Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:29:04 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੈਨੇਡਾ ਨੇ ਬਦਲੇ ਨਿਯਮ, ਆਨਲਾਈਨ ਪੜ੍ਹਾਈ ਕਰਨ 'ਤੇ ਵੀ ਮਿਲੇਗਾ ਵਰਕ ਪਰਮਿਟ

PUNJAB News Punjabi(ਪੰਜਾਬ)

ਕੈਨੇਡਾ ਨੇ ਬਦਲੇ ਨਿਯਮ, ਆਨਲਾਈਨ ਪੜ੍ਹਾਈ ਕਰਨ 'ਤੇ ਵੀ ਮਿਲੇਗਾ ਵਰਕ ਪਰਮਿਟ

  • Edited By Shivani Attri,
  • Updated: 23 May, 2020 12:24 PM
Jalandhar
canada rules online study work permit
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਨਰੇਸ਼ ਕੁਮਾਰ)— ਕੋਰੋਨਾ ਆਫਤ ਦਰਮਿਆਨ ਦੁਨੀਆਭਰ ਦੇ ਕਾਰੋਬਾਰ 'ਤੇ ਛਾਈ ਆਫਤ ਵਿਚਾਲੇ ਵਿਦੇਸ਼ 'ਚ ਜਾ ਕੇ ਪੜ੍ਹਾਈ ਕਰਨ ਦੇ ਇਛੁੱਕ ਵਿਦਿਆਰਥੀ ਵੀ ਕਾਫੀ ਪਰੇਸ਼ਾਨ ਹਨ। ਪੰਜਾਬ 'ਚ ਵਿਦਿਆਰਥੀਆਂ ਦੀ ਇਹ ਪਰੇਸ਼ਾਨੀ ਜ਼ਿਆਦਾ ਵੱਡੀ ਹੈ ਕਿਉਂਕਿ ਹਰ ਸਾਲ ਲੱਖਾਂ ਦੀ ਗਿਣਤੀ 'ਚ ਵਿਦਿਆਰਥੀ ਕੈਨੇਡਾ, ਯੂ. ਕੇ, ਆਸਟ੍ਰੇਲੀਆ ਸਮੇਤ ਯੂਰਪ ਦੇ ਹੋਰ ਦੇਸ਼ਾਂ 'ਚ ਪੜ੍ਹਾਈ ਲਈ ਜਾਂਦੇ ਹਨ। ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਨੇ ਕੋਰੋਨਾ ਸੰਕਟ ਨਾਲ ਪਹਿਲਾਂ ਹੀ ਵਿਦੇਸ਼ੀ ਯੂਨੀਵਰਸਿਟੀਆਂ 'ਚ ਦਾਖਲਾ ਲੈ ਲਿਆ ਸੀ ਪਰ ਅਚਾਨਕ ਕੋਰੋਨਾ ਆਫਤ ਸ਼ੁਰੂ ਹੋਣ ਅਤੇ ਅੰਤਰ ਰਾਸ਼ਟਰੀ ਮੂਵਮੈਂਟ ਰੁਕਣ ਨਾਲ ਵਿਦਿਆਰਥੀਆਂ ਦੇ ਸੁਪਨੇ ਅੱਧ ਵਿਚਕਾਰ ਅਟਕੇ ਹਨ, ਹੁਣ ਯੂਰਪ 'ਚ ਅੰਦਰੂਨੀ ਹਵਾਈ ਆਵਾਜਾਈ ਸ਼ੁਰੂ ਹੋਣ ਅਤੇ ਸਥਿਤੀ 'ਚ ਸੁਧਾਰ ਤੋਂ ਬਾਅਦ ਵਿਦਿਆਰਥੀਆਂ ਦੀ ਉਮੀਦ ਜਗੀ ਹੈ। ਅਸੀਂ ਅੱਜ ਤੋਂ ਆਪਣੇ ਪਾਠਕਾਂ ਨੂੰ ਇਹ ਦੱਸਾਂਗੇ ਕਿ ਕਿਹੜੇ ਦੇਸ਼ 'ਚ ਸਰਕਾਰ ਅੰਤਰ ਰਾਸ਼ਟਰੀ ਵਿਦਿਆਰਥੀਆਂ ਦੀ ਵਾਪਸੀ ਲਈ ਕੀ ਕਦਮ ਚੁੱਕ ਰਹੀ ਹੈ ਕਿਉਂਕਿ ਵਿਦੇਸ਼ 'ਚ ਪੜ੍ਹਾਈ ਕਰਨੀ ਜਿੰਨੀ ਸਾਡੇ ਵਿਦਿਆਰਥੀਆਂ ਲਈ ਜ਼ਰੂਰੀ ਹੈ, ਉਸ ਤੋਂ ਜ਼ਿਆਦਾ ਸਾਡੇ ਵਿਦਿਆਰਥੀਆਂ ਦਾ ਇਥੇ ਜਾਣਾ, ਇਨ੍ਹਾਂ ਦੇਸ਼ਾਂ ਦੀ ਅਰਥ ਵਿਵਸਥਾ ਲਈ ਜ਼ਰੂਰੀ ਹੈ। ਅੱਜ ਅਸੀਂ ਕੈਨੇਡਾ ਦੀ ਗੱਲ ਕਰਾਂਗੇ ਕਿ ਕੈਨੇਡਾ ਲਈ ਭਾਰਤ ਤੋਂ ਜਾਣ ਵਾਲੇ ਵਿਦਿਆਰਥੀ ਇੰਨੇ ਅਹਿਮ ਕਿਉਂ ਹਨ।

ਜਾਣੋ ਕੈਨੇਡਾ ਵਿਦਿਆਰਥੀਆਂ ਲਈ ਕੀ-ਕੀ ਕਰ ਰਿਹਾ ਹੈ?
1) ਜੇਕਰ ਤੁਹਾਡੇ ਕੋਲ ਪੜ੍ਹਾਈ ਦਾ ਪਰਮਿਟ ਹੈ ਅਤੇ ਤੁਸੀਂ ਕੋਰੋਨਾ ਕਾਰਨ ਕੈਨੇਡਾ ਨਹੀਂ ਜਾ ਰਹੇ ਤਾਂ ਤੁਸੀਂ ਆਨਲਾਈਨ ਪੜ੍ਹਾਈ ਜ਼ਰੀਏ ਆਪਣਾ ਅੱਧਾ ਕੋਰਸ ਪੂਰਾ ਕਰ ਸਕਦੇ ਹੋ।
2) ਆਨਲਾਈਨ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਵੀ ਕੈਨੇਡਾ ਦੇ ਪੋਸਟ ਗਰੈਜੂਏਸ਼ਨ ਵਰਕ ਪਰਮਿਟ ਪ੍ਰੋਗਰਾਮ ਤਹਿਤ ਯੋਗ ਮੰਨੇ ਜਾਣਗੇ।
3) ਕੈਨੇਡਾ 'ਚ ਪਹਿਲਾਂ ਤੋਂ ਪੜ੍ਹਾਈ ਕਰ ਰਹੇ ਵਿਦਿਆਰਥੀ ਆਪਣੀ ਪੜ੍ਹਾਈ ਪਰਮਿਟ ਵਧਾ ਸਕਦੇ ਹਨ ਅਤੇ ਇਸ ਦੌਰਾਨ ਉਥੇ ਪੜ੍ਹਾਈ ਦੇ ਨਾਲ-ਨਾਲ ਕੰਮ ਵੀ ਕਰ ਸਕਦੇ ਹਨ।
4) ਜੇਕਰ ਤੁਹਾਡਾ ਪੜ੍ਹਾਈ ਪਰਮਿਟ 18 ਮਾਰਚ ਤੋਂ ਪਹਿਲਾਂ ਆ ਚੁੱਕਾ ਹੈ ਤਾਂ ਕੌਮਾਂਤਰੀ ਉਡਾਣ ਸ਼ੁਰੂ ਹੁੰਦੇ ਹੀ ਤੁਸੀਂ ਕੈਨੇਡਾ 'ਚ ਟਰੈਵਲ ਕਰ ਸਕੋਗੇ।
5) ਜੇਕਰ ਤੁਸੀਂ ਪਹਿਲਾਂ ਤੋਂ ਕੈਨੇਡਾ 'ਚ ਹੋ ਤਾਂ ਤੁਸੀਂ ਪੜ੍ਹਾਈ ਦੇ ਨਾਲ-ਨਾਲ ਹਫਤੇ 'ਚ 20 ਘੰਟੇ ਕੰਮ ਕਰ ਸਕਦੇ ਹੋ ਅਤੇ ਬ੍ਰੇਕ ਦੌਰਾਨ ਪੂਰਾ ਸਮਾਂ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।
ਅੰਤਰ ਰਾਸ਼ਟਰੀ ਵਿਦਿਆਰਥੀਆਂ ਨਾਲ ਕੈਨੇਡਾ 'ਚ 1.70 ਲੱਖ ਨੌਕਰੀਆਂ
ਕੋਰੋਨਾ ਕਾਰਨ ਕੈਨੇਡਾ 'ਚ ਜਾ ਕੇ ਆਪਣੇ ਸੁਨਹਿਰੀ ਭਵਿੱਖ ਖਰਾਬ ਹੋਣ ਦਾ ਡਰ ਸਿਰਫ ਭਾਰਤੀਆਂ ਨੂੰ ਹੀ ਨਹੀਂ ਸਤਾ ਰਿਹਾ ਸਗੋਂ ਕੈਨੇਡਾ 'ਚ ਕੋਰੋਨਾ ਸੰਕਟ ਦੇ ਕਾਰਨ ਆਪਣੇ ਐਜੂਕੇਸ਼ਨ ਮਾਰਕਿਟ ਨੂੰ ਲੈ ਕੇ ਕੈਨੇਡਾ ਨੂੰ ਵੀ ਡਰ ਹੈ। ਕੈਨੇਡਾ ਸਰਕਾਰ ਦੀ 2019 ਦੀ ਸਲਾਨਾ ਰਿਪੋਰਟ ਮੁਤਾਬਕ 2018 'ਚ ਕੈਨੇਡਾ ਗਏ ਅੰਤਰ ਰਾਸ਼ਟਰੀ ਵਿਦਿਆਰਥੀਆਂ ਨੇ ਮਹਿਜ਼ ਫੀਸ ਦੇ ਰੂਪ 'ਚ ਹੀ 21.6 ਬਿਲੀਅਨ ਡਾਲਰ ਦਾ ਖਰਚ ਕੀਤਾ ਹੈ ਅਤੇ ਅੰਤਰ ਰਾਸ਼ਟਰੀ ਵਿਦਿਆਰਥੀਆਂ ਕਾਰਨ ਹੀ ਕੈਨੇਡਾ 'ਚ 1.70 ਲੱਖ ਨੌਕਰੀਆਂ ਦੇ ਮੌਕੇ ਬਣੇ ਹਨ ਅਤੇ ਸਾਲ 2018 'ਚ ਕੈਨੇਡਾ 'ਚ ਸਟਡੀ ਲਈ ਕੁੱਲ 7,21,205 ਵਿਦਿਆਰਥੀਆਂ 'ਚੋਂ ਸਭ ਤੋਂ ਵਧ 1,72,625 ਵਿਦਿਆਰਥੀ ਭਾਰਤ ਤੋਂ ਹਨ ਅਤੇ 1,42, 985 ਵਿਦਿਆਰਥੀਆਂ ਨਾਲ ਚੀਨ ਇਸ ਮਾਮਲੇ 'ਚ ਦੂਜੇ ਨੰਬਰ 'ਤੇ ਹੈ। ਯਾਨੀ ਕੈਨੇਡਾ 'ਚ ਪੜ੍ਹਾਈ ਕਰਨ ਵਾਲੇ ਕੁਲ ਵਿਦਿਆਰਥੀਆਂ 'ਚੋਂ ਕਰੀਬ 45 ਫੀਸਦੀ ਵਿਦਿਆਰਥੀ ਭਾਰਤ ਅਤੇ ਚੀਨ ਤੋਂ ਹਨ।

PunjabKesari

ਅੰਤਰ ਰਾਸ਼ਟਰੀ ਵਿਦਿਆਰਥੀਆਂ ਨਾਲ ਕੈਨੇਡਾ 'ਚ 1.70 ਲੱਖ ਨੌਕਰੀਆਂ
2018 'ਚ ਕੈਨੇਡਾ 'ਚ ਅੰਤਰ ਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ— 7,21,205
ਕੈਨੇਡਾ 'ਚ ਅੰਤਰ ਰਾਸ਼ਟਰੀ ਵਿਦਿਆਰਥੀਆਂ ਦੀ ਟਿਊਸ਼ਨ ਫੀਸ 'ਤੇ ਖਰਚ— 21.6 ਬਿਲੀਅਨ ਡਾਲਰ
ਅੰਤਰ ਰਾਸ਼ਟਰੀ ਸਟੂਡੈਂਟਸ ਕਾਰਨ ਕੈਨੇਡਾ 'ਚ ਜਾਬ ਕ੍ਰਿਏਸ਼ਨ- 1,70,000
ਕੈਨੇਡਾ 'ਚ ਆਟੋ ਪਾਰਟਸ, ਲੰਬਰਸ ਯਾਰ ਏਅਰਕ੍ਰਾਫਟ ਦੇ ਐਕਸਪੋਰਟ ਨਾਲੋਂ ਵੱਧ ਪ੍ਰਭਾਵ

ਕੈਨੇਡਾ 'ਚ 50 ਫੀਸਦੀ ਤੋਂ ਜ਼ਿਆਦਾ ਸਟੂਡੈਂਟਸ ਭਾਰਤ ਅਤੇ ਚੀਨ ਤੋਂ
ਕੈਨੇਡਾ 'ਚ ਸਟੂਡੈਂਟਸ

ਭਾਰਤ-1,72,625
ਚੀਨ-1,42,985
ਸਾਊਥ ਕੋਰੀਆ-2,4,195
ਫਰਾਂਸ-2,2,745
ਵੀਅਤਮਾਨ-20,330
ਯੂ.ਐੱਸ.ਏ.- 14, 620
ਬ੍ਰਾਜ਼ੀਲ-13, 835
ਨਾਈਜ਼ੀਰੀਆ-11,290
ਈਰਾਨ-10,885

ਅੰਤਰ ਰਾਸ਼ਟਰੀ ਵਿਦਿਆਰਥੀਆਂ 'ਤੇ ਕੈਨੇਡਾ ਦੀਆਂ 5 ਯੋਜਨਾਵਾਂ, ਖਰਚ ਹੋਣਗੇ $147.9 ਮਿਲੀਅਨ ਡਾਲਰ
ਕੈਨੇਡਾ ਦੀ ਅਰਥ ਵਿਵਸਥਾ 'ਚ ਦੇਸ਼ ਦੇ ਆਟੋ ਪਾਰਟਸ ਦੇ ਐਕਸਪੋਰਟ ਨਾਲ ਜ਼ਿਆਦਾ ਵੱਡੀ ਹਿੱਸੇਦਾਰੀ ਅੰਤਰ ਰਾਸ਼ਟਰੀ ਵਿਦਿਆਰਥੀਆਂ ਜ਼ਰੀਏ ਹੋਣ ਵਾਲੀ ਆਮਦਨ ਅਤੇ ਖਰਚ ਦੀ ਹੈ, ਲਿਹਾਜ਼ਾ ਸਰਕਾਰ ਨੇ ਇਸ ਗੱਲ ਨੂੰ ਬਖੂਬੀ ਸਮਝਿਆ ਹੈ ਅਤੇ ਇਸ ਦੇ ਲਈ ਬਕਾਇਦਾ 5 ਯੋਜਨਾਵਾਂ ਤਿਆਰ ਕੀਤੀਆਂ ਹਨ। ਇਸ ਯੋਜਨਾ 'ਤੇ $147.9 ਮਿਲੀਅਨ ਡਾਲਰ ਖਰਚ ਕੀਤੇ ਜਾਣਗੇ। ਇਨ੍ਹਾਂ ਯੋਜਨਾ ਤਹਿਤ ਕੈਨੇਡਾ ਦੀ ਸਰਕਾਰ ਵੱਲੋਂ 11 ਹਜ਼ਾਰ ਕਾਲਜਾਂ ਨੂੰ ਵਿੱਤੀ ਮਦਦ ਕੀਤੀ ਜਾਵੇਗੀ ਅਤੇ ਇਹ ਯੂਨੀਵਰਸਿਟੀਆਂ ਏਸ਼ੀਆ ਅਤੇ ਹੋਰ ਦੇਸ਼ਾਂ 'ਚ ਕੈਨੇਡੀਅਨ ਸਿੱਖਿਆ ਪ੍ਰਣਾਲੀ ਦਾ ਪ੍ਰਚਾਰ ਕਰੇਗੀ ਅਤੇ ਕੈਨੇਡਾ 'ਚ ਸਿੱਖਿਆ ਨੂੰ ਲੈ ਕੇ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨ ਦੇ ਕੰਮ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਲੈ ਕੇ ਕੈਨੇਡਾ ਦੀ ਲਚੀਲੀ ਇੰਮੀਗ੍ਰੇਸ਼ਨ ਪਾਲਿਸੀ ਬਾਰੇ ਦੱਸਿਆ ਜਾਵੇਗਾ।

ਕੋਰੋਨਾ ਆਫਤ ਕਾਰਨ ਚੀਨ ਅੰਤਰ ਰਾਸ਼ਟਰੀ ਭਾਈਚਾਰੇ ਦੇ ਨਿਸ਼ਾਨੇ 'ਤੇ ਹੈ ਅਤੇ ਅੰਤਰ ਰਾਸ਼ਟਰੀ ਪੱਧਰ 'ਤੇ ਚੀਨ ਦੇ ਪ੍ਰਤੀ ਨਫਰਤ ਵਾਲਾ ਮਾਹੌਲ ਹੈ। ਲਿਹਾਜ਼ਾ ਹੁਣ ਕੈਨੇਡਾ ਵਰਗੇ ਆਦੇਸ਼ ਵੀ ਅੰਤਰ ਰਾਸ਼ਟਰੀ ਵਿਦਿਆਰਥੀਆਂ ਨੂੰ ਸਟਡੀ ਪਰਮਿਟ ਦੇਣ ਦੇ ਮਾਮਲੇ 'ਚ ਭਾਰਤ ਨੂੰ ਜ਼ਿਆਦਾ ਅਹਿਮੀਅਤ ਦੇਣਗੇ। ਆਉਣ ਵਾਲੇ ਸਮੇਂ 'ਚ ਕੈਨੇਡਾ ਦੀ ਸਟਡੀ ਵੀਜ਼ਾ ਪਾਲਿਸੀ ਅਤੇ ਇਮੀਗ੍ਰੇਸ਼ਨ ਨੀਤੀ 'ਚ ਭਾਰਤੀਆਂ ਦੇ ਪ੍ਰਤੀ ਜ਼ਿਆਦਾ ਨਰਮੀ ਦੇਖਣ ਨੂੰ ਮਿਲ ਸਕਦੀ ਹੈ, ਜਿਸ ਦਾ ਲੰਬੀ ਮਿਆਦ 'ਚ ਭਾਰਤੀ ਵਿਦਿਆਰਥੀਆਂ ਨੂੰ ਨਿਸ਼ਚਿਤ ਤੌਰ 'ਤੇ ਲਾਭ ਹੋਵੇਗਾ।-ਅਮਨਦੀਪ ਸਿੰਘ, ਯੂਰੋ ਕੈਨ ਗਲੋਬਲ

  • Canada
  • rules
  • online study
  • work permit
  • ਕੈਨੇਡਾ
  • ਨਿਯਮ
  • ਆਨਲਾਈਨ ਸਟਡੀ
  • ਵਰਕ ਪਰਮਿਟ

ਅੰਮ੍ਰਿਤਸਰ : ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ ਦੀ ਹਾਲਤ ਗੰਭੀਰ

NEXT STORY

Stories You May Like

  • cricket rules changed
    ਬਦਲ ਗਏ ਕ੍ਰਿਕਟ ਨਿਯਮ: ਸਮਾਂ ਬਰਬਾਦ ਕਰਨ 'ਤੇ ਬੱਲੇਬਾਜ਼ਾਂ 'ਤੇ ਲੱਗੇਗੀ ਦੌੜਾਂ ਦੀ ਪੈਨਲਟੀ, ਜਾਣੋ ਹੋਰ ਵੀ ਨਿਯਮ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • case registered against unidentified persons for an online fraud of 8 76 000
    8,76,000 ਦੀ ਆਨਲਾਈਨ ਠੱਗੀ ਕਰਨ 'ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • work could halt upon expiry of work permits
    ਅਮਰੀਕਾ ’ਚ ਭਾਰਤੀ ਪੇਸ਼ੇਵਰਾਂ ਨੂੰ ਝਟਕਾ, ਵਰਕ ਪਰਮਿਟ ਦੀ ਮਿਆਦ ਖ਼ਤਮ ਹੁੰਦੇ ਹੀ ਰੁਕ ਸਕਦੈ ਕੰਮ
  • rules for changing name on aadhaar card have become stricter uidai
    Aadhaar Card 'ਤੇ ਨਾਮ ਬਦਲਣ ਦੇ ਨਿਯਮ ਹੋਏ ਹੋਰ ਸਖ਼ਤ, UIDAI ਨੇ ਤੈਅ ਕੀਤੇ ਨਵੇਂ ਦਸਤਾਵੇਜ਼
  • haryana government  industries  revised rules
    ਹਰਿਆਣਾ ਸਰਕਾਰ ਨੇ ਉਦਯੋਗਾਂ ਲਈ ਬਦਲ 'ਤੇ ਨਿਯਮ, ਹੁਣ Online ਸਵੈ-ਪ੍ਰਮਾਣੀਕਰਨ ਰਾਹੀਂ ਮਿਲੇਗੀ ਇਜਾਜ਼ਤ
  • gst council s big decisions fine amount reduced rules changed
    GST Council ਦੇ ਵੱਡੇ ਫ਼ੈਸਲੇ : ਜੁਰਮਾਨੇ ਦੀ ਰਕਮ ਘਟਾਈ, ਨੋਟਿਸ ਤੇ ਗ਼੍ਰਿਫਤਾਰੀ ਸਮੇਤ ਬਦਲੇ ਇਹ ਨਿਯਮ
  • fraud case
    ‘ਵਰਕ ਫਰਾਮ ਹੋਮ’ ਦੇ ਨਾਂ ’ਤੇ ਔਰਤ ਨਾਲ 1.88 ਲੱਖ ਦੀ ਠੱਗੀ, ਮਾਮਲਾ ਦਰਜ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • new zealand moga youth
      ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ ਚੱਲੀਆਂ ਗੋਲੀਆਂ, CCTV 'ਚ...
    • ludhiana cp office
      ਪੰਜਾਬ ਪੁਲਸ ਦੀ ਗ੍ਰਿਫ਼ਤ 'ਚੋਂ 2 ਮੁਲਜ਼ਮ ਹੱਥਕੜੀ ਸਮੇਤ ਫ਼ਰਾਰ
    • parvinder jhota ashwani kumar medical
      ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ
    • sho suspended in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
    • death of punjab police sho gurdev singh
      ਭਿਆਨਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਦੀ ਮੌਤ
    • police and drug inspector raid medical store  1 lakh pills recovered
      ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
    • satnam singh dies after being struck by lightning
      ਗੁਰਦਾਸਪੁਰ: ਆਸਮਾਨੀ ਬਿਜਲੀ ਡਿੱਗਣ ਕਾਰਨ ਸਤਨਾਮ ਸਿੰਘ ਦੀ ਮੌਤ, ਦੋ ਧੀਆਂ ਦੇ...
    • storm wreaks havoc in punjab
      ਪੰਜਾਬ 'ਚ ਤੂਫਾਨ ਨੇ ਮਚਾਈ ਤਬਾਹੀ, ਨਵੀਂ ਫੈਕਟਰੀ ਹੋਈ ਤਬਾਹ, ਕਿਸਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +