ਹੀ ਚੇਂਜਿੰਗ ਰੂਮ ਸਨ ਤੇ ਇਹ ਸਹੂਲਤਾਂ ਪਹਿਲ ਦੇ ਅਧਾਰ 'ਤੇ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਖੇਡਾਂ ਦਾ ਸਮਾਨ ਖਰੀਦਣ ਲਈ ਵੱਖਰਾ ਬਜਟ ਰੱਖਿਆ ਹੈ ਤੇ 50 ਲੱਖ ਰੁਪਏ ਦੇ ਕਰੀਬ ਦੀਆਂ ਕਿਸ਼ਤੀਆਂ ਵੀ ਜਲਦ ਰੂਪਨਗਰ ਨੂੰ ਦਿੱਤੀਆਂ ਜਾਣੀਆਂ ਹਨ। ਕਟਲੀ ਵੈਟਲੈਂਡ ਨੂੰ ਵਿਸ਼ਵ ਪੱਧਰੀ ਵਾਟਰ ਸਪੋਰਟਸ ਹਬ ਵਜੋਂ ਵਿਕਸਤ ਕੀਤਾ ਜਾਵੇਗਾ। 

PunjabKesari

ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਵੱਲੋਂ ਰੋਇੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਵੈਟਲੈਂਡ ਵਿਖੇ ਨੈਸ਼ਨਲ ਸਟੈਂਡਰਡ ਕੋਰਸ ਸੈੱਟਅੱਪ ਉੱਤੇ ਇਹ ਖੇਡਾਂ ਹੋ ਰਹੀਆਂ ਹਨ। ਪਹਿਲਾਂ ਇਥੋਂ ਦੀ ਰੋਇੰਗ ਅਕੈਡਮੀ ਨੂੰ ਇਥੋਂ ਤਬਦੀਲ ਕਰ ਦਿੱਤਾ ਗਿਆ ਸੀ ਪਰ ਇਸ ਦੇ ਬਿਹਤਰ ਪ੍ਰਦਰਸ਼ਨ ਅਤੇ ਇਸ ਤਰਕਸੰਗਤ ਬਣਾਉਣ ਲਈ ਇਹ ਅਕੈਡਮੀ ਮੁੜ ਇਥੇ ਤਬਦੀਲ ਕੀਤੀ ਗਈ ਹੈ ਤੇ ਬਿਹਤਰ ਨਤੀਜੇ ਸਾਹਮਣੇ ਆ ਰਹੇ ਹਨ। ਇੱਥੇ ਹੋਰ ਜ਼ਿਆਦਾ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਏਥੇ ਕੌਮੀ ਤੇ ਕੌਮਾਂਤਰੀ ਮੁਕਾਬਲੇ ਵੀ ਕਰਵਾਏ ਜਾ ਸਕਣ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸਬੰਧੀ ਆਨਲਾਈਨ ਰਜਿਟ੍ਰੇਸ਼ਨ ਨਾਲ ਇਹ ਪਤਾ ਲੱਗ ਗਿਆ ਹੈ ਕਿ ਕਿਸ ਜ਼ਿਲ੍ਹੇ ਵਿਚ ਕਿਹੜੀ ਖੇਡ ਦਾ ਰੁਝਾਨ ਵੱਧ ਹੈ। ਉਸ ਹਿਸਾਬ ਨਾਲ ਖੇਡਾਂ ਨੂੰ ਪ੍ਰਫੁੱਲਿਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਕੌਮੀ ਪੱਧਰ 'ਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 08 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ। 

ਇਹ ਵੀ ਪੜ੍ਹੋ : ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ CM ਮਾਨ ਨੇ ਮਾਰਿਆ ਛਾਪਾ, ਦੇਖੋ ਵੀਡੀਓ

ਰੋਇੰਗ ਅਕੈਡਮੀ ਵਿਖੇ ਮੈੱਸਾਂ ਦੀ ਸਹੂਲਤ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਕਿਹਾ ਕਿ ਖੇਡ ਸੰਸਥਾਵਾਂ ਸਬੰਧੀ ਮੁੱਢਲੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਲਗਾਤਾਰ ਦਿੱਤੀਆਂ ਜਾ ਰਹੀਆਂ ਹਨ। ਪਿਛਲੇ ਸਮੇਂ ਦੌਰਾਨ ਮੈੱਸਾਂ ਸਬੰਧੀ ਕਾਫ਼ੀ ਗੜਬੜ ਹੋਈ। ਇਸ ਲਈ ਮੈੱਸਾਂ ਸਬੰਧੀ ਸੁਧਾਰ ਕੀਤਾ ਜਾ ਰਿਹਾ ਹੈ ਤੇ ਇਸ ਮੈੱਸ ਸਬੰਧੀ ਦਿੱਕਤਾਂ ਵੀ ਦੂਰ ਕਰ ਦਿੱਤੀਆਂ ਜਾਣਗੀਆਂ। ਖੇਡ ਮੰਤਰੀ ਨੇ ਖੁਦ ਇਹ ਖੇਡ ਮੁਕਾਬਲੇ ਦੇਖੇ ਅਤੇ ਜੇਤੂ ਖਿਡਾਰੀਆਂ ਦਾ ਸਨਮਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰੂਪਨਗਰ ਦੇ 10 ਹਜ਼ਾਰ ਖਿਡਾਰੀਆਂ ਨੇ ਹਿੱਸਾ ਲਿਆ ਜਿਸ ਨਾਲ ਇਨ੍ਹਾਂ ਖੇਡਾਂ 'ਚ 03 ਲੱਖ ਦੇ ਕਰੀਬ ਪਾਰਟੀਸਿਪੇਸ਼ਨ ਪੂਰੇ ਸੂਬੇ 'ਚ ਹੋਈ ਹੈ। 60 ਹਜ਼ਾਰ ਬੱਚੇ ਸੂਬਾ ਪੱਧਰੀ ਮੁਕਾਬਲਿਆਂ 'ਚ ਹਿੱਸਾ ਲੈ ਰਹੇ ਹਨ ਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ ਕਈ ਕਰੋੜ ਦੇ ਇਨਾਮ ਦਿੱਤੇ ਜਾਣੇ ਹਨ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਖੇਡ ਕਿ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕਰਵਾਈ ਤੇ ਕਰੀਬ ਹਰ ਪਿੰਡ ਵਿਚੋਂ ਨੌਜਵਾਨਾਂ ਨੇ ਹਿੱਸਾ ਲਿਆ ਹੈ। ਨੌਜਵਾਨਾਂ ਨੇ ਮੁੜ ਖੇਡ ਸਭਿਆਚਾਰ ਨੂੰ ਆਪਣਾ ਲਿਆ ਹੈ। ਖੇਡ ਸਭਿਆਚਾਰ ਖਤਮ ਹੋਣ ਨਾਲ ਨਸ਼ੇ ਵੱਧ ਗਏ ਸਨ ਤੇ ਪੰਜਾਬ ਖੇਡਾਂ ਵਿਚ ਹੇਠਾਂ ਖਿਸਕ ਗਿਆ, ਜਿਹੜਾ ਕਦੇ ਪਹਿਲੇ ਨੰਬਰ ਉੱਤੇ ਹੁੰਦਾ ਸੀ। ਇਹਨਾਂ ਖੇਡਾਂ ਸਬੰਧੀ ਜਿਹੜੀਆਂ ਕਮੀਆਂ ਰਹੀਆਂ ਉਹ ਅਗਲੀ ਵਾਰ ਦੂਰ ਹੋ ਜਾਣਗੀਆਂ ਤੇ ਹਰ ਸਾਲ ਇਹ ਖੇਡਾਂ ਹੁੰਦੀਆਂ ਰਹਿਣਗੀਆਂ। ਉਹਨਾਂ ਕਿਹਾ ਕਿ ਸਰਕਾਰ ਦੀ ਆਮਦਨੀ ਵਧਾਉਣ ਦੀ ਕੋਸ਼ਿਸ਼ ਹੋ ਰਹੀ ਹੈ ਤੇ 25 ਫ਼ੀਸਦ ਜੀ.ਐਸ.ਟੀ. ਕੁਲੈਕਸ਼ਨ ਵਿਚ ਵਾਧਾ ਹੋਇਆ ਹੈ ਤੇ ਇਹ ਸਾਰਾ ਪੈਸਾ ਪੰਜਾਬ ਦੇ ਵਿਕਾਸ ਲਈ ਵਰਤਿਆ ਜਾਣਾ ਹੈ। ਪੰਜਾਬ ਦੇ ਨੌਜਵਾਨਾਂ ਵਿਚ ਹੁਨਰ ਬਹੁਤ ਹੈ। ਉਹਨਾਂ ਨੂੰ ਸਹੀ ਮੰਚ ਦੇਣ ਦੀ ਲੋੜ ਹੈ ਤੇ ਹੁਨਰ ਨਿਖਾਰਨ ਦੀ ਲੋੜ ਹੈ।

PunjabKesari

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਦਕਾ ਪਹਿਲੀ ਵਾਰ ਸਰਕਾਰ ਵੱਲੋਂ ਇੱਥੇ ਰੋਇੰਗ ਦੇ ਰਾਜ ਪੱਧਰੀ ਮੁਕਾਬਲੇ ਹੋ ਰਹੇ ਹਨ। ਰੂਪਨਗਰ ਨਹਿਰਾਂ ਤੇ ਦਰਿਆਵਾਂ ਦੀ ਧਰਤੀ ਹੈ ਪਰ ਪਿਛਲੇ ਸਾਲਾਂ ਵਿਚ ਇੱਥੇ ਵਾਟਰ ਸਪੋਰਟਸ ਵਿਕਸਤ ਨਹੀਂ ਕੀਤੀਆਂ ਗਈਆਂ। ਵਿਧਾਇਕ ਨੇ ਕਿਹਾ ਕਿ ਖੇਡ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਉਹ ਰੋਇੰਗ ਨੂੰ ਰੂਪਨਗਰ ਵਿਖੇ ਵਿਕਸਤ ਕਰਨਗੇ ਤੇ ਰੋਇੰਗ ਅਕੈਡਮੀ ਜਿਹੜੀ ਮੋਹਾਲੀ ਭੇਜ ਦਿੱਤੀ ਗਈ ਸੀ, ਉਹ ਰੂਪਨਗਰ ਲਿਆਂਦੀ ਗਈ ਤੇ ਅਕੈਡਮੀ ਲਈ 15 ਲੱਖ ਦੇ ਕੇ ਬੁਨਿਆਦੀ ਢਾਂਚਾ ਵਿਕਸਤ ਕੀਤਾ ਗਿਆ ਹੈ। ਖੇਡਾਂ ਵਤਨ ਪੰਜਾਬ ਦੀਆਂ ਵਿਚ ਰੂਪਨਗਰ ਨੇ ਬਹੁਤ ਵਧੀਆ ਸ਼ਮੂਲੀਅਤ ਰਹੀ ਹੈ ਤੇ ਸਰਕਾਰ ਲੋਕਾਂ ਨੂੰ ਮੁੜ ਖੇਡ ਮੈਦਾਨਾਂ ਨਾਲ ਜੋੜਨ ਵਿਚ ਕਾਮਯਾਬ ਹੋਈ ਹੈ। 

ਇਹ ਵੀ ਪੜ੍ਹੋ : ਘਰ ਦੀ ਛੱਤ 'ਤੇ ਬਿਜਲੀ ਦੀਆਂ ਤਾਰਾਂ ਲਗਾਉਂਦੇ ਸਮੇਂ ਵਾਪਰਿਆ ਦਰਦਨਾਕ ਹਾਦਸਾ, 27 ਸਾਲਾ ਨੌਜਵਾਨ ਦੀ ਮੌਤ

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਜ਼ਿਲ੍ਹਾ ਪੁਲਸ ਮੁਖੀ ਡਾ. ਸੰਦੀਪ ਗਰਗ, ਐੱਸ. ਡੀ. ਐੱਮ ਰੂਪਨਗਰ ਹਰਬੰਸ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਰੁਪੇਸ਼ ਕੁਮਾਰ,  ਪ੍ਰਭਜੀਵ ਸਿੰਘ ਸਕੱਤਰ ਜਨਰਲ ਕੈਕਿੰਗ ਕੈਨੋਇੰਗ ਐਸੋਸੀਏਸ਼ਨ, ਜਸਵੀਰ ਸਿੰਘ ਸਕੱਤਰ ਰੋਇੰਗ ਐਸੋਸੀਏਸ਼ਨ, ਪੰਜਾਬ ਇੰਸਟਚਿਊਟ ਆਫ਼ ਸਪੋਰਟਸ ਦੇ ਕੋਚ ਗੁਰਜਿੰਦਰ ਸਿੰਘ ਚੀਮਾ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਵੱਡੀ ਗਿਣਤੀ ਖਿਡਾਰੀ ਤੇ ਦਰਸ਼ਕ ਹਾਜ਼ਰ ਸਨ।
 

  • Cabinet Minister
  • Meet Hayer
  • Reviewed
  • State level sports
  • ਕੈਬਨਿਟ ਮੰਤਰੀ
  • ਮੀਤ ਹੇਅਰ
  • ਰਾਜ ਪੱਧਰੀ ਖੇਡਾਂ
  • ਜਾਇਜ਼ਾ

ਸੁਖਬੀਰ ਸਿੰਘ ਬਾਦਲ ਨੇ ਐਲਾਨੇ ਪਾਰਟੀ ਦੇ ਅਹੁਦੇਦਾਰ, ਇਨ੍ਹਾਂ ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

NEXT STORY

Stories You May Like

  • oxygen crisis in government hospitals in punjab
    ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ! ਹਾਈਕੋਰਟ ਨੇ ਸੂਬਾ ਸਰਕਾਰ ਤੋਂ ਮੰਗਿਆ ਜਵਾਬ
  • melbourne s 38th annual australian sikh games
    ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ
  • narendra modi  indian politics  historical achievement  head of government
    PM ਮੋਦੀ ਨੇ ਰਚਿਆ ਇਤਿਹਾਸ ! ਬਣੇ ਸਭ ਤੋਂ ਲੰਬੇ ਸਮੇਂ ਤੱਕ ਸਰਕਾਰ ਚਲਾਉਣ ਵਾਲੇ ਆਗੂ
  • daljit singh honoured at australian sikh games
    ਆਸਟ੍ਰੇਲੀਆ ਦੀਆਂ ਸਿੱਖ ਖੇਡਾਂ ‘ਚ ਨਿਊਜ਼ੀਲੈਂਡ ਵਾਲੇ ਦਲਜੀਤ ਸਿੰਘ ਦਾ ਸਨਮਾਨ
  • union minister of state takes a sharp dig at mann government
    'ਪੰਜਾਬ 'ਚ ਨਵੇਂ ਜੰਗਲ ਰਾਜ ਦਾ ਅਧਿਆਏ ਹੋਇਆ ਸ਼ੁਰੂ', ਕੇਂਦਰੀ ਰਾਜ ਮੰਤਰੀ ਦਾ ਮਾਨ ਸਰਕਾਰ 'ਤੇ ਤਿੱਖਾ ਨਿਸ਼ਾਨਾ
  • 38th australian sikh games begin with opening ceremony
    38ਵੀਆਂ ਆਸਟ੍ਰੇਲੀਆਈ ਸਿੱਖ ਖੇਡਾਂ ਉਦਘਾਟਨੀ ਸਮਾਰੋਹ ਨਾਲ ਹੋਈਆਂ ਸ਼ੁਰੂ
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ ਮਜ਼ਦੂਰ, ਖੇਡਾਂ ਦੇ ਸਾਮਾਨ ਦੀ ਕੀਮਤ...
  • meat and liquor shops will remain closed today in kapurthala district
    ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਮੀਟ-ਸ਼ਰਾਬ ਦੀਆਂ ਦੁਕਾਨਾਂ
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ ਮਜ਼ਦੂਰ,...
  • tragic accident in jalandhar  boy dies after falling from roof
    ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ: ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ
  • holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫਤਰ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • punjab police transfers
    ਇੱਕੋ ਝਟਕੇ ਪੰਜਾਬ ਪੁਲਸ ਸਟੇਸ਼ਨ ਦੇ ਸਾਰੇ ਸਟਾਫ਼ ਦਾ Transfer, ਜਾਣੋ ਕਿਉਂ ਹੋਈ...
  • elderly man walking becomes victim of robbers
    ਸੈਰ ਕਰ ਰਿਹਾ ਬਜ਼ੁਰਗ ਹੋਇਆ ਲੁਟੇਰਿਆਂ ਦਾ ਸ਼ਿਕਾਰ
  • a truck loaded with sand crashed into a divider in jandusingha
    ਜੰਡੂਸਿੰਘਾ ’ਚ ਰੇਤਾ ਨਾਲ ਲੱਦਿਆ ਟਰੱਕ ਡਿਵਾਈਡਰ ’ਤੇ ਚੜ੍ਹਿਆ, ਪਹਿਲਾਂ ਵੀ ਹੋ...
Trending
Ek Nazar
know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਸੁਭਾਸ਼ਿਨੀ ਨੇ ਕੀਤੀ ਖੁਦਕੁਸ਼ੀ

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • villages of punjab report on punjab
      ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
    • punjab police allegations
      'ਦਸਤਾਰ ਲਾਹੀ ਤੇ ਫ਼ਿਰ ਨੰਗਾ ਕਰ ਪ੍ਰਾਈਵੇਟ ਪਾਰਟ 'ਤੇ ਲਾਇਆ ਕਰੰਟ..!' ਪੰਜਾਬ...
    • ashwani sharma  s message to the people on bjp  s 47th foundation day
      ਭਾਜਪਾ ਦੇ 47ਵੇਂ ਸਥਾਪਨਾ ਦਿਵਸ ‘ਤੇ ਅਸ਼ਵਨੀ ਸ਼ਰਮਾ ਦਾ ਲੋਕਾਂ ਨੂੰ ਸੰਦੇਸ਼,...
    • strong government needed to save communal harmony in punjab sunil jakhar
      ਪੰਜਾਬ ਦੀ ਭਾਈਚਾਰਕ ਸਾਂਝ ਨੂੰ ਬਚਾਉਣ ਲਈ ਮਜ਼ਬੂਤ ਸਰਕਾਰ ਦੀ ਲੋੜ : ਸੁਨੀਲ ਜਾਖੜ...
    • mohali district court complex receives threat again
      ਮੋਹਾਲੀ ਤੇ ਖਰੜ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ
    • immediate holiday declared in many schools in amritsar
      ਪੰਜਾਬ ਦੇ ਕਈ ਸਕੂਲਾਂ 'ਚ ਤੁਰੰਤ ਛੁੱਟੀ ਦਾ ਐਲਾਨ, ਜਾਣੋ ਕੀ ਰਹੀ ਵਜ੍ਹਾ
    • tragic accident in jalandhar  boy dies after falling from roof
      ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ: ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ
    • ladowal toll plaza incident
      ਲਾਡੋਵਾਲ ਟੋਲ ਪਲਾਜ਼ਾ ਨੇੜੇ ਨੌਜਵਾਨ ਦਾ ਕਤਲ! ਪਰਿਵਾਰ ਨੇ ਲਾਏ ਸਨਸਨੀਖੇਜ਼ ਦੋਸ਼
    • husband s attitude changed after going to canada after getting a love marriage
      ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...
    • holiday in punjab
      ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫਤਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +