Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    10:28:06 AM

  • there will be a big change in punjab  s weather

    ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ...

  • village of amritsar panchayat member

    ਅੰਮ੍ਰਿਤਸਰ ਦੇ ਇਸ ਪਿੰਡ ਵਿਚ ਪੈ ਗਏ ਅਨੋਖੇ ਮਤੇ,...

  • threat to bomb jalandhar schools again

    ਜਲੰਧਰ ਦੇ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ...

  • big fall in stock market sensex falls 497 points nifty also crosses 22 500

    ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ: ਸੈਂਸੈਕਸ 497 ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕੋਵਿਡ-19 ਦੀ ਰੋਕਥਾਮ ਲਈ ਕੈਪਟਨ ਆਫਤ ਰਾਹਤ ਫੰਡ 'ਚ ਪਈ ਰਾਸ਼ੀ ਇਸਤੇਮਾਲ 'ਚ ਲਿਆਉਣ: ਹਰਸਿਮਰਤ

PUNJAB News Punjabi(ਪੰਜਾਬ)

ਕੋਵਿਡ-19 ਦੀ ਰੋਕਥਾਮ ਲਈ ਕੈਪਟਨ ਆਫਤ ਰਾਹਤ ਫੰਡ 'ਚ ਪਈ ਰਾਸ਼ੀ ਇਸਤੇਮਾਲ 'ਚ ਲਿਆਉਣ: ਹਰਸਿਮਰਤ

  • Updated: 19 Apr, 2020 08:20 PM
Punjab
capt  relief fund to be utilized for prevention of covid 19  harsimrat
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ ()- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਦੀ ਰੋਕਥਾਮ ਲਈ ਸੂਬਾ ਸਰਕਾਰ ਵੱਲੋਂ ਆਫ਼ਤ ਰਾਹਤ ਫੰਡ ਤਹਿਤ ਹਾਸਿਲ ਕੀਤੀ 6 ਹਜ਼ਾਰ ਕਰੋੜ ਰੁਪਏ ਦੀ ਗਰਾਂਟ ਨੂੰ ਇਸਤੇਮਾਲ 'ਚ ਲਿਆਉਣ। ਇਸ ਤੋਂ ਇਲਾਵਾ ਉਹ ਸੂਬੇ ਅੰਦਰ ਸਿਹਤ ਸਹੂਲਤਾਂ 'ਚ ਵਾਧਾ ਤੇ ਸੁਧਾਰ ਕਰਨ ਤੋਂ ਇਲਾਵਾ ਗਰੀਬਾਂ ਤੇ ਲੋੜਵੰਦਾਂ ਦੀ ਮੱਦਦ ਲਈ 20 ਮਾਰਚ ਤੋਂ ਬਾਅਦ ਕੇਂਦਰ ਕੋਲੋਂ ਹਾਸਿਲ ਕੀਤੀ 3,485 ਕਰੋੜ ਰੁਪਏ ਦੀ ਰਾਸ਼ੀ ਨੂੰ ਵਰਤੋਂ 'ਚ ਲਿਆਉਣ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਜਰੂਰੀ ਹੈ ਕਿ ਕਿਸਾਨਾਂ, ਖੇਤ ਮਜ਼ਦੂਰਾਂ, ਦਿਹਾੜੀਦਾਰਾਂ, ਤੇ ਪਰਵਾਸੀ ਮਜ਼ਦੂਰਾਂ ਦੀ ਸਿੱਧੀ ਮੱਦਦ ਕੀਤੀ ਜਾਵੇ ਤੇ ਉਦਯੋਗ ਸੈਕਟਰ ਤੇ ਆਮ ਆਦਮੀ ਨੂੰ ਲੋੜੀਂਦੀਆਂ ਛੋਟਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਆਫ਼ਤ ਰਾਹਤ ਫੰਡ ਤਹਿਤ ਸੂਬਾ ਸਰਕਾਰ ਕੋਲ ਪਈ 6 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਕਮ ਨੂੰ ਤੁਰੰਤ ਇਸ ਕੰਮ ਲਈ ਇਸਤੇਮਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਇਸ ਰਾਸ਼ੀ ਦਾ ਇਸਤੇਮਾਲ ਕੋਵਿਡ-19 ਦੀ ਰੋਕਥਾਮ ਲਈ ਕਰਨ ਵਾਸਤੇ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੂੰ ਇਨ੍ਹਾਂ ਫੰਡਾਂ ਨੂੰ ਜਾਰੀ ਕਰਨ 'ਚ ਹੁਣ ਹੋਰ ਦੇਰੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੂਬੇ ਦੇ ਸਰਕਾਰੀ ਹਸਪਤਾਲਾਂ 'ਚ ਬੁਨਿਆਦੀ ਸਹੂਲਤਾਂ ਵਿਚ ਵਾਧਾ ਕਰਨ, ਲੋੜੀਂਦੇ ਵੈਂਟੀਲੇਟਰ ਅਤੇ ਪੀਪੀਈ ਕਿਟਾਂ ਖਰੀਦਣ ਅਤੇ ਮਹਾਂਮਾਰੀ ਖ਼ਿਲਾਫ ਡਟੇ ਮੂਹਰਲੀ ਕਤਾਰ ਦੇ ਯੋਧਿਆਂ ਲਈ ਦਸਤਾਨਿਆਂ ਅਤੇ ਮਾਸਕਾਂ ਵਾਸਤੇ ਇਹ ਪੈਸਾ ਜਾਰੀ ਕਰਨਾ ਚਾਹੀਦਾ ਹੈ।

ਬੀਬਾ ਬਾਦਲ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਖੁਲਾਸਾ ਕਰ ਦਿੱਤਾ ਹੈ ਕਿ ਕੇਂਦਰ ਵੱਲੋਂ 20 ਮਾਰਚ ਤੋਂ ਬਾਅਦ ਜਦੋਂ ਕੋਵਿਡ-19 ਮਹਾਂਮਾਰੀ ਫੁੱਟੀ ਸੀ ਤਾਂ ਪੰਜਾਬ ਸਰਕਾਰ ਨੂੰ ਜੀਐਸਟੀ ਮੁਆਵਜ਼ਾ ਅਤੇ ਬਕਾਇਆ ਤਹਿਤ 2366 ਕਰੋੜ ਰੁਪਏ ਜਾਰੀ ਕੀਤੇ ਸਨ। ਇਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਵੱਲੋਂ ਹੋਰ ਪੈਸਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜੁਆਬ ਦਿੱਤਾ ਹੈ ਕਿ ਜੀਐਸਟੀ ਉਗਰਾਹੀ ਕਰਕੇ ਆਇਆ ਸਾਰਾ ਪੈਸਾ ਇਸ ਦਾ ਆਪਣਾ ਹੀ ਹੈ। ਬੀਬਾ ਬਾਦਲ ਨੇ ਕਿਹਾ ਕਿ ਹਾਂ ਇਹ ਲੋਕਾਂ ਦਾ ਪੈਸਾ ਹੈ ਅਤੇ ਲੋਕ ਦੁੱਖ ਭੋਗ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਕੇਂਦਰ ਵਜੋਂ ਭੇਜੇ ਫੰਡਾਂ ਦਾ ਇਸ ਤਰ੍ਹਾਂ ਇਸਤੇਮਾਲ ਕਰਨਾ ਚਾਹੀਦਾ ਹੈ ਕਿ ਇਸ ਸੰਕਟ ਦੇ ਸਮੇਂ 'ਚ ਪੰਜਾਬੀਆਂ ਨੂੰ ਕਸ਼ਟ ਨਾ ਭੋਗਣਾ ਪਵੇ। ਕੇਂਦਰੀ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 20 ਮਾਰਚ ਤੋਂ ਬਾਅਦ ਜਾਰੀ ਕੀਤੀਆਂ ਸਾਰੀਆਂ ਗਰਾਂਟਾਂ ਬਾਰੇ ਭਾਰਤ ਸਰਕਾਰ ਨਾਲ ਹੋਈ ਗੱਲਬਾਤ ਦਾ ਵੇਰਵਾ ਵੀ ਜਾਰੀ ਕੀਤਾ, ਜਿਸ ਵਿਚ 638 ਕਰੋੜ ਰੁਪਏ ਦੀ ਵਿੱਤੀ ਗਰਾਂਟ, ਆਫਤ ਪ੍ਰਬੰਧਨ ਲਈ ਇਸ ਸਾਲ ਦੀ ਪਹਿਲੀ ਕਿਸ਼ਤ ਦੇ 247 ਕਰੋੜ ਰੁਪਏ, ਕੌਮੀ ਸਿਹਤ ਮਿਸ਼ਨ ਤਹਿਤ 41 ਕਰੋੜ ਰੁਪਏ ਅਤੇ ਹੰਗਾਮੀ ਸਿਹਤ ਸਹੂਲਤਾਂ ਵਾਸਤੇ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਪੈਕਜ ਤਹਿਤ 71.87 ਕਰੋੜ ਰੁਪਏ ਦੀ ਸੌ ਫੀਸਦੀ ਸਹਾਇਤਾ ਆਦਿ ਸ਼ਾਮਿਲ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਨੇ ਕੇਂਦਰ ਕੋਲੋਂ 10.70 ਲੱਖ ਹਾਈਡਰੋਕਲੋਰੋਕੁਇਨ ਗੋਲੀਆਂ, 3365 ਐਨ-95 ਮਾਸਕ ਅਤੇ 4500 ਪੀਪੀਈ ਕਿਟਾਂ ਵੀ ਹਾਸਿਲ ਕੀਤੀਆਂ ਹਨ।
ਬੀਬਾ ਬਾਦਲ ਨੇ ਕਿਹਾ ਕਿ ਇਹਨਾਂ ਔਖੇ ਸਮਿਆਂ ਵਿਚ ਇੱਕ ਦੂਜੇ ਨਾਲ ਮਿਹਣੇਬਾਜ਼ੀ 'ਚ ਉਲਝਣ ਦਾ ਸਮਾਂ ਨਹੀਂ ਹੈ। ਹੁਣ ਸਹਿਯੋਗ ਦੀ ਭਾਵਨਾ ਹੋਣੀ ਚਾਹੀਦੀ ਹੈ। ਮੈਂ ਸੂਬਾ ਸਰਕਾਰ ਕੋਲ ਕੋਵਿਡ-19 ਦੇ ਟਾਕਰੇ ਲਈ ਮੌਜੂਦ ਪੈਸੇ ਦੀ ਸੂਚੀ ਜਾਰੀ ਕੀਤੀ ਹੈ। ਮੈਂ ਮੁੱਖ ਮੰਤਰੀ ਨੂੰ ਅਪੀਲ ਕਰਦੀ ਹਾਂ ਕਿ ਉਹ ਇਸ ਸਾਰੇ ਪੈਸੇ ਅਤੇ ਰਾਜ ਆਫ਼ਤ ਰਾਹਤ ਫੰਡ ਵਿਚ ਪਏ 6 ਹਜ਼ਾਰ ਕਰੋੜ ਰੁਪਏ ਨੂੰ ਇਨ੍ਹਾਂ ਔਖੇ ਸਮਿਆਂ ਵਿਚ ਲੋਕਾਂ ਦੀ ਮੱਦਦ ਲਈ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਜਦੋਂ ਸੂਬੇ ਨੇ ਇਹ 6 ਹਜ਼ਾਰ ਕਰੋੜ ਰੁਪਏ ਖਰਚ ਲਏ ਤਾਂ ਆਫ਼ਤ ਰਾਹਤ ਫੰਡ ਤਹਿਤ ਕੇਂਦਰ ਕੋਲੋਂ ਹੋਰ ਫੰਡ ਲੈਣ ਵਾਸਤੇ ਉਨ੍ਹਾਂ ਦਾ ਸਹਿਯੋਗ ਕਰਾਂਗੀ।

  • ਕੈਪਟਨ
  • ਹਰਸਿਮਰਤ

3 ਮਈ ਤੱਕ ਕਰਫਿਊ 'ਚ ਕੋਈ ਢਿੱਲ ਨਹੀਂ, ਕੈਪਟਨ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਸਖਤੀ ਵਰਤਣ ਦੇ ਹੁਕਮ

NEXT STORY

Stories You May Like

  • flood relief money  scam  female tehsildar  arrested
    ਹੜ੍ਹ ਰਾਹਤ ਰਾਸ਼ੀ 'ਚ ਢਾਈ ਕਰੋੜ ਦਾ ਘਪਲਾ ਕਰਨ ਦੇ ਦੋਸ਼ 'ਚ ਮਹਿਲਾ ਤਹਿਸੀਲਦਾਰ ਗ੍ਰਿਫ਼ਤਾਰ
  • 94 children die of measles in bangladesh in 19 days
    ਬੰਗਲਾਦੇਸ਼ 'ਚ ਮੌਤ ਦਾ ਤਾਂਡਵ: ਖ਼ਸਰੇ ਕਾਰਨ 19 ਦਿਨਾਂ 'ਚ 94 ਮਾਸੂਮ ਬੱਚਿਆਂ ਦੀ ਮੌਤ
  • harsimrat kaur badal  punjab capital  shiromani akali dal  chandigarh
    60 ਸਾਲਾਂ ਤੋਂ ਰਾਜਧਾਨੀ ਲਈ ਤਰਸ ਰਿਹੈ ਪੰਜਾਬ : ਹਰਸਿਮਰਤ ਬਾਦਲ
  • telangana  salary will be deducted for not taking care of parents
    ਤੇਲੰਗਾਨਾ- ਮਾਤਾ-ਪਿਤਾ ਦੀ ਦੇਖਭਾਲ ਨਾ ਕਰਨ ’ਤੇ ਕੱਟੀ ਜਾਵੇਗੀ ਤਨਖਾਹ, ਬਜ਼ੁਰਗਾਂ ਲਈ ਰਾਹਤ!
  • gangotri dham kiwar  open april 19
    19 ਅਪ੍ਰੈਲ ਨੂੰ ਖੁੱਲ੍ਹਣਗੇ ਗੰਗੋਤਰੀ ਧਾਮ ਦੇ ਕਿਵਾੜ, ਅੰਤਿਮ ਪੜਾਅ 'ਤੇ ਪੁੱਜੀਆਂ ਤਿਆਰੀਆਂ
  • relief for livestock farmers
    ਪਸ਼ੂ ਪਾਲਕਾਂ ਲਈ ਰਾਹਤ : ਸ਼ਹਿਰ ’ਚ ਮੁਫ਼ਤ ਟੈਲੀਮੈਡੀਸਨ ਸੇਵਾ ਦੀ ਸ਼ੁਰੂਆਤ
  • harsimrat badal dm randhawa cbi
    ਹਰਸਿਮਰਤ ਬਾਦਲ ਨੇ ਸੰਸਦ 'ਚ ਚੁੱਕਿਆ DM ਰੰਧਾਵਾ ਦੀ ਮੌਤ ਦਾ ਮਾਮਲਾ, CBI ਜਾਂਚ ਦੀ ਕੀਤੀ ਮੰਗ
  • harsimrat blames kejriwal and bhagwant mann suicide of 2 farmer brothers
    ਹਰਸਿਮਰਤ ਬਾਦਲ ਨੇ 2 ਸਕੇ ਕਿਸਾਨ ਭਰਾਵਾਂ ਦੀ ਖ਼ੁਦਕੁਸ਼ੀ ਲਈ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਦੱਸਿਆ ਦੋਸ਼ੀ
  • there will be a big change in punjab  s weather
    ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ...
  • threat to bomb jalandhar schools again
    ਜਲੰਧਰ ਦੇ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਅਧਿਆਪਕਾਂ ਤੇ ਮਾਪਿਆਂ ਦੇ...
  • roshan healthcare ayurvedic treatment
    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ ਛੁਪਾਓ, ਇਹ ਕਾਰਗਰ ਦੇਸੀ ਨੁਸਖ਼ਾ...
  • impact of war hotels dhabas and small businesses worried about gas shortage
    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
  • tera tera hatti organizes massive free book camp thousands of children helped
    ਤੇਰਾ ਤੇਰਾ ਹੱਟੀ ਵੱਲੋਂ ਮੁਫ਼ਤ ਕਿਤਾਬਾਂ ਦਾ ਵਿਸ਼ਾਲ ਕੈਂਪ, ਹਜ਼ਾਰਾਂ ਬੱਚਿਆਂ ਨੂੰ...
  • punjab s weather will change again new released alert
    6, 7 ਤੇ 8 ਤਾਰੀਖ਼ ਅਹਿਮ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ Alert, ਮੌਸਮ ਦੀ 9...
  • strange case of theft in jalandhar
    ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ...
  • bjp office news
    BIG BREAKING: ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ...
Trending
Ek Nazar
famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • 3 people including a woman were named for buying ready made fabric
      ਕਰੋੜਾਂ ਦਾ ਰੈਡੀਮੇਡ ਫੈਬਰਿਕ ਖ਼ਰੀਦ ਕੇ ਨਹੀਂ ਕੀਤਾ ਭੁਗਤਾਨ, ਮਹਿਲਾ ਸਮੇਤ 3...
    • pollution board  s connivance
      ਪ੍ਰਦੂਸ਼ਣ ਬੋਰਡ ਦੀ ਮਿਲੀਭੁਗਤ: ਡਾਈਂਗ ਯੂਨਿਟਾਂ ਵਲੋਂ ਨਿਯਮਾਂ ਵਿਰੁੱਧ ਸੀਵਰੇਜ ’ਚ...
    • punjab police asi sho video
      ਅਫ਼ਸਰ ਨਾਲ ਬਹਿਸ ਪਿਆ ਪੰਜਾਬ ਪੁਲਸ ਦਾ ASI! ਉੱਪਰ ਤਕ ਪਹੁੰਚੀ ਸ਼ਿਕਾਇਤ, ਜਾਣੋ...
    • more rain forecast in april
      ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ...
    • impact of war hotels dhabas and small businesses worried about gas shortage
      Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
    • heavy rain thunderstorms
      ਅਗਲੇ 3 ਦਿਨ ਕਹਿਰ ਵਰ੍ਹਾਏਗਾ ਮੌਸਮ! ਪੰਜਾਬ ਸਣੇ 10 ਤੋਂ ਵੱਧ ਸੂਬਿਆਂ 'ਚ ਭਾਰੀ...
    • phagwara 5 buffaloes stolen from a mansion
      ਚੋਰਾਂ ਨੇ ਹਵੇਲੀ ਨੂੰ ਬਣਾਇਆ ਨਿਸ਼ਾਨਾ; 5 ਮੱਝਾਂ ਚੋਰੀ, ਪੁਲਸ ਨੇ ਅਣਪਛਾਤਿਆਂ...
    • speeding truck rams into 21 year old youth in gurdaspur
      ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਟਰੱਕ ਦਾ ਕਹਿਰ, 21 ਸਾਲਾ ਨੌਜਵਾਨ ਨੂੰ ਬੁਰੀ...
    • women  s commission intervenes mother and daughter climbing on a water tank
      ਬਰਨਾਲਾ: ਪਾਣੀ ਵਾਲੀ ਟੈਂਕੀ ’ਤੇ ਚੜ੍ਹੀਆਂ ਮਾਂ-ਧੀ ਦੇ ਮਾਮਲੇ 'ਚ ਮਹਿਲਾ ਕਮਿਸ਼ਨ...
    • drug smuglers arrested
      ਪਾਕਿਸਤਾਨ ਤੋਂ ਡਰੋਨ ਰਾਹੀ ਨਸ਼ਾ ਮੰਗਵਾਉਣ ਵਾਲੇ ਮੁਲਜ਼ਮ ਚੜ੍ਹੇ ਪੁਲਸ ਅੜਿੱਕੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +