Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    8:12:56 AM

  • canada student visa

    ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ...

  • father had sexually abused minor daughter

    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ...

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • BSF ਮਾਮਲੇ ’ਤੇ ਬੋਲੇ ਪਰਗਟ ਸਿੰਘ, BJP ਪਲਾਨ ਬਣਾਉਂਦੀ, ਕੈਪਟਨ ਲਾਗੂ ਤੇ ਅਕਾਲੀ ਦਲ ਕਰਦੈ ਹਮਾਇਤ (ਵੀਡੀਓ)

PUNJAB News Punjabi(ਪੰਜਾਬ)

BSF ਮਾਮਲੇ ’ਤੇ ਬੋਲੇ ਪਰਗਟ ਸਿੰਘ, BJP ਪਲਾਨ ਬਣਾਉਂਦੀ, ਕੈਪਟਨ ਲਾਗੂ ਤੇ ਅਕਾਲੀ ਦਲ ਕਰਦੈ ਹਮਾਇਤ (ਵੀਡੀਓ)

  • Updated: 15 Oct, 2021 09:09 PM
Jalandhar
cabinet ministers pargat singh interviews
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰਮਨਦੀਪ ਸਿੰਘ ਸੋਢੀ)-ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਸੂਬੇ ਦੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਸੂਬੇ 'ਚ ਬਾਰਡਰ ਤੋਂ 50 ਕਿਲੋਮੀਟਰ ਦੇ ਅੰਦਰ ਦੇ ਇਲਾਕੇ 'ਚ ਬੀ.ਐੱਸ.ਐੱਫ. ਦਾ ਦਾਇਰਾ ਵਧਾਉਣ ਦੇ ਕੇਂਦਰ ਦੇ ਫੈਸਲੇ 'ਤੇ ਕੈਪਟਨ ਅਮਰਿੰਦਰ ਸਿੰਘ ਨੂੰ ਲੰਬੇ ਹੱਥੀਂ ਲਿਆ ਅਤੇ ਨਾਲ ਹੀ ਉਨ੍ਹਾਂ ਨੇ ਇਸ ਪੂਰੇ ਮਾਮਲੇ 'ਚ ਇਸ ਨੂੰ ਕੈਪਟਨ ਦੀ ਸਾਜ਼ਿਸ਼ ਕਰਾਰ ਦਿੱਤਾ। ਜਗ ਬਾਣੀ ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਅੱਜ ਵਿਸ਼ੇਸ਼ ਗੱਲਬਾਤ ਦੌਰਾਨ ਪਰਗਟ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਿਛਲੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲ ਕੇ ਆਏ ਹਨ ਅਤੇ ਉਸ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਬ੍ਰਿਟਿਸ਼ MP ਡੇਵਿਡ ਐਮੇਸ 'ਤੇ ਕਾਤਲਾਨਾ ਹਮਲਾ, ਹੋਈ ਮੌਤ

ਉਨ੍ਹਾਂ ਨੇ ਕਿਹਾ ਕਿ ਖੁਦ ਕੈਪਟਨ ਅਮਰਿੰਦਰ ਸਿੰਘ ਸਮੇਂ-ਸਮੇਂ 'ਤੇ ਕਿਸੇ ਨਾ ਕਿਸੇ ਨਾਲ ਮਿਲ ਕੇ ਹੀ ਸਰਕਾਰ ਚਲਾਉਂਦੇ ਰਹੇ ਹਨ, ਚਾਹੇ ਉਹ ਕੇਂਦਰ ਹੋਵੇ ਜਾਂ ਬਾਦਲ ਪਰਿਵਾਰ। ਪਰਗਟ ਸਿੰਘ ਨੇ ਕਿਹਾ ਕਿ ਪਹਿਲਾਂ ਇਹ ਹੁਕਮ ਲਾਗੂ ਕਰਵਾਉਣਾ ਅਤੇ ਉਸ ਤੋਂ ਬਾਅਦ ਉਸ ਹੁਕਮ ਦੇ ਪੱਖ 'ਚ ਬਿਆਨ ਜਾਰੀ ਕਰਨਾ ਸਾਫ ਕਰਦਾ ਹੈ ਕਿ ਇਸ ਪੂਰੇ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਿੱਧੀ ਭੂਮਿਕਾ ਹੈ। ਪਰਗਟ ਸਿੰਘ ਨੇ ਕਿਹਾ ਕਿ ਬੇਸ਼ੱਕ ਬਾਰਡਰ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਪਰ ਸਿਵਲ ਸੋਸਾਇਟੀ 'ਚ ਆ ਕੇ ਬਾਰਡਰ ਪਾਰ ਤੋਂ ਹੋ ਰਹੀ ਐਕਟੀਵਿਟੀਜ਼ ਨੂੰ ਕਿਵੇਂ ਖਤਮ ਕੀਤਾ ਜਾ ਸਕਦਾ ਹੈ। ਜੇਕਰ ਰੋਕਣਾ ਹੈ ਤਾਂ ਬਾਰਡਰ ਤੋਂ ਆ ਰਹੀ ਡਰੱਗਜ਼ ਜਾਂ ਹੋਰ ਹਥਿਆਰਾਂ ਆਦਿ ਨੂੰ ਰੋਕਿਆ ਜਾਵੇ।

ਇਹ ਵੀ ਪੜ੍ਹੋ : ਰੂਸ 'ਚ ਇਕ ਦਿਨ 'ਚ ਕੋਰੋਨਾ ਦੇ 32 ਹਜ਼ਾਰ ਤੋਂ ਵਧ ਮਾਮਲੇ ਆਏ ਸਾਹਮਣੇ

ਪਰਗਟ ਸਿੰਘ ਨੇ ਕਿਹਾ ਕਿ 50 ਕਿਲੋਮੀਟਰ ਤੱਕ ਦੇ ਇਲਾਕੇ 'ਚ ਬੀ.ਐੱਸ.ਐੱਫ. ਦਾ ਵਧਣਾ ਸਾਫ ਕਰਦਾ ਹੈ ਕਿ ਇਸ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋਵੇਗਾ ਅਤੇ ਇਹ ਕੇਂਦਰ ਸਰਕਾਰ ਦੀ ਕੋਸ਼ਿਸ਼ ਹੈ। ਉਨ੍ਹਾਂ ਨੇ ਕਿਹਾ ਕਿ ਡਰੱਗਜ਼ ਬਾਰਡਰ ਪਾਰ ਤੋਂ ਆ ਰਹੀ ਹੈ ਅਤੇ ਉਹ ਇਹ ਗੱਲ ਸਵੀਕਾਰ ਕਰਦੇ ਹਨ ਪਰ ਜੋ ਡਰੱਗਜ਼ ਦਿੱਲੀ ਜਾਂ ਹੋਰ ਰਸਤੇ ਤੋਂ ਦੇਸ਼ 'ਚ ਆਉਂਦੀ ਹੈ ਤਾਂ ਉਨ੍ਹਾਂ ਦਾ ਕੀ ਹੋਵੇਗਾ ਅਤੇ ਉਨ੍ਹਾਂ 'ਤੇ ਰੋਕ ਕਿਵੇਂ ਲੱਗੇਗੀ। 

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Cabinet ministers
  • Ppargat singh
  • Interviews
  • ਕੈਬਨਿਟ ਮੰਤਰੀ
  • ਪਰਗਟ ਸਿੰਘ
  • ਇੰਟਰਵਿਊ

ਪ੍ਰਕਾਸ਼ ਸਿੰਘ ਬਾਦਲ ਦੀ ਸਿਆਸੀ ਪਾਰਟੀਆਂ ਨੂੰ ਅਪੀਲ, ਕਿਹਾ-ਕੇਂਦਰ ਦੇ ਪੰਜਾਬ ’ਤੇ ਹੱਲੇ ਖ਼ਿਲਾਫ ਹੋਣ ਇਕਜੁੱਟ

NEXT STORY

Stories You May Like

  • pargat singh statement in punjab vidhan sabha
    ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • punjab vidhan sabha
    ਵਿਧਾਨ ਸਭਾ 'ਚ ਸੁਖਪਾਲ ਖਹਿਰਾ ਤੇ ਪਰਗਟ ਸਿੰਘ ਨੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ
  • akali dal calls emergency meeting today
    ਅਕਾਲੀ ਦਲ ਨੇ ਅੱਜ ਸੱਦੀ ਐਮਰਜੈਂਸੀ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈ ਕੇ ਹੋਵੇਗੀ ਚਰਚਾ
  • akali dal will be given full respect  majithia
    ਅਕਾਲੀ ਦਲ ਨਾਲ ਡਟੇ ਰਹਿਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਪੂਰਾ ਮਾਣ ਮਿਲੇਗਾ : ਮਜੀਠੀਆ
  • bsnl recharge plans unlimited calling and data bsnl affordable plans
    ਹੁਣ 6 ਮਹੀਨੇ ਲਈ ਮਿਲੇਗੀ Unlimited calling ਤੇ  700 GB ਡਾਟਾ ! ਇਸ ਕੰਪਨੀ ਨੇ ਧਾਕੜ ਪਲਾਨ ਕੀਤਾ ਲਾਂਚ
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • bsf camp  flood water  soldiers  barrack roof  trees
    BSF ਕੈਂਪ 'ਚ ਆ ਗਿਆ ਹੜ੍ਹ ਦਾ ਪਾਣੀ, ਜਵਾਨਾਂ ਨੇ ਬੈਰਕ ਦੀ ਛੱਤ ਤੇ ਦਰੱਖਤਾਂ 'ਤੇ ਲਈ ਸ਼ਰਨ
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi sikh youth truck driver in america
      ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
    • road accident in punjab sultanpur lodhi car explodes two boys die
      ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +