ਮਖੂ/ਜ਼ੀਰਾ (ਅਕਾਲੀਆਂ ਵਾਲਾ) : ਪਿੰਡ ਅਰਾਈਆਂਵਾਲਾ (ਮਖੂ) ਦੇ ਵਾਸੀ ਜਸਬੀਰ ਸਿੰਘ ਪੁੱਤਰ ਲਖਵਿੰਦਰ ਸਿੰਘ ਦਾ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਅਚਾਨਕ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ। ਜਸਬੀਰ ਸਿੰਘ ਦੇ ਦੇਹਾਂਤ ਨਾਲ ਸਾਰੇ ਪਿੰਡ ਅਤੇ ਖੇਤਰ ਵਿਚ ਦੁਖ ਦਾ ਮਾਹੌਲ ਹੈ। ਉਨ੍ਹਾਂ ਦੀ ਮੌਤ ਨਾਲ ਪਰਿਵਾਰ, ਮਿੱਤਰ ਅਤੇ ਪਿੰਡ ਦੇ ਲੋਕਾਂ ਨੂੰ ਗਹਿਰਾ ਧੱਕਾ ਲੱਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਭਲਕੇ ਜਲੰਧਰ ਅਤੇ ਲੁਧਿਆਣਾ ਵਿਚ ਬੰਦ ਦੀ ਕਾਲ, ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ
ਜਸਬੀਰ ਸਿੰਘ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਲਈ ਇਹ ਬੜੀ ਔਖੀ ਘੜੀ ਹੈ ਅਤੇ ਸਾਰੇ ਇਲਾਕੇ ਵਾਸੀਆਂ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਛੁੱਟੀ ਦੇ ਬਾਵਜੂਦ ਖੁੱਲ੍ਹੇ ਕਈ ਸਕੂਲ, ਹੋਵੇਗੀ ਕਾਰਵਾਈ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ SC ਦਾ ਵੱਡਾ ਕਦਮ, ਨਿਯੁਕਤ ਕੀਤਾ ਆਜ਼ਾਦ ਆਬਜ਼ਰਵਰ
NEXT STORY