ਕੋਟ ਫਤੂਹੀ (ਬਹਾਦਰ ਖਾਨ)- ਰੁਜ਼ਗਾਰ ਲਈ ਅਮਰੀਕਾ ਦੇ ਨਿਊਯਾਰਕ ਵਿਖੇ ਗਏ ਪਿੰਡ ਝੱਜ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ 21 ਸਾਲਾ ਗੱਭਰੂ ਦੀ ਭੇਤਭਰੇ ਹਾਲਾਤਾਂ ’ਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਿਤਾ ਕਮਲਜੀਤ ਸਿੰਘ, ਮਾਤਾ ਗੁਰਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸੰਦੀਪ ਸਿੰਘ ਜੋ ਕਿ ਪਿਛਲੇ 7-8 ਮਹੀਨਿਆਂ ਤੋਂ ਅਮਰੀਕਾ ਦੇ ਸ਼ਹਿਰ ਨਿਊਯਾਰਕ ਵਿਖੇ ਰੋਜ਼ੀ-ਰੋਟੀ ਲਈ ਗਿਆ ਹੋਇਆ ਸੀ, ਦੀ ਮੌਤ ਹੋਣ ਦੀ ਖ਼ਬਰ ਕਿਸੇ ਨੇ ਪਰਿਵਾਰ ਨੂੰ ਫੋਨ ਕਰ ਕੇ ਦਿੱਤੀ।
ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਬੇਹੱਦ ਮੰਦਭਾਗੀ ਖ਼ਬਰ, ਦੋਸਤ ਦੀ B'Day ਪਾਰਟੀ 'ਤੇ ਜਾ ਰਹੇ 2 ਮੁੰਡਿਆਂ ਦੀ ਹੋਈ ਦਰਦਨਾਕ ਮੌ/ਤ
ਮ੍ਰਿਤਕ ਸੰਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮੌਤ ਦੇ ਕਾਰਨਾਂ ਦਾ ਅਜੇ ਪੂਰਾ ਪਤਾ ਨਹੀਂ ਲੱਗ ਸਕਿਆ। ਪਰਿਵਾਰ ਵੱਲੋਂ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਸੰਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਘਰ ਪਿੰਡ ਝੱਜ (ਪੰਜਾਬ) ਵਿਖੇ ਲਿਆਉਣ ’ਚ ਮਦਦ ਕੀਤੀ ਜਾਵੇ।
ਇਹ ਵੀ ਪੜ੍ਹੋ- ਚੰਡੀਗੜ੍ਹੀਆਂ ਨੂੰ ਅੱਜ ਪੂਰਾ ਦਿਨ ਆਫ਼ਤ, ਪੁਲਸ ਮੁਲਾਜ਼ਮਾਂ ਨੂੰ ਵੀ ਬਾਮੁਸ਼ੱਕਤ ਨਿਭਾਉਣੀ ਪਵੇਗੀ ਡਿਊਟੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ 5 ਨਗਰ ਨਿਗਮਾਂ ’ਚ ਕਿਹੜੀ ਪਾਰਟੀ ਦੀ ਬਣੇਗੀ ‘ਸਰਕਾਰ’, ਅੱਜ ਹੋਵੇਗਾ ਫੈਸਲਾ
NEXT STORY