Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:07:12 PM

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਕੈਨੇਡਾ ਬੈਠੇ ਗੈਂਗਸਟਰ ਪ੍ਰਿੰਸ ਚੌਹਾਨ ਤੇ ਕਾਲਾ ਰਾਣਾ ਦੇ ਗਿਰੋਹ ਦਾ ਪਰਦਾਫਾਸ਼, ਪੰਜਾਬ-ਹਰਿਆਣਾ 'ਚ ਕਰਦੇ ਸਨ ਵਾਰਦਾਤਾਂ

PUNJAB News Punjabi(ਪੰਜਾਬ)

ਕੈਨੇਡਾ ਬੈਠੇ ਗੈਂਗਸਟਰ ਪ੍ਰਿੰਸ ਚੌਹਾਨ ਤੇ ਕਾਲਾ ਰਾਣਾ ਦੇ ਗਿਰੋਹ ਦਾ ਪਰਦਾਫਾਸ਼, ਪੰਜਾਬ-ਹਰਿਆਣਾ 'ਚ ਕਰਦੇ ਸਨ ਵਾਰਦਾਤਾਂ

  • Edited By Anmol Tagra,
  • Updated: 01 Jul, 2023 07:41 PM
Mohali
canada based gangster prince chauhan and kala rana s gang exposed
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ): ਮੋਹਾਲੀ ਪੁਲਸ ਵੱਲੋਂ ਕੈਨੇਡਾ ਬੈਠੇ ਗੈਂਗਸਟਰ ਪ੍ਰਿੰਸ ਚੌਹਾਨ ਤੇ ਕਾਲਾ ਰਾਣਾ ਦੇ ਇਸ਼ਾਰੇ 'ਤੇ ਮੋਹਾਲੀ, ਪੰਚਕੂਲਾ ਅਤੇ ਚੰਡੀਗੜ੍ਹ ਦੇ ਇਲਾਕੇ ਵਿਚ ਵਾਰਦਾਤਾਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਪੁਲਸ ਵੱਲੋਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਹਥਿਆਰ ਅਤੇ ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਐੱਸ. ਐੱਸ. ਪੀ. ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ 8 ਜੂਨ ਨੂੰ ਅਣਪਛਾਤੇ ਵਿਅਕਤੀਆਂ  ਵੱਲੋਂ ਰੋਹਿਤ ਗੁਪਤਾ ਉਰਫ਼ ਸੋਨੂੰ ਪੁੱਤਰ ਸਵ. ਬ੍ਰਿਜ ਮੋਹਨ ਗੁਪਤਾ ਵਾਸੀ ਧਨਾਸ, ਚੰਡੀਗੜ੍ਹ ਨੂੰ ਉਸ ਦੇ ਜੀ.ਐੱਮ.ਡੀ. ਸਟੋਰ, ਪਿੰਡ ਝਾਮਪੁਰ ਵਿਖੇ ਫਾਈਰਿੰਗ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ: 84 ਮਿਤੀ 09-06-2023 ਅ/ਧ 307, 386,452,34 ਭ:ਦ: ਅਤੇ 25 ਅਸਲਾ ਐਕਟ, ਥਾਣਾ ਬਲੌਂਗੀ ਵਿਖੇ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਗਈ ਸੀ। ਮੋਹਾਲੀ ਪੁਲਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਵਿਅਕਤੀਆਂ ਨੂੰ ਟਰੇਸ ਕਰਦੇ ਹੋਏ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਕੋਲੋਂ 2 ਪਿਸਟਲ .32 ਬੋਰ, 5 ਜਿੰਦਾ ਰੋਂਦ .32 ਬੋਰ, ਇਕ ਹੌਂਡਾ ਸਿਟੀ ਕਾਰ, ਇਕ ਮੋਟਰਸਾਈਕਲ ਬਰਾਮਦ ਕੀਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਓਡੀਸ਼ਾ ਰੇਲ ਹਾਦਸੇ 'ਤੇ ਰੇਲਵੇ ਦਾ ਐਕਸ਼ਨ, ਇਸ ਅਧਿਕਾਰੀ 'ਤੇ ਡਿੱਗੀ ਗਾਜ਼

ਇਕ-ਇਕ ਕਰ ਕੇ ਕੱਸਿਆ 7 ਮੁਲਜ਼ਮਾਂ 'ਤੇ ਕੱਸਿਆ ਸ਼ਿੰਕਜਾ

ਐੱਸ.ਐੱਸ.ਪੀ. ਨੇ ਦੱਸਿਆ ਕਿ ਮਾਮਲੇ ਵਿਚ ਇਕ-ਇਕ ਕਰ ਕੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 25 ਜੂਨ ਨੂੰ ਮਨਵੀਰ ਸਿੰਘ ਉਰਫ਼ ਮਨਵੀਰ ਰਾਣਾ ਪੁੱਤਰ  ਥਾਣਾ ਸਿੰਘ ਵਾਸੀ ਨੇੜੇ ਸਰਕਾਰੀ ਕਾਲਜ ਬਰਬਾਲਾ ਥਾਣਾ ਚੰਡੀ ਮੰਦਿਰ ਜਿਲ੍ਹਾ ਪੰਚਕੂਲਾ ਹਰਿਆਣਾ, ਦੀਪਕ ਕੁਮਾਰ ਉਰਫ ਦੀਪੂ ਪੁੱਤਰ ਨਰੇਸ਼ ਕੁਮਾਰ ਵਾਸੀ ਨੇੜੇ ਰਵੀਦਾਰ ਮੰਦਰ ਪਿੰਡ ਮੋਲੀ ਥਾਣਾ ਰਾਏਪੂਰ ਰਾਈ ਜ਼ਿਲ੍ਹਾ ਪੰਚਕੂਲਾ ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਮਗਰੋਂ ਪ੍ਰਵੀਨ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਾਸੀ ਪਿੰਡ ਤੇ ਥਾਣਾ ਘਰਾਊਡਾ ਜ਼ਿਲ੍ਹਾ ਕਰਨਾਲ ਹਰਿਆਣਾ ਨੂੰ 28 ਜੂਨ, ਮਨੀਸ਼ ਸੈਣੀ ਉਰਫ਼ ਮਨੀ ਪੁੱਤਰ ਕ੍ਰਿਸ਼ਪਾਲ ਵਾਸੀ ਨੇੜੇ ਤਲਾਬ ਸ਼ਿਵ ਮੰਦਰ, ਬੀ.ਡੀ.ਓ ਦਫ਼ਤਰ ਬਰਬਾਲਾ ਥਾਣਾ ਚੰਡੀ ਮੰਦਿਰ ਜ਼ਿਲ੍ਹਾ ਪੰਚਕੂਲਾ ਹਰਿਆਣਾ ਨੂੰ 30 ਜੂਨ, ਨਿਖਿਲ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਾਸੀ ਮਕਾਨ ਨੰ. 1287 ਆਦਰਸ਼ ਨਗਰ ਨੇੜੇ ਸ਼ਿਵ ਮੰਦਰ ਨਵਾ ਗਰਾਓ ਜ਼ਿਲ੍ਹਾ ਐੱਸ.ਏ.ਐੱਸ ਨਗਰ, ਰੋਹਿਤ ਕੁਮਾਰ ਉਰਫ਼ ਪੀਨੂ ਪੁੱਤਰ ਲੇਟ ਸੁਦਰਸ਼ਨ ਕੁਮਾਰ ਵਾਸੀ ਮਕਾਨ ਨੰ. 2271 ਡੱਡੂਮਾਜਰਾ ਕਲੌਨੀ ਸੈਕਟਰ-38 ਵੈਸਟ ਚੰਡੀਗੜ੍ਹ ਤੇ ਦਿਕਸ਼ਾਂਤ ਉਰਫ ਦਿਕਸ਼ੂ ਪੁੱਤਰ ਰਾਮ ਸਿੰਘ ਵਾਸੀ ਪਿੰਡ ਪਿਆਰੇਵਾਲਾ ਥਾਣਾ ਰਾਏਪੁਰ ਰਾਣੀ ਜਿਲ੍ਹਾ ਪੰਚਕੂਲਾ ਹਰਿਆਣਾ ਨੂੰ 1 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਦੋਸ਼ੀਆ ਖਿਲਾਫ ਪਹਿਲਾਂ ਵੀ ਹਰਿਆਣਾ ਵਿੱਚ ਅਸਲਾ, ਡਕੈਤੀ ਅਤੇ ਲੜਾਈ ਝਗੜੇ ਦੇ ਕਾਫੀ ਮੁੱਕਦਮੇ ਹਨ। ਇਸ ਮਾਮਲੇ ਵਿਚ ਪ੍ਰਿੰਸ ਚੋਹਾਨ ਉਰਫ ਪ੍ਰਿੰਸ ਪੁੱਤਰ ਰਣਵੀਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਸੋਤਲ ਬਾਬਾ ਥਾਣਾ ਸਿੰਘ ਭਗੰਵਤਪੁਰਾ ਜ਼ਿਲ੍ਹਾ ਰੋਪੜ ਹਾਲ ਵਾਸੀ ਕੈਨੇਡਾ, ਦਿਲਬਰ ਪੁੱਤਰ ਰਾਮੇਸ਼ ਹੈਰੋ ਵਾਸੀ ਭੈਰੇ ਵਾਲੀ ਥਾਂਣਾ ਨਰਾਇਣਗੜ੍ਹ ਜ਼ਿਲ੍ਹਾ ਅੰਬਾਲਾ ਅਤੇ ਸੰਦੀਪ ਉਰਫ ਕਾਲਾ ਰਾਣਾ ਪੁੱਤਰ ਧਰਮ ਸਿੰਘ ਵਾਸੀ ਕਨੌਲੀ ਥਾਣਾ ਚੰਡੀ ਮੰਦਿਰ ਜ਼ਿਲ੍ਹਾ ਪੰਚਕੂਲਾ ਹਰਿਆਣਾ ਹਾਲ ਵਾਸੀ ਕੈਨੇਡਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਜ਼ਮੀਨ ਦੇ ਲਾਲਚ 'ਚ ਕਲਯੁਗੀ ਪੁੱਤ ਨੂੰ ਭੁੱਲੇ ਰਿਸ਼ਤੇ, ਮਾਂ ਨਾਲ ਕਰਦਾ ਰਿਹਾ ਜਾਨਵਰਾਂ ਜਿਹਾ ਸਲੂਕ

ਗੈਂਗਸਟਰ ਪ੍ਰਿੰਸ ਚੌਹਾਨ ਤੇ ਕਾਲਾ ਰਾਣਾ ਦੇ ਇਸ਼ਾਰੇ 'ਤੇ ਕੀਤੀ ਸੀ ਫ਼ਾਇਰਿੰਗ

ਐੱਸ. ਐੱਸ. ਪੀ. ਡਾ. ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਕੱਦਮੇ ਦੀ ਅਹਿਮੀਅਤ ਅਤੇ ਗੰਭੀਰਤਾ ਨੂੰ ਵੇਖਦੇ ਹੋਏ, ਦੋ ਵੱਖ-ਵੱਖ ਟੀਮਾਂ, ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਜਾਂਚ), ਐੱਸ. ਏ. ਐੱਸ ਨਗਰ ਦੀ ਨਿਗਰਾਨੀ ਹੇਠ, ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਸ (ਜਾਂਚ), ਐੱਸ. ਏ. ਐੱਸ ਨਗਰ, ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ. ਆਈ. ਏ ਸਟਾਫ਼ ਮੋਹਾਲੀ ਅਤੇ ਮਨਪ੍ਰੀਤ ਸਿੰਘ, ਕਪਤਾਨ ਪੁਲਿਸ (ਦਿਹਾਤੀ) ਦੀ ਅਗਵਾਈ ਹੇਠ ਰੁਪਿੰਦਰਦੀਪ ਕੌਰ ਸੋਹੀ, ਉੱਪ ਕਪਤਾਨ ਪੁਲਿਸ (ਖਰੜ-1) ਅਤੇ ਮੁੱਖ ਅਫਸਰ, ਥਾਣਾ ਬਲੌਂਗੀ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਨ੍ਹਾਂ ਟੀਮਾਂ ਵੱਲੋਂ ਤਕਨੀਕੀ ਅਤੇ ਵਿਗਆਨਿਕ ਢੰਗਾਂ ਨਾਲ ਅਣਪਛਾਤੇ ਮੁਲਜ਼ਮਾਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਕੈਨੇਡਾ ਬੈਠੇ ਪ੍ਰਿੰਸ ਚੌਹਾਨ ਉਰਫ਼ ਪ੍ਰਿੰਸ ਅਤੇ ਸੰਦੀਪ ਉਰਫ਼ ਕਾਲਾ ਰਾਣਾ ਦੇ ਇਸ਼ਾਰੇ 'ਤੇ ਰੋਹਿਤ ਗੁਪਤਾ ਪੁੱਤਰ ਸਵ. ਬ੍ਰਿਜਮੋਹਣ ਗੁਪਤਾ ਵਾਸੀ ਮਕਾਨ ਨੰ: 408, ਮਿਲਕ ਕਲੋਨੀ, ਧਨਾਸ, ਚੰਡੀਗੜ੍ਹ ਪਾਸੋਂ ਫਿਰੌਤੀ ਦੀ ਰਕਮ ਨਾ ਮਿਲਣ 'ਤੇ ਫਾਈਰਿੰਗ ਕਰਵਾ ਕੇ ਜ਼ਖ਼ਮੀ ਕਰ ਦਿੱਤਾ ਸੀ। 

ਇਹ ਖ਼ਬਰ ਵੀ ਪੜ੍ਹੋ - ਫਰਾਂਸ ਦੇ ਮੌਜੂਦਾ ਹਾਲਾਤ ਵੇਖਦਿਆਂ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਜਰਮਨੀ ਦੌਰਾ ਕੀਤਾ ਮੁਲਤਵੀ

ਮੁਕੱਦਮੇ ਦੀ ਤਫਤੀਸ਼ ਦੌਰਾਨ ਇਹ ਗੱਲ ਵੀ ਸਹਾਮਣੇ ਆਈ ਹੈ ਕਿ ਦੋਸ਼ੀਆਂ ਨੇ 15 ਜੂਨ ਦੀ ਸ਼ਾਮ ਨੂੰ ਅਸਕੇਪ ਕਲੱਬ, ਪੰਚਕੂਲਾ (ਹਰਿਆਣਾ) ਦੇ ਮਾਲਕ ਵੱਲੋਂ ਫਿਰੌਤੀ ਨਾ ਦੇਣ ਤੇ ਉਸ ਦੇ ਕਲੱਬ ਦੇ ਬਾਹਰ ਫਾਇਰਿੰਗ ਕੀਤੀ ਸੀ ਅਤੇ ਇਸ ਸਬੰਧੀ ਪੰਚਕੂਲਾ ਪੁਲਸ ਵੱਲੋਂ ਮੁੱਕਦਮਾ ਨੰ: 191 ਮਿਤੀ 16-06-23 ਅ/ਧ 286, 506, 336 ਭ:ਦ 25 ਅਸਲਾ ਐਕਟ, ਥਾਣਾ ਸੈਕਟਰ-5, ਪੰਚਕੂਲਾ  ਦਰਜ ਕੀਤਾ ਗਿਆ ਹੈ।

  • Prince Chauhan
  • Kala Rana
  • Canada
  • Gangster
  • Gang
  • Firing
  • Arrested
  • ਪ੍ਰਿੰਸ ਚੌਹਾਨ
  • ਕਾਲਾ ਰਾਣਾ
  • ਕੈਨੇਡਾ
  • ਗੈਂਗਸਟਰ
  • ਗ੍ਰਿਫ਼ਤਾਰ

ਜ਼ਮੀਨ ਦੇ ਲਾਲਚ 'ਚ ਕਲਯੁਗੀ ਪੁੱਤ ਨੂੰ ਭੁੱਲੇ ਰਿਸ਼ਤੇ, ਮਾਂ ਨਾਲ ਕਰਦਾ ਰਿਹਾ ਜਾਨਵਰਾਂ ਜਿਹਾ ਸਲੂਕ

NEXT STORY

Stories You May Like

  • gangsters jaggu bhagwanpuria and bhupi rana acquitted by the court
    ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਭੂਪੀ ਰਾਣਾ ਅਦਾਲਤ 'ਚੋਂ ਬਰੀ! ਪੜ੍ਹੋ ਕੀ ਹੈ ਪੂਰਾ ਮਾਮਲਾ
  • moga police arrest three members of a gang planning to commit crimes
    ਮੋਗਾ ਪੁਲਸ ਵੱਲੋਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਗਿਰੋਹ ਦੇ ਤਿੰਨ ਮੈਂਬਰ ਕਾਬੂ, 3 ਦਿਨ ਦਾ ਪੁਲਸ...
  • five accused of america based gangster lucky patial arrested with weapons
    ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5 ਗੁਰਗੇ ਹਥਿਆਰਾਂ ਸਣੇ ਗ੍ਰਿਫ਼ਤਾਰ
  • interstate drug smuggler  heroin  people  arrested
    ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ! 50 ਕਰੋੜ ਦੀ ਹੈਰੋਇਨ ਸਣੇ 4 ਗ੍ਰਿਫ਼ਤਾਰ
  • congress  shivraj singh chouhan  protest  election commission
    ਜੰਤਰ-ਮੰਤਰ ਪ੍ਰਦਰਸ਼ਨਾਂ ਨੂੰ ਲੈ ਕੇ ਸ਼ਿਵਰਾਜ ਚੌਹਾਨ ਦਾ ਕਾਂਗਰਸ 'ਤੇ ਵੱਡਾ ਹਮਲਾ
  • canada incident
    ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
  • fake notes  delhi police  arrested  accused
    'ਜਾਅਲੀ ਨੋਟ' ਗਿਰੋਹ ਦਾ ਪਰਦਾਫਾਸ਼ ! ਦਿੱਲੀ ਪੁਲਸ ਨੇ 10.50 ਲੱਖ ਦੇ ਨੋਟਾਂ ਸਣੇ 4 ਨੂੰ ਕੀਤਾ ਗ੍ਰਿਫ਼ਤਾਰ
  • gangster attacks former councilor after entering his home
    ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi family mata jwala ji golden chhattar
      'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ...
    • punjab controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • farmer case
      ਗੁਆਂਢੀ ਕਿਸਾਨ ’ਤੇ ਨਦੀਨਾਸ਼ਕ ਦਵਾਈ ਮਿਲਾ ਕੇ ਝੋਨੇ ਦੀ ਫ਼ਸਲ ਬਰਬਾਦ ਕਰਨ ਦੇ ਕਥਿਤ...
    • bjp kewal singh dhillon visit mansa
      ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ...
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ, CBI...
    • raid in moga
      ਇਕ ਹੋਰ ਮੈਡੀਕਲ ਸਟੋਰ 'ਤੇ ਪੈ ਗਈ RAID! ਤਲਾਸ਼ੀ ਮਗਰੋਂ ਮਾਲਕ ਗ੍ਰਿਫ਼ਤਾਰ
    • 10 kg of heroin recovered based on information provided by a head constable
      ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ...
    • sweets in festivals
      ਮਿਲਾਵਟ ਰਹਿਤ ਮਠਿਆਈਆਂ ਬਣਾਉਣ ਲਈ ਹਲਵਾਈ ਹੋਏ ਚੌਕੰਨੇ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • neeru bajwa puts a stop to the release of the film thapi
      'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!', ਨੀਰੂ ਬਾਜਵਾ ਨੇ 'ਥਾਪੀ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +