Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    2:14:05 PM

  • karwa chauth celebrated

    ਸੱਤ ਸਮੁੰਦਰ ਪਾਰ ਵੀ ਮਨਾਇਆ ਜਾ ਰਿਹਾ ਕਰਵਾਚੌਥ ,...

  • major accident on a highway in punjab on the day of karwa chauth

    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ...

  • beware  those who eat  karare laddus

    ‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ !...

  • major in the case regarding the removal of a body in mansa

    ਮਾਨਸਾ 'ਚ ਲਾਸ਼ ਚੁੱਕਣ ਦੇ ਮਾਮਲੇ 'ਚ ਵੱਡੀ ਅਪਡੇਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਕੈਨੇਡਾ ਲੈ ਕੇ ਜਾਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਰੁਪਏ ਦੀ ਠੱਗੀ

PUNJAB News Punjabi(ਪੰਜਾਬ)

ਕੈਨੇਡਾ ਲੈ ਕੇ ਜਾਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਰੁਪਏ ਦੀ ਠੱਗੀ

  • Edited By Gurminder Singh,
  • Updated: 06 Jul, 2022 05:52 PM
Ludhiana
canada  fraud  police
  • Share
    • Facebook
    • Tumblr
    • Linkedin
    • Twitter
  • Comment

ਰਾਏਕੋਟ (ਭੱਲਾ) : ਥਾਣਾ ਸਦਰ ਪੁਲਸ ਵੱਲੋਂ ਵਿਦੇਸ਼ ਲੈ ਕੇ ਜਾਣ ਦੇ ਨਾਂ ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਕਥਿਤ ਦੋਸ਼ਾਂ ਤਹਿਤ ਦੋ ਔਰਤਾਂ ਅਤੇ ਇਕ ਵਿਅਕਤੀ ਵਿਰੁੱਧ ਠੱਗੀ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਰਾਏਕੋਟ ਪ੍ਰਾਪਤ ਜਾਣਕਾਰੀ ਅਨੁਸਾਰ  ਗੁਰਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਧਾਲੀਵਾਲ ਪੱਤੀ ਸੁਧਾਰ ਵੱਲੋਂ ਦਿੱਤੀ ਗਈ ਦਰਖਾਸਤ ਵਿਚ ਦੱਸਿਆ ਕਿ ਮੇਰਾ ਭਰਾ ਹਰਮਿੰਦਰ ਸਿੰਘ 2018 ਵਿਚ ਕੈਨੇਡਾ ਗਿਆ ਸੀ, ਜਿਸ ਦੀ ਉੱਥੇ ਕਮਲਜੀਤ ਕੌਰ ਨਾਂ ਦੀ ਔਰਤ ਨਾਲ ਜਾਣ ਪਛਾਣ ਹੋ ਗਈ । ਕਮਲਜੀਤ ਕੌਰ ਨੇ ਕਿਹਾ ਕਿ ਮੈਂ ਤੇਰੇ ਭਰਾ ਨਾਲ ਵਿਆਹ ਕਰਵਾ ਕੇ ਉਸ ਨੂੰ ਕੈਨੇਡਾ ਲੈ ਕੇ ਆਵਾਂਗੀ ਜਿਸ ਸੰਬੰਧੀ ਦੋਨਾਂ ਧਿਰਾਂ ਦੀ 28 ਲੱਖ ’ਚ ਗੱਲ ਤੈਅ ਹੋਈ ਸੀ। ਇਸ ਸੰਬੰਧੀ ਦਰਖਾਸਤੀ ਵੱਲੋਂ ਪਿੰਡ ਰਛੀਨ ਵਿਖੇ ਜਾ ਕੇ 14 ਲੱਖ 11 ਹਜ਼ਾਰ ਰੁਪਏ ਉਸ ਨੂੰ ਕੈਸ਼ ਦਿੱਤੇ ਗਏ ਫਿਰ ਮਿਤੀ 11ਜੂਨ 2019 ਨੂੰ ਕਮਲਜੀਤ ਕੌਰ ਦੇ ਅਕਾਊਂਟ ਨੰਬਰ ਜੋ ਕੈਨੇਡਾ ਸਰੀ ਬੀ .ਸੀ ਵਿਚ ਹੈ ,ਉਸ ਵਿਚ 10 ਲੱਖ 49 ਹਜ਼ਾਰ 367 ਰੁਪਏ ਟਰਾਂਸਫਰ ਕੀਤੇ ਗਏ ਸਨ ਅਤੇ ਫਿਰ ਉਸ ਤੋਂ ਬਾਅਦ ਦਰਖਾਸਤੀ ਦੇ ਪਿਤਾ ਸੁਰਜੀਤ ਸਿੰਘ ਦੇ ਅਕਾਊਂਟ ਵਿਚੋਂ 2 ਲੱਖ 23ਹਜ਼ਾਰ 850 ਰੁਪਏ ਟਰਾਂਸਫਰ ਕੀਤੇ ਗਏ ਸਨ। ਕਮਲਜੀਤ ਕੌਰ ਨੇ ਦਰਖਾਸਤੀ ਗੁਰਵਿੰਦਰ ਸਿੰਘ ਪਾਸੋਂ ਕੁੱਲ 24 ਲੱਖ 75 ਹਜ਼ਾਰ ਰੁਪਏ ਲੈ ਕੇ ਉਸ ਨੂੰ ਨਾ ਤਾਂ ਕੈਨੇਡਾ ਲੈ ਕੇ ਗਈ ਅਤੇ ਨਾ ਹੀ ਹੁਣ ਤੱਕ ਕੋਈ ਪੈਸਾ ਵਾਪਸ ਕੀਤਾ। 

ਇਸ ਤਰ੍ਹਾਂ ਮੁਲਜ਼ਮਾਂ ਨੇ ਉਨ੍ਹਾਂ ਨਾਲ ਠੱਗੀ ਮਾਰੀ ਹੈ ਜਿਸ ’ਤੇ ਐੱਸ. ਐੱਸ. ਪੀ. ਲੁਧਿਆਣਾ ਦਿਹਾਤੀ ਵੱਲੋਂ ਲੰਬੀ ਪੜਤਾਲ ਉਪਰੰਤ  ਕਮਲਜੀਤ ਕੌਰ ਪੁੱਤਰੀ ਜਸਵੰਤ ਸਿੰਘ ਵਾਸੀ ਰਛੀਨ ਹਾਲ ਵਾਸੀ ਕੈਨੇਡਾ, ਜਸਪਾਲ ਕੌਰ ਪਤਨੀ ਜਸਵੰਤ ਸਿੰਘ, ਜਸਵੰਤ ਸਿੰਘ ਪੁੱਤਰ ਸੰਤੋਖ ਸਿੰਘ ਦੋਵੇਂ ਵਾਸੀ ਰਛੀਨ ਵਿਰੁੱਧ ਭਾਰਤੀ ਥਾਣਾ ਸਦਰ ਰਾਏਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ । ਇਸ ਮਾਮਲੇ ਸੰਬੰਧੀ ਜਦੋਂ ਥਾਣਾ ਸਦਰ ਰਾਏਕੋਟ ਦੇ ਐੱਸ. ਐੱਚ. ਓ. ਜਸਪਾਲ ਸਿੰਘ ਧਾਲੀਵਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ  ਕਿ ਈ .ਓ ਵਿੰਗ ਅਤੇ ਐੱਸ. ਪੀ (ਡੀ) ਵੱਲੋਂ ਜਾਂਚ ਕਰਨ ਉਪਰੰਤ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਤਲਾਸ਼ ਜਾਰੀ ਹੈ। 

  • Canada
  • fraud
  • police
  • ਕੈਨੇਡਾ
  • ਠੱਗੀ
  • ਪੁਲਸ

ਪੰਜਾਬ 'ਚ ਹੁਣ ਸਾਰੇ ਮੀਲ ਪੱਥਰਾਂ ਅਤੇ ਨਾਮ ਪੱਟੀਆਂ 'ਚ ਸਿਖ਼ਰ 'ਤੇ ਹੋਵੇਗੀ ਪੰਜਾਬੀ ਭਾਸ਼ਾ

NEXT STORY

Stories You May Like

  • fraud case in nawansher
    ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ ਮਾਰੀ 12 ਲੱਖ ਰੁਪਏ ਦੀ ਠੱਗੀ, 3 ਖ਼ਿਲਾਫ਼ ਮਾਮਲਾ ਦਰਜ
  • fraud case
    ਜਰਮਨ ਲਿਜਾਣ ਦਾ ਝਾਂਸਾ ਦੇ ਕੇ 40 ਲੱਖ ਰੁਪਏ ਦੀ ਠੱਗੀ
  • fraud worth lakhs committed by failing to register land
    ਜ਼ਮੀਨ ਦੀ ਰਜਿਸਟਰੀ ਨਾ ਕਰਵਾ ਕੇ ਕੀਤੀ ਲੱਖਾਂ ਦੀ ਠੱਗੀ, ਔਰਤ ਸਮੇਤ 3 ਖ਼ਿਲਾਫ਼ ਮੁਕੱਦਮਾ ਦਰਜ
  • fraud case nawansher
    ਵਿਦੇਸ਼ ਭੇਜਣ ਬਹਾਨੇ ਕੀਤੀ ਲੱਖਾਂ ਰੁਪਏ ਦੀ ਠੱਗੀ, 2 ਔਰਤਾਂ ਸਣੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • 3 lakh swindled under the pretext of activating a credit card online
    ਆਨਲਾਈਨ ਕ੍ਰੈਡਿਟ ਕਾਰਡ ਐਕਟੀਵੇਟ ਕਰਨ ਬਹਾਨੇ ਮਾਰੀ ਸਾਢੇ ਤਿੰਨ ਲੱਖ ਰੁਪਏ ਦੀ ਠੱਗੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
Trending
Ek Nazar
trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab amritdhari sikh shot outside a restaurant
      ਪੰਜਾਬ 'ਚ ਵੱਡੀ ਵਾਰਦਾਤ! ਪਰਿਵਾਰ ਨਾਲ ਖਾਣਾ ਖਾਣ ਗਏ ਅੰਮ੍ਰਿਤਧਾਰੀ ਸਿੱਖ ਨੂੰ...
    • jhota murder case body kept in mortuary for 16 days
      ਝੋਟਾ ਕਤਲਕਾਂਡ : 16 ਦਿਨਾਂ ਤੋਂ ਮੋਰਚਰੀ 'ਚ ਰੱਖੀ ਲਾਸ਼, ਫ੍ਰੀਜ਼ਰ ਦਾ ਤਾਪਮਾਨ ਹਰ...
    • sukhjinder randhawa  congress worker
      ਸੁਖਜਿੰਦਰ ਰੰਧਾਵਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਘੇਰਿਆ ਥਾਣਾ ਕਲਾਨੌਰ
    • railways   big gift on the occasion of the festive season
      ਤਿਉਹਾਰੀ ਸੀਜ਼ਨ ਮੌਕੇ ਰੇਲਵੇ ਦਾ ਵੱਡਾ ਤੋਹਫ਼ਾ, ਬਿਹਾਰ ਅਤੇ ਕੋਲਕਾਤਾ ਦਾ ਸਫ਼ਰ...
    • thieves stole jewelry and cash worth lakhs from the house
      ਪੰਜਾਬ: ਪਰਿਵਾਰ ਗਿਆ ਸੀ UP, ਪਿੱਛੋਂ ਘਰ 'ਚ ਹੋ ਗਿਆ ਵੱਡਾ ਕਾਂਡ, ਅੰਦਰਲਾ ਵੇਖ...
    • akali dal waris punjab has expelled five leaders from the party
      Big Breaking : ਅਕਾਲੀ ਦਲ ਵਾਰਸ ਪੰਜਾਬ ਦੇ ਨੇ ਪੰਜ ਆਗੂਆਂ ਨੂੰ ਪਾਰਟੀ 'ਚੋਂ...
    • khushwinder singh canada
      ਕੈਨੇਡਾ 'ਚ ਕਸੂਤਾ ਫ਼ਸਿਆ ਖੁਸ਼ਵਿੰਦਰ ਸਿੰਘ ਗਿੱਲ ! ਅਦਾਲਤ ਨੇ ਤੈਅ ਕੀਤੇ ਗੰਭੀਰ...
    • youth dies due to   chitta    synthetic drugs  in a fazilka village
      ਫਾਜ਼ਿਲਕਾ ਦੇ ਪਿੰਡ 'ਚ ਚਿੱਟੇ ਕਾਰਨ ਨੌਜਵਾਨ ਦੀ ਮੌਤ, ਲਾਸ਼ ਕੋਲੋਂ ਸਰਿੰਜਾਂ ਤੇ...
    • suicide case
      ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ
    • fazilka  employee  driving track
      ਫਾਜ਼ਿਲਕਾ : RTO ਦਫ਼ਤਰ ਟਰੈਕ ਦਾ ਹੈਰਾਨੀਜਨਕ ਮਾਮਲਾ ਆਇਆ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +