ਸ਼ੇਰਪੁਰ (ਅਨੀਸ਼ ਗਰਗ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਦੂਸਰੀ ਬਰਸੀ ਮੌਕੇ ਉਨ੍ਹਾਂ ਨਾਲ ਤਸਵੀਰ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ: ਦੋਰਾਹਾ 'ਚ ਅੱਗ ਦਾ ਤਾਂਡਵ, 9 ਦੁਕਾਨਾਂ ਸੜ ਕੇ ਹੋਈਆਂ ਸੁਆਹ
ਉਨ੍ਹਾਂ ਕਿਹਾ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਜੀ ਦੀ ਬਰਸੀ ਮੌਕੇ ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦਾ ਹਾਂ।ਵਾਜਪਾਈ ਜੀ ਇਕ ਚੰਗੇ ਸਿਆਸਤਦਾਨ ਹੋਣ ਦੇ ਨਾਲ-ਨਾਲ ਇੱਕ ਚੰਗੇ ਇਨਸਾਨ ਵੀ ਸਨ, ਜਿਨ੍ਹਾਂ ਦਾ ਨਾਮ ਹਰ ਸਿਆਸੀ ਪਾਰਟੀ 'ਚ ਅੱਜ ਵੀ ਮਾਣ ਸਤਿਕਾਰ ਨਾਲ ਲਿਆ ਜਾਂਦਾ ਹੈ। ਉਨ੍ਹਾਂ ਨਾਲ ਹੋਈ ਮੇਰੀ ਮੁਲਾਕਾਤ ਮੈਨੂੰ ਅੱਜ ਵੀ ਯਾਦ ਹੈ।

ਸਪਲਾਈ ਠੀਕ ਕਰਨ ਲਈ ਅੱਧੀ ਰਾਤੀਂ ਟਰਾਂਸਫਾਰਮਰ 'ਤੇ ਚੜ੍ਹੇ ਮੁਲਾਜ਼ਮ, ਪਿੱਛਿਓਂ ਛੱਡ ਦਿੱਤੀ ਬਿਜਲੀ ਤਾਂ...
NEXT STORY