Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    1:16:56 PM

  • sgpc president dhami announces support for punjab bandh on august 21

    21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ

  • beware of those who buy khoy  s barfi

    ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ...

  • vessel crossing hormuz

    ਹੋਰਮੁਜ਼ 'ਚੋਂ ਲੰਘ ਰਹੇ ਜਹਾਜ਼ 'ਤੇ ਹੋ ਗਿਆ ਹਮਲਾ...

  • designer water tanks of punjab have become as popular as lassi and phulkari

    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਪਿੰਡ ਮਹਾਂਬੱਧਰ ਨੇੜੇ ਅਰਨੀਵਾਲਾ ਨਹਿਰ ’ਚ 70 ਫੁੱਟ ਦਾ ਪਿਆ ਪਾੜ, 600 ਏਕੜ ਜ਼ਮੀਨ ’ਚ ਭਰਿਆ ਪਾਣੀ

PUNJAB News Punjabi(ਪੰਜਾਬ)

ਪਿੰਡ ਮਹਾਂਬੱਧਰ ਨੇੜੇ ਅਰਨੀਵਾਲਾ ਨਹਿਰ ’ਚ 70 ਫੁੱਟ ਦਾ ਪਿਆ ਪਾੜ, 600 ਏਕੜ ਜ਼ਮੀਨ ’ਚ ਭਰਿਆ ਪਾਣੀ

  • Edited By Gurminder Singh,
  • Updated: 26 Apr, 2022 02:26 PM
Faridkot
canals  crops  farmers
  • Share
    • Facebook
    • Tumblr
    • Linkedin
    • Twitter
  • Comment

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ, ਪਵਨ ਤਨੇਜਾ) : ਪਿੰਡ ਮਹਾਂਬੱਧਰ ਨੇੜਿਓਂ ਲੰਘਦੀ ਅਰਨੀਵਾਲਾ ਨਹਿਰ ਵਿਚ  ਬੀਤੀ ਰਾਤ ਕਰੀਬ 11 ਵਜੇ ਭੰਗਚੜੀ ਵਾਲੇ ਪਾਸੇ ਲਗਭਗ 70 ਫੁੱਟ ਦਾ ਵੱਡਾ ਪਾੜ ਪੈ ਗਿਆ ਤੇ 600 ਏਕੜ ਤੋਂ ਵੱਧ ਜ਼ਮੀਨ ਵਿਚ ਪਾਣੀ ਭਰ ਗਿਆ। ਖੇਤਾਂ ਵਿਚ ਅਜੇ ਕਣਕ ਦਾ ਨਾੜ ਸੈਂਕੜੇ ਏਕੜ ਖੜਾ ਸੀ ਤੇ ਕਿਸਾਨਾਂ ਨੇ ਤੂੜੀ ਬਣਾਉਣੀ ਸੀ। ਵੱਡੀ ਗਿਣਤੀ ਕਿਸਾਨ ਰਾਤ ਵੇਲੇ ਹੀ ਮੌਕੇ ਵਾਲੀ ਥਾਂ ’ਤੇ ਪਹੁੰਚ ਗਏ ਤੇ ਉਨ੍ਹਾਂ ਨੇ ਨਹਿਰ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸੂਚਿਤ ਕੀਤਾ ਪਰ ਰਾਤ ਵੇਲੇ ਨਹਿਰ ਮਹਿਕਮੇ ਦਾ ਕੋਈ ਵੱਡਾ ਅਧਿਕਾਰੀ ਤਾਂ ਉਥੇ ਨਹੀਂ ਪਹੁੰਚਿਆ ਪਰ ਛੋਟੇ ਮੁਲਾਜ਼ਮ ਰਾਤ ਨੂੰ 1 ਵਜੇ ਤੱਕ ਉਥੇ ਪਹੁੰਚ ਗਏ ਸਨ। ਹੈਰਾਨੀ ਵਾਲੀ ਗੱਲ ਹੈ ਕਿ ਰਾਤ ਨੂੰ 11 ਵਜੇ ਟੁੱਟੀ ਨਹਿਰ ਦਾ ਪਾਣੀ 12 ਘੰਟੇ ਬੀਤ ਜਾਣ ’ਤੇ ਵੀ ਬੰਦ ਨਹੀਂ ਕੀਤਾ ਗਿਆ ਹੈ ਤੇ ਅਜੇ ਵਗ ਰਿਹਾ ਸੀ । ਜਿਸ ਕਰਕੇ ਨਹਿਰ ਦੇ ਪਾਣੀ ਨੇ ਖੇਤਾਂ ਵਿਚ ਦੂਰ ਤੱਕ ਮਾਰ ਕੀਤੀ। ਖੇਤਾਂ ਵਿਚ ਜਿਹੜੇ ਘਰ ਹਨ , ਉਨ੍ਹਾਂ ਨਾਲ ਵੀ ਪਾਣੀ ਲੱਗ ਗਿਆ । ਇਹ ਪਾਣੀ ਭੰਗਚੜੀ ਪਿੰਡ ਦੇ ਨੇੜਲੀਆਂ ਜ਼ਮੀਨਾਂ ਤੱਕ ਚਲਾ ਗਿਆ। ਵਰਨਣਯੋਗ ਹੈ ਕਿ ਅਜੇ ਬਹੁਤ ਸਾਰੇ ਕਿਸਾਨਾਂ ਦੀ ਤੂੜੀ ਬਣਾਉਣ ਵਾਲੀ ਸੀ ਤੇ ਕਣਕ ਦਾ ਨਾੜ ਖੇਤਾਂ ਵਿਚ ਹੀ ਖੜਾ ਸੀ । ਮਿਲੀ ਜਾਣਕਾਰੀ ਅਨੁਸਾਰ ਕਰੀਬ 500 ਏਕੜ ਕਣਕ ਦਾ ਨਾੜ ਖੜ੍ਹਾ ਸੀ, ਜਿਸ ਕਰਕੇ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ ਕਿਉਂਕਿ ਤੂੜੀ ਇਸ ਵਾਰ ਬਹੁਤ ਮਹਿੰਗੀ ਹੈ ਤੇ ਤੂੜੀ ਦੀ ਇਕ ਟਰਾਲੀ 4000 ਰੁਪਏ ਨੂੰ ਮਿਲ ਰਹੀ ਹੈ।

600 ਟਰਾਲੀਆਂ ਤੂੜੀ ਦੀਆਂ ਰੁੜ ਗਈਆਂ
ਨਹਿਰ ਦੇ ਪਾਣੀ ਦੀ ਮਾਰ ਹੇਠ ਆ ਕੇ ਲਗਭਗ 600 ਤੂੜੀ ਦੀਆਂ ਟਰਾਲੀਆਂ ਖੇਤਾਂ ਵਿਚ ਹੀ ਰੁੜ ਗਈਆਂ । ਕਿਸਾਨ ਜਗਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ 300 ਦੇ ਕਰੀਬ ਤੂੜੀ ਦੀਆਂ ਟਰਾਲੀਆਂ ਪਾਣੀ ਦੀ ਮਾਰ ਵਿਚ ਆ ਗਈਆਂ ਹਨ। ਜਿਸ ਕਰਕੇ ਉਨ੍ਹਾਂ ਦਾ 12 ਲੱਖ ਰੁਪਏ ਦੇ ਕਰੀਬ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅਸੀਂ 63 ਏਕੜ ਜ਼ਮੀਨ ਠੇਕੇ ’ਤੇ ਲਈ ਸੀ । ਕਿਸਾਨ ਕੁਲਦੀਪ ਸਿੰਘ ਦੀਆਂ 200 ਟਰਾਲੀਆਂ ਤੂੜੀ ਦੀਆਂ ਖਰਾਬ ਹੋ ਗਈਆਂ । ਹੋਰਨਾਂ ਕਿਸਾਨਾਂ ਦੀ ਤੂੜੀ ਵੀ ਖੇਤਾਂ ਵਿਚ ਪਈ ਸੀ ।

ਕੀ ਕਹਿਣਾ ਹੈ ਕਿਸਾਨਾਂ ਦਾ
ਘਟਨਾ ਸਥਾਨ ’ਤੇ ਜਾ ਕੇ ਜਦੋਂ ਉਥੇ ਮੌਜੂਦ ਕਿਸਾਨਾਂ ਨਾਲ ' ਜਗ ਬਾਣੀ ' ਵੱਲੋਂ ਗੱਲਬਾਤ ਕੀਤੀ ਗਈ ਤਾਂ ਉਹਨਾਂ ਦਾ ਕਹਿਣਾ ਸੀ ਕਿ ਜਿਸ ਵੇਲੇ ਨਹਿਰ ਵਿੱਚ ਪਾੜ ਪਿਆ ਉਦੋਂ ਨਹਿਰ ਵਿੱਚ ਪਾਣੀ ਉਵਰਫਲੋ ਹੋ ਕੇ ਵਗ ਰਿਹਾ ਸੀ ਤੇ ਬਹੁਤ ਜ਼ਿਆਦਾ ਸੀ । ਕਿਸਾਨ ਲਵਪ੍ਰੀਤ ਸਿੰਘ , ਬਲਕਾਰ ਸਿੰਘ , ਜਸਪਾਲ ਸਿੰਘ , ਅੰਮ੍ਰਿਤਪਾਲ ਸਿੰਘ , ਗਗਨ ਸਿੰਘ , ਗੁਰਮੀਤ ਸਿੰਘ , ਕੁਲਦੀਪ ਸਿੰਘ ਤੇ ਪਰਮਜੀਤ ਸਿੰਘ ਆਦਿ ਨੇ ਦੱਸਿਆ ਕਿ ਪਹਿਲਾਂ ਵੀ ਇਸ ਥਾਂ ਨੇੜਿਓਂ ਨਹਿਰ ਦੋ ਤਿੰਨ ਵਾਰ ਟੁੱਟੀ ਹੈ । ਜਿਥੇ ਪਾੜ ਪਿਆ ਹੈ , ਉਥੋਂ ਨਹਿਰ ਦੀ ਪੱਟੜੀ ਬੈਠ ਰਹੀ ਹੈ । ਉਨ੍ਹਾਂ ਕਿਹਾ ਕਿ ਨਹਿਰ ਦੀਆਂ ਦੋਵੇਂ ਪੱਟੜੀਆਂ ਹੀ ਖੁਰ ਗਈਆਂ ਹਨ ਤੇ ਹੋਰ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਨੂੰ ਇਸ ਪਾਸੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ ਅਤੇ ਜਿਨ੍ਹਾਂ ਕਿਸਾਨਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।

ਛੇਤੀ ਬੰਨ ਦਿੱਤੀ ਜਾਵੇਗੀ ਨਹਿਰ
ਦੂਜੇ ਪਾਸੇ ਨਹਿਰ ਮਹਿਕਮੇ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਉਕਤ ਪਾੜ ਨੂੰ ਛੇਤੀ ਪੂਰਾ ਦਿੱਤਾ ਜਾਵੇਗਾ । ਜਦੋਂ ਪਾਣੀ ਬੰਦ ਹੋ ਗਿਆ ਉਦੋਂ ਮਿੱਟੀ ਦੇ ਗੱਟੇ ਭਰ ਕੇ ਲਗਾਏ ਜਾਣਗੇ । ਉਧਰ ਭਾਵੇਂ ਰਾਤ ਵੇਲੇ ਦੀ ਨਹਿਰ ਟੁੱਟੀ ਸੀ ਪਰ ਦੁਪਹਿਰ ਵੇਲੇ ਤੱਕ ਕੋਈ ਸਿਆਸੀ ਨੇਤਾ ਕਿਸਾਨਾਂ ਦੀ ਸਾਰ ਲੈਣ ਲਈ ਨਹੀਂ ਪਹੁੰਚਿਆ ਸੀ ਅਤੇ ਨਾ ਹੀ ਸਿਵਲ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਆਇਆ ਸੀ ।

  • Canals
  • Crops
  • Farmers
  • ਨਹਿਰ
  • ਫਸਲ
  • ਕਿਸਾਨ

ਕਪੂਰਥਲਾ ਤੋਂ ਚੋਰੀ ਹੋਈ ਕਾਰ ਨਾਕੇਬੰਦੀ ਕਰ ਬਿਆਸ ਪੁਲਸ ਨੇ ਚੋਰ ਸਣੇ ਕੀਤੀ ਬਰਾਮਦ

NEXT STORY

Stories You May Like

  • heavy rainfall general ward rims hospital
    ਭਾਰੀ ਮੀਂਹ ਕਾਰਨ RIMS ਹਸਪਤਾਲ 'ਚ ਭਰਿਆ ਪਾਣੀ, ਗੰਦੇ ਪਾਣੀ 'ਚੋਂ ਲੰਘਣ ਲਈ ਮਜ਼ਬੂਰ ਮਰੀਜ਼
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ ਦੇ ਦਿੱਤੇ ਹੁਕਮ
  • jagatpura village  fight between two parties
    ਪਿੰਡ ਜਗਤਪੁਰਾ ਵਿਖੇ ਦੋ ਧਿਰਾਂ 'ਚ ਲੜਾਈ, ਤੇਜ਼ਧਾਰ ਹਥਿਆਰਾਂ ਨਾਲ ਗੋਲੀ ਵੀ ਚੱਲੀ
  • elon musk  s net worth indeed halved in about a month and a half
    ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ
  • big good news for powercom employees
    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਰਾਹਤ ਭਰਿਆ ਫ਼ੈਸਲਾ
  • bullets fired at a house in lahri village of pathankot
    ਪਠਾਨਕੋਟ ਦੇ ਪਿੰਡ ਲਾਹੜੀ 'ਚ ਇਕ ਘਰ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • canal  youth  dead body  family  police
    ਨਹਿਰ 'ਚੋਂ ਮਿਲੀ ਬਿਨਾਂ ਕੱਪੜਿਆਂ ਦੇ ਨੌਜਵਾਨ ਦੀ ਲਾਸ਼ ! ਇਲਾਕੇ 'ਚ ਫੈਲੀ ਸਨਸਨੀ
  • unknown person jumped into dhariwal canal
    ਧਾਰੀਵਾਲ ਨਹਿਰ 'ਚ ਅਣਪਛਾਤੇ ਵਿਅਕਤੀ ਨੇ ਮਾਰੀ ਛਾਲ, ਪੁਲ ਤੋਂ ਮਿਲੀ ਲਿਖਤ ਵਾਲੀ ਕਾਪੀ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tarun chugh  national office  bjp office
      ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
    • punjab bjp bjp high command punjab incharge
      ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ ਨਵਾਂ ਇੰਚਾਰਜ ਲਗਾਇਆ
    • bjp incharges announced
      ਭਾਜਪਾ ਨੇ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ ! ਤਰੁਣ ਚੁੱਘ ਨੂੰ ਦਿੱਤੀ ਵੱਡੀ...
    • bail of then manager rejected in gurdwara amb sahib land sale case
      ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ 'ਚ ਤਤਕਾਲੀ ਮੈਨੇਜਰ ਦੀ ਜ਼ਮਾਨਤ...
    • 357 bags of wheat stolen from pangrain godown
      ਪਨਗ੍ਰੇਨ ਗੋਦਾਮ ’ਚੋਂ ਕਣਕ ਦੀਆਂ 357 ਬੋਰੀਆਂ ਚੋਰੀ, ਚੌਕੀਦਾਰਾਂ ਨੂੰ ਬੰਧਕ ਬਣਾ...
    • a tragic accident happened to a young man who had gone abroad
      ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ...
    • massive fire breaks out at electronic warehouse
      ਇਲੈਕਟ੍ਰਾਨਿਕ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • free uae driving license
      ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ ਲਾਇਸੰਸ ਬਣਵਾਉਣ ਦਾ ਸ਼ਾਨਦਾਰ...
    • retreat ceremony time changed at india pakistan border
      ਭਾਰਤ-ਪਾਕਿਸਤਾਨ ਸਰਹੱਦ ’ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ
    • bjp will contest assembly elections alone on 117 seats in punjab  naib saini
      ਪੰਜਾਬ ’ਚ ਭਾਜਪਾ 117 ਸੀਟਾਂ ’ਤੇ ਇਕੱਲਿਆਂ ਲੜੇਗੀ ਵਿਧਾਨ ਸਭਾ ਚੋਣਾਂ : ਨਾਇਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +