Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    11:56:36 AM

  • security stepped up in punjab s border areas

    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ...

  • vigilance bureau arrests private passport agent hardeep kaur

    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ...

  • india kabaddi gold

    ਏਸ਼ੀਅਨ ਗੇਮਜ਼ 'ਚ ਭਾਰਤ ਦੀਆਂ ਧੀਆਂ ਨੇ ਪਾਈ ਧੱਕ !...

  • negligence in handing over sacred saroops in canada

    ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਲਓ ਜੀ...! 'ਸੇਫ ਸਿਟੀ' ਤਹਿਤ ਲੱਗੇ ਕੈਮਰੇ ਹੀ ਨਹੀਂ ਰਹੇ Safe, ਖੰਭੇ ਤੋਂ PTZ ਕੈਮਰਾ ਲਾਹ ਕੇ ਲੈ ਗਏ ਚੋਰ

PUNJAB News Punjabi(ਪੰਜਾਬ)

ਲਓ ਜੀ...! 'ਸੇਫ ਸਿਟੀ' ਤਹਿਤ ਲੱਗੇ ਕੈਮਰੇ ਹੀ ਨਹੀਂ ਰਹੇ Safe, ਖੰਭੇ ਤੋਂ PTZ ਕੈਮਰਾ ਲਾਹ ਕੇ ਲੈ ਗਏ ਚੋਰ

  • Edited By Anmol Tagra,
  • Updated: 13 Apr, 2026 05:35 PM
Ludhiana-Khanna
camara missing from pole
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਪੰਜਾਬ ਪੁਲਸ ਦੇ ਸੇਫ ਸਿਟੀ ਅਤੇ ਸਮਾਰਟ ਸਿਟੀ ਪ੍ਰਾਜੈਕਟ ਨੂੰ ਅਣਪਛਾਤੇ ਵਾਹਨ ਚਾਲਕਾਂ ਨੇ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਤਾਜ਼ਾ ਮਾਮਲਾ ਸੈਂਟਰਲ ਜੇਲ੍ਹ ਪੁਲ਼ ਦੇ ਕੋਲੋਂ ਸਾਹਮਣੇ ਆਇਆ ਹੈ, ਜਿੱਥੇ ਇਕ ਅਣਪਛਾਤੇ ਵਾਹਨ ਨੇ ਕੈਮਰੇ ਵਾਲੇ ਪੋਲ ਨੂੰ ਜ਼ੋਰਦਾਰ ਟੱਕਰ ਮਾਰ ਕੇ ਉਸ ਨੂੰ ਧਰਾਸ਼ਾਈ ਕਰ ਦਿੱਤਾ। ਇੰਨਾ ਹੀ ਨਹੀਂ, ਟੱਕਰ ਤੋਂ ਬਾਅਦ ਖੰਭੇ 'ਤੇ ਲੱਗਿਆ ਕੀਮਤੀ ਪੀ.ਟੀ.ਜ਼ੈਡ (PTZ) ਕੈਮਰਾ ਵੀ ਮੌਕੇ ਤੋਂ ਗਾਇਬ ਹੈ, ਜਿਸ ਨੂੰ ਕੋਈ ਅਣਪਛਾਤਾ ਚੋਰੀ ਕਰ ਕੇ ਲੈ ਗਿਆ। ਇਸ ਮਾਮਲੇ ਵਿਚ ਥਾਣਾ ਟਿੱਬਾ ਦੀ ਪੁਲਸ ਨੇ ਅਣਪਛਾਤੇ 'ਤੇ ਕੇਸ ਦਰਜ ਕਰ ਲਿਆ ਹੈ। ਪੁਲਸ ਹੁਣ ਆਸ-ਪਾਸ ਦੇ ਹੋਰ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਕਿ ਉਸ 'ਬੇਖੌਫ' ਵਾਹਨ ਚਾਲਕ ਦਾ ਪਤਾ ਲਗਾਇਆ ਜਾ ਸਕੇ ਜਿਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਜਲਦ ਹੀ ਟ੍ਰੇਸ ਕਰ ਲਿਆ ਜਾਵੇਗਾ।

ਮਾਮਲੇ ਦਾ ਖੁਲਾਸਾ ਉਦੋਂ ਹੋਇਆ ਜਦੋਂ ਸੇਫ ਸਿਟੀ ਪ੍ਰੋਜੈਕਟ ਦੇ ਤਹਿਤ ਐੱਚ.ਸੀ.ਐੱਲ. (HCL) ਕੰਪਨੀ ਵਿਚ ਕਾਰਜਸ਼ੀਲ ਡਿਪਟੀ ਮੈਨੇਜਰ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ। ਸ਼ਿਕਾਇਤਕਰਤਾ ਦੇ ਮੁਤਾਬਕ, ਬੀਤੀ 7 ਫਰਵਰੀ 2026 ਨੂੰ ਸੈਂਟਰਲ ਜੇਲ੍ਹ ਪੁਲ਼ 'ਤੇ ਲੱਗੇ ਸਮਾਰਟ ਸਿਟੀ ਦੇ ਕੈਮਰਿਆਂ ਨੇ ਅਚਾਨਕ ਕੰਮ ਕਰਨਾ ਬੰਦ ਕਰ ਦਿੱਤਾ ਸੀ। ਤਕਨੀਕੀ ਖਰਾਬੀ ਦੀ ਜਾਂਚ ਦੇ ਲਈ ਜਦੋਂ ਅਗਲੇ ਦਿਨ 8 ਫਰਵਰੀ ਨੂੰ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ, ਤਾਂ ਉੱਥੋਂ ਦਾ ਮੰਜ਼ਰ ਦੇਖ ਕੇ ਸਭ ਦੰਗ ਰਹਿ ਗਏ। ਜਾਂਚ ਟੀਮ ਨੇ ਰਿਪੋਰਟ ਦਿੱਤੀ ਕਿ ਕਿਸੇ ਅਣਪਛਾਤੇ ਵਾਹਨ ਨੇ ਕੈਮਰੇ ਦੇ ਪੋਲ ਨੂੰ ਇੰਨੀ ਜ਼ੋਰ ਨਾਲ ਟੱਕਰ ਮਾਰੀ ਸੀ ਕਿ ਉਹ ਟੁੱਟ ਕੇ ਜ਼ਮੀਨ 'ਤੇ ਜਾ ਡਿੱਗਿਆ। ਮੌਕੇ ਤੋਂ ਪੀ.ਟੀ.ਜ਼ੈਡ ਕੈਮਰਾ ਗਾਇਬ ਪਾਇਆ ਗਿਆ, ਜਦਕਿ ਪੋਲ 'ਤੇ ਲੱਗੀ ਯੂ.ਵੀ.ਆਰ. (UVR) ਡਿਵਾਈਸ ਵੀ ਬੁਰੀ ਤਰ੍ਹਾਂ ਟੁੱਟ ਚੁੱਕੀ ਸੀ। ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਕੀਮਤੀ ਕੈਮਰਾ ਚੋਰੀ ਹੋਣ ਦੇ ਇਸ ਮਾਮਲੇ ਵਿਚ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

  • Punjab
  • Ludhiana
  • Safe City
  • Smart City
  • CCTV
  • PTZ Camera

ਚਿੱਟੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੇ ਮਾਮਲੇ 'ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ ਲੈ ਕੇ ਪਾਰਕਿੰਗ ਤੱਕ ਦੀ ਕੀਤੀ ਚੈਕਿੰਗ
  • storm wreaks havoc in gurdaspur
    ਗੁਰਦਾਸਪੁਰ 'ਚ ਤੇਜ਼ ਤੂਫਾਨ ਲੈ ਕੇ ਆਇਆ ਵੱਡੀ ਤਬਾਹੀ, ਬਿਜਲੀ ਦੇ ਖੰਭੇ ਤੇ ਰੁੱਖ ਟੁੱਟੇ, ਕਈ ਇਲਾਕਿਆਂ 'ਚ ਬੁੱਤੀ ਗੁੱਲ
  • rahul gandhi  bihar  roads  girls  safe
    ਬਿਹਾਰ 'ਚ 7 ਵਜੇ ਤੋਂ ਬਾਅਦ ਕੋਈ ਕੁੜੀ ਸੜਕਾਂ 'ਤੇ ਸੁਰੱਖਿਅਤ ਕਿਉਂ ਨਹੀਂ : ਰਾਹੁਲ ਗਾਂਧੀ
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • thieves entered shops through the roof
    ਛੱਤ ਰਾਹੀਂ ਦੁਕਾਨਾਂ ਅੰਦਰ ਦਾਖਲ ਹੋਏ ਚੋਰ, ਨਕਦੀ ਤੇ ਸਾਮਾਨ ਲੈ ਕੇ ਫਰਾਰ, ਘਟਨਾ cctv 'ਚ ਕੈਦ
  • theft in gurdaspur
    ਸ਼ੋਅਰੂਮ 'ਚੋਂ ਲੱਖਾਂ ਰੁਪਏ ਦੀ ਚੋਰੀ, ਮੁਲਾਜ਼ਮ ਹੀ ਨਿਕਲੇ ਚੋਰ
  • fir in ludhiana
    ਬੇਕਰੀ ਦੇ ਬਾਹਰ ਪੈਟੀਜ਼ ਖਾ ਰਹੇ ਮੁੰਡੇ ਤੋਂ ਐਕਟਿਵਾ ਖੋਹ ਕੇ ਲੈ ਗਈਆਂ ਕੁੜੀਆਂ
  • security stepped up in punjab s border areas
    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ...
  • vigilance bureau arrests private passport agent hardeep kaur
    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • amit shah to visit jalandhar
    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
  • shradh the festival commemorating ancestors
    ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
  • shri vijay kumar chopra paid obeisance at the shri siddh baba sodhal
    ਸਾਲਾਨਾ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਨਤਮਸਤਕ ਹੋਏ ਸ਼੍ਰੀ ਵਿਜੇ...
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ...
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ...
  • possibility of heavy rain and storms in punjab for two days
    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ...
Trending
Ek Nazar
sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ex serviceman 2 women car
      ਤਰਨਤਾਰਨ ਤੋਂ ਵੱਡੀ ਖ਼ਬਰ : ਮਾਮੂਲੀ ਗੱਲ 'ਤੇ ਸਾਬਕਾ ਫੌਜੀ ਨੇ 2 ਔਰਤਾਂ 'ਤੇ...
    • message of gurmat reached thousands of villages through
      ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜ਼ਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ...
    • 3 shooters from the keshav shivala gang injured
      ਪੁਲਸ ਮੁਕਾਬਲੇ ’ਚ ਕੇਸ਼ਵ ਸ਼ਿਵਾਲਾ ਗਿਰੋਹ ਦੇ 3 ਸ਼ੂਟਰ ਜ਼ਖਮੀ, ਟਾਰਗੈੱਟ ਕਿਲਿੰਗ...
    • pakistan arrested 212 people while cracking down
      ਪਾਕਿਸਤਾਨ ਨੇ ਆਨਲਾਈਨ ਧੋਖਾਦੇਹੀ ਨੈੱਟਵਰਕ ’ਤੇ ਕਾਰਵਾਈ ਕਰਦਿਆਂ 212 ਲੋਕਾਂ ਨੂੰ...
    • amit shah to visit jalandhar
      ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
    • last chance for a 10  rebate on property tax until september 30
      ਪ੍ਰਾਪਰਟੀ ਟੈਕਸ 'ਤੇ 10% ਛੋਟ ਦਾ ਆਖਰੀ ਮੌਕਾ 30 ਸਤੰਬਰ ਤੱਕ: ਸ਼ਨੀਵਾਰ-ਐਤਵਾਰ...
    • tarntaran news
      ਤਰਨਤਾਰਨ ’ਚ 7 ਸਾਲਾ ਬੱਚੇ ਨਾਲ ਬਦਫ਼ੈਲੀ
    • akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੈਨੇਡਾ ਦੀ ਗੁਰਦੁਆਰਾ ਐਸੋਸੀਏਸ਼ਨ ਨੂੰ ਲਿਖਤੀ...
    • ludhiana shocking news
      ਸਹੁਰਿਆਂ ਤੋਂ ਦੁਖੀ ਹੋ ਕੇ ਜਵਾਈ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਭਰਾ ਨੂੰ ਭੇਜੀ...
    • murder in doda
      ਵੱਡੀ ਵਾਰਦਾਤ! ਘਰ 'ਚ ਵੜ ਕੇ ਵਿਅਕਤੀ ਦਾ ਲੋਹੇ ਦੀ ਸੱਬਲ ਮਾਰ ਕੇ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +