Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 19, 2025

    6:40:21 PM

  • vladimir putin and xi jinping talked

    ਵਲਾਦੀਮੀਰ ਪੁਤਿਨ ਤੇ ਸ਼ੀ ਜਿਨਪਿੰਗ ਨੇ ਫੋਨ 'ਤੇ...

  • kidnapped a girl on the pretext of marriage

    ਵਿਆਹ ਦਾ ਝਾਂਸਾ ਦੇ ਕੁੜੀ ਨੂੰ ਕੀਤਾ ਅਗਵਾ, ਫਿਰ...

  • war between iran and israel

    ਈਰਾਨ ਤੇ ਇਜ਼ਰਾਈਲ ’ਚ ਜੰਗ ਦੇ ਮੱਦੇਨਜ਼ਰ ਪਾਵਨ ਸਰੂਪ...

  • bo dy of gurdaspur boy found in hoshiarpur

    ਪੰਜਾਬ: ਗੁਰਦਾਸਪੁਰ ਦੇ ਮੁੰਡੇ ਦੀ ਹੁਸ਼ਿਆਰਪੁਰ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੋਰੋਨਾ ਯੋਧਿਆ ਪੁਲਸ, ਸਿਹਤ ਅਤੇ ਸਫਾਈ ਕਰਮਚਾਰੀਆਂ ਨੂੰ ਕੀਤਾ ਸਨਮਾਨਤ

MALWA News Punjabi(ਮਾਲਵਾ)

ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੋਰੋਨਾ ਯੋਧਿਆ ਪੁਲਸ, ਸਿਹਤ ਅਤੇ ਸਫਾਈ ਕਰਮਚਾਰੀਆਂ ਨੂੰ ਕੀਤਾ ਸਨਮਾਨਤ

  • Edited By Harinder Kaur,
  • Updated: 18 May, 2020 02:35 PM
Sangrur
cabinet minister vijayinder singla honors police health and sanitation workers
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ) — ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਮਹਾਂਮਾਰੀ ਦੌਰਾਨ ਆਪਣੀ ਜਾਨ ਜੌਖ਼ਮ ਵਿਚ ਪਾ ਕੇ ਦਿਨ ਰਾਤ ਡਿਊਟੀ ਕਰਨ ਵਾਲੇ ਕੋਰੋਨਾ ਯੋਧਿਆ ਨੂੰ ਸਨਮਾਨਿਤ ਕਰਨ ਲਈ ਚਲਾਈ ਮੁਹਿੰਮ ਤਹਿਤ ਅੱਜ ਸਥਾਨਕ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਰੱਖੇ ਇਕ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਸਥਾਨਕ ਸ਼ਹਿਰ ਦੇ ਪੁਲਿਸ ਕਰਮਚਾਰੀਆਂ, ਸਫਾਈ ਸੇਵਕਾਂ ਅਤੇ ਸਿਹਤ ਕਰਮਚਾਰੀਆਂ ਨੂੰ ਖਾਣ-ਪੀਣ ਵਾਲੇ ਸਮਾਨ ਦੀਆਂ ਲਗਜ਼ਰੀ ਕਿੱਟਾਂ ਦੇ ਕੇ ਸਨਮਾਨਿਤ ਕੀਤਾ ਗਿਆ।

PunjabKesari

ਇਸ ਮੌਕੇ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਦਾ ਸਭ ਨੇ ਪਾਲਣ ਕੀਤਾ ਹੈ। ਇਸ ਲਈ ਅਸੀ ਆਪਣੇ ਸੂਬੇ ਨੂੰ ਕੋਰੋਨਾ ਦੀ ਇਸ ਮਹਾਂਮਾਰੀ ਤੋਂ ਬਚਾਅ ਸਕੇ ਹਾਂ। ਉਨ੍ਹਾਂ ਕਿਹਾ ਪੁਲਸ, ਸਿਹਤ ਕਰਮਚਾਰੀਆਂ, ਸਫਾਈ ਸੇਵਕਾਂ ਅਤੇ ਮੀਡੀਆ ਦੇ ਨਾਲ-ਨਾਲ ਹੋਰ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਕੋਰੋਨਾ ਵਲੰਟੀਅਰਜ਼ ਸਭ ਨੇ ਮਿਲ ਕੇ ਕੋਰੋਨਾ ਮਹਾਂਮਾਰੀ ਦੀ ਇਸ ਜੰਗ ਵਿਰੁੱਧ ਲੜਾਈ ਵਿਚ ਕੋਰੋਨਾ ਦਾ ਲੱਕ ਤੋੜਣ ਲਈ ਆਪਣੀਆਂ ਪਰਿਵਾਰਕ ਜਿੰਮੇਵਾਰੀਆਂ ਤੋਂ ਉਪਰ ਉਠ ਕੇ ਅਤੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਦਿਨ ਰਾਤ ਮਿਹਨਤ ਕਰਕੇ, ਕੰਮ ਕਰਕੇ ਸਰਕਾਰ ਦਾ ਸ਼ਹਿਯੋਗ ਦਿੱਤਾ ਹੈ। ਉਸ ਲਈ ਅਸੀਂ ਇਨ੍ਹਾਂ ਸਾਰਿਆਂ ਨੂੰ ਸਲਿਊਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਸਭ ਨੇ ਰਲ ਕੇ ਕੰਮ ਕੀਤਾ ਉਸੇ ਤਰ੍ਹਾਂ ਅੱਗੇ ਵੀ ਕੋਰੋਨਾ ਮਹਾਮਾਰੀ ਦੇ ਵਿਰੁੱਧ ਇਸੇ ਤਰ੍ਹਾਂ ਇਕਮੁੱਠ ਹੋ ਕੇ ਕੰਮ ਕਰਦੇ ਰਹਿਣਾ ਹੈ। ਇਸ ਮੌਕੇ ਐਸ.ਡੀ.ਐਮ ਅੰਕੂਰ ਮਹਿੰਦਰੂ, ਡੀ.ਐਸ.ਪੀ ਗੌਬਿੰਦਰ ਸਿੰਘ, ਗੁਰਲੀਨ ਕੌਰ ਤਹਿਸੀਲਦਾਰ ਭਵਾਨੀਗੜ੍ਹ, ਥਾਣਾ ਮੁਖੀ ਸਬ ਇੰਸਪੈਕਟਰ ਰਮਨਦੀਪ ਸਿੰਘ, ਰਕੇਸ਼ ਕੁਮਾਰ ਕਾਰਜ ਸਾਧਕ ਅਫ਼ਸਰ, ਡਾਕਟਰ ਪ੍ਰਵੀਨ ਗਰਗ ਐਸ.ਐਮ.ਓ ਭਵਾਨੀਗੜ੍ਹ, ਸੁਖਮਹਿੰਦਰ ਪਾਲ ਸਿੰਘ ਤੂਰ, ਕਪਿਲਦੇਵ ਗਰਗ ਡਾਇਰੈਕਟਰ ਪੀ.ਆਰ.ਟੀ.ਸੀ, ਵਰਿੰਦਰ ਪੰਨਵਾ ਚੇਅਰਮੈਨ ਬਲਾਕ ਸੰਮਤੀ, ਪ੍ਰਦੀਪ ਕੱਦ ਅਤੇ ਹਰੀ ਸਿੰਘ ਫੱਗੂਵਾਲਾ ਚੇਅਰਮੈਨ ਤੇ ਉਪ ਚੇਅਰਮੈਨ ਮਾਰਕਿਟ ਕਮੇਟੀ, ਵਿਪਨ ਕੁਮਾਰ ਸ਼ਰਮਾਂ, ਜਗਤਾਰ ਸ਼ਰਮਾਂ ਨਿੱਜੀ ਸਹਾਇਕ, ਫਕੀਰ ਚੰਦ ਸਿੰਗਲਾ ਸਮੇਤ ਕਈ ਹੋਰ ਪ੍ਰਸਾਸ਼ਨ ਦੇ ਅਧਿਕਾਰੀ ਅਤੇ ਕਾਂਗਰਸੀ ਆਗੂ ਮੌਜੂਦ ਸਨ।

 

  • Cabinet Minister Vijayinder Singla
  • Police
  • Health
  • Sweepers
  • Honorable
  • ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ
  • ਪੁਲਸ
  • ਸਿਹਤ
  • ਸਫਾਈ ਕਰਮਚਾਰੀ
  • ਸਨਮਾਨਿਤ

ਪੰਜਾਬ ਦਾ ਪ੍ਰਾਚੀਨ ਇਤਿਹਾਸਕ ਨਗਰ:  ਸੰਘੋਲ

NEXT STORY

Stories You May Like

  • health minister on drugs
    ਪੰਜਾਬ ਦੇ ਨਸ਼ਾ ਛੁਡਾਊ ਕੇਂਦਰਾਂ ’ਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਕੀਤਾ ਪ੍ਰਬੰਧ : ਸਿਹਤ ਮੰਤਰੀ
  • cleaning workers salary
    ਸਫਾਈ ਕਰਮੀਆਂ ਦੀ ਬੱਲੇ-ਬੱਲੇ, ਸਰਕਾਰ ਨੇ ਵਧਾਈ ਤਨਖ਼ਾਹ
  • hdfc bank and bank of baroda give gift    emi reduced
    HDFC ਬੈਂਕ ਅਤੇ ਬੈਂਕ ਆਫ਼ ਬੜੌਦਾ ਨੇ ਖ਼ਾਤਾਧਾਰਕਾਂ ਨੂੰ ਦਿੱਤਾ ਤੋਹਫ਼ਾ -  ਘਟਿਆ EMI ਤਣਾਅ
  • sanitation worker dies due to heat
    ਗਰਮੀ ਨਾਲ ਸਫਾਈ ਕਰਮਚਾਰੀ ਦੀ ਮੌਤ
  • police arrest 14 accused with heroin
    ਪੁਲਸ ਨੇ ਹੈਰੋਇਨ, ਨਾਜਾਇਜ਼ ਸ਼ਰਾਬ, ਲਾਹਣ ਅਤੇ ਚਾਲੂ ਭੱਠੀਆਂ ਸਣੇ 14 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
  • zila parishad elections  cabinet minister
    ਪੰਜਾਬ 'ਚ ਕਦੋਂ ਹੋਣਗੀਆਂ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ, ਕੈਬਨਿਟ ਮੰਤਰੀ ਦਾ ਵੱਡਾ ਬਿਆਨ
  • google  s big change in employees
    Google ਦਾ ਕਰਮਚਾਰੀਆਂ 'ਚ ਵੱਡਾ ਬਦਲਾਅ: AI ਨਿਵੇਸ਼ 'ਚ ਕਰਮਚਾਰੀਆਂ ਨੂੰ ਨੌਕਰੀ ਛੱਡਣ ਦਾ ਆਫਰ
  •   the doctor will not be removed      the health minister suspended him
    'ਡਾਕਟਰ ਨੂੰ ਹਟਾਇਆ ਨਹੀਂ ਜਾਵੇਗਾ...' ਸਿਹਤ ਮੰਤਰੀ ਨੇ ਕੀਤਾ ਸਸਪੈਂਡ ਤਾਂ ਅਗਲੇ ਦਿਨ CM ਨੇ ਪਲਟ'ਤਾ ਆਰਡਰ
  • major action can be taken against 3 senior officials
    Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...
  • monsoon in punjab
    ਪੰਜਾਬ ਪਹੁੰਚਣ ਵਾਲਾ ਮਾਨਸੂਨ, ਅੱਜ ਪਵੇਗਾ ਮੀਂਹ, ਜਾਣੋ ਕਿਸ ਜ਼ਿਲੇ ਵਿੱਚ ਕਦੋਂ...
  • accused commits suicide inside police post in jalandhar
    ਜਲੰਧਰ ਵਿਖੇ ਪੁਲਸ ਚੌਂਕੀ ਅੰਦਰ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ
  • boy took a dangerous step because he could not go abroad
    ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ...
  • another audio of councilor husband goes viral
    Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼
  • youth  s murder case traced  4 arrested including 2 brothers
    ਨੌਜਵਾਨ ਦੇ ਕਤਲ ਦਾ ਮਾਮਲਾ ਟ੍ਰੇਸ, 2 ਸਕੇ ਭਰਾਵਾਂ ਸਮੇਤ 4 ਗ੍ਰਿਫ਼ਤਾਰ
  • cm di yogshala organized in jalandhar
    ਜਲੰਧਰ 'ਚ ਕਰਵਾਈ ਗਈ ਸੀ. ਐੱਮ. ਦੀ ਯੋਗਸ਼ਾਲਾ, 21 ਹਜ਼ਾਰ ਤੋਂ ਵੱਧ ਯੋਗਾ...
  • sfj activist arrested in punjab for vandalizing dr ambedkar s statue
    ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਮਾਮਲੇ ’ਚ SFJ ਦਾ ਕਾਰਕੁੰਨ...
Trending
Ek Nazar
major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਮਾਲਵਾ ਦੀਆਂ ਖਬਰਾਂ
    • woman consumed poison due to mental stress
      ਮਾਨਸਿਕ ਤਣਾਅ ਕਾਰਨ ਔਰਤ ਨੇ ਜ਼ਹਿਰੀਲਾ ਪਦਾਰਥ ਖਾਧਾ, ਹਾਲਤ ਨਾਜ਼ੁਕ
    • minor  kidnapping  police
      ਦੁਕਾਨ ਤੋਂ ਨਾਬਾਲਗ ਨੂੰ ਅਗਵਾ ਕਰਨ ਵਾਲੇ 5 ਕਾਬੂ
    • punjab love marriage
      Punjab: Love Marriage ਤੋਂ 15 ਦਿਨ ਬਾਅਦ ਹੀ ਮੁੰਡੇ ਦਾ ਕਤਲ!
    • flood  punjab  farmers  crops
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ, ਲੋਕਾਂ ’ਚ ਹਾਹਾਕਾਰ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • revenue department officer government of punjab
      ਮਾਲ ਵਿਭਾਗ ਨੂੰ ਜਾਰੀ ਹੋਏ ਸਖ਼ਤ ਹੁਕਮ, ਵਿਸ਼ੇਸ਼ ਕਦਮ ਚੁੱਕਣ ਦੀਆਂ ਹਦਾਇਤਾਂ ਜਾਰੀ
    • fire breaks out in electricity meter box
      ਬਿਜਲੀ ਮੀਟਰ ਦੇ ਬਕਸੇ ’ਚ ਲੱਗੀ ਅੱਗ
    • accident  punjab  death
      ਪੰਜਾਬ ਵਿਚ ਭਿਆਨਕ ਹਾਦਸਾ, ਟਰੱਕ ਤੇ ਆਟੋ ਦੀ ਜ਼ਬਰਦਸਤ ਟੱਕਰ, ਇਕ ਦੀ ਮੌਤ
    • ludhiana fir husband wife
      ''ਅੰਗਰੇਜ' ਕਰ ਕੇ ਸੜ ਕੇ ਮਰ ਗਈ ਮੇਰੀ ਭੈਣ...!' ਨੌਜਵਾਨ ਦੇ ਦੋਸ਼ਾਂ 'ਤੇ...
    • huge uproar during ludhiana by election
      ਲੁਧਿਆਣਾ ਜ਼ਿਮਨੀ ਚੋਣ: 'ਆਪ' ਉਮੀਦਵਾਰ ਸੰਜੀਵ ਅਰੋੜਾ ਤੇ ਮਮਤਾ ਆਸ਼ੂ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +