Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 12, 2025

    4:49:16 PM

  • ahmedabad accident  bhagwant mann  plane crash

    ਅਹਿਮਦਾਬਾਦ ਜਹਾਜ਼ ਹਾਦਸੇ 'ਤੇ CM ਮਾਨ ਨੇ...

  • how the love story began

    ਕਿਵੇਂ ਸ਼ੁਰੂ ਹੋਈ ਲਵ ਸਟੋਰੀ! ਸ਼ਿਖਰ ਧਵਨ ਦੀ ਕਿਸ...

  • uk pm starmer says scenes of air india plane crash   devastating

    ਯੂਕੇ ਦੇ PM ਸਟਾਰਮਰ ਨੇ Air India Plane Crash...

  • air india plane crash statement

    ਪਲੇਨ ਕ੍ਰੈਸ਼ ਮਗਰੋਂ Air India ਦਾ ਪਹਿਲਾ ਬਿਆਨ ਆਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mansa
  • ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਵਾਸਤੇ ਪਰਿਵਾਰ ਵੱਲੋਂ ਕੱਢਿਆ ਜਾ ਰਿਹਾ ਕੈਂਡਲ ਮਾਰਚ (ਦੇਖੋ ਤਸਵੀਰਾਂ)

PUNJAB News Punjabi(ਪੰਜਾਬ)

ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਵਾਸਤੇ ਪਰਿਵਾਰ ਵੱਲੋਂ ਕੱਢਿਆ ਜਾ ਰਿਹਾ ਕੈਂਡਲ ਮਾਰਚ (ਦੇਖੋ ਤਸਵੀਰਾਂ)

  • Updated: 25 Aug, 2022 07:31 PM
Mansa
candle march family to get justice for sidhu musewala see pictures
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਨੂੰ ਲੈ ਕੇ ਅੱਜ ਮਾਨਸਾ ਵਿਚ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਕਰ ਰਹੇ ਹਨ। ਇਹ ਕੈਂਡਲ ਮਾਰਚ ਮਾਨਸਾ ਦੀ ਬਾਹਰੀ ਅਨਾਜ ਮੰਡੀ ਤੋਂ ਸ਼ੁਰੂ ਹੋਇਆ। ਦੱਸ ਦਈਏ ਕਿ ਇਹ ਉਹੀ ਸਥਾਨ ਹੈ, ਜਿਥੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਹੋਈ ਸੀ।

ਇਹ ਖ਼ਬਰ ਵੀ ਪੜ੍ਹੋ : ਬੰਬੀਹਾ ਗੈਂਗ ਨੇ ਪੰਜਾਬ ਪੁਲਸ ਨੂੰ ਦਿੱਤੀ ਚੁਣੌਤੀ, ਮਨਕੀਰਤ ਔਲਖ ਦਾ ਵੀ ਕੀਤਾ ਜ਼ਿਕਰ

PunjabKesari

ਕੈਂਡਲ ਮਾਰਚ ਸ਼ੁਰੂ ਹੋਣ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੈਂਡਲ ਮਾਰਚ ਲਈ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੇ ਜਜ਼ਬੇ ਤੇ ਜੋਸ਼ ਨੂੰ ਸਿੱਧੂ ਪਰਿਵਾਰ ਸਲੂਟ ਕਰਦਾ ਹੈ। ਤੁਹਾਡੇ ਹੌਸਲੇ ਕਾਰਨ ਮੈਨੂੰ ਪਹਾੜ ਜਿੱਡੇ ਦੁੱਖ ਨਾਲ ਆਡਾ ਲਾਉਣ ਦੀ ਤਾਕਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਤੁਹਾਡਾ ਮੋਢੇ ਨਾਲ ਮੋਢਾ ਲਾ ਕੇ ਖੜ੍ਹਨ ਦੇ ਜਜ਼ਬੇ ਕਾਰਨ ਇਥੇ ਪਹੁੰਚ ਸਕਿਆ ਹਾਂ। ਉਹ ਮੇਰਾ ਪੁੱਤ ਨਹੀਂ ਸੀ, ਸਗੋਂ ਕਿਸੇ ਦਾ ਪੁੱਤ ਤੇ ਭਰਾ ਸੀ। ਉਸ ਦੀ ਸ਼ਖ਼ਸੀਅਤ ਕਾਰਨ ਹੀ ੳੁਸ ਨੂੰ ਸਤਿਕਾਰ ਮਿਲ ਰਿਹਾ ਹੈ। ਜਦੋਂ ਉਸ ਦੀ ਮੌਤ ਹੋਈ ਤਾਂ ਹਰ ਅੱਖ ਨੇ ਹੰਝੂ ਸੁੱਟੇ। ਮੇਰਾ ਸਿਰ ਫਖ਼ਰ ਨਾਲ ਉੱਚਾ ਹੋਇਅਾ ਹੈ ਕਿ ਅਸੀਂ ਸਿੱਧ ਪੱਧਰੇ ਸੀ ਪਰ ਮੇਰੇ ਪੁੱਤ ਨੇ ਮੈਨੂੰ ਇਥੇ ਤਕ ਪਹੰੁਚਾ ਦਿੱਤਾ।  ਉਨ੍ਹਾਂ ਕਿਹਾ ਕਿ ਮੇਰੀਆਂ ਸਰਕਾਰ ਤੋਂ ਤਿੰਨ ਮੰਗਾਂ ਹਨ। ਮੈਂ ਮੁੱਖ ਮੰਤਰੀ ਭਗਵੰਤ ਮਾਨ, ਜੋ ਸਾਡੇ ਕਿੱਤੇ ਨਾਲ ਵੀ ਸਬੰਧਿਤ ਹਨ, ਉਨ੍ਹਾਂ ਨੂੰ ਇਕੋ ਬੇਨਤੀ ਕਰਦਾ ਹਾਂ ਕਿ ਇਕ ਤਾਂ ਮੇਰੇ ਪੁੱਤ ਦੀ ਸੁਰੱਖਿਆ ’ਚ ਜੋ ਕੁਤਾਹੀ ਹੋਈ ਹੈ, ਇਕ ਪਾਵਰਫੁੱਲ ਕਮਿਸ਼ਨ ਬਿਠਾ ਕੇ ਜਾਂਚ ਕਰਵਾਈ ਜਾਵੇ ਕਿ ਮੇਰੇ ਪੁੱਤ ਨੂੰੂ ਸੁਰੱਖਿਆ ਕਿਉਂ ਦਿੱਤੀ ਸੀ ਤੇ ਹਟਾਈ ਕਿਉਂ ਗਈ ਸੀ। ਮੈਨੂੰ ਤਿੰਨ ਮਹੀਨਿਆਂ ਤੋਂ ਇਸ ਗੱਲ ਦਾ ਕੋਈ ਪੁਖ਼ਤਾ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬੀ ਫਿਲਮ ਇੰਡਸਟਰੀ ਦੇ ਜਿਹੜੇ ਅੰਡਰਵਰਲਡ ਨਾਲ ਸਬੰਧ ਹਨ, ਜਿਹੜੇ ਗੈਂਗਸਟਰਾਂ ਨਾਲ ਜੁੜੇ ਹੋਏ ਹਨ ਤੇ ਕਿੰਨਾ ਵੱਡਾ ਬਜਟ ਹੈ।

PunjabKesari

ਸਰਕਾਰ ਨੇ ਹੁਣ ਤਕ ਜਿੰਨੀ ਵੀ ਜਾਂਚ ਕੀਤੀ ਹੈ, ਉਹ ਬਹੁਤ ਸਹੀ ਤਰੀਕੇ ਨਾਲ ਕੀਤੀ ਹੈ। ਤੁਹਾਡੇ ਕੰਮ ’ਤੇ ਮੈਂ ਕੋਈ ਟੀਕਾ ਟਿੱਪਣੀ ਨਹੀਂ ਕਰਨੀ ਪਰ ਇਸ ਪਾਸੇ ਵੀ ਨਿਗ੍ਹਾ ਮਾਰੋ, ਜੇ ਸਿੱਧੂ ਮਰਦਾ ਹੈ ਤਾਂ ਉਸ ਲਈ 50 ਲੱਖ ਰੁਪਏ ਦੇ ਹਥਿਆਰ ਖ਼ਰੀਦੇ ਜਾਂਦੇ ਹਨ, ਇਹ ਹਥਿਆਰ ਲਾਰੈਂਸ ਇਕੱਲਾ ਜੇਲ੍ਹ ’ਚ ਬੈਠਾ ਨਹੀਂ ਖ਼ਰੀਦ ਸਕਦਾ ਸੀ। ਉਨ੍ਹਾਂ ਕਿਹਾ ਕਿ ਬੁਲੰਦਸ਼ਹਿਰ ਤੋਂ 8 ਲੱਖ ਰੁਪਏ ਦੀ ਏ. ਕੇ. ਸੰਤਾਲੀ ਖ਼ਰੀਦੀ ਜਾਂਦੀ ਹੈ, 15-15 ਲੱਖ ਦਾ ਇੰਪੋਰਟਿਡ ਅਸਲਾ ਖ਼ਰੀਦਿਆ ਜਾਂਦਾ ਹੈ। ਇਹ ਅਸਲਾ ਬੜੀ ਆਸਾਨੀ ਨਾਲ ਮਾਨਸਾ ਤੱਕ ਪਹੰੁਚਾ ਦਿੱਤਾ ਜਾਂਦਾ ਹੈ। ਇਹ ਸਭ ਬਿਨਾਂ ਪੈਸਿਆਂ ਤੋਂ ਤਾਂ ਨਹੀਂ ਹੋ ਸਕਦਾ ਸੀ। ਇਹ ਬਿਨਾਂ ਕਿਸੇ ਬਾਹਰਲੀ ਮਦਦ ਤੋਂ ਨਹੀਂ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਜਿਹੜੇ ਸਫ਼ੈਦਪੋਸ਼ ਗੈਂਗਸਟਰਾਂ ਦੀਆਂ ਫ਼ਿਰੌਤੀਆਂ ਵਸੂਲਦੇ ਹਨ ਤੇ 15 ਫੀਸਦੀ ਕਮਿਸ਼ਨ ਵਸੂਲਦੇ ਹਨ, ਐੱਫ. ਸੀ. ਯੂ. (ਫਾਇਨਾਂਸ ਕਮਿਸ਼ਨ ਯੂਨਿਟ) ਨੂੰ ਵੀ ਇਸ ਦਾ ਲੇਖਾ-ਜੋਖਾ ਦੇਖਣਾ ਚਾਹੀਦਾ ਹੈ ਕਿ ਇਨ੍ਹਾਂ ਨੇ ਪਿਛਲੇ ਸਾਲਾਂ ’ਚ ਕਿੰਨੇ-ਕਿੰਨੇ ਕਿੱਲੇ ਖਰੀਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸੁਰੱਖਿਆ ਦਿੱਤੀ ਜਾਂਦੀ ਹੈ ਤਾਂ ਇਕ ਗੱਲ ਨੂੰ ਜ਼ਰੂਰ ਚੈੱਕ ਕਰਨੀ ਚਾਹੀਦਾ ਹੈ ਕਿ ਸੁਰੱਖਿਆ ਮੰਗਣ ਵਾਲਾ ਬੰਦਾ ਗੈਂਗਸਟਰਾਂ ਦੀ ਮਦਦ ਤਾਂ ਨਹੀਂ ਕਰ ਰਿਹਾ ਜਾਂ ਮਦਦ ਲੈਂਦਾ ਤਾਂ ਨਹੀਂ। ਮੈਂ ਸਰਕਾਰ ਅੱਗੇ ਬੇਨਤੀ ਕਰਦਾ ਹਾਂ ਕਿ ਗੋਲਡੀ ਬਰਾੜ ਦਾ ਹੱਲ ਵੀ ਕੀਤਾ ਜਾਵੇ, ਉਸ ਨੂੰ ਰੈੱਡ ਕਾਰਨਰ ਨੋਟਿਸ ਵੀ ਜਾਰੀ ਹੋ ਗਿਆ ਸੀ। ਉਸ ਨੇ ਪੰਜਾਬ ਦਾ 150 ਮੁੰਡਾ ਮਰਵਾ ਦਿੱਤਾ ਹੈ।  

PunjabKesari

ਇਹ ਮਾਰਚ ਪਿੰਡ ਜਵਾਹਰਕੇ 'ਲਾਸਟ ਰਾਈਡ' ਵੱਲ ਜਾਵੇਗਾ, ਜਿੱਥੇ ਉਨ੍ਹਾਂ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਇਨਸਾਫ ਵਿਚ ਵਰਤੀ ਜਾ ਰਹੀ ਢਿੱਲ ਨੂੰ ਵੇਖਦੇ ਹੋਏ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਕੈਂਡਲ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਦੱਸ ਦਈਏ ਕਿ ਬੀਤੇ ਦਿਨ ਸਿੱਧੂ ਦੇ ਪਿਤਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਸੀ।

PunjabKesari

PunjabKesari

  • Sidhu Moosewala
  • Balkaur Singh
  • Charan Kaur
  • Insaf
  • Candle March
  • Jawaharke
  • ਸਿੱਧੂ ਮੂਸੇਵਾਲਾ
  • ਬਲਕੌਰ ਸਿੰਘ
  • ਚਰਨ ਕੌਰ
  • ਇਨਸਾਫ
  • ਕੈਂਡਲ ਮਾਰਚ
  • ਜਵਾਹਰਕੇ

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 29 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

NEXT STORY

Stories You May Like

  • private channel releases documentary on sidhu moosewala
    ਨਿੱਜੀ ਚੈਨਲ ਵਲੋਂ ਸਿੱਧੂ ਮੂਸੇਵਾਲਾ 'ਤੇ ਬਣੀ ਡਾਕੂਮੈਂਟਰੀ ਰਿਲੀਜ਼, ਪਰਿਵਾਰ ਨੇ ਕੀਤਾ ਸੀ ਸਖ਼ਤ ਵਿਰੋਧ
  • flag march in ludhiana
    ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੁਲਸ ਨੇ ਕੱਢਿਆ ਫਲੈਗ ਮਾਰਚ, ਨਾਕਾਬੰਦੀ ਕਰ ਕੇ ਵਾਹਨਾਂ ਦੀ ਕੀਤੀ ਚੈਕਿੰਗ
  • mata jwala ji temple family car tree
    ਮਾਤਾ ਜਵਾਲਾ ਜੀ ਦੇ ਮੰਦਰ ਜਾ ਰਹੇ ਪਰਿਵਾਰ ਨਾਲ ਵਾਪਰ ਗਿਆ ਭਿਆਨਕ ਹਾਦਸਾ ! ਦਰੱਖ਼ਤ 'ਚ ਜਾ ਵੱਜੀ ਕਾਰ
  • controversy over sidhu moose wala  s documentary
    ਸਿੱਧੂ ਮੂਸੇਵਾਲਾ ਦੀ ਡਾਕੂਮੈਂਟਰੀ 'ਤੇ ਹੰਗਾਮਾ, ਪਿਤਾ ਬਲਕੌਰ ਸਿੰਘ ਨੇ ਅਦਾਲਤ ਜਾਣ ਦੀ ਦਿੱਤੀ ਧਮਕੀ
  • sidhu moosewala releases 3 new songs on his birthday
    ਜਨਮਦਿਨ ਮੌਕੇ ਸਿੱਧੂ ਮੂਸੇਵਾਲਾ ਦੇ 3 ਨਵੇਂ ਗਾਣੇ ਰਿਲੀਜ਼, ਕੁੱਝ ਹੀ ਮਿੰਟਾਂ 'ਚ ਹੋਏ ਲੱਖਾਂ ਵਿਊਜ਼
  • there was an uproar in bathinda in the morning
    ਬਠਿੰਡਾ 'ਚ ਸਵੇਰੇ ਹੀ ਮਚੀ ਹਾਹਾਕਾਰ, ਖੜ੍ਹੀ ਕਾਰ ਨੂੰ ਅਚਾਨਕ ਲੱਗੀ ਅੱਗ, ਦੇਖੋ ਭਿਆਨਕ ਤਸਵੀਰਾਂ
  • husband changed his phone number after going to italy
    ਇਟਲੀ ਜਾ ਕੇ ਪਤੀ ਨੇ ਬਦਲਿਆ ਫੋਨ ਨੰਬਰ, ਸੱਸ ਨੇ ਕੁੱਟਮਾਰ ਕਰ ਨੂੰਹ ਨੂੰ ਘਰੋਂ ਕੱਢਿਆ, ਜਾਣੋ ਪੂਰਾ ਮਾਮਲਾ
  • student  syllabus  update
    ਪੰਜਾਬ : ਵਿਦਿਆਰਥੀਆਂ ਲਈ ਵੱਡੀ ਖ਼ਬਰ, ਅਪਡੇਟ ਹੋਣ ਜਾ ਰਿਹਾ ਸਿਲੇਬਸ
  • sukhbir singh badal expresses grief over air india plane crash
    ਏਅਰ ਇੰਡੀਆ ਜਹਾਜ਼ ਹਾਦਸੇ 'ਤੇ ਸੁਖਬੀਰ ਸਿੰਘ ਬਾਦਲ ਨੇ ਜਤਾਇਆ ਦੁੱਖ਼
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
  • major police action in case of attack by youth near milap chowk  jalandhar
    ਜਲੰਧਰ ਦੇ ਮਿਲਾਪ ਚੌਂਕ ਨੇੜੇ ਨੌਜਵਾਨਾਂ ਵੱਲੋਂ ਹਮਲਾ ਕਰਨ ਦੇ ਮਾਮਲੇ 'ਚ ਪੁਲਸ ਦੀ...
  • friend attacked friend in jalandhar
    ਜਲੰਧਰ 'ਚ ਦੋਸਤ ਨੇ ਕੀਤੀ ਦਗੇਬਾਜ਼ੀ, ਕਿਸ਼ਤਾਂ ਚੁਕਾਉਣ ਲਈ ਕਿਹਾ ਤਾਂ ਕਰ 'ਤਾ...
  • jalandhar smart city  s top officials may face charges
    ਜਲੰਧਰ ਸਮਾਰਟ ਸਿਟੀ ਦੇ ਵੱਡੇ ਅਫ਼ਸਰਾਂ 'ਤੇ ਡਿੱਗ ਸਕਦੀ ਹੈ ਗਾਜ, ਬਣ ਗਈ ਸੂਚੀ,...
  • with creation of a sports hub  cricket and other sports will also get a boost
    ਆਊਟਡੋਰ ਗੇਮਜ਼ ਤੋਂ ਦੂਰ ਹੋ ਰਹੇ ਬੱਚੇ ਤੇ ਨੌਜਵਾਨ, ਹੁਣ ਸਪੋਰਟਸ ਹੱਬ ਬਣਨ ਨਾਲ...
  • bhagwant mann announces burlton park s name will be changed
    ਬਦਲਿਆ ਜਾਵੇਗਾ ਬਰਲਟਨ ਪਾਰਕ ਦਾ ਨਾਂ, ਮਹਾਨ ਪੰਜਾਬੀ ਐਥਲੀਟ ਦੇ ਨਾਂ 'ਤੇ ਰੱਖਿਆ...
  • 113 drug smugglers arrested on 102nd day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 102ਵੇਂ ਦਿਨ 113 ਨਸ਼ਾ ਸਮੱਗਲਰ, 1.5 ਕਿੱਲੋ...
Trending
Ek Nazar
woman arrested for trafficking students

ਵਿਦਿਆਰਥੀਆਂ ਦੀ ਤਸਕਰੀ ਕਰਨ ਦੇ ਮਾਮਲੇ 'ਚ ਔਰਤ ਗ੍ਰਿਫ਼ਤਾਰ

forest fire in usa

ਅਮਰੀਕਾ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਸੈਂਕੜੇ ਘਰਾਂ ਨੂੰ ਖਾਲੀ ਕਰਨ ਦੇ ਹੁਕਮ

us military families evacuated from uae base

UAE ਬੇਸ ਤੋਂ ਅਮਰੀਕੀ ਫੌਜੀ ਪਰਿਵਾਰਾਂ ਨੂੰ ਨਿਕਲਣ ਦੇ ਆਦੇਸ਼

people are starting to feel helpless in the record breaking heat

ਪੰਜਾਬ : ਅੱਤ ਦੀ ਰਿਕਾਰਡਤੋੜ ਗਰਮੀ 'ਚ ਬੇਵੱਸ ਹੋਣ ਲੱਗੇ ਲੋਕ, Ac ਵੀ ਨਹੀਂ ਕਰ...

indian origin man sentenced us

ਅਮਰੀਕਾ : 20 ਲੱਖ ਡਾਲਰ ਦੇ ਕਾਲ ਸੈਂਟਰ ਧੋਖਾਧੜੀ ਮਾਮਲੇ 'ਚ ਭਾਰਤੀ ਮੂਲ ਦੇ...

curfew like situation hoshiarpur district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਕਰਫ਼ਿਊ ਵਰਗੇ ਹਾਲਾਤ! ਦੁਪਹਿਰ 12 ਤੋਂ 4 ਵਜੇ ਤੱਕ ਲਈ...

deadly heatwave in punjab another death

ਪੰਜਾਬ 'ਚ ਜਾਨਲੇਵਾ ਹੋਈ ਗਰਮੀ, ਇਕ ਹੋਰ ਮੌਤ, ਤਾਪਮਾਨ ਪੁੱਜਾ 47 ਡਿਗਰੀ ਤੋਂ ਪਾਰ

a big threat looms over the farmers of punjab canal breaks for the 5th time

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਇਸ ਪਿੰਡ ਦੀ ਨਹਿਰ 'ਚ ਪੈ...

cm bhagwant mann inaugurates burlton park sports hub in jalandhar

ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ...

bullets fired in punjab s grain market in sultanpur lodhi

ਪੰਜਾਬ ਦੀ ਦਾਣਾ ਮੰਡੀ 'ਚ ਚੱਲ ਗਈਆਂ ਗੋਲ਼ੀਆਂ, ਆਪਸ 'ਚ ਭਿੜੀਆਂ ਦੋ ਧਿਰਾਂ

son missing meet family

10 ਸਾਲ ਬਾਅਦ ਪਰਿਵਾਰ ਨੂੰ ਮਿਲਿਆ ਅਗਵਾ ਹੋਇਆ ਪੁੱਤ, ਜਿਗਰ ਦੇ ਟੋਟੇ ਨੂੰ ਵੇਖ...

boy dead on road accident in ajnala

ਪੰਜਾਬ 'ਚ ਤੇਜ਼ ਰਫ਼ਤਾਰ ਬੋਲੈਰੋ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ...

referendum related to citizenship failed in italy

ਇਟਲੀ 'ਚ ਨਾਗਰਿਕਤਾ ਅਤੇ 4 ਹੋਰ ਮੰਗਾਂ ਨਾਲ ਸਬੰਧਤ ਰੈਫਰੈਂਡਮ ਹੋਇਆ ਫੇਲ

terrorist attacks in colombia

ਅੱਤਵਾਦੀ ਹਮਲਿਆਂ 'ਚ ਅੱਠ ਲੋਕਾਂ ਦੀ ਮੌਤ, ਕਈ ਜ਼ਖਮੀ

atmosphere in amritsar

ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !

free facility provided to local vehicle drivers at toll plaza has been closed

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

42 university students offered jobs by multinational companies

GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...

anil vij economy country gdp

ਜਲਦ ਹੀ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਸਾਡਾ ਦੇਸ਼ : ਅਨਿਲ ਵਿਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • people are starting to feel helpless in the record breaking heat
      ਪੰਜਾਬ : ਅੱਤ ਦੀ ਰਿਕਾਰਡਤੋੜ ਗਰਮੀ 'ਚ ਬੇਵੱਸ ਹੋਣ ਲੱਗੇ ਲੋਕ, Ac ਵੀ ਨਹੀਂ ਕਰ...
    • fir case
      ਚੰਡੀਗੜ੍ਹ 'ਚ 20 ਇਮੀਗ੍ਰੇਸ਼ਨ ਕੰਪਨੀਆਂ ਖ਼ਿਲਾਫ਼ ਵੱਡਾ ਐਕਸ਼ਨ, 25 ਮਾਲਕ ਦੇ...
    • australia study permit
      ਆਸਟ੍ਰੇਲੀਆ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ, ਸਿੱਧਾ ਮਿਲੇਗਾ ਸਟੱਡੀ ਪਰਮਿਟ
    • dilkusha market in jalandhar to remain closed from june 19 to 22
      19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
    • protest of employees finished
      ਜ਼ਮੀਨਾਂ ਦੀਆਂ ਫ਼ਰਦਾਂ ਲੈਣ ਵਾਲਿਆਂ ਲਈ ਅਹਿਮ ਖ਼ਬਰ
    • boy dead on road accident
      Punjab: ਪਲਾਂ 'ਚ ਉਜੜਿਆ ਪਰਿਵਾਰ, ਕਾਰ 'ਚ ਜਾ ਰਹੇ ਸਕੇ ਭਰਾਵਾਂ ਨਾਲ ਵਾਪਰਿਆ ਰੂਹ...
    • kamal kaur bhabhi revelation
      ਭਾਬੀ ਕਮਲ ਕੌਰ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਹੈਰਾਨ ਕਰਨ...
    • kamal kaur bhabhi revelation
      ਭਾਬੀ ਕਮਲ ਕੌਰ ਦੇ 'ਕਤਲ' ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ!
    • major police action in case of attack by youth near milap chowk  jalandhar
      ਜਲੰਧਰ ਦੇ ਮਿਲਾਪ ਚੌਂਕ ਨੇੜੇ ਨੌਜਵਾਨਾਂ ਵੱਲੋਂ ਹਮਲਾ ਕਰਨ ਦੇ ਮਾਮਲੇ 'ਚ ਪੁਲਸ ਦੀ...
    • 7 arrested with heroin and poppy husk
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਤੇ ਭੁੱਕੀ ਸਮੇਤ 7 ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +