Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    4:29:36 PM

  • punjab  tractor trolley  pilgrims  accident  himachal pradesh

    ਪੰਜਾਬ ਤੋਂ ਜਵਾਲਾਜੀ ਜਾ ਰਹੇ ਸ਼ਰਧਾਲੂਆਂ ਨਾਲ ਵੱਡਾ...

  • family stuck on highway at midnight tata s service relieves sweat

    EV ਵਾਹਨ ਬਣਿਆ ਸਿਰਦਰਦੀ : ਹਾਈਵੇਅ 'ਤੇ ਅੱਧੀ ਰਾਤ...

  • america  s most expensive drone missing in hormuz

    18,51,57,00,000 ਰੁਪਏ ਦਾ ਨੁਕਸਾਨ! ਹੋਰਮੁਜ਼ 'ਚ...

  • akali dal leader vardev singh noni mann big relief high court granted bail

    ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਵੱਡੀ ਰਾਹਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Canada
  • ਕੈਨੇਡਾ : MPP ਨੀਨਾ ਤਾਂਗੜੀ ਨੇ ਲਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼, ਲੋਕਾਂ ਨੂੰ ਕੀਤੀ ਇਹ ਅਪੀਲ

PUNJAB News Punjabi(ਪੰਜਾਬ)

ਕੈਨੇਡਾ : MPP ਨੀਨਾ ਤਾਂਗੜੀ ਨੇ ਲਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼, ਲੋਕਾਂ ਨੂੰ ਕੀਤੀ ਇਹ ਅਪੀਲ

  • Updated: 10 Apr, 2021 12:22 AM
Canada
canada  mpp nina tangri launches first dose of corona vaccine  appeals to people
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਮਿਸੀਸਾਗਾ (ਇੰਟ.)- ਕੈਨੇਡਾ ਵਿਚ ਮਿਸੀਸਾਗਾ ਤੋਂ ਮੈਂਬਰ ਆਫ ਪ੍ਰੋਵੀਂਸ਼ੀਅਲ ਪਾਰਲੀਮੈਂਟ (ਐੱਮ.ਪੀ.ਪੀ.) ਨੀਨਾ ਤਾਂਗੜੀ ਵਲੋਂ ਕੋਰੋਨਾ ਦੀ ਪਹਿਲੀ ਡੋਜ਼ ਲਵਾਈ ਗਈ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਵੈਕਸੀਨ ਲਵਾਉਣ ਲਈ ਸਿਹਤ ਕੇਂਦਰਾਂ ਵਿਖੇ ਪੁੱਜਣ ਅਤੇ ਸਰਕਾਰ ਦੀ ਕੋਰੋਨਾ ਵਿਰੁੱਧ ਲੜਾਈ ਵਿਚ ਆਪਣਾ ਯੋਗਦਾਨ ਪਾਉਣ। ਇਹ ਵੈਕਸੀਨ ਉਨ੍ਹਾਂ ਨੂੰ ਯੂਨੀਵਰਸਿਟੀ ਆਫ ਟੋਰਾਂਟੋ ਵਿਖੇ ਲਾਈ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਭ ਨੂੰ ਬਿਨਾਂ ਕਿਸੇ ਡਰ ਜਾਂ ਘਬਰਾਹਟ ਦੇ ਕੋਰੋਨਾ ਵਰਗੀ ਭਿਆਨਕ ਮਹਾਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਲਵਾਉਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ-ਮਿਆਂਮਾਰ ਦੇ ਫੌਜੀ ਸ਼ਾਸਨ ਨੇ ਇੰਟਰਨੈੱਟ 'ਤੇ ਵਧਾਈ ਪਾਬੰਦੀ, TV., ਡਿਸ਼ਾਂ ਨੂੰ ਕੀਤਾ ਗਿਆ ਜ਼ਬਤ

ਵੈਕਸੀਨੇਸ਼ਨ ਲਵਾਉਂਦਿਆਂ ਦੀ ਉਨ੍ਹਾਂ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਉਹ ਦੱਸ ਰਹੀ ਹੈ ਕਿ ਫਰੰਟ ਲਾਈਨ 'ਤੇ ਕੰਮ ਕਰ ਰਹੇ ਡਾਕਟਰਾਂ ਅਤੇ ਸਿਹਤ ਮੁਲਾਜ਼ਮਾਂ ਵਲੋਂ ਖਾਸੀ ਮਿਹਨਤ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਇਸ ਭਿਆਨਕ ਬੀਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਹੋਰ ਲੋਕਾਂ ਨੂੰ ਵੀ ਕਿਹਾ ਕਿ ਤੁਸੀਂ ਵੀ ਬਿਨਾਂ ਕਿਸੇ ਝਿਜਕ ਦੇ ਵੈਕਸੀਨੇਸ਼ਨ ਸੈਂਟਰਾਂ 'ਤੇ ਆਓ ਅਤੇ ਆਪਣੀ ਵੈਕਸੀਨ ਦੀ ਡੋਜ਼ ਲਵਾਓ। ਹਾਲਾਂਕਿ ਵੀਡੀਓ ਵਿਚ ਇਹ ਨਹੀਂ ਦੱਸਿਆ ਗਿਆ ਕਿ ਉਨ੍ਹਾਂ ਨੂੰ ਕੋਰੋਨਾ ਦੀ ਕਿਹੜੀ ਵੈਕਸੀਨ ਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ-ਨੇਪਾਲ 'ਚ ਚਾਰ ਮੰਤਰੀਆਂ ਤੋਂ ਵਾਪਸ ਲਈ ਗਈ ਉਨ੍ਹਾਂ ਦੀ ਸੰਸਦੀ ਮੈਂਬਰਸ਼ਿਪ 

ਓਂਟਾਰੀਓ ਦੇ ਪ੍ਰੀਮੀਅਰ ਡਗ ਫੋਰਡ ਵਲੋਂ ਵੀ ਕੋਰੋਨਾ ਦੀ ਪਹਿਲੀ ਵੈਕਸੀਨ ਲਵਾਈ ਗਈ। ਉਨ੍ਹਾਂ ਨੂੰ ਇਹ ਵੈਕਸੀਨ ਇਟੋਬੀਕੋਕ ਦੀ ਸਥਾਨਕ ਫਾਰਮੈਸੀ ਵਿਖੇ ਲਾਈ ਗਈ। ਫੋਰਡ ਨੇ ਐਸਟ੍ਰਾਜੇਨੇਕਾ ਦੀ ਵੈਕਸੀਨ ਉਸ ਵੇਲੇ ਲਵਾਈ ਜਦ ਬੀਤੇ ਕੁਝ ਹਫਤਿਆਂ ਤੋਂ ਇਸ ਵੈਕਸੀਨ ਨੂੰ ਲੈਣ ਵਾਲੇ ਲੋਕਾਂ ਵਿਚ ਬਲੱਡ ਕਲਾਟ ਦੇ ਮਾਮਲੇ ਸਾਹਮਣੇ ਆ ਰਹੇ ਹਨ।
ਕੈਨੇਡਾ ਵਿਖੇ ਹੁਣ ਤੱਕ 10 ਲੱਖ ਤੋਂ ਵਧੇਰੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ ਕਰੀਬ 23 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ ਸਾਢੇ 9 ਲੱਖ ਤੋਂ ਜ਼ਿਆਦਾ ਲੋਕ ਸਿਹਤਯਾਬ ਹੋ ਚੁੱਕੇ ਹਨ। 

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।

  • Jalandhar
  • Mississauga
  • MPP Nina Tangri
  • Corona Vaccine
  • ਜਲੰਧਰ
  • ਮਿਸੀਸਾਗਾ
  • ਐਮਪੀਪੀ ਨੀਨਾ ਤਾਂਗੜੀ
  • ਕੋਰੋਨਾ ਵੈਕਸੀਨ

ਸੀ.ਬੀ.ਐੱਸ.ਈ. ਨੇ ਕੀਤਾ ਸਪੱਸ਼ਟ : ਨਹੀਂ ਰੱਦ ਹੋਣਗੇ ਬੋਰਡ ਐਗਜ਼ਾਮ

NEXT STORY

Stories You May Like

  • rumors of petrol diesel shortage  hpcl makes a big statement
    ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫਵਾਹਾਂ ਵਿਚਾਲੇ HPCL ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ
  • pm narendra modi appeal people to vote
    PM ਨਰਿੰਦਰ ਮੋਦੀ ਨੇ ਆਸਾਮ, ਕੇਰਲ ਤੇ ਪੁਡੂਚੇਰੀ ਦੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
  • canada temples seek protection
    ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !
  • us intensifies search for missing pilot
    ਈਰਾਨ ਵੱਲੋਂ ਅਮਰੀਕੀ ਲੜਾਕੂ ਜਹਾਜ਼ ਦੇ ਲਾਪਤਾ ਪਾਇਲਟ ਦੀ ਭਾਲ ਤੇਜ਼, ਲੋਕਾਂ ਨੂੰ ਕੀਤੀ ਅਪੀਲ
  • jammu kashmir  omar abdullah  narendra modi  iran
    ਉਮਰ ਅਬਦੁੱਲਾ ਨੇ ਈਰਾਨ ਯੁੱਧ ਨੂੰ 'ਅਨਿਆਂਪੂਰਨ' ਦੱਸਿਆ, PM ਮੋਦੀ ਤੋਂ ਕੀਤੀ ਦਖ਼ਲ ਦੇਣ ਦੀ ਅਪੀਲ
  • boy commits suicide in tanda
    ਟਾਂਡਾ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • rumors of petrol diesel shortage in barnala are rife  dc appeals to people
    ਬਰਨਾਲਾ 'ਚ ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫਵਾਹਾਂ ਦਾ ਬਾਜ਼ਾਰ ਗਰਮ, DC ਦੀ ਲੋਕਾਂ ਨੂੰ ਅਪੀਲ
  • sweden beats canada 9 6 in world curling final
    ਵਰਲਡ ਕਰਲਿੰਗ ਫਾਈਨਲ ’ਚ ਸਵੀਡਨ ਨੇ ਕੈਨੇਡਾ ਨੂੰ 9-6 ਨਾਲ ਹਰਾਇਆ
  • fir registered against social media journalist gurdeep singh
    ਸੋਸ਼ਲ ਮੀਡੀਆ ਪੱਤਰਕਾਰ ਗੁਰਦੀਪ ਖ਼ਿਲਾਫ਼ ਬਲੈਕਮੇਲ ਕਰਨ ਤੇ ਐੱਸ. ਸੀ./ਐੱਸ. ਟੀ....
  • speeding car hits father and son near chugitti chowk jalandhar
    ਜਲੰਧਰ ਵਿਖੇ ਚੁਗਿੱਟੀ ਚੌਕ ਨੇੜੇ ਤੇਜ਼ ਰਫ਼ਤਾਰ ਕਾਰ ਨੇ ਪਿਓ-ਪੁੱਤ ਨੂੰ ਮਾਰੀ...
  • a big threat looms over farmers in punjab experts have warned
    ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...
  • new deputy commissioner of jalandhar varjit walia assumes charge
    ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਨੇ ਸਾਂਭਿਆ ਆਪਣਾ ਚਾਰਜ, ਕਹੀਆਂ...
  • painful accident in punjab  out of control mini bus hits a tree  girl dies
    ਪੰਜਾਬ 'ਚ ਦਰਦਨਾਕ ਹਾਦਸਾ! ਬੇਕਾਬੂ ਮਿਨੀ ਬੱਸ ਸਫੈਦੇ ਨਾਲ ਟਕਰਾਈ, ਕੁੜੀ ਦੀ ਮੌਤ
  • big stir in punjab politics congress releases list of 46 office bearers
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ,...
  • weather conditions may change in punjab after april 15
    ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ...
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
Trending
Ek Nazar
additional district magistrate issues various prohibitory orders in the district

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

watch ranveer singh recreates aari aari aari with khan saab

ਇੰਟਰਨੈੱਟ 'ਤੇ ਛਾਈ ਰਣਵੀਰ ਸਿੰਘ ਤੇ ਖਾਨ ਸਾਬ ਦੀ ਜੁਗਲਬੰਦੀ ! ਜੈਜ਼ੀ ਬੀ ਨੇ ਵੀ...

ostrich raced on highway

ਹਾਈਵੇਅ 'ਤੇ ਸ਼ੁਤਰਮੁਰਗ ਨੇ ਲਾਈ 'ਹਾਈ-ਸਪੀਡ' ਰੇਸ! ਡਰਾਈਵਰ ਵੀ ਹੋਏ ਹੈਰਾਨ

film director ranjith granted bail in harassment case

ਜੇਲ੍ਹ 'ਚੋਂ ਬਾਹਰ ਆਉਣਗੇ ਨਿਰਦੇਸ਼ਕ ਰੰਜੀਤ, ਅਦਾਕਾਰਾ ਨਾਲ ਛੇੜਛਾੜ ਦੇ ਮਾਮਲੇ...

a big threat looms over farmers in punjab experts have warned

ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...

actress converts religion to become this politician  s daughter in law

ਪਹਿਲਾਂ ਸਲਮਾਨ ਨਾਲ ਦਿੱਤੀ ਸੁਪਰਹਿੱਟ ਫਿਲਮ, ਫਿਰ ਵਿਆਹ ਲਈ ਕਰੀਅਰ ਛੱਡ ਬਣ ਗਈ ਇਸ...

cole caufield makes history

ਕੌਲ ਕਾਫ਼ੀਲਡ ਨੇ 50ਵਾਂ ਗੋਲ ਕਰਕੇ ਰਚਿਆ ਇਤਿਹਾਸ

car stuck on cliff removed

ਸਕੁਆਮਿਸ਼ ਦੀ ਪਹਾੜੀ ਚਟਾਨ ’ਤੇ ਲਟਕਾਈ ਕਾਰ ਹਟਾਈ

big incident in punjab a terrible fire broke out in a cylinder in a temple

ਪੰਜਾਬ 'ਚ ਵੱਡੀ ਘਟਨਾ! ਮੰਦਿਰ 'ਚ ਸਿਲੰਡਰ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

randeep hooda  lin laishram name their daughter

ਅਦਾਕਾਰ ਰਣਦੀਪ ਹੁੱਡਾ ਨੇ ਧੀ ਦਾ ਕੀਤਾ ਨਾਮਕਰਨ, ਰੱਖਿਆ ਬੇਹੱਦ ਯੂਨੀਕ ਨਾਂ, ਸਾਂਝੀ...

kashika kapoor undergoes physical transformation for   caste    gains 5 6 kgs

ਅਦਾਕਾਰਾ ਦਾ 'ਟਰਾਂਸਫਾਰਮੇਸ਼ਨ' ਦੇਖ ਉੱਡੇ ਪ੍ਰਸ਼ੰਸਕਾਂ ਦੇ ਹੋਸ਼, ਫ਼ਿਲਮ ਲਈ...

2 cars accident family 6 members

ਰੂਹ ਕੰਬਾਊ ਹਾਦਸਾ : 2 ਕਾਰਾਂ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 6 ਮੈਂਬਰਾਂ ਦੀ...

van driver attack crime incident

ਬਿਹਾਰ ’ਚ ਵੱਡੀ ਵਾਰਦਾਤ : ਸੱਤੂ ਵਿਕ੍ਰੇਤਾ ਨੇ ਧੜ ਨਾਲੋਂ ਵੱਖ ਕੀਤਾ ਵੈਨ ਚਾਲਕ ਦਾ...

india cricketer

ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

epfo auto transfer money without claim

ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • 10 mobile phones and drugs recovered from ferozepur central jail
      ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚੋਂ 10 ਮੋਬਾਇਲ ਫੋਨ ਤੇ ਨਸ਼ੀਲੇ ਪਦਾਰਥ ਬਰਾਮਦ
    • bhabhi kamal kaur s mother makes a big revelation after amritpal mehron s arrest
      ਭਾਬੀ ਕਮਲ ਕੌਰ ਦੀ ਮਾਂ ਨੇ ਕਰ 'ਤੇ ਵੱਡੇ ਖ਼ੁਲਾਸੇ, ਅੰਮ੍ਰਿਤਪਾਲ ਮਹਿਰੋਂ ਦੀ...
    • banks to epf rs 2 2 lakh crore has gone unclaimed
      ਬੈਂਕਾਂ ਤੋਂ ਲੈ ਕੇ EPF ਤੱਕ ਲਾਵਾਰਿਸ ਪਏ ਨੇ 2.2 ਲੱਖ ਕਰੋੜ ਰੁਪਏ, ਕਿਤੇ ਤੁਹਾਡਾ...
    • 27 pilgrims going to pakistan face hurdles at attari wagah border
      ਵੱਡੀ ਖਬਰ: ਅਟਾਰੀ-ਵਾਹਘਾ ਸਰਹੱਦ ‘ਤੇ ਰੋਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ
    • a big threat looms over farmers in punjab experts have warned
      ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...
    • bibi jagir kaur as the president of its women s wing
      ਬੀਬੀ ਜਗੀਰ ਕੌਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਬਣੀ ਇਸਤਰੀ ਵਿੰਗ ਦੀ ਪ੍ਰਧਾਨ
    • ravneet bittu statement
      ਰਵਨੀਤ ਬਿੱਟੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ, ਜਾਣੋ ਕੀ ਬੋਲੇ
    • new deputy commissioner of jalandhar varjit walia assumes charge
      ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਨੇ ਸਾਂਭਿਆ ਆਪਣਾ ਚਾਰਜ, ਕਹੀਆਂ...
    • punjab villages  people  illegal activities
      ਪੰਜਾਬ : ਪਿੰਡ 'ਚ ਅੱਧੀ ਰਾਤ ਨੂੰ ਪੈ ਗਿਆ ਰੌਲਾ, 4 ਮੁੰਡੇ ਅਤੇ 2 ਕੁੜੀਆਂ...
    • remitting money from abroad rbi makes change in rules
      ਵਿਦੇਸ਼ਾਂ ਤੋਂ ਪੈਸਾ ਮੰਗਵਾਉਣ ਵਾਲਿਆਂ ਲਈ ਵੱਡੀ ਖੁਸ਼ਖਬਰੀ, RBI ਨੇ ਨਿਯਮਾਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +