Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    12:45:56 PM

  • proposed ai tower in mohali is a big threat to punjab

    ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ...

  • sukhpal singh khaira statement on arvind kejriwal sheesh mahal cag report

    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ...

  • attacks resume on pakistan afghanistan border

    ਜੰਗਬੰਦੀ ਹੋਈ ਫੇਲ੍ਹ! ਪਾਕਿ-ਅਫਗਾਨ ਸਰਹੱਦ 'ਤੇ ਮੁੜ...

  • government sets purchase limits

    ਹੁਣ 200 ਰੁਪਏ ਤੋਂ ਵੱਧ ਦਾ ਨਹੀਂ ਮਿਲੇਗਾ ਪੈਟਰੋਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੈਨੇਡਾ ਦੇ ਤਿੰਨ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

PUNJAB News Punjabi(ਪੰਜਾਬ)

ਕੈਨੇਡਾ ਦੇ ਤਿੰਨ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

  • Edited By Anmol Tagra,
  • Updated: 14 Feb, 2026 03:17 PM
Amritsar
canadian mps paid obeisance at golden temple
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਜਸਰਾਜ ਸਿੰਘ ਹੱਲਣ, ਅਮਨਪ੍ਰੀਤ ਸਿੰਘ ਗਿੱਲ ਅਤੇ ਦਲਵਿੰਦਰ ਸਿੰਘ ਗਿੱਲ ਨੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਇਨ੍ਹਾਂ ਤਿੰਨਾਂ ਸ਼ਖਸ਼ੀਅਤਾਂ ਅਤੇ ਉਨ੍ਹਾਂ ਨਾਲ ਆਏ ਸੀਨੀਅਰ ਪੱਤਰਕਾਰ ਸੁਖਜਿੰਦਰ ਸਿੰਘ ਚੋਹਲਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

ਇਸੇ ਦੌਰਾਨ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਜਸਰਾਜ ਸਿੰਘ ਹੱਲਣ, ਅਮਨਪ੍ਰੀਤ ਸਿੰਘ ਗਿੱਲ, ਦਲਵਿੰਦਰ ਸਿੰਘ ਗਿੱਲ ਨੇ ਸ਼ੁਕਰਾਨਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਉਨ੍ਹਾਂ ਨੂੰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਫ਼ਲਸਫ਼ੇ ਅਨੁਸਾਰ ਦਸਤਾਰ ਸਜਾ ਕੇ ਮਨੁੱਖਤਾ ਦੀ ਸੇਵਾ ਕਰਦਿਆਂ ਹਮੇਸ਼ਾ ਮਾਣ ਮਹਿਸੂਸ ਕਰਦੇ ਹਨ ਅਤੇ ਹਮੇਸ਼ਾ ਇਹੀ ਕੋਸ਼ਿਸ਼ ਕਰਦੇ ਹਨ ਕਿ ਸਿੱਖੀ ਦੇ ਵਾਧੇ ਲਈ ਇਕਜੁਟ ਹੋ ਕੇ ਯਤਨਸ਼ੀਲ ਰਹੀਏ। ਉਨ੍ਹਾਂ ਉਚੇਚੇ ਤੌਰ ’ਤੇ ਜ਼ਿਕਰ ਕੀਤਾ ਕਿ ਉਨ੍ਹਾਂ ਲਈ ਕੈਨੇਡਾ ਦੀ ਪਾਰਲੀਮੈਂਟ ਵਿਚ ਮੈਂਬਰ ਵਜੋਂ ਸੋਂਹ ਚੁੱਕਣ ਦਾ ਉਹ ਦਿਨ ਸੀ ਜਿਸ ਦਿਨ ਕਾਮਾਗਾਟਾ ਮਾਰੂ ਜਹਾਜ਼ ਨੂੰ ਕੈਨੇਡਾ ਤੋਂ ਵਾਪਸ ਕਰਨ ਦੇ ਦਿਨ ਨੂੰ ਯਾਦ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਹੋਰ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਵੱਡੀ ਪ੍ਰੇਰਣਾ ਵੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰਾਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਨੇ ਸਿੱਖ ਨੂੰ ਬਖ਼ਸ਼ਿਸ਼ ਕੀਤੀ ਹੈ ਕਿ ਉਹ ਜਿਥੇ ਵੀ ਰਹੇ ਸਰਬੱਤ ਦੇ ਭਲੇ ਦਾ ਕਾਰਜ ਕਰੇ। ਇਸੇ ਤਹਿਤ ਹੀ ਦੇਸ਼ ਦੁਨੀਆਂ ਅੰਦਰ ਵੱਸੇ ਸਿੱਖ ਗੁਰੂ ਆਸ਼ੇ ਅਨੁਸਾਰ ਕਾਰਜ ਕਰਦਿਆਂ ਵੱਡੀਆਂ ਮੱਲਾਂ ਮਾਰ ਰਹੇ ਹਨ। ਕੈਨੇਡਾ ਦੀ ਧਰਤੀ ’ਤੇ ਵੀ ਸਿੱਖਾਂ ਨੇ ਕਾਰੋਬਾਰਾਂ ਦੇ ਨਾਲ-ਨਾਲ ਸਿਆਸਤ ਵਿਚ ਵੀ ਵੱਡੇ ਮੁਕਾਮ ਹਾਸਲ ਕੀਤੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਜਸਰਾਜ ਸਿੰਘ ਹੱਲਣ ਤੇ ਅਮਨਪ੍ਰੀਤ ਸਿੰਘ ਪੂਰਨ ਤੌਰ ’ਤੇ ਸਿੱਖੀ ਸਰੂਪ ਵਿਚ ਹਨ, ਜੋ ਨੌਜੁਆਨਾਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਨੌਜੁਆਨ ਐਮਪੀ ਜਿਥੇ ਆਪਣੇ ਖੇਤਰ ਵਿਚ ਵੱਡੀਆਂ ਸੇਵਾਵਾਂ ਕਰ ਰਹੇ ਹਨ, ਉਥੇ ਹੀ ਸਿੱਖੀ ਦੇ ਪ੍ਰਚਾਰ ਲਈ ਵੀ ਵੱਡਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਗੁਰੂ ਨਗਰੀ ਆਉਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਜੀ-ਆਇਆਂ ਆਖਿਆ ਅਤੇ ਕੈਨੇਡਾ ਅੰਦਰ ਸਿੱਖੀ ਪ੍ਰਚਾਰ ਲਈ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬਧਤਾ ਪ੍ਰਗਟਾਈ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮਾਣ ਵਾਲੀ ਗੱਲ ਹੈ ਕਿ ਕੈਨੇਡਾ ਦੀ ਪਾਰਲੀਮੈਂਟ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਐਮਪੀ ਹਨ, ਜਿਨ੍ਹਾਂ ਤੋਂ ਭਾਈਚਾਰੇ ਨੂੰ ਹਮੇਸ਼ਾ ਵੱਡੀਆਂ ਉਮੀਦਾਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲੋਂ ਵੀ ਆਪਣੇ ਖੇਤਰ ਵਿਚ ਵਧੀਆ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਚੀਮਾ ਨੇ ਅਪੀਲ ਕੀਤੀ ਕਿ ਸਾਡੇ ਨੌਜੁਆਨ ਆਪਣੀ ਮਿੱਟੀ ਅਤੇ ਵਿਰਸੇ ਨਾਲ ਜੁੜੇ ਰਹਿਣ, ਇਸ ਲਈ ਹਮੇਸ਼ਾ ਯਤਨ ਹੋਣੇ ਚਾਹੀਦੇ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਫੁੰਮਣ ਸਿੰਘ, ਅਮਰਜੀਤ ਸਿੰਘ ਬੰਡਾਲਾ, ਓਐਸਡੀ ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਜਸਪਾਲ ਸਿੰਘ, ਵਧੀਕ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਅੰਮ੍ਰਿਤਪਾਲ ਸਿੰਘ ਬੈਂਸ, ਅੰਮ੍ਰਿਤ ਹੇਅਰ, ਗੁਰਪ੍ਰਤਾਪ ਸਿੰਘ, ਹਰਮੀਤ ਸਿੰਘ ਸਲੂਜਾ ਵੀ ਹਾਜ਼ਰ ਸਨ।

  • Golden Temple
  • Sri Darbar Sahib
  • Canadian MP

ਮੋਟਰਸਾਈਕਲ ਨੂੰ ਟੱਕਰ ਮਾਰ ਪਲਟ ਗਈ ਥਾਰ! ਨੌਜਵਾਨ ਦੀ ਟੁੱਟੀ ਲੱਤ

NEXT STORY

Stories You May Like

  • mp harsimrat kaur badal pays obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਹੋਏ ਨਤਮਸਤਕ
  • uk mp bibi preet kaur gill pays obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੂ. ਕੇ. ਦੇ MP ਬੀਬੀ ਪ੍ਰੀਤ ਕੌਰ ਗਿੱਲ ਨਤਮਸਤਕ
  • abhishek sharma sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ ਅਭਿਸ਼ੇਕ ਸ਼ਰਮਾ
  • indian air force chief air chief marshal and uk air chief marshal pay obeisance
    ਸ੍ਰੀ ਹਰਿਮੰਦਰ ਸਾਹਿਬ 'ਚ ਭਾਰਤੀ ਹਵਾਈ ਫ਼ੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਤੇ ਯੂਕੇ ਦੇ ਏਅਰ ਚੀਫ ਮਾਰਸ਼ਲ ਹੋਏ ਨਤਮਸਤਕ
  • special gurmat samagam to be held at sachkhand sri harmandir sahib
    ਨਾਨਕਸ਼ਾਹੀ ਸੰਮਤ 558 ਦੀ ਆਮਦ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਏ ਜਾਣਗੇ ਵਿਸ਼ੇਸ਼ ਗੁਰਮਤਿ ਸਮਾਗਮ
  • hansika motwani spends some peaceful time at the golden temple after divorce
    ਤਲਾਕ ਤੋਂ ਬਾਅਦ ਅੰਮ੍ਰਿਤਸਰ ਪਹੁੰਚੀ ਅਦਾਕਾਰਾ ਹੰਸਿਕਾ ਮੋਟਵਾਨੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
  • reserve bank governor paid obeisance at takht patna sahib
    ਰਿਜ਼ਰਵ ਬੈਂਕ ਦੇ ਗਵਰਨਰ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ, ਕਮੇਟੀ ਮੈਂਬਰਾਂ ਨੇ ਕੀਤਾ ਸਨਮਾਨ
  • grace richardson and charlotte grant bowed at sachkhand sri darbar sahib
    ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮਿਸ ਇੰਗਲੈਂਡ ਬਣੀਆਂ Grace Richardson ਤੇ Charlotte Grant ਨੇ ਟੇਕਿਆ ਮੱਥਾ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • young man commits suicide by consuming poisonous medicine
      ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
    • former cabinet minister and bjp leader tikshan sood
      ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
    • congress split over randhawa suicide case
      ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਂਗਰਸ ਦੋਫਾੜ, ਸੀ. ਬੀ. ਆਈ ਜਾਂਚ ’ਤੇ ਤਿੱਖੀ ਸਿਆਸਤ
    • punjab powercom  electricity consumers
      ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ ਖਪਤਕਾਰਾਂ 'ਤੇ ਗਾਜ ਡਿੱਗਣੀ ਤੈਅ
    • raja warring s new statement regarding cbi investigation into randhawa case
      ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਨੂੰ ਲੈ ਕੇ ਰਾਜਾ ਵੜਿੰਗ ਦਾ ਨਵਾਂ ਬਿਆਨ,...
    • meteorological department issues major alert
      ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
    • advisory issued for electricity consumers
      ਬਿਜਲੀ ਖ਼ਪਤਕਾਰਾਂ ਲਈ ਜਾਰੀ ਹੋਈ ਐਡਵਾਈਜ਼ਰੀ, ਬਿਜਲੀ ਦੇ ਬਿੱਲ ਹੁਣ ਚੰਡੀਗੜ੍ਹ...
    • banks will remain closed today and tomorrow due to ram navami see list
      ਬੈਂਕ ਜਾਣ ਵਾਲੇ ਸਾਵਧਾਨ! ਰਾਮ ਨਵਮੀ ਕਾਰਨ ਅੱਜ ਅਤੇ ਭਲਕੇ ਬੰਦ ਰਹਿਣਗੇ ਬੈਂਕ,...
    • read this news before leaving home on 27th 28th
      27-28 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਚੰਡੀਗੜ੍ਹ 'ਚ...
    • punjab government u turn
      AAP ਸਰਕਾਰ ਦਾ ਇਕ ਹੋਰ U-Turn ! ਵਿਰੋਧ ਮਗਰੋਂ ਵਾਪਸ ਲਿਆ FIR ਡਾਊਨਲੋਡ ਕਰਨ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +