Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:19:28 PM

  • who did the accused speak to on the phone before opening fire

    'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ...

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • punjab bandh  farmers   union  parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • 15 billion lawsuit filed against bob borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Canada
  • ਕੈਨੇਡਾ ਪੁਲਸ ਨੇ ਜਾਰੀ ਕੀਤੀਆਂ 15 ਪੰਜਾਬੀਆਂ ਦੀਆਂ ਤਸਵੀਰਾਂ ! ਵੱਡੇ-ਵੱਡੇ ਕਾਰਿਆਂ ਮਗਰੋਂ ਹੋ ਰਹੀ ਭਾਲ

PUNJAB News Punjabi(ਪੰਜਾਬ)

ਕੈਨੇਡਾ ਪੁਲਸ ਨੇ ਜਾਰੀ ਕੀਤੀਆਂ 15 ਪੰਜਾਬੀਆਂ ਦੀਆਂ ਤਸਵੀਰਾਂ ! ਵੱਡੇ-ਵੱਡੇ ਕਾਰਿਆਂ ਮਗਰੋਂ ਹੋ ਰਹੀ ਭਾਲ

  • Edited By Harpreet Singh,
  • Updated: 26 Jun, 2026 12:49 PM
Canada
canada police punjabi young men
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਵੱਡੀ ਤੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ, ਜਿੱਥੋਂ ਦੇ ਅਲਬਰਟਾ ਸੂਬੇ ਦੇ ਸ਼ਹਿਰ ਕੈਲਗਰੀ 'ਚ ਦੱਖਣੀ ਏਸ਼ੀਆਈ, ਖ਼ਾਸ ਕਰ ਭਾਰਤੀ ਤੇ ਪੰਜਾਬੀ ਭਾਈਚਾਰੇ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ 'ਵਸੂਲੀ' ਅਤੇ ਗੋਲੀਬਾਰੀ ਦੀਆਂ ਘਟਨਾਵਾਂ 'ਤੇ ਕੈਲਗਰੀ ਪੁਲਸ ਸਰਵਿਸ (CPS) ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਸ ਨੇ ਜਾਂਚ ਨੂੰ ਅੱਗੇ ਵਧਾਉਣ ਅਤੇ ਜਨਤਾ ਕੋਲੋਂ ਹੋਰ ਜਾਣਕਾਰੀ ਹਾਸਲ ਕਰਨ ਲਈ ਇਸ ਮਾਮਲੇ ਵਿੱਚ ਨਾਮਜ਼ਦ 15 ਮੁਲਜ਼ਮਾਂ ਦੀਆਂ ਤਸਵੀਰਾਂ ਅਤੇ ਪਛਾਣ ਜਨਤਕ ਕਰ ਦਿੱਤੀ ਹੈ।

ਪੁਲਸ ਮੁਤਾਬਕ, ਅਪ੍ਰੈਲ 2025 ਤੋਂ ਲੈ ਕੇ ਹੁਣ ਤੱਕ ਕੈਲਗਰੀ 'ਚ ਫਿਰੌਤੀਆਂ ਮੰਗਣ ਦੇ 49 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ ਡਰਾਉਣ-ਧਮਕਾਉਣ ਲਈ ਕੀਤੀਆਂ ਗਈਆਂ 19 ਗੋਲੀਬਾਰੀ ਅਤੇ ਗੱਡੀਆਂ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵੀ ਸ਼ਾਮਲ ਹਨ।

ਪੁਲਸ ਸੁਪਰਡੈਂਟ ਜੈੱਫ ਬੈੱਲ ਨੇ ਦੱਸਿਆ ਕਿ ਇਸ ਮਾਮਲੇ 'ਚ ਹੁਣ ਤੱਕ 16 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ 'ਤੇ 56 ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਫੜੇ ਗਏ ਮੁਲਜ਼ਮਾਂ 'ਚੋਂ ਕੋਈ ਵੀ ਕੈਨੇਡਾ ਦਾ ਪੱਕਾ ਨਾਗਰਿਕ ਨਹੀਂ ਹੈ। ਇਹ ਸਾਰੇ ਸਟੂਡੈਂਟ ਵੀਜ਼ਾ ਜਾਂ ਵਰਕ ਪਰਮਿਟ 'ਤੇ ਕੈਨੇਡਾ ਆਏ ਹੋਏ ਨੌਜਵਾਨ ਹਨ।

ਇਹ ਵੀ ਪੜ੍ਹੋ- ਵੇਨੇਜ਼ੁਏਲਾ 'ਚ ਭੂਚਾਲ ਕਾਰਨ ਹੁਣ ਤੱਕ 164 ਲੋਕਾਂ ਦੀ ਮੌਤ ! ਮਲਬੇ 'ਚੋਂ ਆ ਰਹੀ 'ਚੀਕਾਂ' ਦੀ ਆਵਾਜ਼

ਪੁਲਸ ਨੇ ਦੱਸਿਆ ਕਿ ਫੜੇ ਗਏ 16 ਮੁਲਜ਼ਮਾਂ 'ਚੋਂ ਸਿਰਫ਼ ਇੱਕ ਹੀ ਇਸ ਵੇਲੇ ਜੇਲ੍ਹ 'ਚ ਹੈ, ਜਦਕਿ ਬਾਕੀ 15 ਮੁਲਜ਼ਮ ਅਦਾਲਤ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਾਹਰ ਘੁੰਮ ਰਹੇ ਹਨ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਮੁਲਜ਼ਮ ਨਕਲੀ ਨਾਵਾਂ ਅਤੇ ਨਿਕ-ਨੇਮਜ਼ ਦੀ ਵਰਤੋਂ ਕਰ ਕੇ ਲੁਕ ਕੇ ਰਹਿ ਰਹੇ ਹਨ। ਕਈ ਵਾਰ ਉਨ੍ਹਾਂ ਦੇ ਨਾਲ ਰਹਿਣ ਵਾਲੇ ਰੂਮਮੇਟਸ ਨੂੰ ਵੀ ਉਨ੍ਹਾਂ ਦੇ ਅਸਲ ਨਾਂ ਦਾ ਪਤਾ ਨਹੀਂ ਹੁੰਦਾ। ਪੁਲਸ ਨੇ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੇ ਵੀ ਇਨ੍ਹਾਂ ਲੋਕਾਂ ਨੂੰ ਦੇਖਿਆ ਹੋਵੇ ਜਾਂ ਇਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਉਹ ਤੁਰੰਤ ਪੁਲਸ ਜਾਂ 'ਕ੍ਰਾਈਮ ਸਟੌਪਰਸ' ਨੂੰ ਸੂਚਿਤ ਕਰੇ।

ਜਿਨ੍ਹਾਂ ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ, ਉਨ੍ਹਾਂ 'ਚ ਰਵਜੋਤ ਤੂਰ (20), ਜਰਮਨਜੀਤ ਸਿੰਘ (22), ਜਸਕਰਨ ਸਿੰਘ (21), ਕਰਨਬੀਰ ਸਿੰਘ (21), ਅਮਨਦੀਪ ਸਿੰਘ (21), ਅਨੁਰਾਗ ਸਿੱਧੂ (21), ਇਸ਼ਾਨਦੀਪ ਸਿੰਘ (19), ਅਮਨਦੀਪ ਮੱਲ੍ਹੀ (39), ਸੰਦੀਪ ਸਿੰਘ (32), ਦਕਸ਼ ਗੌਤਮ (25), ਅਕਾਸ਼ਦੀਪ ਸਿੰਘ (19), ਗਗਨਦੀਪ ਸਿੰਘ (29), ਪਰਦੀਪ ਸਿੰਘ (24), ਤਰਨਵੀਰ ਸਿੰਘ (24) ਅਤੇ ਗੁਰਕਰਨ ਧਾਲੀਵਾਲ (21) ਸ਼ਾਮਲ ਹਨ। ਇਹ ਤਸਵੀਰਾਂ ਪੁਲਸ ਨੇ ਇਸ ਲਈ ਜਾਰੀ ਕੀਤੀਆਂ ਹਨ, ਤਾਂ ਜੋ ਜੇਕਰ ਲੋਕ ਇਨ੍ਹਾਂ ਨੂੰ ਜਾਣਦੇ ਹਨ, ਜਾਂ ਇਨ੍ਹਾਂ ਦੇ ਟਿਕਾਣਿਆਂ ਬਾਰੇ ਕੋਈ ਵੀ ਜਾਣਕਾਰੀ ਹੈ ਤਾਂ ਤੁਰੰਤ ਪੁਲਸ ਨੂੰ ਸੂਚਨਾ ਦੇਣ।

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Canada Police
  • Calgary Police
  • Punjabi Young Men
  • Pictures

ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ

NEXT STORY

Stories You May Like

  • two senior leaders from punjab could join the modi cabinet
    ਪੰਜਾਬ ਤੋਂ 2 ਵੱਡੇ ਆਗੂਆਂ ਦੀ ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ! ਪੜ੍ਹੋ ਕਿਹੜੇ ਨਾਵਾਂ 'ਤੇ ਹੋ ਰਹੀ ਚਰਚਾ
  • punjab bandh on 15 october
    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ'ਤਾ ਐਲਾਨ
  • delhi  heavy rain igi airport  15 flights  delayed
    ਦਿੱਲੀ 'ਚ ਪਿਆ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਕਾਰਨ IGI ਏਅਰਪੋਰਟ 'ਤੇ 15 ਉਡਾਣਾਂ ਲੇਟ, ਐਡਵਾਇਜ਼ਰੀ ਜਾਰੀ
  • bodybuilder varinder singh ghumman  s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ ਦੀ ਠੁਕਰਾਈ ਆਫ਼ਰ
  • canada advisory
    ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ ਸਮਝੇ ਤਾਂ ਹੋਵੇਗਾ ਲੱਖਾਂ ਦਾ ਨੁਕਸਾਨ
  • 5 indian origin men arrested in canada over extortion and other charges
    ਕੈਨੇਡਾ ਪੁਲਸ ਨੇ 2 ਪੰਜਾਬੀਆਂ ਸਣੇ 5 ਨੌਜਵਾਨ ਕੀਤੇ ਗ੍ਰਿਫ਼ਤਾਰ ! ਕਾਰਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
  • major orders issued in ferozepur district
    ਫਿਰੋਜ਼ਪੁਰ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਪੜ੍ਹੋ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹੜੀਆਂ ਲਾਈਆਂ ਪਾਬੰਦੀਆਂ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • one arrested along with a mobile phone and heroin
      ਦੋ ਕਿੱਲੋ ਤੋਂ ਵੱਧ ਹੈਰੋਇਨ, ਕਰੇਟਾ ਕਾਰ ਅਤੇ ਮੋਬਾਇਲ ਸਮੇਤ ਇਕ ਗ੍ਰਿਫ਼ਤਾਰ
    • alarm bells ringing for the people of this village in bathinda
      ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! 15 ਦਿਨਾਂ 'ਚ 3 ਮੌਤਾਂ,...
    • pargat singh arrived at the protest held to secure justice for parvinder jhota
      ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ...
    • people set fire to the medical store of the killer of the parvinder jhota
      ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ...
    • accident in gurdaspur
      ਸੜਕ ਕਿਨਾਰੇ ਖੜ੍ਹੀ ਟਰਾਲੀ 'ਚ ਟੱਕਰ ਕਾਰਨ ਸਕੂਟਰੀ ਸਵਾਰ ਦੀ ਮੌਤ
    • arrested case
      ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
    • accident in pathankot
      ਸਬਜ਼ੀ ਮੰਡੀ ਜਾ ਰਹੇ 2 ਵਿਅਕਤੀਆਂ ਦੀ ਸੜਕ ਹਾਦਸੇ 'ਚ ਮੌਤ
    • duty anganwadi worker highway
      ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ
    • school  college  holiday
      ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ ਕਤਲ ਕਾਰਨ ਲਿਆ ਗਿਆ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +