Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    9:54:43 AM

  • american drone shot down

    ਜੰਗਬੰਦੀ ਖ਼ਤਮ, ਫੌਜੀ ਕਾਰਵਾਈ ਸ਼ੁਰੂ ਹੋਣ ਦੀ...

  • deportees truck

    ਡਿਪੋਰਟ ਕੀਤੇ ਲੋਕਾਂ ਦਾ ਸੜਕ ਵਿਚਾਲੇ ਪਲਟ ਗਿਆ ਟਰੱਕ...

  • big action by ghaziabad police

    ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ...

  • big revelation in rti activist simranjit murder case main accused arrested

    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨੇ ਸ਼ਾਨਦਾਰ ਨਤੀਜੇ

PUNJAB News Punjabi(ਪੰਜਾਬ)

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨੇ ਸ਼ਾਨਦਾਰ ਨਤੀਜੇ

  • Edited By Gurminder Singh,
  • Updated: 21 Sep, 2024 06:20 PM
Chandigarh
cadet  institute  results
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਦੇ ਐੱਸ.ਏ.ਐੱਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐੱਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.-।।) ਦੀ ਲਿਖਤੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਦੱਸਣਯੋਗ ਹੈ ਕਿ ਇਹ ਨਤੀਜੇ ਬੀਤੇ ਦਿਨ ਐਲਾਨੇ ਗਏ ਸਨ, ਜਿਸ ਵਿਚ 74.6 ਪ੍ਰਤੀਸ਼ਤ ਦੀ ਸਫ਼ਲਤਾ ਦਰ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚੋਂ ਸਭ ਤੋਂ ਮੋਹਰੀ ਰਿਹਾ ਹੈ।

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਵਿਸ਼ਵ ਪੱਧਰ 'ਤੇ ਭਾਰਤੀ ਰੱਖਿਆ ਬਲਾਂ ਦੇ ਮਾਣ-ਸਨਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰੀਖਿਆ ਪਾਸ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ  ਵਿਸ਼ਵ ਭਰ ਵਿੱਚ ਸੂਬੇ ਅਤੇ ਦੇਸ਼ ਲਈ ਵੱਧ ਤੋਂ ਵੱਧ ਨਾਮ ਕਮਾਉਣ ਲਈ ਪ੍ਰੇਰਿਤ ਕੀਤਾ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ.ਐਚ. ਚੌਹਾਨ (ਸੇਵਾਮੁਕਤ), ਵੀ.ਸੀ.ਐਮ. ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਐੱਨ.ਡੀ.ਏ. ਦੀਆਂ ਅਗਲੀਆਂ ਚੁਣੌਤੀਆਂ ਵਾਸਤੇ ਤਿਆਰ ਰਹਿਣ ਲਈ ਐਸ.ਐਸ.ਬੀ. ਸਿਖਲਾਈ ਨੂੰ ਗੰਭੀਰਤਾ ਨਾਲ ਲੈਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਉਨ੍ਹਾਂ ਅੱਗੇ ਦੱਸਿਆ ਕਿ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸਦੇ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿਚ ਦਾਖਲਾ ਲੈਣ ਵਿੱਚ ਸਫ਼ਲ ਹੋਏ ਹਨ ਅਤੇ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਚੁਣੇ ਗਏ ਹਨ। ਮੌਜੂਦਾ ਸਮੇਂ ਇੰਸਟੀਚਿਊਟ ਦੇ 21 ਕੈਡਿਟ, ਜਿਨ੍ਹਾਂ ਨੇ ਆਪਣੀ ਐੱਸ.ਐੱਸ.ਬੀ. ਇੰਟਰਵਿਊ ਪਾਸ ਕਰ ਲਈ ਹੈ, ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ।

  • Cadet
  • Institute
  • Results
  • ਕੈਡਿਟ
  • ਇੰਸਟੀਚਿਊਟ
  • ਨਤੀਜੇ

ਨਾਜਾਇਜ਼ ਸੰਬੰਧਾਂ ਨੂੰ ਲੈ ਕੇ ਹੋਏ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ, ਪ੍ਰੇਮਿਕਾ ਦੇ ਕਾਂਡ ਨੇ ਉਡਾਏ ਹੋਸ਼

NEXT STORY

Stories You May Like

  • 2 accused sentenced in eto ranjit singh suicide case
    ETO ਰਣਜੀਤ ਸਿੰਘ ਖ਼ੁਦਕੁਸ਼ੀ ਮਾਮਲੇ 'ਚ 2 ਮੁਲਜ਼ਮਾਂ ਨੂੰ ਸਜ਼ਾ, ਪੜ੍ਹੋ ਕੀ ਹੈ ਪੂਰਾ ਮਾਮਲਾ
  • nagar panchayat lohian khas  election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4 ਸੀਟਾਂ
  • municipal council jandiala guru results
    ਨਗਰ ਕੌਂਸਲ ਜੰਡਿਆਲਾ ਗੁਰੂ ਦੇ ਨਤੀਜੇ: ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 1-1 ਸੀਟ ਜਿੱਤੀ
  • nvidia  s quarterly results better than expected
    ਐਨਵੀਡੀਆ ਦੇ ਤਿਮਾਹੀ ਨਤੀਜੇ ਉਮੀਦ ਨਾਲੋਂ ਬਿਹਤਰ, ਏ. ਆਈ. ਚਿੱਪ ਮੰਗ ਦਾ ਅਸਰ
  • jalandhar municipal council nagar panchayat election results
    ਜਲੰਧਰ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੇ ਨਤੀਜੇ : ਅੱਜ ਖੁੱਲ੍ਹੇਗੀ 341 ਉਮੀਦਵਾਰਾਂ ਦੀ ਕਿਸਮਤ
  • kapurthala municipal corporation election results
    ਕਪੂਰਥਲਾ ਨਗਰ ਨਿਗਮ ਚੋਣਾਂ ਦੇ ਨਤੀਜੇ: ਹੁਣ ਤੱਕ 28 ਵਾਰਡਾਂ 'ਚ ਕਾਂਗਰਸ ਦੀ ਜਿੱਤ
  • barnala election results  unique record  bjp  s victory
    ਬਰਨਾਲਾ ਚੋਣ ਨਤੀਜੇ : ਭਾਜਪਾ ਦੇ ਨਾਮ ਰਿਹਾ ਅਨੋਖਾ ਰਿਕਾਰਡ
  • ranjit bawa perform in melbourne
    ਮੈਲਬੌਰਨ 'ਚ ਗੀਤਾਂ ਦੀ ਛਹਿਬਰ ਲਾਵੇਗਾ 'ਰਣਜੀਤ ਬਾਵਾ'
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
Trending
Ek Nazar
rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bajwa gave clarification during discussions about leaving the meeting
      ਹਾਈਕਮਾਂਡ ਨਾਲ ਮੀਟਿੰਗ ਵਿਚਾਲੇ ਛੱਡਣ ਦੀਆਂ ਚਰਚਾਵਾਂ ਦੌਰਾਨ ਪ੍ਰਤਾਪ ਸਿੰਘ ਬਾਜਵਾ...
    • heavy rains for 3 days in punjab thunderstorm alert
      ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • confiscation of sikh weapons and registration of cases at sri hazur sahib
      ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰਾਂ ਦੀ ਜ਼ਬਤੀ ਅਤੇ ਪਰਚੇ ਦਰਜ ਕਰਨੇ...
    • punjab long powercut on sunday
      ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
    • panchayat secretary  suspension order
      ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰਨ ਦੇ ਹੁਕਮ
    • summer vacations have begun in punjab schools
      ਪੰਜਾਬ ਦੇ ਸਕੂਲਾਂ ਵਿਚ ਪੈ ਗਈਆਂ ਗਰਮੀਆਂ ਦੀਆਂ ਛੁੱਟੀਆਂ, ਜਾਣੋ ਹੁਣ ਕਦੋਂ...
    • 13 candidates filed nomination papers for gurdaspur municipal council today
      ਅੱਜ ਗੁਰਦਾਸਪੁਰ ਨਗਰ ਕੌਂਸਲ ਲਈ 13 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
    • amritsar residents will now have cameras to cut your challans
      ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ ਚਲਾਨ, DGP ਨੇ ਖੁਦ ਪਹੁੰਚ ਕੇ...
    • relatives committed atrocities on innocent child
      ਰਿਸ਼ਤੇ ਸ਼ਰਮਸਾਰ : ਆਪਣੇ ਹੀ ਚਾਚੇ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਕੁੜੀ, ਦਰਿੰਦਗੀ...
    • bodies of elderly couple found in ludhiana
      ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +