Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    3:22:16 PM

  • bajwa raised the issue of rights with the speaker

    ਪੰਜਾਬ ਵਿਧਾਨ ਸਭਾ 'ਚ ਬੋਲੇ ਬਾਜਵਾ, ਕਿਹਾ- 'ਕਾਨੂੰਨ...

  • israel offers ceasefire

    'ਖ਼ਤਮ ਹੋ ਜਾਏਗੀ ਜੰਗ, ਬਸ ਇਰਾਨ ਮੰਨ ਲਵੇ ਆਹ...

  • moga rally is the biggest rally in the history of punjab anil sarin

    ਮੋਗਾ ਵਿਖੇ ਅਮਿਤ ਸ਼ਾਹ ਦੀ ਰੈਲੀ ਨੇ ਵਿਰੋਧੀ ਦੀਆਂ...

  • sukhbir singh badal statement

    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਨੇ ਸੁਖਬੀਰ ਵੱਲੋਂ ਕਿਸਾਨ ਵਿਰੋਧੀ ਬਿੱਲਾਂ 'ਤੇ ਫਿਕਸਡ ਮੈਚ ਦੇ ਲਾਏ ਦੋਸ਼ਾਂ ਦੀ ਉਡਾਈ ਖਿੱਲੀ

PUNJAB News Punjabi(ਪੰਜਾਬ)

ਕੈਪਟਨ ਨੇ ਸੁਖਬੀਰ ਵੱਲੋਂ ਕਿਸਾਨ ਵਿਰੋਧੀ ਬਿੱਲਾਂ 'ਤੇ ਫਿਕਸਡ ਮੈਚ ਦੇ ਲਾਏ ਦੋਸ਼ਾਂ ਦੀ ਉਡਾਈ ਖਿੱਲੀ

  • Updated: 08 Oct, 2020 09:04 PM
Chandigarh
capt allegations of fixed match on anti farmer bills by sukhbir
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 'ਫਿਕਸਡ ਮੈਚ' ਦੇ ਲਾਏ ਦੋਸ਼ਾਂ ਦੀ ਨਿਖੇਧੀ ਕਰਦਿਆਂ ਇਨ੍ਹਾਂ ਨੂੰ ਬੇਤੁਕਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਤਬਾਹ ਕਰਨ ਲਈ ਭਾਜਪਾ ਦੀ ਬੋਲੀ ਬੋਲਣ ਕਰਕੇ ਅਕਾਲੀਆਂ ਦੀ ਕਰੜੀ ਆਲੋਚਨਾ ਵੀ ਕੀਤੀ।
ਮੁੱਖ ਮੰਤਰੀ ਨੇ ਪੁੱਛਿਆ, ''ਮੈਂ ਕਿਸ ਨਾਲ ਫਿਕਸਡ ਮੈਚ ਖੇਡ ਰਿਹਾ ਹਾਂ?'' ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨਾਲ ਖੇਤੀ ਕਾਨੂੰਨਾਂ ਦੇ ਮਾਮਲੇ ਵਿੱਚ ਸਾਰੇ 'ਫਿਕਸਡ ਮੈਚ' ਖੇਡਣ ਤੋਂ ਬਾਅਦ ਸੁਖਬੀਰ ਹੁਣ ਇਸ ਕਦਰ ਭਰਮ ਦਾ ਸ਼ਿਕਾਰ ਹੋ ਗਿਆ ਹੈ ਕਿ ਉਹ ਇਹ ਵੀ ਭੁੱਲ ਚੁੱਕਾ ਹੈ ਕਿ ਫਿਕਸਡ ਮੈਚ ਇਕੱਲਿਆ ਕਦੇ ਨਹੀਂ ਖੇਡਿਆ ਜਾ ਸਕਦਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਕੋਈ ਫਿਕਸਡ ਮੈਚ ਖੇਡ ਰਿਹਾ ਹੈ ਤਾਂ ਉਹ ਅਕਾਲੀ ਦਲ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਅਕਾਲੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ ਖੇਤੀ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਾਪਸ ਲੈਣ ਦੇ ਫੈਸਲੇ ਨੂੰ ਬਚਾਅ ਕਰਨ ਦੀ ਘਟਨਾ ਇਸ ਗੱਲ ਦੀ ਤਾਜ਼ਾ ਉਦਾਹਰਨ ਹੈ ਕਿ ਅਕਾਲੀ ਦਲ ਲਗਾਤਾਰ ਭਾਜਪਾ ਦੇ ਇਸ਼ਾਰਿਆਂ ਉਤੇ ਨੱਚ ਰਿਹਾ ਹੈ ਅਤੇ ਐਨ.ਡੀ.ਏ. ਛੱਡਣ ਤੋਂ ਬਾਅਦ ਵੀ ਕੇਂਦਰ ਸਰਕਾਰ ਦੇ ਹਿੱਤ ਲਈ ਕੰਮ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਸੁਖਬੀਰ ਦੀ ਉਸ ਟਿੱਪਣੀ ਦੀ ਵੀ ਆਲੋਚਨਾ ਕੀਤੀ ਜਿਸ ਵਿੱਚ ਕਿਹਾ ਸੀ ਕਿ ਅਕਾਲੀ ਆਪਣੀ ਸਰਕਾਰ ਨੂੰ ਕੁਝ ਵੀ ਕਰਵਾਉਣ ਲਈ ਮਜਬੂਰ ਕਰ ਦੇਣਗੇ। ਇਸ ਤਰ੍ਹਾਂ ਅਕਾਲੀਆਂ ਨੇ ਖੁਦ ਹੀ ਮੰਨ ਲਿਆ ਕਿ ਉਹ ਕੇਂਦਰ ਵਿੱਚ ਕਿਸਾਨ ਵਿਰੋਧੀ ਕਾਨੂੰਨ ਨਾ ਲਿਆਉਣ ਲਈ ਮਨਾਉਣ ਵਿੱਚ ਕੇਂਦਰ ਸਰਕਾਰ ਨੂੰ ਮਨਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਏ।
ਉਨ੍ਹਾਂ ਕਿਹਾ ਕਿ ਬਾਦਲਾਂ ਨੇ ਕਾਲੇ ਖੇਤੀ ਕਾਨੂੰਨਾਂ ਦੇ ਮਾਮਲੇ ਵਿੱਚ ਆਪਣੇ ਬੇਤੁਕੇ ਬਿਆਨਾਂ ਅਤੇ ਝੂਠੇ ਦਾਅਵਿਆਂ ਨਾਲ ਆਪਣਾ ਅਤੇ ਆਪਣੀ ਪਾਰਟੀ ਨੂੰ ਹਾਸੇ ਦਾ ਪਾਤਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪੁਰਾਣੇ ਭਾਈਵਾਲ ਭਾਜਪਾ ਨੇ ਵੀ ਜਨਤਕ ਤੌਰ 'ਤੇ ਐਲਾਨ ਕੀਤਾ ਹੈ ਕਿ ਅਕਾਲੀਆਂ ਨੇ ਪਹਿਲੇ ਦਿਨ ਤੋਂ ਹੀ ਇਨ੍ਹਾਂ ਕਾਨੂੰਨਾਂ ਦੀ ਪੂਰਨ ਹਮਾਇਤ ਕੀਤੀ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲਾਂ ਦੇ ਝੂਠ ਅਤੇ ਦੋਹਰੇ ਮਾਪਦੰਡਾਂ ਦਾ ਨਾ ਕੇਵਲ ਪੰਜਾਬ ਅਤੇ ਇਸ ਦੇ ਕਿਸਾਨਾਂ ਅੱਗੇ ਭਾਂਡਾ ਫੁੱਟਿਆ ਹੈ ਸਗੋਂ ਪੂਰੇ ਦੇਸ਼ ਨੂੰ ਇਨ੍ਹਾਂ ਦੀ ਦੋਗਲੀ ਨੀਤੀ ਦਾ ਵੀ ਪਤਾ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਅਜਿਹੀਆਂ ਸ਼ਰਮਨਾਕ ਟਿੱਪਣੀਆਂ ਨਾਲ ਅਕਾਲੀਆਂ ਦੀਆਂ ਨਮੋਸ਼ੀਆਂ ਉਤੇ ਪਰਦਾ ਪਾਉਣਾ ਚਾਹੁੰਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕੀਤੀ ਟਿੱਪਣੀ ਕਿ ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਬਣਾਉਣ ਸੂਬਾਈ ਕਾਨੂੰਨ ਵਾਸਤੇ ਵਿਸ਼ੇਸ਼ ਇਜਲਾਸ ਸੱਦਣ ਲਈ ਉਸ ਦੇ ਸੁਝਾਅ ਨੂੰ ਰੱਦ ਕਰ ਦਿੱਤਾ ਹੈ, 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਹ ਖੁਦ ਹੀ ਸਪੱਸ਼ਟ ਤੌਰ 'ਤੇ ਇਹ ਐਲਾਨ ਚੁੱਕੇ ਹਨ ਕਿ ਉਹ ਰਾਹ ਤਲਾਸ਼ ਰਹੇ ਹਨ ਤਾਂ ਸੁਝਾਅ ਨੂੰ ਪ੍ਰਵਾਨ ਨੂੰ ਰੱਦ ਜਾਂ ਪ੍ਰਵਾਨ ਕਰਨ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ, ''ਸੂਬਾ ਸਰਕਾਰ ਨੂੰ ਸੁਝਾਅ ਦੇਣ ਵਾਲਾ ਸੁਖਬੀਰ ਕੌਣ ਹੁੰਦਾ ਜਿਸ ਨੇ ਸਰਬ ਪਾਰਟੀ ਮੀਟਿੰਗ ਦੌਰਾਨ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਨ ਲਈ ਸਾਡੇ ਨਾਲ ਖੜ੍ਹਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਸਾਡੇ ਵੱਲੋਂ ਮਤੇ ਲਿਆਉਣ ਮੌਕੇ ਆਪਣੇ ਵਿਧਾਇਕਾਂ ਨੂੰ ਗੈਰ-ਹਾਜ਼ਰ ਰਹਿਣ ਲਈ ਆਖਿਆ ਸੀ?''
ਮੁੱਖ ਮੰਤਰੀ ਨੇ ਸੁਖਬੀਰ ਬਾਦਲ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਸੂਬਾਈ ਕਾਨੂੰਨ ਲਿਆਉਣ ਲਈ ਸੂਬਾ ਸਰਕਾਰ ਵੱਲੋਂ ਜਾਣਬੁੱਝ ਕੇ ਦੇਰੀ ਕੀਤੇ ਜਾਣ ਦੇ ਲਾਏ ਦੋਸ਼ਾਂ ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਨਾਤੇ, ਜੋ ਹਮੇਸ਼ਾ ਹੀ ਕਿਸਾਨਾਂ ਦੇ ਹੱਕਾਂ ਲਈ ਖੜ੍ਹਦਾ ਰਿਹਾ ਹੈ, ਉਹ ਉਹੀ ਕਰ ਰਹੇ ਹਨ ਜੋ ਕਿਸਾਨ ਭਾਈਚਾਰੇ ਦੇ ਹਿੱਤ ਵਿੱਚ ਬਿਹਤਰ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਉਨ੍ਹਾਂ ਨੇ ਕਿਸ 'ਤੇ ਭਰੋਸਾ ਕਰਨਾ ਹੈ ਅਤੇ ਕਿਸ ਉਪਰ ਨਹੀਂ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਕਾਹਲੀ ਵਿੱਚ ਅਜਿਹਾ ਕੋਈ ਵੀ ਕਦਮ ਨਾ ਚੁੱਕਿਆ ਜਾਵੇ ਜੋ ਉਲਟਾ ਕਿਸਾਨਾਂ ਦੇ ਖਿਲਾਫ਼ ਭੁਗਤ ਸਕਦਾ ਹੈ ਸਗੋਂ ਅਜਿਹੇ ਠੋਸ ਰਾਹ ਲੱਭੇ ਜਾਣਗੇ ਜੋ ਇਨ੍ਹਾਂ ਕੇਂਦਰ ਦੇ ਘਾਤਕ ਕਾਨੂੰਨਾਂ ਦਾ ਟਾਕਰਾ ਕਰਨ ਲਈ ਕਾਨੂੰਨੀ ਨਜ਼ਰੀਏ ਦੀ ਕਸੌਟੀ 'ਤੇ ਖਰੇ ਉਤਰਦੇ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਆਸ ਨਹੀਂ ਕਿ ਸੁਖਬੀਰ ਇਸ ਨੂੰ ਸਮਝ ਜਾਂ ਮੁਲਾਂਕਣ ਕਰ ਸਕਦਾ ਹੈ ਕਿਉਂਕਿ ਬਾਦਲ ਕਦੇ ਵੀ ਪੰਜਾਬ ਦੇ ਲੋਕਾਂ ਦੇ ਕਿਸੇ ਤਬਕੇ ਦੇ ਹਿੱਤਾਂ ਵਿੱਚ ਕੋਈ ਭਲੇ ਦਾ ਕੰਮ ਕਰਨ ਦਾ ਵਿਸ਼ਵਾਸ ਨਹੀਂ ਰੱਖਦੇ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ 10 ਸਾਲਾਂ ਦੇ ਸਾਸ਼ਨਕਾਲ ਦੌਰਾਨ ਭਾਜਪਾ ਨਾਲ ਰਲ ਕੇ ਸੂਬੇ ਦੇ ਕਿਸਾਨਾਂ ਨੂੰ ਤਬਾਹ ਕਰ ਦਿੱਤਾ ਅਤੇ ਹੁਣ ਵੀ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਖੇਤੀ ਸੈਕਟਰ ਨੂੰ ਤਬਾਹ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਦੇ।
ਕੈਪਟਨ ਅਮਰਿੰਦਰ ਸਿੰਘ ਨੇ ਚੁਟਕੀ ਲੈਂਦਿਆਂ ਕਿਹਾ ਕਿ ਜਿਹੜਾ ਵਿਅਕਤੀ ਕਦੇ ਆਪਣੇ ਸੂਬੇ ਦੇ ਲੋਕਾਂ ਦਾ ਵਫ਼ਾਦਾਰ ਨਾ ਰਿਹਾ ਹੋਵੇ ਤੇ ਤੇ ਹੁਣ ਉਹੀ ਵਿਅਕਤੀ (ਸੁਖਬੀਰ ਬਾਦਲ) ਵਫ਼ਾਦਾਰੀ ਦੀ ਗੱਲ ਕਰੇ ਤਾਂ ਉਸ ਨੂੰ ਮਜ਼ਾਕ ਤੋਂ ਵੱਧ ਹੋਰ ਕੀ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਦੇ ਦੋਗਲੇਪਨ ਦਾ ਲੋਕਾਂ ਸਾਹਮਣੇ ਕਈ ਵਾਰ ਪਰਦਾਫਾਸ਼ ਹੋ ਚੁੱਕਾ ਹੈ ਜਿਸ ਕਰਕੇ ਲੋਕ ਉਨ੍ਹਾਂ ਦੇ ਖੋਖਲੇ ਦਾਅਵਿਆਂ ਤੋਂ ਚੰਗੀ ਤਰ੍ਹਾਂ ਵਾਕਿਫ ਹਨ।

  • Capt allegations
  • Sukhbir
  • ਕੈਪਟਨ
  • ਸੁਖਬੀਰ

ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਦੇ 930 ਨਵੇਂ ਮਾਮਲੇ ਆਏ ਸਾਹਮਣੇ, 29 ਦੀ ਮੌਤ

NEXT STORY

Stories You May Like

  • opponents worried about punjab bachao rallies
    ਪੰਜਾਬ ਬਚਾਓ ਰੈਲੀਆਂ ਤੋਂ ਵਿਰੋਧੀ ਚਿੰਤਾ 'ਚ, ਸੁਖਬੀਰ ਬਾਦਲ ਬੂਥ ਪੱਧਰ 'ਤੇ ਹੋਏ ਸਰਗਰਮ
  • akali dal sukhbir singh badal new appointments
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਸੁਖਬੀਰ ਬਾਦਲ ਵੱਲੋਂ ਅਹਿਮ ਨਿਯੁਕਤੀਆਂ ਦਾ ਐਲਾਨ
  • aap government once again proved to be anti farmer  partap bajwa
    'ਆਪ' ਸਰਕਾਰ ਨੇ ਇਕ ਵਾਰ ਫਿਰ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ : ਪ੍ਰਤਾਪ ਬਾਜਵਾ
  • sukhbir badal  iran crisis  punjabis abroad
    ਸੁਖਬੀਰ ਬਾਦਲ ਵੱਲੋਂ ਹੋਲਾ ਮਹੱਲਾ ਦੀ ਵਧਾਈ, ਈਰਾਨ 'ਚ ਫਸੇ ਪੰਜਾਬੀਆਂ ਦੀ ਮਦਦ ਲਈ ਅਪੀਲ
  • sukhbir badal organizational structure of sc wing of shiromani akali dal
    ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ
  • sukhbir badal expresses concern over the situation in punjab
    ਖੰਨਾ ਪਹੁੰਚੀ “ਪੰਜਾਬ ਬਚਾਓ” ਯਾਤਰਾ, ਸੁਖਬੀਰ ਬਾਦਲ ਨੇ ਪੰਜਾਬ ਦੇ ਹਾਲਾਤਾਂ ‘ਤੇ ਜਤਾਈ ਚਿੰਤਾ
  • lok sabha adjournment lpg gas congress opposition
    LPG ਗੈਸ ਦੇ ਮੁੱਦੇ 'ਤੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ
  • meetings being held in villages by the kirti kisan union
    ਕਿਰਤੀ ਕਿਸਾਨ ਯੂਨੀਅਨ ਵੱਲੋਂ 9 ਮਾਰਚ ਦੇ ਧਰਨੇ ਸਬੰਧੀ ਪਿੰਡਾਂ 'ਚ ਹੋ ਰਹੀਆਂ ਮੀਟਿੰਗਾਂ
  • fire breaks dress guru cloth house jalandhar punjabi singer s outfit damaged
    ਜਲੰਧਰ ਦੇ ਮਸ਼ਹੂਰ ਕਲੋਥ ਹਾਊਸ 'ਚ ਲੱਗੀ ਭਿਆਨਕ ਅੱਗ, ਪੰਜਾਬੀ ਗਾਇਕ ਕੁਲਵਿੰਦਰ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • train delays become a problem during the   rainy season
    ਮੀਂਹ ਦੇ ਮੌਸਮ ’ਚ ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸੱਚਖੰਡ ਐਕਸਪ੍ਰੈੱਸ ਸਣੇ ਇਹ...
  • new orders issued by dc himanshu aggarwal regarding gas cylinders
    ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
  • punjab bjp rally in moga
    ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
Trending
Ek Nazar
order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • jalandhar schools delhi train and assembly receive bomb threats
      ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
    • punjab bjp rally in moga
      ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
    • a big blow to aam aadmi party
      ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ...
    • punjab vidhan sabha session
      ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
    • firing at former sarpanch s house
      ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ
    • schools in punjab  schools in moga
      ਪੰਜਾਬ 'ਚ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੇਪਰ ਰੱਦ
    • raja warring raises questions on aap s education
      'ਆਪ' ਦੇ ਸਿੱਖਿਆ ਮਾਡਲ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ, 'ਆਪ' ਵਿਧਾਇਕਾਂ ਦੇ...
    • ludhiana sbi bank atm robbery
      ਲੁਧਿਆਣਾ 'ਚ SBI ਬੈਂਕ ਦਾ ATM ਲੁੱਟਣ ਦੀ ਕੋਸ਼ਿਸ਼
    • rains in punjab dash farmers hopes
      ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
    • hopes of 4 63 lakh ration card holders shattered
      4.63 ਲੱਖ ਰਾਸ਼ਨ ਕਾਰਡ ਧਾਰਕਾਂ ਦੀ ਟੁੱਟੀ ਆਸ! 1 ਸਾਲ ਬਾਅਦ ਵੀ ਨਹੀਂ ਮਿਲੀ ਕਣਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +