Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    11:35:32 PM

  • tarn taran  sho of kacha pakka police station arrested

    ਤਰਨਤਾਰਨ: ਅਫ਼ੀਮ ਸਮੱਗਲਰ ਤੋਂ 7 ਲੱਖ ਰਿਸ਼ਵਤ ਦੇ...

  • ind vs afg afghanistan sets india a target of 157 runs

    IND vs AFG : ਅਫਗਾਨਿਸਤਾਨ ਨੇ ਭਾਰਤ ਨੂੰ 157...

  • jawaak drowned in standing rain water in the street

    ਗਲੀ 'ਚ ਖੜ੍ਹੇ ਮੀਂਹ ਦੇ ਪਾਣੀ 'ਚ ਡੁੱਬ ਗਿਆ ਜਵਾਕ...

  • punjab police

    BIG BREAKING: ਪੰਜਾਬ 'ਚ 2 ਗੈਂਗਸਟਰ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਕੈਨੇਡੀਅਨ ਕੁੜੀ ਦੇ ਚੱਕਰਾਂ ’ਚ ਫਸਿਆ ਮੁੰਡਾ, ਉਹ ਹੋਇਆ ਜੋ ਸੋਚਿਆ ਨਾ ਸੀ

PUNJAB News Punjabi(ਪੰਜਾਬ)

ਕੈਨੇਡੀਅਨ ਕੁੜੀ ਦੇ ਚੱਕਰਾਂ ’ਚ ਫਸਿਆ ਮੁੰਡਾ, ਉਹ ਹੋਇਆ ਜੋ ਸੋਚਿਆ ਨਾ ਸੀ

  • Edited By Gurminder Singh,
  • Updated: 26 Oct, 2021 04:31 PM
Rupnagar
canada  girl  boy  cheat
  • Share
    • Facebook
    • Tumblr
    • Linkedin
    • Twitter
  • Comment

ਨੂਰਪੁਰਬੇਦੀ (ਭੰਡਾਰੀ) : ਇਕ ਕੁੜੀ ਵੱਲੋਂ ਕੈਨੇਡਾ ਬੁਲਾਉਣ ਦਾ ਝਾਂਸਾ ਦੇ ਆਪਣੀ ਮਾਤਾ, ਭੈਣ ਅਤੇ ਭਰਾ ਨਾਲ ਮਿਲ ਕੇ ਰਚੀ ਸਾਜ਼ਿਸ਼ ਤਹਿਤ ਵਿਆਹ ਕਰਵਾਉਣ ਉਪਰੰਤ ਮੁੰਡੇ ਅਤੇ ਉਸਦੇ ਪਰਿਵਾਰ ਤੋਂ ਸਟੱਡੀ ਫੀਸ ’ਤੇ ਸਪਾਊਸ ਵੀਜ਼ੇ ਦੇ ਨਾਂ ’ਤੇ 28 ਲੱਖ ਰੁਪਏ ਠੱਗਣ ਦੇ ਦੋਸ਼ ਹੇਠ ਸਥਾਨਕ ਪੁਲਸ ਨੇ 3 ਜਨਾਨੀਆਂ ਅਤੇ ਇਕ ਵਿਅਕਤੀ ਸਮੇਤ 4 ਵਿਰੁੱਧ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਕਥਿਤ ਦੋਸ਼ੀਆਂ ’ਚੋਂ 2 ਕੈਨੇਡਾ ਹਨ ਜਦਕਿ 2 ਭਾਰਤ ’ਚ ਹੀ ਰਹਿ ਰਹੇ ਹਨ। ਉਕਤ ਮੁਕੱਦਮਾ ਜ਼ਿਲ੍ਹਾ ਪੁਲਸ ਮੁਖੀ ਰੂਪਨਗਰ ਵੱਲੋਂ ਸੌਂਪੀ ਸ਼ਿਕਾਇਤ ਦੀ ਐੱਸ.ਪੀ. (ਪੀ.ਬੀ.ਆਈ.) ਵੱਲੋਂ ਕੀਤੀ ਗਈ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਰੂਸਾ ਦੀ ਤਲਖ ਟਿੱਪਣੀ, ਕਾਂਗਰਸੀਆਂ ਨੂੰ ਦੱਸਿਆ ਲੱਕੜਬੱਗੇ, ਦਿੱਤੀ ਇਹ ਧਮਕੀ

ਪੁਲਸ ਨੇ ਬਲਾਕ ਦੇ ਪਿੰਡ ਮਾਧੋਵਾਲ ਦੇ ਨੌਜਵਾਨ ਦੇ ਪਿਤਾ ਵੱਲੋਂ ਕੀਤੀ ਸ਼ਿਕਾਇਤ ਦੀ ਪੜਤਾਲ ’ਚ ਲਿਖਿਆ ਕਿ ਉਕਤ ਲੜਕਾ ਕੋਰੀਆ ਗਿਆ ਹੋਇਆ ਸੀ ਅਤੇ ਉਸਦੀ ਭੈਣ ਸਟੱਡੀ ਬੇਸ ’ਤੇ ਕੈਨੇਡਾ ਗਈ ਹੋਈ ਸੀ। ਕੈਨੇਡਾ ’ਚ ਪੜ੍ਹਾਈ ਕਰਦੇ ਸਮੇਂ ਉਸਦੀ ਭੈਣ ਦੀ ਦੋਸਤੀ ਕਿਸੇ ਲਵਨੀਤ ਕੌਰ ਅਟਵਾਲ ਨਾਂ ਦੀ ਕੁੜੀ ਨਾਲ ਹੋ ਗਈ। ਜਦੋਂ ਮੁੰਡੇ ਦੀ ਆਪਣੀ ਭੈਣ ਨਾਲ ਗੱਲ ਹੁੰਦੀ ਸੀ ਤਾਂ ਉਸਦੀ ਲਵਨੀਤ ਕੌਰ ਅਟਵਾਲ ਨਾਲ ਵੀ ਫੋਨ ’ਤੇ ਗੱਲਬਾਤ ਹੁੰਦੀ ਰਹਿੰਦੀ ਸੀ। ਲਵਨੀਤ ਕੌਰ ਨੂੰ ਜਦੋਂ ਇਹ ਪਤਾ ਲੱਗਾ ਕਿ ਲੜਕੇ ਦੇ ਪਰਿਵਾਰ ਦੀ ਮਾਲੀ ਹਾਲਤ ਚੰਗੀ ਹੈ ਤਾਂ ਲਵਨੀਤ ਨੇ ਆਪਣੀ ਸੋਚੀ ਸਮਝੀ ਚਾਲ ਨਾਲ ਉਸਦੀ ਭੈਣ ਰਾਹੀਂ ਫੋਨ ’ਤੇ ਮੁੰਡੇ ਨਾਲ ਗੱਲਬਾਤ ਕਰਕੇ ਉਸਨੂੰ ਆਪਣੇ ਜਾਲ ’ਚ ਫਸਾ ਲਿਆ ਅਤੇ ਆਪਣੀ ਮਾਤਾ, ਭਰਾ ਅਤੇ ਭੈਣ ਨਾਲ ਮਿਲੀਭੁਗਤ ਨਾਲ ਉਨ੍ਹਾਂ ਉਸ ਨੂੰ ਕੈਨੇਡਾ ਬੁਲਾਉਣ ਦਾ ਝਾਂਸਾ ਦੇ ਕੇ ਉਸ ਨਾਲ ਲਵਨੀਤ ਕੌਰ ਦਾ ਵਿਆਹ ਕਰਵਾਇਆ।

ਇਹ ਵੀ ਪੜ੍ਹੋ : ਅੱਧੀ ਰਾਤ ਨੂੰ ਖਟਕੜਕਲਾਂ ਨੇੜੇ ਵਾਪਰਿਆ ਭਿਆਨਕ ਹਾਦਸਾ, ਸਕੀਆਂ ਭੈਣਾਂ ਦੀ ਮੌਤ

ਉਪਰੰਤ ਲਵਨੀਤ ਕੌਰ ਅਟਵਾਲ ਨੇ ਸਟੱਡੀ ਫੀਸ ਅਤੇ ਸਪਾਊਸ ਵੀਜ਼ਾ ਲਗਵਾਉਣ ਲਈ ਹੇਰਾਫੇਰੀ ਨਾਲ ਉਨ੍ਹਾਂ ਕੋਲੋਂ 28 ਲੱਖ ਰੁਪਏ ਲੈ ਲਏ ਅਤੇ ਮੁੰਡੇ ਨੂੰ ਕੈਨੇਡਾ ਨਹੀਂ ਬੁਲਾਇਆ ਅਤੇ ਦਰਖਾਸਤਕਰਤਾ ਧਿਰ ਨਾਲ ਕੁੜੀ ਦੀ ਮਾਤਾ ਸੁਖਜੀਤ ਕੌਰ ਅਟਵਾਲ ਵਲੋਂ ਸਾਢੇ 13 ਲੱਖ ਰੁਪਏ ’ਚ ਫੈਸਲਾ ਕਰ ਕੇ ਵੀ ਫੈਸਲੇ ਮੁਤਾਬਿਕ ਪੈਸੇ ਵਾਪਸ ਨਹੀਂ ਦਿੱਤੇ। ਪੁਲਸ ਨੇ ਪੜਤਾਲ ’ਚ ਲਿਖਿਆ ਕਿ ਕੁੜੀ ਦੀ ਮਾਤਾ ਸੁਖਜੀਤ ਕੌਰ ਅਟਵਾਲ ਨੇ ਆਪਸ ’ਚ ਮਿਲੀਭੁਗਤ ਕਰ ਕੇ ਸਾਜ਼ਿਸ਼ ਨਾਲ ਮੁੰਡੇ ਦੇ ਪਰਿਵਾਰ ਨਾਲ ਕੁੱਲ 28 ਲੱਖ ਰੁਪਏ ਦੀ ਠੱਗੀ ਮਾਰੀ ਹੈ ਜਿਸ ਸਬੰਧੀ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨਾ ਬਣਦਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ’ਚ ਸ਼ਾਮ 5 ਵਜੇ ਤੋਂ ਬਾਅਦ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਸਵੇਰੇ 7 ਵਜੇ ਖੁੱਲ੍ਹਣਗੇ ਪੰਪ

ਸਥਾਨਕ ਪੁਲਸ ਨੇ ਡੀ.ਏ. ਲੀਗਲ ਦੀ ਰਿਪੋਰਟ ਉਪਰੰਤ ਕੁੜੀ ਲਵਨੀਤ ਕੌਰ, ਉਸਦੀ ਮਾਤਾ ਸੁਖਜੀਤ ਕੌਰ ਅਟਵਾਲ ਪਤਨੀ ਸਵ. ਹਰਬੰਸ ਸਿੰਘ ਅਟਵਾਲ, ਭਰਾ ਪਰਮਵੀਰ ਸਿੰਘ ਅਟਵਾਲ ਅਤੇ ਭੈਣ ਨਵਨੀਤ ਕੌਰ ਅਟਵਾਲ ਵਾਸੀਆਨ ਪਲਾਟ ਨੰਬਰ 507, ਨੇੜੇ ਮਾਰੂਤੀ ਸ਼ੋਅਰੂਮ ਨਾਕਾ ਰੋਡ ਫਲੋਰ, ਨਾਗਪੁਰ (ਮਹਾਰਾਸ਼ਟਰ) ਵਿਰੁੱਧ ਧੋਖਾਦੇਹੀ ਦੇ ਦੋਸ਼ਾਂ ਹੇਠ ਆਈ.ਪੀ.ਸੀ. ਦੀ ਧਾਰਾ 420, 406 ਅਤੇ 120-ਬੀ ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਕਲਯੁਗੀ ਭਰਾ ਨੇ ਸਕੀ ਭੈਣ ਨਾਲ ਜ਼ਬਰਦਸਤੀ ਬਣਾਏ ਸਰੀਰਕ ਸੰਬੰਧ, ਕੁੜੀ ਨੇ ਇੰਝ ਖੋਲ੍ਹੀ ਪੂਰੀ ਕਰਤੂਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

  • Canada
  • Girl
  • Boy
  • Cheat
  • ਕੈਨੇਡਾ
  • ਕੁੜੀ
  • ਮੁੰਡਾ
  • ਠੱਗੀ

ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, 'ਗੋਲਡ ਕਮੇਟੀ' ਨੂੰ ਲੈ ਕੇ ਚੱਲੀਆਂ ਕਿਰਪਾਨਾਂ, ਹੋਈ ਫਾਇਰਿੰਗ

NEXT STORY

Stories You May Like

  • punjab 3 boys reach bhakra canal after skipping school
    ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ ਪੁੱਜੇ 3 ਮੁੰਡੇ, ਫਿਰ ਪਲਾਂ 'ਚ ਜੋ ਹੋਇਆ, ਕਿਸੇ ਨੇ ਸੋਚਿਆ ਨਾ ਸੀ
  • big incident
    ਕੁੜੀ ਦਾ ਇਨਕਾਰ ਨਾ ਸੁਣ ਸਕਿਆ ਮੁੰਡਾ ! ਫ਼ਿਰ ਘਰ 'ਚ ਵੜ ਕੇ ਜੋ ਕੀਤਾ...
  • we succeeded in achieving what we wanted as a team  harmanpreet
    ਅਸੀਂ ਉਹ ਹਾਸਲ ਕੀਤਾ ਜੋ ਅਸੀਂ ਇੱਕ ਟੀਮ ਵਜੋਂ ਪ੍ਰਾਪਤ ਕਰਨਾ ਚਾਹੁੰਦੇ ਸੀ: ਹਰਮਨਪ੍ਰੀਤ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • fortune soya oil stuck on   100  vegetarian   and   cholesterol free   claims  hc
    '100% ਸ਼ਾਕਾਹਾਰੀ' ਅਤੇ 'ਕੋਲੈਸਟ੍ਰੋਲ ਫਰੀ' ਦਾਅਵਿਆਂ 'ਤੇ ਫਸਿਆ Fortune Soya Oil, HC ਪਹੁੰਚਿਆ ਮਾਮਲਾ
  • malaria  medicine  girl  death  hospital
    ਮਲੇਰੀਆ ਦੀ ਦਵਾਈ ਖਾਣ ਮਗਰੋਂ ਕੁੜੀ ਦੀ ਮੌਤ, 71 ਲੋਕਾਂ ਨੂੰ ਦਿੱਤੀ ਸੀ ਦਵਾਈ
  • don  t compromise on loan sanction norms while extending loans  murmu
    ਕਰਜ਼ਾ ਵਧਾਉਂਦੇ ਸਮੇਂ ਕਰਜ਼ਾ ਮਨਜ਼ੂਰੀ ਦੇ ਨਿਯਮਾਂ ਨਾਲ ਸਮਝੌਤਾ ਨਾ ਹੋਵੇ : ਮੁਰਮੂ
  • train  photo  electric wire  boy
    ਫੁਕਰੀ ਦੇ ਚੱਕਰ 'ਚ ਗੁਆ ਬੈਠਾ ਜਾਨ ! ਫੋਟੋ ਖਿਚਵਾਉਣ ਲਈ ਟਰੇਨ ਦੀ ਛੱਤ 'ਤੇ ਜਾ ਚੜ੍ਹਿਆ ਮੁੰਡਾ, ਫ਼ਿਰ...
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • viral threatening poster from tehreek e taliban hindustan
      ਪੰਜਾਬ: ASI 'ਤੇ ਹਮਲੇ ਦੀ 'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' ਨੇ ਲਈ...
    • major incident in abohar veterinary doctor murdered
      ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ...
    • firing in zira
      ਜ਼ੀਰਾ 'ਚ ਫ਼ਾਇਰਿੰਗ! ਮੋਟਰਸਾਈਕਲ ਸਵਾਰਾਂ ਨੇ ਚਲਾਈ ਗੋਲ਼ੀ
    • top congress leaders to appear on the same stage amidst infighting
      ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
    • heavy rain warning for 8 districts of punjab today
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
    • major operation by gurdaspur police and a central agency
      ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਹਥਿਆਰਾਂ ਦੀ...
    • horrific accident on jalandhar pathankot natonal highway
      ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
    • shameful incident in punjab boy miss behavior with a girl
      ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਜਵਾਕੜੀ ਨਾਲ ਮੁੰਡੇ ਨੇ ਟੱਪੀਆਂ ਬੇਸ਼ਰਮੀ ਦੀਆਂ...
    • punjab police
      ਪੰਜਾਬ: ਥਾਣੇ 'ਚ ਹੋਇਆ ਧਮਾਕਾ! ਪੁਲਸ ਨੇ ਸੀਲ ਕੀਤਾ ਇਲਾਕਾ
    • the 1980s trend on social media everyone past era ai generated images
      ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +