Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    2:55:11 PM

  • bank robbery attempt in jandiala guru

    ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ...

  • highcourt  s major order regarding the da issue of employees in punjab

    ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ...

  • sikh youth in canada

    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ...

  • floods in nepal

    ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ 1,370 ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮੁੰਡੇ ਨੂੰ ਕੈਨੇਡਾ ਭੇਜਣ ਲਈ ਏਅਰਪੋਰਟ ਛੱਡ ਆਇਆ ਪਰਿਵਾਰ, ਫਿਰ ਜੋ ਹੋਇਆ ਸੁਣ ਉਡ ਗਏ ਹੋਸ਼

PUNJAB News Punjabi(ਪੰਜਾਬ)

ਮੁੰਡੇ ਨੂੰ ਕੈਨੇਡਾ ਭੇਜਣ ਲਈ ਏਅਰਪੋਰਟ ਛੱਡ ਆਇਆ ਪਰਿਵਾਰ, ਫਿਰ ਜੋ ਹੋਇਆ ਸੁਣ ਉਡ ਗਏ ਹੋਸ਼

  • Edited By Gurminder Singh,
  • Updated: 27 Jun, 2026 01:43 PM
Moga
canada visa delhi airport
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਆਜ਼ਾਦ) : ਮੋਗਾ ਜ਼ਿਲ੍ਹੇ ਦੇ ਪਿੰਡ ਕਪੂਰੇ ਦੇ ਇਕ ਨੌਜਵਾਨ ਨਾਲ ਉਸ ਦੇ ਕੈਨੇਡਾ ਰਹਿੰਦੇ ਦੋਸਤ ਵੱਲੋਂ ਵਰਕ ਪਰਮਿਟ ’ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 22 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਕੈਨੇਡਾ ਭੇਜਣ ਦੀ ਬਜਾਏ ਨੌਜਵਾਨ ਨੂੰ ਕੋਲਕਾਤਾ ਲਿਜਾ ਕੇ ਇਕ ਘਰ ਵਿਚ ਬੰਧਕ ਬਣਾਇਆ ਗਿਆ ਅਤੇ ਉਸ ਦੇ ਪਰਿਵਾਰ ਤੋਂ ਪੈਸੇ ਹਾਸਲ ਕੀਤੇ ਗਏ। ਪੁਲਸ ਵੱਲੋਂ ਜਾਂਚ ਉਪਰੰਤ ਪਿੰਡ ਕਪੂਰੇ ਦੇ ਵਸਨੀਕ ਗੁਰਿੰਦਰ ਸਿੰਘ ਦੀ ਸ਼ਿਕਾਇਤ ’ਤੇ ਕਥਿਤ ਮੁਲਜ਼ਮ ਅਮਨਦੀਪ ਸਿੰਘ ਵਾਸੀ ਪਿੰਡ ਕਪੂਰੇ, ਹਾਲ ਵਾਸੀ ਕੈਨੇਡਾ, ਖ਼ਿਲਾਫ਼ ਥਾਣਾ ਮਹਿਣਾ ਵਿਚ ਧੋਖਾਧੜੀ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਅਸ਼ੋਕ ਕੁਮਾਰ ਕਰ ਰਹੇ ਹਨ। ਥਾਣਾ ਮਹਿਣਾ ਦੇ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਗੁਰਿੰਦਰ ਸਿੰਘ ਨੇ ਜ਼ਿਲਾ ਪੁਲਸ ਮੁਖੀ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੇ ਪੁੱਤਰ ਪ੍ਰਭਜੋਤ ਸਿੰਘ ਦਾ ਦੋਸਤ ਅਮਨਦੀਪ ਸਿੰਘ ਸਾਲ 2007-08 ਵਿਚ ਆਪਣੇ ਪਰਿਵਾਰ ਸਮੇਤ ਕੈਨੇਡਾ ਚਲਾ ਗਿਆ ਸੀ। ਸਾਲ 2009-10 ਦੌਰਾਨ ਅਮਨਦੀਪ ਸਿੰਘ ਨੇ ਪ੍ਰਭਜੋਤ ਸਿੰਘ ਨੂੰ ਵਰਕ ਪਰਮਿਟ ’ਤੇ ਕੈਨੇਡਾ ਭੇਜਣ ਦਾ ਭਰੋਸਾ ਦਿੱਤਾ। ਦੋਸਤੀ ਅਤੇ ਇੱਕੋ ਗਲੀ ਵਿਚ ਰਹਿਣ ਕਾਰਨ ਪਰਿਵਾਰ ਨੇ ਉਸ ’ਤੇ ਵਿਸ਼ਵਾਸ ਕਰ ਲਿਆ। ਸ਼ਿਕਾਇਤਕਰਤਾ ਅਨੁਸਾਰ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਲਈ 22 ਲੱਖ ਰੁਪਏ ਖਰਚ ਆਵੇਗਾ।

ਇਹ ਵੀ ਪੜ੍ਹੋ : ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ

ਉਸ ਦੇ ਕਹਿਣ ’ਤੇ ਪਹਿਲਾਂ 2 ਲੱਖ ਰੁਪਏ ਉਸ ਦੇ ਸਾਥੀਆਂ ਨੂੰ ਦੇ ਦਿੱਤੇ ਗਏ। ਕੁਝ ਸਮੇਂ ਬਾਅਦ ਉਸ ਨੇ ਫੋਨ ਕਰ ਕੇ ਦੱਸਿਆ ਕਿ ਵਰਕ ਪਰਮਿਟ ਲੱਗ ਗਿਆ ਹੈ ਅਤੇ ਬਾਕੀ 20 ਲੱਖ ਰੁਪਏ ਦੇਣ ਲਈ ਕਿਹਾ। ਉਸ ਨੇ ਇਹ ਵੀ ਕਿਹਾ ਕਿ ਉਸ ਦੇ ਭੇਜੇ ਵਿਅਕਤੀ ਪ੍ਰਭਜੋਤ ਨੂੰ ਦਿੱਲੀ ਹਵਾਈ ਅੱਡੇ ਤੋਂ ਕੈਨੇਡਾ ਭੇਜਣਗੇ ਅਤੇ ਸਾਰੇ ਦਸਤਾਵੇਜ਼ ਏਅਰਪੋਰਟ ’ਤੇ ਹੀ ਦੇ ਦਿੱਤੇ ਜਾਣਗੇ। ਪਰਿਵਾਰ ਪ੍ਰਭਜੋਤ ਨੂੰ ਲੈ ਕੇ ਦਿੱਲੀ ਹਵਾਈ ਅੱਡੇ ਪਹੁੰਚਿਆ, ਜਿੱਥੇ ਦੋ ਵਿਅਕਤੀ ਉਸ ਨੂੰ ਆਪਣੇ ਨਾਲ ਲੈ ਗਏ ਪਰ ਕੈਨੇਡਾ ਭੇਜਣ ਦੀ ਬਜਾਏ ਉਸ ਨੂੰ ਹਵਾਈ ਜਹਾਜ਼ ਰਾਹੀਂ ਕੋਲਕਾਤਾ ਲਿਜਾਇਆ ਗਿਆ, ਉੱਥੇ ਪਹਿਲਾਂ ਇਕ ਹੋਟਲ ਅਤੇ ਬਾਅਦ ਵਿਚ ਇਕ ਘਰ ਵਿਚ ਉਸ ਨੂੰ ਬੰਧਕ ਬਣਾਕੇ ਰੱਖਿਆ ਗਿਆ। ਦੋਸ਼ ਹੈ ਕਿ ਉਸ ਨੂੰ ਕੋਈ ਨਸ਼ੀਲੀ ਦਵਾਈ ਪਿਲਾ ਕੇ ਬੇਹੋਸ਼ ਕੀਤਾ ਗਿਆ ਅਤੇ ਡਰਾ-ਧਮਕਾ ਕੇ ਪਰਿਵਾਰ ਨਾਲ ਫੋਨ ’ਤੇ ਇਹ ਕਹਿਣ ਲਈ ਮਜਬੂਰ ਕੀਤਾ ਗਿਆ ਕਿ ਉਹ ਕੈਨੇਡਾ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ

ਇਸ ਦੌਰਾਨ ਅਮਨਦੀਪ ਸਿੰਘ ਨੇ ਪਰਿਵਾਰ ਨੂੰ ਫੋਨ ’ਤੇ ਕਿਹਾ ਕਿ ਉਹ ਅਤੇ ਉਸ ਦੀ ਪਤਨੀ ਕੈਨੇਡਾ ਹਵਾਈ ਅੱਡੇ ’ਤੇ ਹਨ ਅਤੇ ਪ੍ਰਭਜੋਤ ਇਮੀਗ੍ਰੇਸ਼ਨ ਦੀ ਕਾਰਵਾਈ ਕਰ ਰਿਹਾ ਹੈ। ਇਸ ’ਤੇ ਪਰਿਵਾਰ ਨੇ ਉਸ ਦੇ ਭੇਜੇ ਵਿਅਕਤੀਆਂ ਨੂੰ 20 ਲੱਖ ਰੁਪਏ ਹੋਰ ਦੇ ਦਿੱਤੇ। ਕਰੀਬ ਚਾਰ-ਪੰਜ ਦਿਨਾਂ ਬਾਅਦ ਪ੍ਰਭਜੋਤ ਸਿੰਘ ਘਰ ਵਾਪਸ ਆ ਗਿਆ ਜਦੋਂ ਪਰਿਵਾਰ ਨੇ ਅਮਨਦੀਪ ਸਿੰਘ ਨਾਲ ਸੰਪਰਕ ਕੀਤਾ ਤਾਂ ਉਹ ਟਾਲ-ਮਟੋਲ ਕਰਦਾ ਰਿਹਾ ਅਤੇ ਪੈਸੇ ਵਾਪਸ ਕਰਨ ਦਾ ਭਰੋਸਾ ਦਿੰਦਾ ਰਿਹਾ। ਸ਼ਿਕਾਇਤ ਅਨੁਸਾਰ 13 ਅਕਤੂਬਰ 2010 ਨੂੰ ਜਗਰਾਉਂ ਤੋਂ ਆਏ ਇਕ ਅਣਪਛਾਤੇ ਵਿਅਕਤੀ ਨੇ ਨੈਸਲੇ ਡੇਅਰੀ ਦੇ ਗੇਟ ਨੇੜੇ 1 ਲੱਖ 9 ਹਜ਼ਾਰ ਰੁਪਏ ਵਾਪਸ ਕੀਤੇ ਅਤੇ ਕਿਹਾ ਕਿ ਇਹ ਰਕਮ ਅਮਨਦੀਪ ਸਿੰਘ ਨੇ ਭੇਜੀ ਹੈ। ਇਸ ਤੋਂ ਬਾਅਦ ਨਾ ਕੋਈ ਹੋਰ ਪੈਸਾ ਵਾਪਸ ਕੀਤਾ ਗਿਆ ਅਤੇ ਨਾ ਹੀ ਉਸ ਨੇ ਸੰਪਰਕ ਕੀਤਾ। ਜ਼ਿਲਾ ਪੁਲਸ ਮੁਖੀ ਦੇ ਹੁਕਮਾਂ ’ਤੇ ਮਾਮਲੇ ਦੀ ਜਾਂਚ ਕੀਤੀ ਗਈ। ਜਾਂਚ ਅਤੇ ਕਾਨੂੰਨੀ ਰਾਏ ਤੋਂ ਬਾਅਦ ਅਮਨਦੀਪ ਸਿੰਘ ਵਾਸੀ ਪਿੰਡ ਕਪੂਰੇ, ਹਾਲ ਵਾਸੀ ਕੈਨੇਡਾ, ਖ਼ਿਲਾਫ਼ ਧੋਖਾਧੜੀ, ਕਥਿਤ ਮਿਲੀਭੁਗਤ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।

ਇਹ ਵੀ ਪੜ੍ਹੋ : ਜੇ ਨਹੀਂ ਹੁੰਦੀ ਤੁਹਾਡੇ ਮੀਟਰ ਦੀ ਰੀਡਿੰਗ ਤਾਂ ਕਰੋ ਇਹ ਕੰਮ, ਨਹੀਂ ਆਵੇਗਾ ਬਿੱਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Canada Visa
  • Delhi Airport
  • Canada Work Permit
  • ਕੈਨੇਡਾ ਵੀਜ਼ਾ
  • ਦਿੱਲੀ ਏਅਰਪੋਰਟ
  • ਕੈਨੇਡਾ ਵਰਕ ਪਰਮਿਟ

ਬਿਹਾਰੀ ਕਾਲੋਨੀ ’ਚ ਸ਼ਰੇਆਮ ਵਿਕ ਰਿਹਾ ਚਿੱਟਾ! ਸਮੱਗਲਰ ਨੇ VIDEO ਬਣਾ ਕੇ ਪੁਲਸ ਨੂੰ ਦਿੱਤਾ ਖੁੱਲ੍ਹਾ ਚੈਲੰਜ

NEXT STORY

Stories You May Like

  • punjab 3 boys reach bhakra canal after skipping school
    ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ ਪੁੱਜੇ 3 ਮੁੰਡੇ, ਫਿਰ ਪਲਾਂ 'ਚ ਜੋ ਹੋਇਆ, ਕਿਸੇ ਨੇ ਸੋਚਿਆ ਨਾ ਸੀ
  • both smartphones of poco  s f9 series have been launched
    Poco ਦੇ F9 ਸੀਰੀਜ਼ ਦੇ ਦੋਵੇਂ ਸਮਾਰਟਫੋਨ ਹੋ ਗਏ ਲਾਂਚ ! ਕੀਮਤ ਸੁਣ ਉਡਣਗੇ ਹੋਸ਼
  • minister was stunned after hearing sahak dutt s statement
    ਸੱਜੇ ਦੱਤ ਦਾ ਬਿਆਨ ਸੁਣ ਦੇਖਦੇ ਰਹਿ ਗਏ ਮੰਤਰੀ,'ਕਿਹਾ ਮੈਂ 6 ਸਾਲ ਜੇਲ੍ਹ ਕੱਟੀ ਫਿਰ ਵੀ ....
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • theft case
    ਪਰਿਵਾਰ ਸੁੱਤਾ ਰਿਹਾ, ਚੋਰ ਨਕਦੀ ਤੇ ਗਹਿਣੇ ਲੈ ਗਏ
  • big incident
    ਕੁੜੀ ਦਾ ਇਨਕਾਰ ਨਾ ਸੁਣ ਸਕਿਆ ਮੁੰਡਾ ! ਫ਼ਿਰ ਘਰ 'ਚ ਵੜ ਕੇ ਜੋ ਕੀਤਾ...
  • abroad  son  father  money
    ਵਿਦੇਸ਼ ਗਏ ਪੁੱਤ ਨੂੰ ਭੇਜਣ ਲਈ ਸੋਨਾ ਗਹਿਣੇ ਰੱਖ ਕੇ ਲਿਆਂਦੇ ਪੈਸੇ ਗੁਆਚੇ, ਪੁਲਸ ਨੇ ਇਕ ਘੰਟੇ 'ਚ ਲੱਭੇ
  • amritsar airport 7 flights diverted
    ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7 ਉਡਾਣਾਂ ਡਾਇਵਰਟ
  • sikh youth in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
Trending
Ek Nazar
famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdwara shaheedan sahib  firing  incident
      ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜੇ ਵੱਡੀ ਵਾਰਦਾਤ, ਗੋਲੀ ਚੱਲਣ ਦਾ ਖਦਸ਼ਾ
    • malakpur met with sukhbir badal
      ਮਲਕਪੁਰ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਜ਼ਿੰਮੇਵਾਰੀ ਲਈ ਕੀਤਾ ਧੰਨਵਾਦ
    • boy dead on road accident
      ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
    • 3 smugglers arrested in punjab
      ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ...
    • congress s major decision regarding the announcement of the cm face in punjab
      ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ...
    • big accident happened with the pilgrimage bus
      ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ
    • fir case
      ਗੰਦਗੀ ਦੀ ਸ਼ਿਕਾਇਤ ਕਰਨ ’ਤੇ ਭੜਕੀ ਗੁਆਂਢਣ, ਔਰਤ ’ਤੇ ਡੰਡੇ ਨਾਲ ਕੀਤੇ ਕਈ ਵਾਰ
    • markets and shops completely closed during jalandhar bandh
      ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
    • bank strike tomorrow holiday for 2 days sbi issues advisory
      ਕੱਲ੍ਹ ਬੈਂਕਾਂ ਦੀ ਹੜਤਾਲ, ਅਗਲੇ 2 ਦਿਨ ਲਗਾਤਾਰ ਰਹੇਗੀ ਛੁੱਟੀ, SBI ਨੇ ਜਾਰੀ...
    • highcourt commuted the life imprisonment sentence to 7 years
      26 ਸਾਲ ਪੁਰਾਣੇ ਕਤਲ ਮਾਮਲੇ ’ਚ ਹਾਈਕੋਰਟ ਨੇ ਉਮਰ ਕੈਦ ਦੀ ਸਜ਼ਾ ਨੂੰ 7 ਸਾਲ ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +