ਨਵੀਂ ਦਿੱਲੀ/ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਹਿਮ ਬਿਆਨ ਆਇਆ ਹੈ। ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਸੂਚੀ ਵਿਚ 40 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਧੂਰੀ ਤੋਂ ਚੋਣ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੂੰ ਲੋਕਾਂ ਨੇ ਹਾਂ ਕੀਤੀ ਹੈ, ਉਨ੍ਹਾਂ ਨੂੰ ਸੀਟ ਦਿੱਤੀ ਗਈ ਹੈ। ਜਿਨ੍ਹਾਂ ਦਾ ਨਾਮ ਜਾਰੀ ਹੋਇਆ, ਉਨ੍ਹਾਂ ਨੂੰ ਵਧਾਈ। ਉਨ੍ਹਾਂ ਕਿਹਾ ਕਿ ਇਸ ਵਾਰ ਨਵੇਂ ਚਿਹਰਿਆਂ ਨੂੰ ਵੀ ਮੌਕਾ ਦਿੱਤਾ ਗਿਆ ਹੈ। ਉਮੀਦਵਾਰਾਂ ਦੀ ਪੂਰੀ ਸੂਚੀ ਖਬਰ ਵਿਚ ਹੇਠਾਂ ਦਿੱਤੀ ਗਈ ਹੈ।


Amritsar Airport 'ਤੇ ਯਾਤਰੀਆਂ ਨੂੰ ਮਿਲੇਗੀ ਵੱਡੀ ਸਹੂਲਤ, ਹੁਣ ਨਹੀਂ ਦਿਖਾਉਣੇ ਪੈਣਗੇ ਦਸਤਾਵੇਜ਼
NEXT STORY