Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    12:25:13 PM

  • government going to take big step with 4 government banks

    ਬੈਂਕਿੰਗ ਸੈਕਟਰ 'ਚ ਵੱਡੇ ਬਦਲਾਅ ਦੀ ਤਿਆਰੀ, 4...

  • resolution against sir presented in punjab vidhan sabha

    ਪੰਜਾਬ ਵਿਧਾਨ ਸਭਾ 'ਚ SIR ਖ਼ਿਲਾਫ਼ ਮਤਾ ਪੇਸ਼,...

  • legislative assembly session  pargat singh

    ਵਿਧਾਨ ਸਭਾ ਇਜਲਾਸ : ਪਰਗਟ ਸਿੰਘ ਦਾ ਪੰਜਾਬ ਸਰਕਾਰ...

  • akali dal delegation meets punjab governor regarding parvinder jhota case

    ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ ਵਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Barnala
  • ਕੈਪਟਨ ਅਤੇ ਬਾਦਲਾਂ ਨੇ ਪੰਜਾਬ ਨੂੰ ਵਾਰੀ-ਵਾਰੀ ਲੁੱਟਿਆ : ਖਹਿਰਾ

PUNJAB News Punjabi(ਪੰਜਾਬਂ)

ਕੈਪਟਨ ਅਤੇ ਬਾਦਲਾਂ ਨੇ ਪੰਜਾਬ ਨੂੰ ਵਾਰੀ-ਵਾਰੀ ਲੁੱਟਿਆ : ਖਹਿਰਾ

  • Edited By Cherry,
  • Updated: 05 Dec, 2018 11:30 AM
Barnala
capt amarinder singh  badals  sukhpal singh khaira
  • Share
    • Facebook
    • Tumblr
    • Linkedin
    • Twitter
  • Comment

ਭਦੌੜ (ਰਾਕੇਸ਼)— ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਨੇ ਵਾਰੀ-ਵਾਰੀ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋ ਕੇ ਪੰਜਾਬ ਨੂੰ ਦੱਬ ਕੇ ਲੁੱਟਿਆ ਹੈ, ਜਿਸ ਕਾਰਨ ਇਨ੍ਹਾਂ  ਦੇ ਕਾਰੋਬਾਰ ਵੱਧ ਫੁੱਲ ਕੇ ਅਰਬਾਂ-ਖ਼ਰਬਾਂ 'ਚ ਪੁੱਜ ਗਏ ਹਨ ਪਰ ਇਨ੍ਹਾਂ ਵੱਲੋਂ ਮਚਾਈ ਲੁੱਟ ਕਾਰਨ ਪੰਜਾਬ ਢਾਈ ਲੱਖ ਕਰੋੜ ਦਾ ਕਰਜ਼ਾਈ ਹੋ ਗਿਆ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਇਨਸਾਫ਼ ਮਾਰਚ ਤਹਿਤ ਮੰਗਲਵਾਰ ਨੂੰ ਭਦੌੜ ਪੁੱਜੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ 3 ਸਾਲ ਬੀਤਣ ਦੇ ਬਾਵਜੂਦ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਤੇ 2 ਨੌਜਵਾਨਾਂ ਨੂੰ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਪੰਜਾਬ ਸਰਕਾਰ ਸਜ਼ਾਵਾਂ ਦਿਵਾਉਣ 'ਚ ਅਸਫ਼ਲ ਰਹੀ ਹੈ। ਇਸ ਤੋਂ ਇਲਾਵਾ ਬੇਰੋਜ਼ਗਾਰੀ, ਨਸ਼ੇ, ਰਿਸ਼ਵਤਖੋਰੀ ਨੂੰ ਠੱਲ੍ਹ ਪਾਉਣ 'ਚ ਵੀ ਅਸਫ਼ਲ ਰਹਿੰਦਿਆਂ ਲੋਕਾਂ ਨਾਲ ਬੇਇਨਸਾਫ਼ੀ ਕੀਤੀ ਗਈ ਹੈ, ਜਿਸ ਕਰਕੇ ਸਾਨੂੰ ਇਨਸਾਫ਼ ਮਾਰਚ ਕੱਢਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਲੋਕਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਭਲੇ ਲਈ ਬਾਦਲਾਂ ਅਤੇ ਕੈਪਟਨ ਦੇ ਚੁੰਘਲ 'ਚੋਂ ਨਿਕਲ ਕੇ ਤੀਜੇ ਬਦਲ ਨਾਲ ਜੁੜਨ ਦੀ ਲੋੜ ਹੈ।

ਇਸ ਮੌਕੇ ਵਿਧਾਇਕ ਪਿਰਮਲ ਸਿੰਘ ਧੌਲਾ, ਸਾਬਕਾ ਜ਼ਿਲਾ ਪ੍ਰਧਾਨ ਕਾਲਾ ਢਿੱਲੋਂ, ਸੁਖਚੈਨ ਚੈਨਾ, ਕਾਮਰੇਡ ਹੇਮ ਰਾਜ ਸ਼ਰਮਾ, ਭਾਈ ਓਂਕਾਰ ਸਿੰਘ ਬਰਾੜ, ਅਜਮੇਰ ਮਹਿਲ ਕਲਾਂ, ਐਡਵੋਕੇਟ ਨਰੇਸ਼ ਬਾਵਾ, ਮੈਡਮ ਜਸਵੰਤ ਕੌਰ, ਰੇਸ਼ਮ ਜੰਗੀਆਣਾ, ਗੋਰਾ ਭਦੌੜ, ਗੁਰਮੁੱਖ ਸਿੰਘ ਪਰਜਾਪਤ ਆਦਿ ਹਾਜ਼ਰ ਸਨ।

  • Capt Amarinder Singh
  • Badals
  • Sukhpal Singh Khaira
  • ਕੈਪਟਨ ਅਮਰਿੰਦਰ ਸਿੰਘ
  • ਬਾਦਲਾਂ
  • ਸੁਖਪਾਲ ਸਿੰਘ ਖਹਿਰਾ

ਡਰੱਗ ਓਵਰਡੋਜ਼ ਨਾਲ ਕੁੜੀ ਦੀ ਮੌਤ, ਨਗਨ ਹਾਲਤ 'ਚ ਮਿਲੀ ਲਾਸ਼

NEXT STORY

Stories You May Like

  • clocks time change in europe
    ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…
  • sukhpal khaira suspended from punjab vidhan sabha
    ਸੁਖਪਾਲ ਖਹਿਰਾ ਪੰਜਾਬ ਵਿਧਾਨ ਸਭਾ 'ਚੋਂ ਮੁਅੱਤਲ, ਸਦਨ ਦੀ ਮਰਿਆਦਾ ਭੰਗ ਕਰਨ ਦੇ ਦੋਸ਼
  • ram mandir  construction  donations
    ਰਾਮ ਮੰਦਰ ਦੀ ਉਸਾਰੀ ਲਈ ਇਕੱਠਾ ਕੀਤਾ ਦਾਨ ਵੀ "ਲੁੱਟਿਆ", ਪਰ ਨਹੀਂ ਹੋਈ ਜਾਂਚ: ਕਾਂਗਰਸ
  • flipkart  s entry into food delivery will give tough competition
    Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ ਸਖ਼ਤ ਟੱਕਰ
  •    o s dream a new direction
    ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
  • cognizant and google cloud expand partnership for agentic ai
    ਕੌਗਨੀਜ਼ੈਂਟ ਅਤੇ ਗੂਗਲ ਕਲਾਊਡ ਨੇ ਏਜੰਟਿਕ AI ਲਈ ਭਾਈਵਾਲੀ ਦਾ ਕੀਤਾ ਵਿਸਥਾਰ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • government holiday in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸੂਬੇ ਭਰ 'ਚ ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
  • major accident on the shahkot nakodar highway
    ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ...
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
Trending
Ek Nazar
court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • uproar in the vidhan sabha over the issue of dap fertilizer
      ਵਿਧਾਨ ਸਭਾ 'ਚ DAP ਖਾਦ ਦੇ ਮੁੱਦੇ 'ਤੇ ਹੰਗਾਮਾ, ਸਪੀਕਰ ਹੋਏ ਤੱਤੇ
    • rakesh tikait will reach mansa tomorrow
      ਭਲਕੇ ਮਾਨਸਾ ਪੁੱਜਣਗੇ ਰਾਕੇਸ਼ ਟਿਕੈਤ, ਪਰਮਿੰਦਰ ਝੋਟੇ ਲਈ ਇਨਸਾਫ਼ ਦੀ ਮੰਗ ਨੂੰ ਲੈ...
    • major accident on the shahkot nakodar highway
      ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ...
    • uproar as punjab legislative assembly session begins
      ਪੰਜਾਬ ਵਿਧਾਨ ਸਭਾ ਸ਼ੁਰੂ ਹੁੰਦਿਆਂ ਹੀ ਜ਼ਬਰਦਸਤ ਹੰਗਾਮਾ, ਵਿਰੋਧੀ ਧਿਰ ਨੇ ਕੀਤੀ...
    • husband and wife working for isi arrested
      ਆਈ. ਐੱਸ. ਆਈ. ਲਈ ਕੰਮ ਕਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ
    • sukhbir badal to meet the governor today regarding the jhota murder case
      ਝੋਟਾ ਕਤਲਕਾਂਡ ਨੂੰ ਲੈ ਕੇ ਅੱਜ ਰਾਜਪਾਲ ਨਾਲ ਮੁਲਾਕਾਤ ਕਰਨਗੇ ਸੁਖਬੀਰ ਬਾਦਲ
    • depot holders lay siege to the dfsc office over non payment of seven months
      ਸੱਤ ਮਹੀਨਿਆਂ ਦੀ ਬਕਾਇਆ ਕਮਿਸ਼ਨ ਨਾ ਮਿਲਣ ’ਤੇ ਡਿਪੂ ਹੋਲਡਰਾਂ ਵੱਲੋਂ ਡੀਐੱਫਐੱਸਸੀ...
    • firing incident in chandigarh
      ਇੰਸਟਾਗ੍ਰਾਮ ’ਤੇ ਕੁੱਟਮਾਰ ਦੀ ਵੀਡੀਓ ਪਾਉਣ ਦੀ ਰੰਜਿਸ਼ ’ਚ ਵਿਦਿਆਰਥੀ ਦਾ ਗੋਲੀਆਂ...
    • body of woman found near flyover on hoshiarpur national highway
      ਹੁਸ਼ਿਆਰਪੁਰ ਨੈਸ਼ਨਲ ਹਾਈਵੇਅ 'ਤੇ ਫਲਾਈਓਵਰ ਕੋਲੋਂ ਮਿਲੀ 20 ਸਾਲਾ ਕੁੜੀ ਦੀ...
    • tragedy in sultanpur lodhi
      ਸੁਲਤਾਨਪੁਰ ਲੋਧੀ 'ਚ ਨਸ਼ੇ ਦੀ ਓਵਰਡੋਜ਼ ਨਾਲ 19 ਸਾਲਾ ਨੌਜਵਾਨ ਦੀ ਮੌਤ, ਪਿੰਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +