Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    7:57:13 AM

  • situation in iran worsens again  threat of war looms

    ਈਰਾਨ 'ਚ ਮੁੜ ਵਿਗੜੇ ਹਾਲਾਤ, ਜੰਗ ਦੀ ਆਹਟ

  • punjab

    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ...

  • israel  s fury on south lebanon

    ਇਜ਼ਰਾਈਲ ਦਾ ਦੱਖਣੀ ਲੇਬਨਾਨ 'ਤੇ ਕਹਿਰ, ਹਵਾਈ...

  • voting cancelled at all 285 booths in falta seat

    ਪੱਛਮੀ ਬੰਗਾਲ ’ਚ ਫਾਲਤਾ ਸੀਟ ’ਤੇ ਵੀ ਵੋਟਿੰਗ ਰੱਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਨਾਗਰਿਕ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਸਥਾਪਿਤ ਹੋਵੇਗਾ 'ਕਾਲ ਸੈਂਟਰ'

PUNJAB News Punjabi(ਪੰਜਾਬ)

ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਨਾਗਰਿਕ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਸਥਾਪਿਤ ਹੋਵੇਗਾ 'ਕਾਲ ਸੈਂਟਰ'

  • Edited By Babita,
  • Updated: 21 Apr, 2021 08:42 AM
Chandigarh
call center in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਨਾਗਰਿਕ ਕੇਂਦਰਿਤ ਸ਼ਿਕਾਇਤਾਂ ਦਾ ਨਿਵਾਰਣ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਇਸ ਮਹੀਨੇ ਦੇ ਅਖ਼ੀਰ ਤੱਕ ਇਕਹਿਰੇ ਨੰਬਰ ਵਾਲਾ ਸੂਬਾ ਪੱਧਰੀ ਕਾਲ ਸੈਂਟਰ ਸਥਾਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਸ਼ਿਕਾਇਤ ਨਿਵਾਰਣ ਪ੍ਰਣਾਲੀ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਇਸ ਸਾਲ ਦੇ ਅੰਦਰ ਸੂਬੇ ਵਿੱਚ ਸੇਵਾ ਕੇਂਦਰਾਂ ਰਾਹੀਂ ਸਾਰੀਆਂ 500 ਨਾਗਰਿਕ ਸੇਵਾਵਾਂ ਨੂੰ ਆਨਲਾਈਨ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਵੱਖ-ਵੱਖ ਪੱਧਰ ’ਤੇ 503 ਮੁਲਾਜ਼ਮਾਂ ਦੀ ਭਰਤੀ ਨੂੰ ਪ੍ਰਵਾਨਗੀ ਵੀ ਦੇ ਦਿੱਤੀ ਹੈ ਤਾਂ ਜੋ ਇਸ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ

ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ (ਪੀ. ਐਸ. ਈ. ਜੀ. ਐਸ.) ਦੇ ਬੋਰਡ ਆਫ ਗਵਰਨਰਜ਼ ਦੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਦੀਆਂ ਸਹੂਲਤ ਲਈ ਹੋਮ ਡਿਲਿਵਰੀ ਦੀਆਂ ਸੇਵਾਵਾਂ ਅਤੇ ਤਤਕਾਲ ਸੇਵਾਵਾਂ ਨੂੰ ਤੁਰੰਤ ਸੇਵਾ ਕੇਂਦਰਾਂ ਤੋਂ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਨਾਗਰਿਕ ਕੇਂਦਰੀ ਸੇਵਾਵਾਂ ਦੀ ਪ੍ਰਣਾਲੀ ਦੇ ਮੁਕੰਮਲ ਕੰਪਿਊਟਰੀਕਰਨ ਅਤੇ ਡਿਜ਼ੀਟਲਾਈਜੇਸ਼ਨ ਦੇ ਵੀ ਹੁਕਮ ਦਿੱਤੇ ਤਾਂ ਕਿ ਸੇਵਾਵਾਂ ਨੂੰ ਹੋਰ ਵੀ ਕਾਰਗਾਰ ਅਤੇ ਸਮੇਂ ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਵੇਲੇ ਸੇਵਾ ਕੇਂਦਰਾਂ ਰਾਹੀਂ ਵੱਖ-ਵੱਖ ਵਿਭਾਗਾਂ ਦੀਆਂ 329 ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸਾਂਝ ਕੇਂਦਰ (ਪੁਲਸ) ਅਤੇ ਫਰਦ ਕੇਂਦਰ (ਮਾਲ) ਨੂੰ ਵੀ ਹਾਲ ਹੀ ਵਿੱਚ ਇਸ ਪ੍ਰਣਾਲੀ ਦੇ ਦਾਇਰੇ ਹੇਠ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਦੀ ਜੇਲ੍ਹ ਐਂਟਰੀ ਦਾ ਮਾਮਲਾ, ਮੰਤਰਾਲੇ ਵੱਲੋਂ ਕੀਤੀ ਗਈ ਦੂਜੀ ਵੱਡੀ ਕਾਰਵਾਈ

ਇਨ੍ਹਾਂ ਟੀਚਿਆਂ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਨੇ ਵਿਭਾਗ ਨੂੰ ਵੱਖ-ਵੱਖ ਪੱਧਰ ’ਤੇ 503 ਮੁਲਾਜ਼ਮ ਰੱਖਣ ਦੀ ਪ੍ਰਵਾਨਗੀ ਦਿੱਤੀ ਹੈ, ਜਿਨ੍ਹਾਂ ਵਿੱਚ ਮੁੱਖ ਤਕਨੀਕੀ ਅਧਿਕਾਰੀ, ਮੁੱਖ ਡਾਟਾ ਅਧਿਕਾਰੀ ਅਤੇ ਆਈ. ਟੀ. ਹੁਨਰ ਵਾਲੇ ਸਿਸਟਮ ਮੈਨੇਜਰ, ਬਿਜ਼ਨੈੱਸ ਵਿਸ਼ਲੇਸ਼ਕ, ਨੈੱਟਵਰਕ ਆਪ੍ਰੇਟਰਜ਼, ਆਈ. ਟੀ. ਸਹਾਇਕ ਸ਼ਾਮਲ ਹੋਣਗੇ। ਕੋਵਿਡ ਮਹਾਮਾਰੀ ਕਾਰਨ ਆਪਸੀ ਮੇਲ-ਮਿਲਾਪ ਘਟਾਉਣ ਲਈ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਵਾਸਤੇ ਈ-ਆਫਿਸ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਡਾਇਰੈਕਟੋਰੇਟ, ਜ਼ਿਲ੍ਹਾ ਤੇ ਫੀਲਡ ਦਫ਼ਤਰਾਂ, ਬੋਰਡ ਤੇ ਕਾਰਪੋਰੇਸ਼ਨ ਆਦਿ ਸਣੇ ਸੂਬਾ ਸਰਕਾਰ ਦੇ ਸਾਰੇ ਦਫ਼ਤਰਾਂ ਵਿੱਚ 31 ਮਈ ਤੱਕ ਈ-ਆਫਿਸ ਅਪਣਾਉਣ ਦੇ ਵੀ ਨਿਰਦੇਸ਼ ਦਿੱਤੇ। ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਸੂਬਾ ਕਾਗਜ਼-ਰਹਿਤ ਸਰਕਾਰੀ ਕੰਮਕਾਜ ਵੱਲ ਪੁਲਾਂਘ ਪੁੱਟੇਗਾ, ਜਿਸ ਨਾਲ ਕਾਰਜਕੁਸ਼ਲਤਾ ਵਧੇਗੀ ਅਤੇ ਮਨੁੱਖੀ ਦਖ਼ਲ ਘੱਟੋ-ਘੱਟ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Punjab
  • Complaints
  • Call Center
  • Captain Amrinder Singh
  • ਪੰਜਾਬ
  • ਨਾਗਰਿਕ ਸ਼ਿਕਾਇਤਾਂ
  • ਕਾਲ ਸੈਂਟਰ
  • ਕੈਪਟਨ ਅਮਰਿੰਦਰ ਸਿੰਘ

ਸਿਵਲ ਹਸਪਤਾਲ ਲੁਧਿਆਣਾ ’ਚ ਕੋਰੋਨਾ ਮਰੀਜ਼ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ (ਵੀਡੀਓ)

NEXT STORY

Stories You May Like

  • anganwadi center helper murdered in broad daylight in punjab
    ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਆਂਗਣਵਾੜੀ ਸੈਂਟਰ 'ਚ ਹੈਲਪਰ ਦਾ ਸ਼ਰੇਆਮ ਕਤਲ
  • important news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...
  • india s ai data center will be bigger than google rs 1 6 lakh crore
    Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼
  • a warning bell for the people of punjab
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! BP-ਸ਼ੂਗਰ ਦੀਆਂ ਦਵਾਈਆਂ ਬਾਰੇ ਹੋਸ਼ ਉਡਾਉਣ ਵਾਲਾ ਖ਼ੁਲਾਸਾ, ਫਿਰ ਵੀ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • chardham yatra  pilgrims
    ਚਾਰਧਾਮ ਦੀ ਯਾਤਰਾ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਫਲਾਈਨ ਰਜਿਸਟ੍ਰੇਸ਼ਨ ਵੀ ਸ਼ੁਰੂ
  • big announcement made in punjab for may 2 against himachal entry tax
    ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ ਹੋਵੇਗਾ...
  • punjab  worrying news for teachers willing to get transferred
    ਪੰਜਾਬ : ਬਦਲੀਆਂ ਕਰਾਉਣ ਦੇ ਇੱਛੁਕ ਅਧਿਆਪਕਾਂ ਲਈ ਚਿੰਤਾ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • important news for lpg consumers amid us iran war
      ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
    • video of obscene act against female trainer in jalandhar forever 21 gym
      ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
    • amritpal singh appears in court
      ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • power cut  electricity department
      ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
    • deadbody of a young man found in suspicious circumstances in jagraon
      ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ ਮੌਤ, ਏਜੰਟ ਨੂੰ ਪੈਸੇ ਦੇਣ ਗਿਆ,...
    • aplastic anemia  social worker
      ਅਪਲਾਸਟਿਕ ਅਨੀਮੀਆ ਦੀ ਬੀਮਾਰੀ ਦਾ ਸ਼ਿਕਾਰ ਸਮਾਜਸੇਵੀ ਹਰਗੋਬਿੰਦ ਦੀ ਮੌਤ
    • kotkapura police  robbery  arrest with weapons
      ਕੋਟਕਪੂਰਾ ਪੁਲਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ ਚਾਰ ਮੈਂਬਰ ਹਥਿਆਰਾਂ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
    • labour man a lakhpati with just 7 rupees buys 30 lottery tickets in jalandhar
      Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +