Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    4:53:41 PM

  • major accident involving 6 boys from punjab on the way to dalhousie

    ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ...

  • police raid grand spa center in jalandhar

    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ...

  • a big gift from the center to the people of punjab

    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673...

  • red alert in punjab police force deployed blockade campaign

    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਵਲੋਂ ਅਧਿਆਪਕਾਂ ਨੂੰ ਥੋੜ੍ਹਾ ਸਬਰ ਰੱਖਣ ਦੀ ਅਪੀਲ

PUNJAB News Punjabi(ਪੰਜਾਬ)

ਕੈਪਟਨ ਵਲੋਂ ਅਧਿਆਪਕਾਂ ਨੂੰ ਥੋੜ੍ਹਾ ਸਬਰ ਰੱਖਣ ਦੀ ਅਪੀਲ

  • Edited By Babita,
  • Updated: 11 Feb, 2019 01:34 PM
Chandigarh
capt  amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਪ੍ਰਦਰਸ਼ਨਕਾਰੀ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਤੋਂ ਬਾਅਦ ਉਨ੍ਹਾਂ ਨੂੰ ਅਤੇ ਹੋਰ ਮੁਲਾਜ਼ਮਾਂ ਨੂੰ ਅੰਦੋਲਨ ਦਾ ਰਾਹ ਤਿਆਗਣ ਅਤੇ ਥੋੜ੍ਹਾ ਸਬਰ ਰੱਖਣ ਦੀ ਅਪੀਲ ਕੀਤੀ ਹੈ ਕਿਉਂਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਬਕਾਇਆ ਮੰਗਾਂ ਦਾ ਸੁਖਾਵਾਂ ਹੱਲ ਲੱਭਣ ਲਈ ਪੂਰਨ ਤੌਰ 'ਤੇ ਵਚਨਬੱਧ ਹੈ।
ਇੱਥੋਂ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਇਹ ਜ਼ਰੂਰ ਸਮਝਣਾ ਚਾਹੀਦਾ ਹੈ ਕਿ ਸੂਬੇ ਨੂੰ ਦਰਪੇਸ਼ ਘੋਰ ਵਿੱਤੀ ਸੰਕਟ ਦੇ ਬਾਵਜੂਦ ਰਾਜ ਸਰਕਾਰ ਮੁਲਾਜ਼ਮਾਂ ਦੇ ਸਾਰੇ ਬਕਾਇਆ ਮਾਮਲਿਆਂ ਨੂੰ ਸੁਲਝਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਰੋਸ ਪ੍ਰਦਰਸ਼ਨਾਂ ਨਾਲ ਕੋਈ ਉਸਾਰੂ ਹੱਲ ਨਹੀਂ ਨਿਕਲੇਗਾ ਅਤੇ ਉਨਾਂ ਦੇ ਮਸਲੇ ਦਾ ਹੱਲ ਕੱਢਣ ਲਈ ਛੇਤੀ ਹੀ ਗੱਲਬਾਤ ਹੋਵੇਗੀ।
ਅਧਿਆਪਕਾਂ ਸਮੇਤ ਸਾਰੇ ਮੁਲਾਜ਼ਮ ਸਮਾਜ ਦਾ ਬਹੁਤ ਹੀ ਅਹਿਮ ਹਿੱਸਾ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਉਨਾਂ ਨੂੰ ਭਰੋਸਾ ਦਿੱਤਾ ਕਿ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ 'ਚ ਕਾਇਮ ਕੀਤੀ ਸਬ-ਕਮੇਟੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੱਢਣ ਲਈ ਪਹਿਲਾਂ ਹੀ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਦਰਪੇਸ਼ ਮਸਲਿਆਂ ਨੂੰ ਸੁਲਝਾਉਣ ਲਈ ਵੱਖ-ਵੱਖ ਮੁਲਾਜ਼ਮਾਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਉਹ ਖੁਦ ਵੀ ਛੇਤੀ ਹੀ ਮਿਲਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਵਿੱਤੀ ਤੰਗੀ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਹਾਲ ਹੀ ਵਿੱਚ ਸਰਕਾਰੀ ਖਜ਼ਾਨੇ 'ਤੇ 720 ਕਰੋੜ ਰੁਪਏ ਦਾ ਬੋਝ ਪਾ ਕੇ 6 ਫੀਸਦੀ ਮਹਿੰਗਾਈ ਭੱਤਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ, ਜਿਸ ਨਾਲ 3.25 ਲੱਖ ਮੁਲਾਜ਼ਮਾਂ ਅਤੇ 3 ਲੱਖ ਪੈਨਸ਼ਨਰਾਂ ਨੂੰ ਲਾਭ ਪਹੁੰਚੇਗਾ।

  • Capt. Amarinder Singh
  • Teacher
  • Appeal
  • ਕੈਪਟਨ ਅਮਰਿੰਦਰ ਸਿੰਘ
  • ਅਧਿਆਪਕ
  • ਅਪੀਲ

ਰਾਹੁਲ ਗਾਂਧੀ ਦੇ ਬਿਆਨ ਨੇ ਫਿਰੋਜ਼ਪੁਰ ਹਲਕੇ ਦੇ ਬਦਲੇ ਸਿਆਸੀ ਸਮੀਕਰਨ

NEXT STORY

Stories You May Like

  • teachers  sir work election commission
    'ਅਧਿਆਪਕਾਂ ’ਤੇ ਨਾ ਪਾਇਆ ਜਾਏ SIR ਦੇ ਕੰਮ ਦਾ ਬੇਲੋੜਾ ਭਾਰ', ਦਿੱਲੀ ਹਾਈ ਕੋਰਟ ਦੀ ਚੋਣ ਕਮਿਸ਼ਨ ਨੂੰ ਅਪੀਲ
  • appealed to the white house
    ਸੀਨੀਅਰ ਅਮਰੀਕੀ ਫੌਜੀ ਕਮਾਂਡਰ ਨੇ ਵ੍ਹਾਈਟ ਹਾਊਸ ਨੂੰ ਈਰਾਨ ਨਾਲ ਟਕਰਾਅ ਨੂੰ ਘਟਾਉਣ ਦੀ ਕੀਤੀ ਅਪੀਲ
  • isl 2026  jamshedpur fc players make emotional appeal to tata group
    ISL 2026: ਜਮਸ਼ੇਦਪੁਰ FC ਦੀ ਟਾਟਾ ਗਰੁੱਪ ਨੂੰ ਭਾਵੁਕ ਅਪੀਲ, ਕਲੱਬ ਬਚਾਉਣ ਲਈ ਲਾਈ ਗੁਹਾਰ
  • call foriran and us
    ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ
  • captain s big statement on rahul gandhi s praise
    'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ ਆ ਗਿਆ ਵੱਡਾ ਬਿਆਨ
  • parents and children staged a protest by locking the school
    ਅਧਿਆਪਕਾਂ ਦੀ ਘਾਟ ਖ਼ਿਲਾਫ਼ ਮਾਪਿਆਂ ਤੇ ਬੱਚਿਆਂ ਨੇ ਸਕੂਲ ਨੂੰ ਤਾਲਾ ਲਾ ਕੇ ਦਿੱਤਾ ਧਰਨਾ
  • neeraj advised yashvir to keep the javelin in a straight line
    ਨੀਰਜ ਨੇ ਯਸ਼ਵੀਰ ਨੂੰ ਜੈਵਲਿਨ ਨੂੰ ਲਾਈਨ ਵਿੱਚ ਰੱਖਣ ਦੀ ਦਿੱਤੀ ਸੀ ਸਲਾਹ
  • pojk  pakistan  45 people
    PoJK 'ਚ ਪਾਕਿਸਤਾਨ ਦੀ 'ਬਰਬਰਤਾ': ਹੁਣ ਤੱਕ 45 ਲੋਕਾਂ ਦੀ ਮੌਤ, ਭਾਰਤ ਨੇ ਜਾਂਚ ਦੀ ਕੀਤੀ ਅਪੀਲ
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
Trending
Ek Nazar
t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal calls a big meeting after meeting pm modi
      PM ਮੋਦੀ ਨੂੰ ਮਿਲਣ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਵੱਡੀ ਬੈਠਕ, ਕੀ ਮੁੜ ਹੋਵੇਗਾ...
    • the atmosphere in the congress meeting became tense again
      ਕਾਂਗਰਸ ਦੀ ਮੀਟਿੰਗ 'ਚ ਫਿਰ ਭਖ ਗਿਆ ਮਾਹੌਲ, ਰਾਜਾ ਵੜਿੰਗ ਨੂੰ ਸਟੇਜ ਤੋਂ ਉਤਰਨਾ...
    • third accused in batala grenade attack arrested
      ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
    • ex soldier dies under suspicious circumstances in mansa
      ਮਾਨਸਾ 'ਚ ਸਾਬਕਾ ਫ਼ੌਜੀ ਦੀ ਸ਼ੱਕੀ ਹਾਲਾਤ 'ਚ ਮੌਤ, ਪਤਨੀ ਨੂੰ ਲਿਆ ਗਿਆ ਹਿਰਾਸਤ...
    • attack over block samiti election dispute
      ਬਲਾਕ ਸੰਮਤੀ ਚੋਣ ਰੰਜਿਸ਼ ਨੂੰ ਲੈ ਕੇ ਹਮਲਾ, 14 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
    • big encounter in punjab nawanshahr bullets fired shooters
      ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
    • fraud case
      ਨਿਵੇਸ਼ ਦੇ ਨਾਂ ‘ਤੇ 47 ਲੱਖ ਰੁਪਏ ਦੀ ਠੱਗੀ ਮਾਰੀ
    • students clash at apeejay mun in jalandhar
      ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
    • thieves target house jewelry and cash stolen
      ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
    • prisoner who came for treatment at pgi from hoshiarpur jail escapes
      ਹੁਸ਼ਿਆਰਪੁਰ ਜੇਲ੍ਹ ਤੋਂ PGI ਇਲਾਜ ਲਈ ਆਇਆ ਕੈਦੀ ਫ਼ਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +