Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 19, 2026

    1:47:05 AM

  • indian women team defeats zimbabwe in just 53 balls

    ਮਹਿਲਾ ਟੀ-20 'ਚ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ,...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ 'ਚ 'ਕਾਲ ਸੈਂਟਰਾਂ/ਬੀ.ਪੀ.ਓ. ਇੰਡਸਟਰੀ ਵਿੱਚ ਕਰੀਅਰ' ਵਿਸ਼ੇ 'ਤੇ ਕਰਵਾਇਆ ਪ੍ਰੋਗਰਾਮ

PUNJAB News Punjabi(ਪੰਜਾਬ)

ਚੰਡੀਗੜ੍ਹ 'ਚ 'ਕਾਲ ਸੈਂਟਰਾਂ/ਬੀ.ਪੀ.ਓ. ਇੰਡਸਟਰੀ ਵਿੱਚ ਕਰੀਅਰ' ਵਿਸ਼ੇ 'ਤੇ ਕਰਵਾਇਆ ਪ੍ਰੋਗਰਾਮ

  • Updated: 02 Jun, 2022 01:57 AM
Chandigarh
call center bpo industry career program
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ (ਪੀ.ਜੀ.ਆਰ.ਕੇ.ਐੱਮ.) ਅਤੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਅਤੇ ਕਰੀਅਰ ਦੇ ਮੌਕਿਆਂ ਬਾਰੇ ਪਹਿਲਕਦਮੀ 'ਕਰੀਅਰ ਟਾਕ' ਨੂੰ ਅੱਗੇ ਵਧਾਉਂਦਿਆਂ ਪੰਜਾਬ ਹੁਨਰ ਵਿਕਾਸ ਮਿਸ਼ਨ ਦਫ਼ਤਰ ਵਿਖੇ ਅੱਜ ‘ਕਾਲ ਸੈਂਟਰਾਂ/ਬੀ.ਪੀ.ਓ. ਇੰਡਸਟਰੀ ਵਿੱਚ ਕਰੀਅਰ’ ਵਿਸ਼ੇ 'ਤੇ ਸਮਾਗਮ ਦੇ ਤੀਜੇ ਦੌਰ ਦਾ ਆਯੋਜਨ ਕੀਤਾ ਗਿਆ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਪਾਣੀ 'ਤੇ ਲੱਗਣਗੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ, ਘਰਾਂ ਦੀਆਂ ਛੱਤਾਂ 'ਤੇ ਲੱਗੇਗਾ ਸੋਲਰ ਪੈਨਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਜਨਰਲ ਦੀਪਤੀ ਉੱਪਲ ਨੇ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਮਾਹਿਰਾਂ ਦੀ ਸਲਾਹ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਕਾਲ ਸੈਂਟਰਾਂ/ਬੀ.ਪੀ.ਓ. ਇੰਡਸਟਰੀ ਵਿੱਚ ਆਪਣਾ ਕਰੀਅਰ ਬਣਾਉਣ ਅਤੇ ਰੁਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਕਰਨ 'ਚ ਸਹਾਇਤਾ ਕਰਨਾ ਹੈ। ਕਰੀਅਰ ਟਾਕ ਦੌਰਾਨ ਕਰੀਅਰ ਸਬੰਧੀ ਕਈ ਗੱਲਾਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ, ਜਿਨ੍ਹਾਂ ਵਿੱਚ ਕਾਲ ਸੈਂਟਰਾਂ/ਬੀ.ਪੀ.ਓ. ਇੰਡਸਟਰੀ ਵਿੱਚ 10ਵੀਂ, 12ਵੀਂ ਜਾਂ ਗ੍ਰੈਜੂਏਟ ਉਮੀਦਵਾਰ ਆਪਣਾ ਕਰੀਅਰ ਬਣਾ ਸਕਦੇ ਹਨ। ਇਸ ਉਦਯੋਗ ਵਿੱਚ ਕੰਮ ਕਰਨ ਦੇ ਲਾਭ ਤੇ ਹਾਨੀਆਂ ਅਤੇ ਭਵਿੱਖੀ ਸੰਭਾਵਨਾਵਾਂ ਸ਼ਾਮਲ ਹਨ।

ਇਹ ਵੀ ਪੜ੍ਹੋ : ਅੰਤਿਮ ਸੰਸਕਾਰ ਵਾਲੀ ਜਗ੍ਹਾ 'ਤੇ ਬਣੀ ਸਿੱਧੂ ਮੂਸੇਵਾਲਾ ਦੀ ਯਾਦਗਾਰ, ਲੋਕ ਹੋ ਰਹੇ ਭਾਵੁਕ

ਸਮਾਗਮ ਦੌਰਾਨ ਬੈਸਟ ਬੇ ਟਰੱਕਿੰਗ ਐਂਡ ਬੈਸਟ ਬੇ ਲਾਜਿਸਟਿਕਸ ਐਂਡ ਐੱਸ.ਆਰ.ਪੀ. ਡਿਜੀਟਲ ਸਰਵਿਸਿਜ਼ ਅਤੇ ਐੱਸ.ਆਰ.ਪੀ. ਯੂ.ਐੱਸ. ਲਾਜਿਸਟਿਕਸ ਪ੍ਰਾਈਵੇਟ ਲਿਮਿਟਡ ਦੇ ਪ੍ਰਧਾਨ ਰਾਜਵਿੰਦਰ ਸਿੰਘ ਬੋਪਾਰਾਏ ਨੇ ਪੀ.ਜੀ.ਆਰ.ਕੇ.ਏ.ਐੱਮ. ਦੇ ਅਧਿਕਾਰਤ ਫੇਸਬੁੱਕ ਪੇਜ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਲਾਈਵ ਸੰਬੋਧਿਤ ਕੀਤਾ ਅਤੇ ਉਦਯੋਗ ਬਾਰੇ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਇਸ ਉਦਯੋਗ ਨਾਲ ਜੁੜੀਆਂ ਮਿੱਥਾਂ ਨੂੰ ਨਕਾਰਦਿਆਂ ਲੰਬੇ ਅਤੇ ਦੇਰ ਰਾਤ ਕੰਮ ਕਰਨ ਦੇ ਘੰਟੇ ਅਤੇ ਕੰਮ ਤੇ ਜੀਵਨ ਵਿੱਚ ਸੰਤੁਲਨ ਬਣਾਈ ਰੱਖਣ ਬਾਰੇ ਵੀ ਚਾਨਣਾ ਪਾਇਆ। ਇਸ ਦੇ ਨਾਲ ਹੀ ਬੀ.ਪੀ.ਓਜ਼ ਅਤੇ ਕਾਲ ਸੈਂਟਰਾਂ ਵਿਚਲੇ ਅੰਤਰ ਵੀ ਉਜਾਗਰ ਕੀਤਾ ਗਿਆ।

ਇਹ ਵੀ ਪੜ੍ਹੋ : ਲੁਧਿਆਣਾ ਫੋਕਲ ਪੁਆਇੰਟ ’ਚ ਹੋਈ ਦੂਜੀ ਵੱਡੀ ਵਾਰਦਾਤ, ਕੰਪਨੀ ਦੇ ਵਰਕਰ ਨੂੰ ਗੋਲੀ ਮਾਰ ਕੇ ਲੁੱਟੇ 3 ਲੱਖ

ਇਸ ਉਦਯੋਗ ਵਿੱਚ ਕੰਮ ਕਰਨ ਵਾਲੇ ਉਮੀਦਵਾਰਾਂ ਨੇ ਨੌਜਵਾਨਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਆਪਣੀਆਂ ਸਫਲਤਾ ਦੀਆਂ ਕਹਾਣੀਆਂ ਵੀ ਸਾਂਝੀਆਂ ਕੀਤੀਆਂ। ਪੰਜਾਬ ਦੇ 23 ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ, ਪੋਲੀਟੈਕਨਿਕ ਸੰਸਥਾਵਾਂ ਅਤੇ ਕਾਲਜਾਂ ਤੋਂ ਇਲਾਵਾ ਲਗਭਗ 4000 ਉਮੀਦਵਾਰ ਫੇਸਬੁੱਕ ਲਾਈਵ ਸੈਸ਼ਨ ਵਿੱਚ ਸ਼ਾਮਲ ਹੋਏ। ਡੀ.ਈ.ਜੀ.ਐੱਸ.ਡੀ.ਟੀ. ਦੇ ਵਧੀਕ ਮਿਸ਼ਨ ਡਾਇਰੈਕਟਰ ਰਾਜੇਸ਼ ਤ੍ਰਿਪਾਠੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੇਧ ਦੇਣ ਲਈ ਆਪਣਾ ਕੀਮਤੀ ਸਮਾਂ ਕੱਢਣ ਲਈ ਬੋਪਾਰਾਏ ਦਾ ਧੰਨਵਾਦ ਕੀਤਾ।

ਖ਼ਬਰ ਇਹ ਵੀ : ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Chandigarh
  • Call Center
  • BPO Industry
  • Career
  • Program
  • ਚੰਡੀਗੜ੍ਹ
  • ਕਾਲ ਸੈਂਟਰ
  • ਬੀਪੀਓ ਇੰਡਸਟਰੀ
  • ਕਰੀਅਰ
  • ਪ੍ਰੋਗਰਾਮ

ਲੁਧਿਆਣਾ ਫੋਕਲ ਪੁਆਇੰਟ ’ਚ ਹੋਈ ਦੂਜੀ ਵੱਡੀ ਵਾਰਦਾਤ, ਕੰਪਨੀ ਦੇ ਵਰਕਰ ਨੂੰ ਗੋਲੀ ਮਾਰ ਕੇ ਲੁੱਟੇ 3 ਲੱਖ

NEXT STORY

Stories You May Like

  • deputy cm arun sao admitted hospital
    ਹਾਦਸੇ ਦਾ ਸ਼ਿਕਾਰ ਹੋਏ ਡਿਪਟੀ CM ਅਰੁਣ ਸਾਓ, ਹਸਪਤਾਲ ਕਰਵਾਇਆ ਦਾਖਲ, ਸਾਰੇ ਪ੍ਰੋਗਰਾਮ ਮੁਲਤਵੀ
  • us action on  green card  program has no impact on workforce strategy
    US ਦੀ ‘ਗ੍ਰੀਨ ਕਾਰਡ’ ਪ੍ਰੋਗਰਾਮ ’ਤੇ ਕਾਰਵਾਈ ਨਾਲ ਵਰਕਫੋਰਸ ਰਣਨੀਤੀ, ਗਾਹਕ ਸੇਵਾਵਾਂ ’ਤੇ ਅਸਰ ਨਹੀਂ : ਟੀ.ਸੀ.ਐੱਸ.
  • mehakpreet kaur excelled in the subject of medicine biotechnology
    ਮੈਡੀਸਿਨ ਬਾਇਓਟੈਕਨਾਲੌਜੀ ਵਿਸ਼ੇ 'ਚ ਪੰਜਾਬ ਦੀ ਧੀ ਮਹਿਕਪ੍ਰੀਤ ਕੌਰ ਨੇ ਮਾਰੀਆਂ ਮੱਲਾਂ, ਪ੍ਰਾਪਤ ਕੀਤੇ 99% ਅੰਕ
  • diljit dosanjh punjabi singer
    ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਸੰਗੀਤ ਪ੍ਰੋਗਰਾਮ 'ਚ ਹੋਣਗੇ ਧਮਾਕੇ
  • keeping these things in your home will make you wealthy
    ਘਰ 'ਚ ਰੱਖੀਆਂ ਇਹ ਚੀਜ਼ਾਂ ਕਰਨਗੀਆਂ ਤੁਹਾਨੂੰ ਮਾਲਾਮਾਲ ! ਕਰੀਅਰ ਤੇ ਆਰਥਿਕ ਹਾਲਾਤ ਹੋਣਗੇ ਸੁਖਾਲੇ
  • the doors of fortune will open for these zodiac signs today
    ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ ! ਕਰੀਅਰ ਤੇ ਧਨ 'ਚ ਹੋਵੇਗਾ ਵੱਡਾ ਲਾਭ
  • iyer reaches career best fourth spot in icc t20 international rankings
    ਅਈਅਰ ICC T20 ਕੌਮਾਂਤਰੀ ਰੈਂਕਿਗ 'ਚ ਕਰੀਅਰ ਦੇ ਸਰਵੋਤਮ ਚੌਥੇ ਸਥਾਨ 'ਤੇ ਪੁੱਜੇ
  • iyer reaches career best 7th spot in t20 rankings
    ਅਈਅਰ ਟੀ-20 ਰੈਂਕਿੰਗ 'ਚ ਕਰੀਅਰ ਦੇ ਸਰਵੋਤਮ 7ਵੇਂ ਸਥਾਨ 'ਤੇ, ਗਿੱਲ ਵਨਡੇ ਸੂਚੀ 'ਚ ਸਿਖਰ 'ਤੇ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • agniveer recruitment rally from 14th to 22nd november in jalandhar
      ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
    • bhim singh on amit shah visit
      ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ...
    • haryana chief minister nayab singh saini and bhagwan valmiki ji
      ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
    • big incident in punjab
      ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ...
    • sachin pilot and pargat singh met with sandeep nangal ambian  s family
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
    • jagdeep nakkai black turban
      ਝੋਟਾ ਕਤਲਕਾਂਡ: ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਜਾਰੀ ਰੱਖਾਂਗੇ ਸੰਘਰਸ਼:...
    • mohammad mustafa news
      'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ...
    • harjinder singh dhami statement
      ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ...
    • faridkot jail checking
      ਫ਼ਰੀਦਕੋਟ ਮਾਡਰਨ ਜੇਲ੍ਹ 'ਚ ਪੁਲਸ ਦਾ ਵੱਡਾ ਸਰਚ ਆਪ੍ਰੇਸ਼ਨ: 200 ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +