Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    6:15:25 PM

  • sgpc president dhami welcomes decision to grant bail to majithia

    SC ਵੱਲੋਂ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਫੈਸਲੇ ਦਾ...

  • sri guru granth sahib ji  sri akal takht sahib

    328 ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ...

  • navjot kaur sidhu big statement

    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ...

  • cow urine  navjot kaur sidhu  statement

    ਗਊ ਮੂਤਰ ਦੇ ਸੇਵਨ ਨੂੰ ਲੈ ਕੇ ਨਵਜੋਤ ਕੌਰ ਸਿੱਧੂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਦਾ ਵੱਡਾ ਬਿਆਨ: ਕੋਵਿਡ-19 ਨਾਲ ਹੋਣ ਵਾਲੀ ਮੌਤ ਦੀ ਹੋਵੇ ਜਾਂਚ

PUNJAB News Punjabi(ਪੰਜਾਬ)

ਕੈਪਟਨ ਦਾ ਵੱਡਾ ਬਿਆਨ: ਕੋਵਿਡ-19 ਨਾਲ ਹੋਣ ਵਾਲੀ ਮੌਤ ਦੀ ਹੋਵੇ ਜਾਂਚ

  • Updated: 24 Apr, 2020 11:14 AM
Chandigarh
capt  amarinder singh covid 19  death  investigation
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਸੂਬੇ 'ਚ ਉੱਚ ਮੌਤ ਦਰ ਦੀ ਜਾਂਚ ਦਰ ਨੂੰ ਸਮਝਣ ਅਤੇ ਜਾਂਚ ਕਰਨ ਵਾਸਤੇ ਉਨ੍ਹਾਂ ਮਾਹਰਾਂ ਵਲੋਂ ਕੋਵਿਡ ਨਾਲ ਹੋਣ ਵਾਲੀ ਹਰੇਕ ਮੌਤ ਦੀ ਪੜਤਾਲ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਾਹਿਰ ਟੀਮ ਦੀ ਅਗਵਾਈ ਹੇਠ ਮਹਾਮਾਰੀ ਨੂੰ ਰੋਕਣ ਲਈ ਰੋਕਥਾਮ ਉਪਾਵਾਂ ਨੂੰ ਮਜ਼ਬੂਤ ਕਰ ਰਿਹਾ ਹੈ।

ਮੁੱਖ ਮੰਤਰੀ ਇਹ ਜਾਣਕਾਰੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਵੀਡੀਓ ਕਾਨਫਰੰਸਿੰਗ ਦੌਰਾਨ ਦੇ ਰਹੇ ਸਨ ਜਿਸ 'ਚ ਉਨਾਂ ਪਾਰਟੀ ਲੀਡਰਸ਼ਿਪ ਨੂੰ ਦੱਸਿਆ ਕਿ ਸੂਬਾ ਸਰਕਾਰ ਕੋਵਿਡ ਸੰਕਟ ਨਾਲ ਨਜਿੱਠਣ ਲਈ ਮਾਹਿਰਾਂ ਦੇ ਗਰੁੱਪ ਦੀ ਅਗਵਾਈ ਨਾਲ ਕੰਮ ਕਰ ਰਹੀ ਹੈ। ਮਾਹਰਾਂ ਦੇ ਇਸ ਗਰੁੱਪ 'ਚ ਪੀ.ਜੀ.ਆਈ. ਦੇ ਸਾਬਕਾ ਡਾਇਰੈਕਟਰ ਡਾ.ਕੇ.ਕੇ.ਤਲਵਾੜ, ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਦੇ ਉਪ ਕੁਲਪਤੀ ਡਾ.ਰਾਜ ਬਹਾਦਰ, ਪੀ.ਜੀ.ਆਈ. ਦੇ ਜਨ ਸਿਹਤ ਸਕੂਲ ਦੇ ਸਾਬਕਾ ਮੁਖੀ ਡਾ.ਰਾਜੇਸ਼ ਕੁਮਾਰ ਦੇ ਨਾਲ ਪੀ.ਜੀ.ਆਈ. ਅਤੇ ਜੌਹਨ ਹੌਪਕਿੰਜ਼ ਯੂਨੀਵਰਸਿਟੀ ਦੇ ਮਾਹਿਰ ਸ਼ਾਮਲ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ 'ਚ ਉਚ ਮੌਤ ਦਰ ਦਾ ਕਾਰਨ ਪੀੜਤਾਂ ਨੂੰ ਕੋਰੋਨਾ ਦੇ ਨਾਲ ਹੋਰ ਬੀਮਾਰੀਆਂ ਦਾ ਹੋਣਾ ਅਤੇ ਲੋਕਾਂ ਦਾ ਸਿਹਤ ਸਬੰਧੀ ਵਿਵਹਾਰ ਹੈ ਜਿੱਥੇ ਮਰੀਜ਼ ਹਸਪਤਾਲ 'ਚ ਦੇਰੀ ਨਾਲ ਆਉਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ 6.2 ਫੀਸਦੀ ਦੀ ਉਚ ਮੌਤ ਦਰ ਦੇ ਬਾਵਜੂਦ ਪੰਜਾਬ 'ਚ ਕੋਵਿਡ-19 ਦੇ ਵਾਧੇ ਦੀ ਦਰ ਭਾਰਤ ਮੁਕਾਬਲੇ ਘੱਟ ਹੈ ਕਿਉਂਕਿ ਪੰਜਾਬ 'ਚ 16 ਦਿਨਾਂ ਬਾਅਦ ਕੇਸਾਂ ਦੀ ਗਿਣਤੀ ਦੁਗਣੀ ਹੋਈ ਹੈ ਜਦੋਂਕਿ ਕੌਮੀ ਔਸਤ ਅਨੁਸਾਰ 9 ਦਿਨਾਂ 'ਚ ਕੇਸਾਂ ਦੀ ਗਿਣਤੀ ਦੁਗਣੀ ਹੋ ਰਹੀ ਹੈ। ਉਨ੍ਹਾਂ ਸੂਬੇ 'ਚ ਕੋਵਿਡ-19 ਦੀ ਪ੍ਰਭਾਵਸ਼ਾਲੀ ਰੋਕਥਾਮ ਦਾ ਖੁਲਾਸਾ ਕਰਦਿਆਂ ਦੱਸਿਆ ਕਿ 31 ਮਾਰਚ ਤੱਕ ਭਾਰਤ ਦੇ ਕੁੱਲ ਕੇਸਾਂ 'ਚੋਂ ਪੰਜਾਬ ਦਾ ਹਿੱਸਾ 2.57 ਫੀਸਦੀ ਸੀ ਜੋ ਕਿ ਤਿੰਨ ਹਫਤਿਆਂ ਬਾਅਦ ਹੁਣ ਘਟ ਕੇ 22 ਅਪ੍ਰੈਲ ਤੱਕ 1.22 ਫੀਸਦੀ ਰਹਿ ਗਿਆ ਹੈ। ਇਸ ਤਰ੍ਹਾਂ ਕੋਵਿਡ-19 ਦੀ ਸਥਿਤੀ ਪੰਜਾਬ 'ਚ ਬਾਕੀ ਦੇਸ਼ ਨਾਲੋਂ ਬਿਹਤਰ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਨਵਾਂਸ਼ਹਿਰ ਦੀ ਉਦਾਹਰਨ ਦਿੱਤੀ ਜਿੱਥੇ ਪ੍ਰਭਾਵਸ਼ਾਲੀ ਤਰੀਕੇ ਨਾਲ ਪਾਬੰਦੀਆਂ ਲਗਾ ਕੇ ਬਿਹਤਰ ਨਤੀਜੇ ਸਾਹਮਣੇ ਆਏ ਹਨ ਜਿਸ ਦੀ ਮੀਡੀਆ ਨਾਲ ਭਾਰਤ ਸਰਕਾਰ ਨੇ ਵੀ ਸ਼ਲਾਘਾ ਕੀਤੀ ਹੈ। ਉਨ੍ਹਾਂ

ਮੀਟਿੰਗ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਾਂ ਸ਼ਹਿਰ ਜਿਹੜਾ ਦੇਸ਼ ਦੇ ਪਹਿਲੇ ਹੌਟਸਪੌਟ ਖੇਤਰਾਂ 'ਚੋਂ ਇਕ ਸੀ, ਵਿਖੇ 18 ਕੋਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰ ਚਲੇ ਗਏ ਹਨ। ਸ਼ੁਰੂਆਤ 'ਚ ਗ੍ਰੰਥੀ ਬਲਦੇਵ ਸਿੰਘ ਦੀ ਮੌਤ ਜ਼ਰੂਰ ਹੋਈ ਸੀ ਪਰ 26 ਮਾਰਚ 2020 ਤੋਂ ਬਾਅਦ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਤੁਲਨਾ ਕੇਰਲਾ ਅਤੇ ਗੁਜਰਾਤ ਨਾਲ ਕੀਤੀ ਜਾਣੀ ਚਾਹੀਦੀ ਹੈ ਕਿਉਂ ਜੋ ਉਹ ਵੀ ਵਧੇਰੇ ਐੱਨ.ਆਰ.ਆਈ. ਆਬਾਦੀ ਵਾਲੇ ਸੂਬੇ ਹਨ। ਉਨ੍ਹਾਂ ਦੱਸਿਆ ਕਿ ਪ੍ਰਤੀ ਮਿਲੀਅਨ ਆਬਾਦੀ ਦੇ ਮਾਮਲਿਆਂ ਦੇ ਹਿਸਾਬ ਨਾਲ ਗੁਜਰਾਤ ਨਾਲੋਂ ਪੰਜਾਬ ਬਿਹਤਰ ਪ੍ਰਦਰਸ਼ਨ ਕਰ ਰਿਹਾ ਹੈ ਅਤੇ ਇੱਥੋਂ ਤੱਕ ਕੇਰਲਾ ਨਾਲੋਂ ਵੀ ਘੱਟ ਮਾਮਲੇ ਹਨ (ਪੰਜਾਬ ਵਿੱਚ ਪ੍ਰਤੀ ਮਿਲੀਅਨ 9 ਅਤੇ ਕੇਰਲਾ 'ਚ ਪ੍ਰਤੀ ਮਿਲੀਅਨ 12 ਮਾਮਲੇ ਹਨ)।

ਪੰਜਾਬ 'ਚ ਇਸ ਵੇਲੇ 257 ਪਾਜ਼ੇਟਿਵ ਕੇਸ ਹਨ ਅਤੇ 16 ਮੌਤਾਂ ਹੋਈਆਂ ਹਨ ਅਤੇ ਦੋ ਮਰੀਜ਼ਾਂ ਦੀ ਹਾਲਤ ਨਾਜ਼ੁਕ ਹੈ ਜਿਨ੍ਹਾਂ 'ਚੋਂ ਇਕ ਵੈਂਟੀਲੇਟਰ 'ਤੇ ਅਤੇ ਦੂਜਾ ਐੱਚ.ਡੀ.ਯੂ. 'ਤੇ ਹੈ ਜਦਕਿ 53 ਮਰੀਜ਼ ਇਸ ਰੋਗ ਤੋਂ ਮੁਕਤ ਹੋਏ ਹਨ। ਸੂਬੇ 'ਚ ਸੀਮਿਤ ਖੇਤਰਾਂ ਵਾਲੇ ਤਿੰਨ ਜ਼ੋਨ ਹਨ (ਜਿੱਥੇ 15 ਤੋਂ ਵੱਧ ਕੇਸ ਹਨ) ਜਿਨ੍ਹਾਂ ਵਿੱਚ ਜਵਾਹਰਪੁਰ, ਸਫ਼ਾਬਾਦੀ ਗੇਟ-ਪਟਿਆਲਾ, ਬੁਢਲਾਡਾ ਸ਼ਾਮਲ ਹਨ। ਇਸੇ ਤਰ੍ਹਾਂ ਤਿੰਨ ਜ਼ਿਲੇ ਫਿਰੋਜ਼ਪੁਰ, ਫਾਜ਼ਿਲਕਾ ਅਤੇ ਬਠਿੰਡਾ ਗਰੀਨ ਜ਼ੋਨ 'ਚ ਹਨ ਜਿੱਥੇ ਕੋਈ ਕੇਸ ਨਹੀਂ ਹੈ। ਸੂਬੇ ਕੋਲ ਮੌਕੇ ਮੁਤਾਬਕ ਆਈਸੋਲੇਸ਼ਨ ਹਸਪਤਾਲ ਹਨ।

ਟੈਸਟਿੰਗ ਦੇ ਸੰਬੰਧ 'ਚ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 7887 ਟੈਸਟ ਕੀਤੇ ਗਏ ਹਨ ਅਤੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪ੍ਰਤੀ ਦਿਨ 400-400 ਟੈਸਟ, ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਅਤੇ ਇਮਟੈੱਕ ਚੰਡੀਗੜ੍ਹ ਵਿਖੇ ਪ੍ਰਤੀ ਦਿਨ 150 ਟੈਸਟ ਅਤੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਪ੍ਰਤੀ ਦਿਨ 60 ਟੈਸਟ ਕਰਨ ਦੀ ਵਿਵਸਥਾ ਹੈ। ਇਸ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ 'ਚ ਵੀ ਟੈਸਟਿੰਗ ਸਹਲੂਤਾਂ ਉਪਲਬਧ ਹਨ ਜਿਨ੍ਹਾਂ ਵਿੱਚ ਡੀ.ਐੱਮ.ਸੀ. ਲੁਧਿਆਣਾ ਵਿਖੇ ਪ੍ਰਤੀ ਦਿਨ 40 ਅਤੇ ਤੁਲੀ ਡਾਇਗੌਨਟਿਕ ਲੈਬ ਅੰਮ੍ਰਿਤਸਰ ਵਿਖੇ ਪ੍ਰਤੀ ਦਿਨ 100 ਟੈਸਟ ਕਰਨ ਦੀ ਸੁਵਿਧਾ ਹੈ।
ਉਨ੍ਹਾਂ ਦੱਸਿਆ ਕਿ ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਅਤੇ ਐੱਸ.ਜੀ.ਆਰ.ਡੀ. ਮੈਡੀਕਲ ਕਾਲਜ, ਅੰਮ੍ਰਿਤਸਰ ਨੂੰ ਟੈਸਟਿੰਗ ਦੀ ਸੁਵਿਧਾ ਦੇਣ ਦੀ ਪ੍ਰਕਿਰਿਆ ਜਾਰੀ ਹੈ। ਇਸ ਵੇਲੇ ਸੂਬੇ 'ਚ ਟੈਸਟਿੰਗ ਦਰ ਪ੍ਰਤੀ ਮਿਲੀਅਨ ਪਿੱਛੇ 248 ਹੈ ਜੋ ਕੌਮੀ ਔਸਤ ਨਾਲੋਂ ਮਾਮੂਲੀ ਘੱਟ ਹੈ। ਕੌਮੀ ਟੈਸਟਿੰਗ ਪ੍ਰਤੀ ਮਿਲੀਅਨ ਪਿੱਛੇ 309 ਹੈ।

ਰੈਪਿਡ ਟੈਸਟਿੰਗ
ਰੈਪਿਡ ਟੈਸਟਿੰਗ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਆਈ.ਸੀ.ਐੱਮ.ਆਰ. ਵਲੋਂ ਇਹ ਟੈਸਟ ਰੋਕ ਦੇਣ ਬਾਰੇ ਨਿਰਦੇਸ਼ ਦੇਣ ਤੋਂ ਪਹਿਲਾਂ ਸੂਬੇ 'ਚ 3502 ਕੇਸਾਂ ਦੀ ਜਾਂਚ ਕੀਤੀ ਗਈ ਸੀ। ਆਈ.ਸੀ.ਐੱਮ.ਆਰ. ਵਲੋਂ ਸੂਬੇ ਨੂੰ ਹੁਣ ਤੱਕ 10500 ਰੈਪਿਡ ਟੈਸਟਿੰਗ ਕਿੱਟਾਂ ਸਪਲਾਈ ਕੀਤੀਆਂ ਜਾ ਚੁੱਕੀਆਂ ਹਨ ਜਦਕਿ ਸੂਬਾ ਸਰਕਾਰ ਵਲੋਂ 10000 ਕਿੱਟਾਂ ਦਾ ਆਰਡਰ ਦਿੱਤਾ ਗਿਆ ਹੈ ਜੋ ਅਜੇ ਸਪਲਾਈ ਅਧੀਨ ਹਨ। ਸਰਕਾਰ ਵਲੋਂ ਹੋਰ 5000 ਕਿੱਟਾਂ ਲਈ ਵੀ ਟੈਂਡਰ ਜਾਰੀ ਕੀਤੇ ਗਏ ਹਨ।

  • Chief Minister Capt. Amarinder Singh covid-19
  • death
  • investigation
  • ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਵਿਡ-19
  • ਮੌਤ

ਬਹਿਬਲ ਕਲਾ ਕਾਂਡ ਦੇ ਮੁਲਜ਼ਮ ਉਮਰਾਨੰਗਲ ਨੂੰ ਸਨਮਾਨਤ ਕਰਨ 'ਤੇ ਸਿਆਲਕਾ ਨੇ ਮੰਗੀ ਖਿਮਾ

NEXT STORY

Stories You May Like

  • head granthi giani raghbir singh
    'ਗੁਰੂ ਸਾਹਿਬ ਦੇ ਸਤਿਕਾਰ ’ਤੇ ਬੰਦ ਹੋਵੇ ਸਿਆਸਤ', ਗਿ. ਰਘਬੀਰ ਸਿੰਘ ਦਾ ਵੱਡਾ ਬਿਆਨ
  • raja warring s big statement about charanjit channi
    'ਅਪਰ ਕਾਸਟ ਕੈਪਟਨ ਨੂੰ ਲਾਹ ਚੰਨੀ CM ਬਣੇ ਸੀ'-ਚਰਨਜੀਤ ਚੰਨੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ
  • bcci strict on boycott of pakistan match
    ਪਾਕਿ ਦੇ ਮੈਚ ਦੇ ਬਾਈਕਾਟ 'ਤੇ BCCI ਸਖਤ,  ਰਾਜੀਵ ਸ਼ੁਕਲਾ ਦਾ ਵੱਡਾ ਬਿਆਨ ਆਇਆ ਸਾਹਮਣੇ
  • engineer death  high level committee
    ਮਾਮਲਾ ਇੰਜੀਨੀਅਰ ਦੀ ਮੌਤ ਦਾ: ਉੱਚ-ਪੱਧਰੀ ਕਮੇਟੀ ਨੇ ਸ਼ੁਰੂ ਕੀਤੀ ਜਾਂਚ
  • dera sachkhand ballan big statement before pm modi s visit
    ਡੇਰਾ ਸੱਚਖੰਡ ਬੱਲਾਂ ਦਾ PM ਮੋਦੀ ਦੀ ਫੇਰੀ ਤੋਂ ਪਹਿਲਾਂ ਆ ਗਿਆ ਵੱਡਾ ਬਿਆਨ
  • dera sachkhand ballan big statement before pm modi s visit
    ਡੇਰਾ ਸੱਚਖੰਡ ਬੱਲਾਂ ਦਾ PM ਮੋਦੀ ਦੀ ਫੇਰੀ ਤੋਂ ਪਹਿਲਾਂ ਆ ਗਿਆ ਵੱਡਾ ਬਿਆਨ
  • charanjit singh channi statement on ravneet singh bitu
    ਪੰਜਾਬ ਕਾਂਗਰਸ 'ਚ ਕਾਟੋ-ਕਲੇਸ਼! ਅੰਦਰੂਨੀ ਗੱਲਾਂ ਆਉਣ ਲੱਗੀਆਂ ਬਾਹਰ, ਸਾਬਕਾ CM ਚੰਨੀ ਦਾ ਵੱਡਾ ਬਿਆਨ
  • air crash ajit pawar mamata banerjee
    ਹਵਾਈ ਹਾਦਸੇ 'ਚ ਮਾਰੇ ਗਏ ਅਜੀਤ ਪਵਾਰ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਵੇ ਜਾਂਚ : ਮਮਤਾ ਬੈਨਰਜੀ
  • navjot kaur sidhu big statement
    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ, ਨਵਜੋਤ...
  • 2 days alert in punjab  meteorological department  s big forecast till february 6
    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
  • boy commits suicide by jumping in front of moving train
    ਸੋਢਲ ਫਾਟਕ ਨੇੜੇ ਮਚੀ ਹਫ਼ੜਾ-ਦਫ਼ੜੀ, ਚਲਦੀ ਟਰੇਨ ਅੱਗੇ ਆ ਕੇ ਨੌਜਵਾਨ ਨੇ ਕੀਤੀ...
  • partap singh bajwa appeals to pm modi to open eurasian land route for punjab
    ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ ਦਾ ਭਵਿੱਖ ਉਦੋਂ ਸੁਧਰ ਸਕਦੈ...
  • thieves target grocery store
    ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਕੀਤਾ ਨੁਕਸਾਨ
  • pm narendra modi reached jalandhar
    PM ਨਰਿੰਦਰ ਮੋਦੀ ਕਰੀਬ 1 ਘੰਟੇ ਤੱਕ ਡੇਰਾ ਸੱਚਖੰਡ ਬੱਲਾਂ ’ਚ ਰੁਕੇ, 30 ਮਿੰਟ ਤੱਕ...
  • loco pilot attacked with sharp weapons
    ਰੇਲਵੇ ਸਟੇਸ਼ਨ ਦੇ ਗਾਰਡ ਰੂਮ ’ਚ ਜਾ ਰਹੇ ਲੋਕੋ ਪਾਇਲਟ ’ਤੇ ਤੇਜ਼ਧਾਰ ਹਥਿਆਰਾਂ ਨਾਲ...
  • sri guru nanak dev ji s teachings video
    ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਹੋਕਾ...
Trending
Ek Nazar
pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • clerk arrested for taking bribe at bathinda rto
      ਭ੍ਰਿਸ਼ਟਾਚਾਰ ਖ਼ਿਲਾਫ਼ ਸਰਕਾਰ ਦੀ ਨੀਤੀ ਨਾਕਾਮ, ਬਠਿੰਡਾ RTO 'ਚ ਰਿਸ਼ਵਤ ਲੈਂਦਾ...
    • jagjit dallewal  police  custody
      ਜਗਜੀਤ ਡੱਲੇਵਾਲ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਲਿਆ ਹਿਰਾਸਤ 'ਚ
    • cbi  operation cystrike  international cyber   gang
      CBI ਵਲੋਂ ਪੰਜਾਬ ਸਣੇ 10 ਸੂਬਿਆਂ 'ਚ 35 ਥਾਵਾਂ 'ਤੇ ਛਾਪੇਮਾਰੀ, ਅੰਤਰਰਾਸ਼ਟਰੀ...
    • boy commits suicide by jumping in front of moving train
      ਸੋਢਲ ਫਾਟਕ ਨੇੜੇ ਮਚੀ ਹਫ਼ੜਾ-ਦਫ਼ੜੀ, ਚਲਦੀ ਟਰੇਨ ਅੱਗੇ ਆ ਕੇ ਨੌਜਵਾਨ ਨੇ ਕੀਤੀ...
    • aam aadmi party  supreme court  bikram majithia
      ਆਮ ਆਦਮੀ ਪਾਰਟੀ SC 'ਚ ਆਪਣੇ ਝੂਠ ਦੀ ਪੈਰਵੀ ਨਹੀਂ ਕਰ ਸਕੀ : ਅਕਾਲੀ ਦਲ
    • sunil jakhar s big statement on bikram majithia s bail
      ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ, ਤੁਸੀਂ ਵੀ ਸੁਣੋ...
    • dera beas  baba gurinder singh dhillon  bikram majithia
      ਡੇਰਾ ਬਿਆਸ ਮੁਖੀ ਦੇ ਮੁਲਾਕਾਤ ਤੋਂ ਕੁੱਝ ਮਿੰਟਾਂ ਬਾਅਦ ਬਿਕਰਮ ਮਜੀਠੀਆ ਨੂੰ ਮਿਲੀ...
    • ludhiana youth trishneet arora among top 1000 richest people in india
      ਲੁਧਿਆਣਾ ਦਾ ਨੌਜਵਾਨ ਤ੍ਰਿਸ਼ਨੀਤ ਅਰੋੜਾ ਭਾਰਤ ਦੇ ਚੋਟੀ ਦੇ 1000 ਅਮੀਰ ਲੋਕਾਂ 'ਚ...
    • harpal cheema on dera beas chief baba gurinder singh dhillon
      'ਪੰਜਾਬ 'ਚ ਨਸ਼ੇ ਵੇਚਣ ਵਾਲਾ ਮਜੀਠੀਆ ਬਾਬਾ ਜੀ ਦਾ ਰਿਸ਼ਤੇਦਾਰ' ਡੇਰਾ ਬਿਆਸ ਮੁਖੀ...
    • partap singh bajwa appeals to pm modi to open eurasian land route for punjab
      ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ ਦਾ ਭਵਿੱਖ ਉਦੋਂ ਸੁਧਰ ਸਕਦੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +