Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    1:19:55 PM

  • social media ban

    ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ...

  • big in silver imports in india  men in trouble

    ਭਾਰਤ ’ਚ ਚਾਂਦੀ ਦੀ ਦਰਾਮਦ ’ਚ ਆਈ ਵੱਡੀ ਕਮੀ, ਉਲਝਣ...

  • punjab police asi jumps into canal

    ਪੰਜਾਬ ਪੁਲਸ ਦੇ ਥਾਣੇਦਾਰ ਨੇ ਨਹਿਰ 'ਚ ਮਾਰੀ ਛਾਲ,...

  • holidays cancelled police officers

    ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਕੋਰੋਨਾ ਦੇ ਚੱਲਦਿਆਂ ਕਣਕ ਦੇ ਮੰਡੀਕਰਨ ਦੀ ਪਿਛਲੇ ਸਾਲ ਦੀ ਤੁਲਨਾ ’ਚ ਆਇਆ ਵੱਡਾ ਫਰਕ

PUNJAB News Punjabi(ਪੰਜਾਬ)

ਕੋਰੋਨਾ ਦੇ ਚੱਲਦਿਆਂ ਕਣਕ ਦੇ ਮੰਡੀਕਰਨ ਦੀ ਪਿਛਲੇ ਸਾਲ ਦੀ ਤੁਲਨਾ ’ਚ ਆਇਆ ਵੱਡਾ ਫਰਕ

  • Edited By Rajwinder Kaur,
  • Updated: 05 May, 2020 09:18 AM
Ludhiana
caparison of wheat marketing with last year
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਪੰਜਾਬ ਵਿਚ ਕੋਰੋਨਾ ਦੇ ਚੱਲਦਿਆਂ ਸੁਰੱਖਿਆ ਦੇ ਮੱਦੇਨਜ਼ਰ ਕਣਕ ਦਾ ਮੰਡੀਕਰਨ ਪਿਛਲੇ ਸਾਲਾਂ ਨਾਲੋਂ 15 ਦਿਨ ਦੇਰੀ ਨਾਲ ਸ਼ੁਰੂ ਹੋਇਆ। ਤੁਲਨਾਤਮਕ ਤੌਰ ’ਤੇ ਪਿਛਲੇ ਸਾਲ 2019 ਦੇ ਮੁਕਾਬਲੇ ਇਸ ਸਾਲ ਕਣਕ ਦੀ ਰੋਜ਼ਾਨਾ ਆਮਦ ਵਿਚ ਵੀ ਕਈ ਉਤਰਾਅ ਚੜ੍ਹਾਅ ਆਏ। ਕਣਕ ਦੀ ਆਮਦ ਅਤੇ ਖਰੀਦ ਪਿਛਲੇ ਸਾਲ ਦੀ ਤੁਲਨਾ ਵਿਚ ਹੁਣ ਤੱਕ  ਸਿਰਫ 13 ਪ੍ਰਤੀਸ਼ਤ ਹੀ ਘੱਟ ਹੈ।

ਕਣਕ ਦੀ ਆਮਦ
ਸਾਲ 2019 ਵਿਚ 14 ਅਪ੍ਰੈਲ ਤੱਕ 19375 ਮੀਟ੍ਰਿਕ ਟਨ ਤੱਕ ਮੰਡੀਆਂ ਵਿਚ ਆਮਦ ਹੋ ਚੁੱਕੀ ਸੀ। ਇਸ ਸਾਲ 2020 ਵਿਚ 16 ਅਪ੍ਰੈਲ ਤੋਂ ਬਾਅਦ ਪਿਛਲੇ ਸਾਲ ਦੇ ਮੁਕਾਬਲੇ ਕਣਕ ਦੀ ਆਮਦ ਬੜੀ ਤੇਜ਼ੀ ਨਾਲ ਵਧੀ ਅਤੇ 22 ਅਪ੍ਰੈਲ ਤੋਂ ਬਾਅਦ ਘਟਣੀ ਸ਼ੁਰੂ ਹੋ ਗਈ। ਮਾਹਿਰਾਂ ਦਾ ਇਸ ਬਾਰੇ ਕਹਿਣਾ ਹੈ ਕਿ

1. ਕਣਕ ਦਾ ਝਾੜ ਪਿਛਲੇ ਸਾਲ ਦੇ ਮੁਕਾਬਲੇ ਘੱਟ ਹੈ ।
2. ਮੀਂਹ ਪੈਣ ਕਾਰਨ ਕਣਕ ਦੀ ਵਾਢੀ ਨੂੰ ਠੱਲ੍ਹ ਪੈਣ ਲੱਗ ਗਈ ।
3. ਬਾਰਦਾਨੇ ਦੀ ਕਮੀ ।
4. ਮੰਡੀਆਂ ਵਿਚ ਕਣਕ ਦੀ ਚੁਕਾਈ ਵਿੱਚ ਦੇਰੀ ।
5. ਮੰਡੀਆਂ ਵਿਚ ਇਕੱਠ ਦੇ ਵਾਧੇ ਨੂੰ ਰੋਕਣ ਲਈ ਪਾਸਾਂ ਵਿਚ ਸਥਿਰਤਾ ।

PunjabKesari

ਪਹਿਲੀ ਮਈ ਤੋਂ ਦੇਖੀਏ ਤਾਂ ਦੋਵੇਂ ਸਾਲਾਂ ਵਿਚ ਕਣਕ ਦੀ ਆਮਦ ਲਗਾਤਾਰ ਘੱਟ ਰਹੀ ਹੈ ਅਤੇ 4 ਮਈ ਤੱਕ ਲੱਗਭੱਗ ਬਰਾਬਰ ਹੋ ਗਈ ਹੈ । ਇਸ ਬਾਰੇ ਜਗ ਬਾਣੀ ਨਾਲ ਗੱਲ ਕਰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਖੇਤੀਬਾੜੀ ਅਰਥ ਸ਼ਾਸਤਰ ਅਤੇ ਸਮਾਜ ਸ਼ਾਸਤਰ ਦੇ ਮੁਖੀ ਡਾ.ਕਮਲ ਵੱਤਾ ਨੇ ਦੱਸਿਆ ਕਿ 22 ਅਪ੍ਰੈਲ ਤੋਂ ਬਾਅਦ ਕਣਕ ਦੀ ਆਮਦ ਘਟੀ ਨਹੀਂ ਸਗੋਂ ਸਥਿਰ ਹੋ ਗਈ । ਜਿੰਨੀ ਰੋਜ਼ਾਨਾ ਮੰਡੀਆਂ ਦੀ ਸਮਰੱਥਾ ਹੈ ਉਸ ਦੇ ਹਿਸਾਬ ਨਾਲ ਆਮਦ ਹੋਣੀ ਚਾਹੀਦੀ ਹੈ ਇਸ ਲਈ ਸ਼ੁਰੂਆਤ ਵਿੱਚ ਇਹ ਵਧੀ ਅਤੇ ਫਿਰ ਸਥਿਰ ਹੋ ਗਈ । 22 ਅਪ੍ਰੈਲ ਤੋਂ ਬਾਅਦ ਥੋੜ੍ਹੀ ਬਹੁਤ ਆਮਦ ਵਿੱਚ ਘਾਟ ਵਾਧ ਮੀਂਹ ਕਾਰਨ ਹੀ ਹੋਈ । ਇਸ ਸਾਲ ਕਣਕ ਮੰਡੀਕਰਨ ਪਿਛਲੇ ਸਾਲ ਦੇ ਮੁਕਾਬਲੇ ਲੰਬਾ ਜ਼ਰੂਰ ਹੋ ਜਾਵੇਗਾ ਪਰ ਸੁਰੱਖਿਅਤ ਰਹੇਗਾ । ਇਹ ਨਹੀਂ ਕਿਹਾ ਜਾ ਸਕਦਾ ਕਿ ਪਿਛਲੇ ਸਾਲ ਮੰਡੀਕਰਨ ਅਸਰਦਾਰ ਸੀ ਤੇ ਇਸ ਵਾਰ ਨਹੀਂ ।

ਜ਼ਿਲ੍ਹਾ ਪੱਧਰ ’ਤੇ ਕਣਕ ਦੀ ਖਰੀਦ
ਜ਼ਿਲ੍ਹਾ ਪੱਧਰ ’ਤੇ ਕਣਕ ਦੀ ਖਰੀਦ ਦੀ ਗੱਲ ਕਰੀਏ ਤਾਂ ਸੰਗਰੂਰ ਵਿਚ ਹੁਣ ਤੱਕ ਕਣਕ ਦੀ ਸਭ ਤੋਂ ਵੱਧ 909297 ਮੀਟ੍ਰਿਕ ਟਨ ਤੱਕ ਖ਼ਰੀਦ ਹੋ ਚੁੱਕੀ ਹੈ। ਇਸ ਤੋਂ ਬਾਅਦ ਪਟਿਆਲਾ, ਮੁਕਤਸਰ, ਬਠਿੰਡਾ ਅਤੇ ਲੁਧਿਆਣਾ  ਦਾ ਨੰਬਰ ਆਉਂਦਾ ਹੈ, ਜਿਨ੍ਹਾਂ ਦੀ ਹੁਣ ਤੱਕ ਕੁੱਲ ਖਰੀਦ 70 ਹਜ਼ਾਰ ਮੀਟਰ ਕੱਟਣ ਦੇ ਲੱਗਭੱਗ ਹੈ। ਪੰਜਾਬ ਵਿਚ ਸਭ ਤੋਂ ਘੱਟ ਕਣਕ ਦੀ ਖਰੀਦ ਪਠਾਨਕੋਟ ਜ਼ਿਲ੍ਹੇ ਵਿਚ ਹੁਣ ਤੱਕ 34665 ਮੀਟ੍ਰਿਕ ਟਨ ਹੈ ।

PunjabKesari

  • Corona
  • difference
  • wheat marketing
  • Sarbjeet Singh
  • ਕਣਕ ਦੇ ਮੰਡੀਕਰਨ
  • ਕੋਰੋਨਾ
  • ਫਰਕ
  • ਸਰਬਜੀਤ ਸਿੰਘ

ਰਵਨੀਤ ਬਿੱਟੂ ਤੇ ਆਸ਼ੂ ਨੇ ਆਈਸੋਲੇਸ਼ਨ ਸੈਂਟਰ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

NEXT STORY

Stories You May Like

  • french government  s big decision
    ਫਰਾਂਸ ਸਰਕਾਰ ਦਾ ਵੱਡਾ ਫ਼ੈਸਲਾ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਦੀ ਤਿਆਰੀ
  • accident in punjab drani jathani
    ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
  • big reshuffle  8 lawyers transferred in punjab  see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • shots fired over old enmity  case registered
    ਪੁਰਾਣੀ ਰੰਜਿਸ਼ ਦੇ ਚੱਲਦਿਆਂ ਚਲਾਈਆਂ ਗੋਲੀਆਂ, ਕੇਸ ਦਰਜ
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ: ਸੁਖਜਿੰਦਰ ਰੰਧਾਵਾ
  • inflation  signs of things from tomatoes to pulses and rice becoming expensive
    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
  • boy dies after being hit by cricket bat in moga
    Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ ਬੈਟ ਲੱਗਣ ਨਾਲ ਜਵਾਕ ਦੀ ਮੌਤ
  • channi  s change of tune
    ਚੰਨੀ ਦੇ ਬਦਲੇ ਸੁਰ: ਦਿੱਲੀ ਦੀ ਮੈਰਾਥਨ ਮੀਟਿੰਗ ਮਗਰੋਂ ਵਫ਼ਾਦਾਰੀ ਦੇ ਦਾਅਵੇ, ਕੀ ਸ਼ਾਂਤ ਹੋ ਗਈ ਵੱਕਾਰ ਦੀ ਜੰਗ?
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
Trending
Ek Nazar
tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • security increased at adampur airport
      ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
    • young man commits suicide by jumping in front of train
      ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    • just 10 days after the wedding bridal blew everyone s minds
      ਵਿਆਹ ਦੇ 10 ਦਿਨਾਂ ਬਾਅਦ ਹੀ ਲਾਲ ਚੂੜੇ ਵਾਲੀ ਨੇ ਉਡਾਏ ਸਭ ਦੇ ਹੋਸ਼! ਫੇਰਾ ਪਾਉਣ...
    • heavy police force deployed outside bjp offices
      ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ...
    • heroin worth crores  punjab police  smuggler arrested
      ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ ਸਣੇ ਤਸਕਰ ਗ੍ਰਿਫ਼ਤਾਰ
    • ed  bank loan fraud  punjab  delhi  raids
      450 ਕਰੋੜ ਰੁਪਏ ਦੇ ਬੈਂਕ ਕਰਜ਼ਾ ਧੋਖਾਧੜੀ ਮਾਮਲੇ 'ਚ ED ਦੀ ਕਾਰਵਾਈ, ਪੰਜਾਬ, UP...
    • big relief for sc students
      ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ,...
    • mental health  brics center of excellence  network
      ਮਾਨਸਿਕ ਸਿਹਤ ਲਈ ਸਥਾਪਿਤ ਹੋਵੇਗਾ ਬ੍ਰਿਕਸ ਸੈਂਟਰ ਆਫ ਐਕਸੀਲੈਂਸ ਦਾ ਨੈੱਟਵਰਕ
    • speeding in sultanpur lodhi
      ਸੁਲਤਾਨਪੁਰ ਲੋਧੀ 'ਚ ਤੇਜ਼ ਰਫ਼ਤਾਰ ਦਾ ਕਹਿਰ: ਮਾਂ ਸਮੇਤ 3 ਬੱਚਿਆਂ ਨੂੰ ਕਾਰ ਨੇ...
    • 2 accused arrested with drugs and weapons worth crores
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +