ਇੰਟਰਨੈਸ਼ਨਲ ਡੈਸਕ- ਵਿਦੇਸ਼ ਵਿਚ ਪੱਕਾ ਹੋਣਾ ਹਰ ਇਕ ਨੌਜਵਾਨ ਦਾ ਸੁਪਨਾ ਹੁੰਦਾ ਹੈ। ਪੰਜਾਬੀਆਂ ਵਿਚ ਕੈਨੇਡਾ ਜਾ ਕੇ ਪੱਕੇ ਹੋਣ ਦਾ ਰੁਝਾਨ ਸਭ ਤੋਂ ਜ਼ਿਆਦਾ ਹੈ। 6 ਮਹੀਨਿਆਂ ਦੇ ਨੈਨੀ ਕੋਰਸ ਤੋਂ ਬਾਅਦ ਕੈਨੇਡਾ ਦੀ ਪੀਆਰ ਲੈਣਾ ਬਹੁਤ ਆਸਾਨ ਹੈ, ਇਸ ਦੇ ਜ਼ਰੀਏ ਤੁਸੀਂ ਵੀ ਆਪਣੇ ਕੈਨੇਡਾ ਵਿਚ ਪੱਕੇ ਹੋਣ ਦੇ ਸੁਪਨੇ ਨੂੰ ਪੂਰਾ ਕਰ ਸਕਦੇ ਹੋ। ਦਰਅਸਲ ਇਮੀਗ੍ਰੇਸ਼ਨ ਕੰਪਨੀ ਵਲੋਂ ਨੈਨੀ ਕੇਅਰ ਅਤੇ ਹੋਮ ਸਪੋਰਟ ਵਰਕਰਜ਼ ਲਈ ਖ਼ਾਸ ਆਫਰ ਲਿਆਂਦਾ ਗਿਆ ਹੈ, ਜਿਸ ਦੇ ਤਹਿਤ ਤੁਸੀਂ ਅਪਣੇ ਨਾਲ ਪਰਿਵਾਰ ਨੂੰ ਵੀ ਕੈਨੇਡਾ ਲੈ ਕੇ ਜਾ ਸਕਦੇ ਹੋ। ਜੇਕਰ ਤੁਸੀਂ ਵੀ ਨੈਨੀ ਦਾ ਕੋਰਸ ਕੀਤਾ ਹੋਇਆ ਹੈ ਜਾਂ ਕਰਨਾ ਚਾਹੁੰਦੇ ਹੋ ਤਾਂ ਜਲਦ ਤੋਂ ਜਲਦ ਇਸ ਮੌਕੇ ਦਾ ਲਾਭ ਲੈ ਸਕਦੇ ਹੋ। ਇਸ ਸਬੰਧੀ ਹੋਰ ਜਾਣਕਾਰੀ ਲਈ ਤੁਸੀਂ 9592226969 ਨੰਬਰ ’ਤੇ ਸੰਪਰਕ ਕਰ ਸਕਦੇ ਹੋ।
ਨੈਨੀ ਕੋਰਸ ਪਾਸ ਲੜਕੇ-ਲੜਕੀਆਂ ਦੀ ਕੈਨੇਡਾ ਵਿਚ ਭਾਰੀ ਮੰਗ ਹੈ। ਕੈਨੇਡਾ ਸਰਕਾਰ ਵਲੋਂ ਨੈਨੀ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਪਹਿਲ ਦੇ ਆਧਾਰ ’ਤੇ ਕੈਨੇਡਾ ਵਿਚ ਪੱਕਾ ਹੋਣ ਦਾ ਸੁਨਹਿਰੀ ਮੌਕਾ ਦਿੰਦੀ ਹੈ। ਨੌਜਵਾਨਾਂ ਨੂੰ ਕਈ ਅਜਿਹੇ ਏਜੰਟ ਮਿਲ ਜਾਂਦੇ ਹਨ ਜੋ ਉਨ੍ਹਾਂ ਦਾ ਪੈਸਾ ਬਰਬਾਦ ਕਰ ਦਿੰਦੇ ਹਨ, ਇਸ ਲਈ ਨੌਜਵਾਨਾਂ ਨੂੰ ਸਭ ਤੋਂ ਪਹਿਲਾਂ ਭਰੋਸੇਯੋਗ ਇਮੀਗ੍ਰੇਸ਼ਨ ਨਾਲ ਸੰਪਰਕ ਕਰਨਾ ਚਾਹੀਦਾ ਹੈ ਤਾਂ ਜੋ ਉਹਨਾਂ ਦੀ ਮਿਹਨਤ ਦੀ ਕਮਾਈ ਗ਼ਲਤ ਹੱਥਾਂ ਵਿਚ ਨਾ ਜਾਵੇ। ਇਸ ਲਈ ਇਮੀਗ੍ਰੇਸ਼ਨ ਵਲੋਂ ਬਹੁਤ ਪਾਰਦਰਸ਼ੀ ਤਰੀਕੇ ਨਾਲ ਤੁਹਾਡੀ ਮਦਦ ਕੀਤੀ ਜਾਵੇਗੀ ਅਤੇ ਤੁਹਾਡਾ ਸਹੀ ਮਾਰਗਦਰਸ਼ਨ ਕੀਤਾ ਜਾਵੇਗਾ। ਨੈਨੀ ਦੇ ਕੰਮ ਵਿਚ ਕੈਨੇਡਾ ਜਾਣ ਦੀ ਇੱਛਾ ਰੱਖਣ ਵਾਲੀਆਂ ਲੜਕੀਆਂ ਅਤੇ ਲੜਕਿਆਂ ਨੂੰ ਨੌਕਰੀ ਲਈ ਪੂਰੀ ਸਹਾਇਤਾ ਦਿੱਤੀ ਜਾਵੇਗੀ। ਜੇਕਰ ਤੁਸੀਂ ਵੀ ਨੈਨੀ ਪ੍ਰੋਗਰਾਮ ਰਾਹੀਂ ਕੈਨੇਡਾ ਜਾ ਕੇ ਪੱਕੇ ਹੋਣ ਦਾ ਸੁਪਨਾ ਲੈ ਰਹੇ ਹੋ ਅਤੇ ਉਸ ਨੂੰ ਜਲਦੀ ਤੋਂ ਜਲਦੀ ਸੱਚ ਕਰਨਾ ਚਾਹੁੰਦੇ ਹੋ ਤਾਂ ਤੁਸੀਂ 9592226969 'ਤੇ ਤੁਰੰਤ ਸੰਪਰਕ ਕਰ ਸਕਦੇ ਹੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸਿਆਸੀ ਪਾਰੀ ਖੇਡਣ ਦੀ ਤਿਆਰੀ 'ਚ BJP, ਇਸ ਸਾਬਕਾ ਮੰਤਰੀ ਨੂੰ ਮਿਲ ਸਕਦੀ ਹੈ Z+ ਸੁਰੱਖਿਆ!
NEXT STORY