ਖਮਾਣੋ (ਜਗਜੀਤ ਸਿੰਘ ਜਟਾਣਾ) : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸਬ-ਡਵੀਜ਼ਨ ਖਮਾਣੋ ਦੇ ਇਕ ਨੌਜਵਾਨ ਦੀ ਕੈਨੇਡਾ ਦੇ ਸਰੀ 'ਚ ਹਾਰਟ ਅਟੈਕ ਨਾਲ ਮੌਤ ਹੋ ਜਾਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਇਕਬਾਲ ਸਿੰਘ ਦੇ ਪਿਤਾ ਅਵਤਾਰ ਸਿੰਘ (ਜੋ ਭਾਰਤੀ ਫੌਜ ਵਿਚ ਸੇਵਾਵਾਂ ਨਿਭਾਅ ਚੁੱਕੇ ਹਨ) ਨੇ ਦੱਸਿਆ ਕਿ ਮੇਰਾ ਪੁੱਤਰ ਇਕਬਾਲ ਸਿੰਘ ਅਜੇ ਦੋ ਸਾਲ ਪਹਿਲਾਂ ਹੀ ਆਪਣੀ ਪਤਨੀ ਸਮੇਤ ਰੁਜ਼ਗਾਰ ਦੀ ਭਾਲ 'ਚ ਕੈਨੇਡਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਲਈ ਰਾਹਤ ਭਰੀ ਖ਼ਬਰ, ਕੇਂਦਰ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ
ਉਨ੍ਹਾਂ ਦੱਸਿਆ ਕਿ ਕੈਨੇਡਾ ਦੇ ਸਰੀ 'ਚ ਅੱਜ ਸਵੇਰੇ ਇਕਬਾਲ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਕਬਾਲ ਸਿੰਘ ਦਾ ਅਜੇ ਕੋਈ ਬੱਚਾ ਨਹੀਂ ਸੀ ਹੋਇਆ। ਇਸ ਘਟਨਾ ਤੋਂ ਪਰਿਵਾਰ ਵਿਚ ਕੋਹਰਾਮ ਮਚ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਖੜ੍ਹੀ ਹੋਈ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ
NEXT STORY