Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    12:49:34 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Canada
  • ਕੈਨੇਡਾ 'ਚ ਬਜ਼ੁਰਗ ਪੰਜਾਬੀ ਜੋੜੇ ਨਾਲ ਵੱਡਾ ਹਾਦਸਾ ! ਅਪਾਰਟਮੈਂਟ 'ਚ ਹੋਏ BLAST 'ਚ ਗਈ ਜਾਨ

PUNJAB News Punjabi(ਪੰਜਾਬ)

ਕੈਨੇਡਾ 'ਚ ਬਜ਼ੁਰਗ ਪੰਜਾਬੀ ਜੋੜੇ ਨਾਲ ਵੱਡਾ ਹਾਦਸਾ ! ਅਪਾਰਟਮੈਂਟ 'ਚ ਹੋਏ BLAST 'ਚ ਗਈ ਜਾਨ

  • Edited By Harpreet Singh,
  • Updated: 16 Jul, 2026 12:15 PM
Canada
canada incident
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਐਡਮਿੰਟਨ ਸਥਿਤ ਇੱਕ ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਕਾਰਨ ਇੱਕ ਬਜ਼ੁਰਗ ਪੰਜਾਬੀ ਜੋੜੇ ਦੀ ਦਰਦਨਾਕ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਮੇਜਰ ਸਿੰਘ ਭੰਡਾਲ (85) ਅਤੇ ਉਨ੍ਹਾਂ ਦੀ ਪਤਨੀ ਸੁਰਿੰਦਰਜੀਤ ਕੌਰ ਭੰਡਾਲ (82) ਵਜੋਂ ਹੋਈ ਹੈ। ਇਹ ਜੋੜਾ ਲਗਭਗ 30 ਸਾਲ ਪਹਿਲਾਂ ਭਾਰਤ ਤੋਂ ਕੈਨੇਡਾ ਗਿਆ ਸੀ ਅਤੇ ਉਦੋਂ ਤੋਂ ਹੀ ਇਸੇ ਅਪਾਰਟਮੈਂਟ 'ਚ ਰਹਿ ਰਿਹਾ ਸੀ।

ਪੁਲਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸੋਮਵਾਰ ਰਾਤ ਲਗਭਗ 9:15 ਵਜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇੱਕ 62 ਸਾਲਾ ਵਿਅਕਤੀ ਦੀ ਕਾਰ ਅਪਾਰਟਮੈਂਟ ਦੀ ਗੈਸ ਪਾਈਪਲਾਈਨ ਨਾਲ ਟਕਰਾ ਗਈ, ਜਿਸ ਕਾਰਨ ਗੈਸ ਲੀਕ ਲੱਗ ਪਈ ਤੇ ਕੁਝ ਦੇਰ ਬਾਅਦ ਹੀ ਜ਼ਬਰਦਸਤ ਧਮਾਕੇ ਨਾਲ ਪੂਰਾ ਇਲਾਕਾ ਕੰਬ ਗਿਆ ਤੇ ਪੂਰੀ ਇਮਾਰਤ 'ਚ ਅੱਗ ਫੈਲ ਗਈ।

PunjabKesari

ਭਿਆਨਕ ਅੱਗ 'ਚ ਘਿਰ ਚੁੱਕੇ ਮੇਜਰ ਸਿੰਘ ਭੰਡਾਲ ਨੇ ਜਾਨ ਬਚਾਉਣ ਲਈ ਅਪਾਰਟਮੈਂਟ ਦੀ ਤੀਜੀ ਮੰਜ਼ਿਲ ਦੀ ਬਾਲਕੋਨੀ ਤੋਂ ਹੇਠਾਂ ਛਾਲ ਮਾਰ ਦਿੱਤੀ, ਜਿਸ ਮਗਰੋਂ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪੈਰਾਮੈਡਿਕਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਪੈਰਾਮੈਡਿਕਸ ਟੀਮ ਵੱਲੋਂ ਸੀ.ਪੀ.ਆਰ. ਦਿੱਤੇ ਜਾਣ ਦੇ ਬਾਵਜੂਦ ਉਨ੍ਹਾਂ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦੀ ਪਤਨੀ ਸੁਰਿੰਦਰਜੀਤ ਕੌਰ ਦੀ ਮ੍ਰਿਤਕ ਦੇਹ ਅਗਲੇ ਦਿਨ ਅਪਾਰਟਮੈਂਟ ਦੇ ਅੰਦਰੋਂ ਬਰਾਮਦ ਹੋਈ। ਇਸ ਤੋਂ ਇਲਾਵਾ ਹਾਦਸੇ 'ਚ ਕਾਰ ਡਰਾਈਵਰ ਸਣੇ 6 ਹੋਰ ਲੋਕ ਜ਼ਖ਼ਮੀ ਹੋਏ ਸਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਦੋ-ਫਾੜ ਹੋ ਗਿਆ ਪਾਕਿਸਤਾਨ ! ਬਣ ਗਿਆ ਨਵਾਂ ਦੇਸ਼, ਫ਼ੌਜ ਨੇ 85 ਫ਼ੀਸਦੀ ਹਿੱਸੇ 'ਤੇ ਕੀਤਾ ਕਬਜ਼ਾ

ਮ੍ਰਿਤਕ ਜੋੜੇ ਦੇ ਪੋਤੇ ਲਾਲੀ ਤੂਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਬੇਹੱਦ ਭਾਵੁਕ ਹੁੰਦਿਆਂ ਦੱਸਿਆ, ਕਿ ਉਸ ਦੇ ਦਾਦਾ-ਦਾਦੀ ਬਹੁਤ ਚੰਗੇ ਸਨ ਤੇ ਉਨ੍ਹਾਂ ਦੀ ਮੌਤ ਇਸ ਤਰ੍ਹਾਂ ਨਹੀਂ ਹੋਣੀ ਚਾਹੀਦੀ ਸੀ। ਉਨ੍ਹਾਂ ਦਾ ਵਿਆਹ ਕਰੀਬ 60 ਸਾਲ ਪਹਿਲਾਂ ਹੋਇਆ ਸੀ ਤੇ ਦੋਵਾਂ ਵਿਚਾਲੇ ਰਿਸ਼ਤਾ ਕਾਫ਼ੀ ਪਿਆਰ ਭਰਿਆ ਸੀ।

ਮੇਜਰ ਸਿੰਘ ਭੰਡਾਲ, ਜੋ ਕਿ ਕੈਨੇਡਾ ਜਾਣ ਤੋਂ ਪਹਿਲਾਂ ਪੰਜਾਬ 'ਚ ਆਪਣੇ ਪਿੰਡ ਖੇਤੀਬਾੜੀ ਕਰਦੇ ਸਨ ਅਤੇ ਐਡਮਿੰਟਨ 'ਚ ਸਿੱਖ ਭਾਈਚਾਰੇ ਦੇ ਇੱਕ ਕਾਫ਼ੀ ਐਕਟਿਵ ਅਤੇ ਦਾਨੀ ਮੈਂਬਰ ਸਨ। ਉਨ੍ਹਾਂ ਦੀ ਪਤਨੀ ਸੁਰਿੰਦਰਜੀਤ ਕੌਰ ਦਾ ਜਨਮ ਮੁੰਬਈ 'ਚ ਹੋਇਆ ਸੀ ਅਤੇ ਉਹ ਕਾਫ਼ੀ ਪੜ੍ਹੇ-ਲਿਖੇ ਤੇ ਸੁਲਝੀ ਹੋਈ ਸ਼ਖ਼ਸੀਅਤ ਦੇ ਮਾਲਕ ਸਨ। ਹਾਦਸੇ 'ਚ ਦੋਵਾਂ ਵੱਡਿਆਂ ਨੂੰ ਗੁਆ ਚੁੱਕੇ ਪਰਿਵਾਰ ਨੇ ਹਾਦਸੇ ਵਾਲੀ ਥਾਂ 'ਤੇ ਇੱਕ ਯਾਦਗਾਰ ਬਣਾਈ ਹੈ ਜਿੱਥੇ ਲੋਕ ਸ਼ਰਧਾਂਜਲੀ ਭੇਟ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ- ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ ਸਰਕਾਰ ਨੇ ਦਿੱਤਾ ਵੱਡਾ ਝਟਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Canada News
  • Apartment Incident
  • Punjabi Couple
  • Big Incident

ਡੇਰਾਬੱਸੀ 'ਚ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਨਾਲ ਵੱਡਾ ਹਾਦਸਾ ਟਲਿਆ, 3 ਲੋਕ ਵਾਲ-ਵਾਲ ਬਚੇ

NEXT STORY

Stories You May Like

  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • punjabi men in canada
    ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ
  • punjabi youth in canada
    ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ ਜੇਲ੍ਹ ! ਕਾਰਾ ਜਾਣ ਹੋ ਜਾਓਗੇ ਹੈਰਾਨ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • air force jet crash
    ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ ਗਈ ਜਾਨ, ਨਾਈਜੀਰੀਆ 'ਚ ਵਾਪਰਿਆ ਹਾਦਸਾ
  • punjabi students in canada
    ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ ਚਿੰਤਾ ! ਪ੍ਰਾਈਵੇਟ ਕਾਲਜਾਂ ਦਾ ਮਾਮਲਾ ਪੁਲਸ ਹਵਾਲੇ
  • gold prices fall  silver stable  know how
    ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਸਥਿਰ, ਜਾਣੋ ਕਿੰਨੇ ਹੋਏ ਭਾਅ
  • major accident at steel factory in ludhiana
    ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ ਲੋਹੇ ਦਾ ਟੁਕੜਾ ਲੱਗਣ ਨਾਲ ਵਰਕਰ ਦੀ ਮੌਤ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • gangrape in ludhiana
      ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +