Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    2:42:12 PM

  • big incident in ludhiana

    ਪੰਜਾਬ: ਘਰਦਿਆਂ ਨੇ ਆਸ਼ਿਕ ਦੀ THAR 'ਤੇ ਚਲਵਾਈਆਂ...

  • divit auluck last rituals

    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ...

  • 14 000 crore loss delhi traders cti letter

    14000 ਕਰੋੜ ਦਾ ਨੁਕਸਾਨ! ਸਾਂਭ ਲਓ ਚਾਬੀਆਂ, ਦਿੱਲੀ...

  • new rule for traveling to us

    ਅਮਰੀਕਾ ਜਾਣ ਵਾਲਿਆਂ ਲਈ ਅਹਿਮ ਖ਼ਬਰ,  3 ਨਵੰਬਰ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੰਜਾਬ 'ਚ ਟੁੱਟੀ ਨਹਿਰ, ਦਰਜਨ ਦੇ ਕਰੀਬ ਝੋਨੇ ਦੇ ਖੇਤ ਹੋਏ ਤਬਾਹ, ਦੂਰ-ਦੂਰ ਤੱਕ ਫੈਲਿਆ ਪਾਣੀ

PUNJAB News Punjabi(ਪੰਜਾਬ)

ਪੰਜਾਬ 'ਚ ਟੁੱਟੀ ਨਹਿਰ, ਦਰਜਨ ਦੇ ਕਰੀਬ ਝੋਨੇ ਦੇ ਖੇਤ ਹੋਏ ਤਬਾਹ, ਦੂਰ-ਦੂਰ ਤੱਕ ਫੈਲਿਆ ਪਾਣੀ

  • Edited By Shivani Bassan,
  • Updated: 20 Jun, 2025 02:33 PM
Gurdaspur
canal breaks in punjab
  • Share
    • Facebook
    • Tumblr
    • Linkedin
    • Twitter
  • Comment

ਹਰਚੋਵਾਲ/ਗੁਰਦਾਸਪੁਰ (ਵਿਨੋਦ)- ਹਰਚੋਵਾਲ 'ਚ ਨਹਿਰ ਟੁੱਟਣ ਨਾਲ ਦਰਜਨਾਂ ਤੋਂ ਵੱਧ ਕਿਸਾਨਾਂ ਦਾ ਭਾਰੀ  ਨੁਕਸਾਨ ਹੋਇਆ ਹੈ। ਕਿਸਾਨਾਂ ਦੇ  ਖੇਤਾਂ 'ਚ ਰੇਤਾਂ ਚੜ੍ਹ ਜਾਣ ਫਸਲ ਤਬਾਹ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਜਾਣਕਾਰੀ ਅਨੁਸਾਰ  ਤੁਗਲਵਾਲ ਹੈਡ ਤੋਂ ਨਿਕਲਦੀ ਨਹਿਰ ਜੋ ਹਰਚੋਵਾਲ ਤੋਂ ਵੱਖ-ਵੱਖ ਪਿੰਡਾਂ 'ਚ ਨਿਕਲਦੀ ਹੈ ਪਰ ਅਚਾਨਕ ਨਹਿਰ ਵਿੱਚ ਵੱਡਾ ਪਾੜ ਪੈ ਗਿਆ। ਜਿਸ ਨਾਲ ਨਜ਼ਦੀਕ ਕਿਸਾਨਾਂ ਵੱਲੋਂ ਬੀਜੀਆਂ  ਝੋਨੇ ਦੀਆਂ ਫਸਲਾਂ ਖਰਾਬ ਹੋ ਗਈਆਂ। ਕਿਸਾਨਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਨਾਲ ਝੋਨੇ ਦੇ ਖੇਤਾਂ ਵਿੱਚ 2 ਫੁੱਟ ਉੱਚੀ ਰੇਤਾਂ ਚੜ੍ਹ ਗਈ ਹੈ ਅਤੇ ਕਰੀਬ ਦਰਜਨ ਖੇਤਾਂ ਨੂੰ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਪੀੜਤ ਕਿਸਾਨਾਂ ਦਲੇਰ ਸਿੰਘ, ਮਿੱਤਰ ਸਿੰਘ ਨੇ ਦੱਸਿਆ ਕਿ ਅਸੀਂ ਮਹਿੰਗੇ ਭਾਅ ਠੇਕੇ 'ਤੇ ਜ਼ਮੀਨ ਲੈ ਕੇ  ਹਜ਼ਾਰਾਂ ਰੁਪਏ ਟੈਕਟਰ  ਡੀਜ਼ਲ ਫੂਕ  ਮਹਿੰਗੇ ਮੁੱਲ ਖਾਦ ਦਵਾਈ ਪਾ ਕੇ ਝੋਨੇ ਦੀ ਬਿਜਾਈ ਕੀਤੀ ਸੀ ਪਰ ਨਹਿਰੀ ਵਿਭਾਗ ਦੀ ਅਣਗਹਿਲੀ ਕਾਰਣ ਹਰ ਸਾਲ ਸੀਜ਼ਨ ਦੌਰਾਨ ਇਹ ਨਹਿਰ ਟੁੱਟ ਜਾਂਦੀ ਹੈ ਜਿਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਜਾਂਦਾ ਹੈ। ਪੀੜਤ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਡਿਪਟੀ ਕਮਿਸ਼ਨ ਨਹਿਰੀ ਵਿਭਾਗ ਦੇ ਉੱਚ ਅਧਿਕਾਰੀ ਪਾਸੋਂ ਮੰਗ ਕਰਦਿਆਂ ਆਖਿਆ ਕਿ ਨੁਕਸਾਨ ਹੋਈ ਫਸਲ ਦੀ ਗਿਦਵਾਰੀ ਕਰਵਾ ਸਾਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। 

ਇਹ ਵੀ ਪੜ੍ਹੋ- ਇਕੋ ਘਰ ਦੇ ਬੁਝ ਗਏ 2 ਚਿਰਾਗ, ਬੇਸਹਾਰਾ ਪਿਓ ਨੇ ਦੱਸਿਆ ਰੂਹ ਕੰਬਾਅ ਦੇਣ ਵਾਲਾ ਦੁਖ

ਕੀ ਕਹਿਣਾ ਨਹਿਰੀ ਵਿਭਾਗ ਦੇ ਅਧਿਕਾਰੀਆਂ ਦਾ

ਇਸ ਸੰਬੰਧਿਤ ਜਦ ਨਹਿਰੀ ਵਿਭਾਗ ਦੇ ਅਧਿਕਾਰੀ ਆ ਨਾਲ ਸਪੰਰਕ ਕੀਤਾ ਗਿਆ ਤਾਂ ਉਨ੍ਹਾਂ ਆਖਿਆ ਕਿ ਅਸੀਂ ਨਹਿਰ ਦਾ ਪਾਣੀ ਘਟਾ ਕੇ ਨਹਿਰ ਵਿੱਚ ਪਏ ਪਾੜ ਨੂੰ ਬੰਦ ਕਰਨ ਲਈ ਕੰਮ ਕਰ ਰਹੇ ਹਾਂ।

ਇਹ ਵੀ ਪੜ੍ਹੋ-ਵਿਆਹ ਦਾ ਝਾਂਸਾ ਦੇ ਕੁੜੀ ਨੂੰ ਕੀਤਾ ਅਗਵਾ, ਫਿਰ ਚੂੜਾ ਪਹਿਨਾ ਕੇ ਕੀਤਾ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Canal
  • Punjab
  • dozen paddy fields
  • destroyed
  • water
  • ਨਹਿਰ
  • ਪੰਜਾਬ
  • ਦਰਜਨ ਝੋਨੇ ਦੇ ਖੇਤ
  • ਤਬਾਹ
  • ਪਾਣੀ

ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ

NEXT STORY

Stories You May Like

  • jammu  border  paddy fields  drone
    ਜੰਮੂ : ਕੌਮਾਂਤਰੀ ਸਰਹੱਦ ਨੇੜੇ ਝੋਨੇ ਦੇ ਖੇਤ ’ਚੋਂ ਡਰੋਨ ਬਰਾਮਦ, ਪੁਲਸ ਵਲੋਂ ਜਾਂਚ ਸ਼ੁਰੂ
  • paddy stocks pile up in punjab  s grain markets
    ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੇ ਭੰਡਾਰ ਭਰੇ, 34 ਲੱਖ ਮੀਟ੍ਰਿਕ ਟਨ ਲਿਫਟਿੰਗ ਦੀ ਉਡੀਕ 'ਚ ਕਿਸਾਨ
  • paddy procurement in nawanshahr reach 2 91 lakh metric tonnes
    ਨਵਾਂਸ਼ਹਿਰ ’ਚ ਝੋਨੇ ਦੀ ਆਮਦ 2.91 ਲੱਖ ਮੀਟ੍ਰਿਕ ਟਨ ਤੱਕ ਪੁੱਜੀ, ਪਿਛਲੇ ਸਾਲ ਦੇ ਮੁਕਾਬਲੇ ਰਹੀ ਵਧ
  • need to take steps to address the stress being experienced by members
    ‘ਸੁਰੱਖਿਆ ਬਲਾਂ ਦੇ ਮੈਂਬਰਾਂ ’ਚ ਪਾਇਆ ਜਾ ਰਿਹਾ ਤਣਾਅ’ ਦੂਰ ਕਰਨ ਲਈ ਕਦਮ ਚੁੱਕਣ ਦੀ ਲੋੜ!
  • expert medical facilities  available  pm modi
    ਈ-ਸੰਜੀਵਨੀ ਰਾਹੀਂ ਦੇਸ਼ ਦੇ ਦੂਰ-ਦੁਰਾਡੇ ਇਲਾਕਿਆਂ 'ਚ ਮਾਹਰ ਡਾਕਟਰੀ ਸਹੂਲਤਾਂ ਉਪਲਬਧ : PM ਮੋਦੀ
  • paddy procurement in hoshiarpur district
    ਹੁਸ਼ਿਆਰਪੁਰ ਜ਼ਿਲ੍ਹੇ ’ਚ ਹੁਣ ਤੱਕ 2.29 ਲੱਖ ਮੀਟ੍ਰਿਕ ਟਨ ਤੋਂ ਵਧ ਝੋਨੇ ਦੀ ਖ਼ਰੀਦ
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • assaulted a bjp leader in punjab
    ਪੰਜਾਬ 'ਚ ਦੁਕਾਨ 'ਤੇ ਬੈਠੇ ਭਾਜਪਾ ਆਗੂ 'ਤੇ ਅੱਧੀ ਦਰਜਨ ਹਮਲਾਵਰਾਂ ਨੇ ਕਰ 'ਤਾ ਹਮਲਾ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chandigarh fire brigade alert before diwali
      ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ...
    • new orders issued regarding the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਆ ਗਏ ਨਵੇਂ ਹੁਕਮ, ਪੜ੍ਹੋ ਹਾਈਕੋਰਟ...
    • divit auluck last rituals
      Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
    • thar youth tire
      ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਬਾਰੀ, ਫਟੇ ਟਾਇਰਾਂ ਨਾਲ ਭਜਾਈ...
    • death case
      ਅੱਧੀ ਰਾਤੀਂ ਭਟਕਦਾ ਹੋਇਆ ਬਜ਼ੁਰਗ ਕਿਸੇ ਦੇ ਘਰ 'ਚ ਵੜਿਆ, ਸ਼ੱਕੀ ਹਾਲਾਤ 'ਚ ਮੌਤ
    • time slots fixed for bursting firecrackers in mohali district
      ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ...
    • raid conducted at a restaurant on airport road
      ਏਅਰਪੋਰਟ ਰੋਡ ਸਥਿਤ ਰੈਸਟੋਰੈਂਟ 'ਚ ਰੇਡ, ਬਿਨਾਂ ਲਾਇਸੈਂਸ ਤੋਂ ਹੁੱਕਾ ਪਿਆਉਣ...
    • 10 children adopted in bathinda over the last 8 months
      ਬਠਿੰਡਾ ’ਚ ਪਿਛਲੇ 8 ਮਹੀਨਿਆਂ ’ਚ 10 ਬੱਚੇ ਗੋਦ ਲਏ : ਡਿਪਟੀ ਕਮਿਸ਼ਨਰ
    • thieves attack on a laborer
      ਚੋਰੀ ਕਰਨ ਆਏ ਚੋਰਾਂ ਨੇ ਮਜ਼ਦੂਰ 'ਤੇ ਕੀਤਾ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ...
    • final on the akali bjp alliance
      ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +