Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    1:48:21 PM

  • punjabi singer news

    BIG BREAKING: ਪੰਜਾਬੀ SINGER  ਦਾ ਕਤਲ, ਫ਼ਿਲਮੀ...

  • big relief for punjab farmers ahead of paddy season

    ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ...

  • punjab police  tarn taran village  boy

    ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ...

  • big uproar over pre paid meters tubewells at risk of closure in jalandhar

    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮੋਦੀ ਤੇ ਕੈਪਟਨ ਅਮਰਿੰਦਰ ਵਿਚਾਲੇ ਸਿਆਸੀ ਟਕਰਾਅ ਹੋਰ ਤਿੱਖਾ ਹੋਇਆ

PUNJAB News Punjabi(ਪੰਜਾਬ)

ਮੋਦੀ ਤੇ ਕੈਪਟਨ ਅਮਰਿੰਦਰ ਵਿਚਾਲੇ ਸਿਆਸੀ ਟਕਰਾਅ ਹੋਰ ਤਿੱਖਾ ਹੋਇਆ

  • Edited By Anuradha,
  • Updated: 16 Apr, 2019 01:38 PM
Jalandhar
capt amarinder singh
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸਿਆਸੀ ਟਕਰਾਅ ਹੋਰ ਤਿੱਖਾ ਹੋ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਪਹਿਲਾਂ ਕਠੂਆ 'ਚ ਚੋਣ ਰੈਲੀ 'ਚ ਜਲਿਆਂਵਾਲਾ ਬਾਗ ਕਤਲੇਆਮ ਦੀ ਸ਼ਤਾਬਦੀ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਵਿਰੁੱਧ ਬਿਆਨਬਾਜ਼ੀ ਕੀਤੀ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਪਲਟਵਾਰ ਕੀਤਾ ਸੀ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਦੋਸ਼ ਲਾਇਆ ਕਿ ਪੰਜਾਬ 'ਚ ਕਾਂਗਰਸ ਸਰਕਾਰ ਦੇ ਨਾਲ ਭੇਦਭਾਵ ਕਰ ਰਹੇ ਹਨ। ਭਾਜਪਾ ਦਾ ਵੰਡ ਪਾਊ ਏਜੰਡਾ ਦੇਸ਼ ਲਈ ਖਤਰਨਾਕ ਹੈ। ਮੁੱਖ ਮੰਤਰੀ ਨੇ ਮੋਦੀ ਕੋਲੋਂ ਪੁੱਛਿਆ ਕਿ ਜਲਿਆਂਵਾਲਾ ਬਾਗ ਸਮਾਰੋਹਾਂ 'ਚ ਬਾਦਲਾਂ ਨੇ ਵੀ ਕੇਂਦਰ ਸਰਕਾਰ ਦੇ ਪ੍ਰੋਗਰਾਮ 'ਚ ਹਿੱਸਾ ਨਹੀਂ ਲਿਆ ਸੀ।    ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪ੍ਰੋਗਰਾਮ 'ਚ ਨਾ ਤਾਂ ਬਾਦਲ, ਨਾ ਸੁਖਬੀਰ ਬਾਦਲ ਅਤੇ ਨਾ ਹੀ ਮੋਦੀ ਸਰਕਾਰ ਦੀ ਕੈਬਨਿਟ ਮੰਤਰੀ ਹਰਸਿਮਰਤ ਬਾਦਲ ਨੇ ਹਿੱਸਾ ਲਿਆ। ਤਿੰਨਾਂ 'ਚੋਂ ਕੋਈ ਵੀ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਨਹੀਂ ਆਇਆ ਜਦਕਿ ਉਨ੍ਹਾਂ ਨੇ ਆਪਣੀ ਸਰਕਾਰ ਵੱਲੋਂ 12 ਅਪ੍ਰੈਲ ਨੂੰ ਕੈਂਡਲ ਮਾਰਚ ਕੱਢਿਆ ਅਤੇ ਉਸ ਤੋਂ ਬਾਅਦ 13 ਅਪ੍ਰੈਲ ਨੂੰ ਸਵੇਰੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਜਾ ਕੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਸ ਸਾਰੇ ਮਾਮਲੇ ਨੂੰ ਸਿਆਸੀ ਰੰਗਤ ਦੇ ਦਿੱਤੀ ਹੈ।

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਤੋਂ ਪੁੱਛਿਆ ਕਿ ਉਹ ਖੁਦ ਜਲਿਆਂਵਾਲਾ ਬਾਗ ਦੀ ਸ਼ਤਾਬਦੀ ਸਮਾਰੋਹਾਂ 'ਚ ਹਿੱਸਾ ਲੈਣ ਲਈ ਅੰਮ੍ਰਿਤਸਰ ਕਿਉਂ ਨਹੀਂ ਆਏ। ਇਸੇ ਤਰ੍ਹਾਂ ਬਾਦਲਾਂ ਦੇ ਪਰਿਵਾਰ ਤੋਂ ਵੀ ਸਮਾਰੋਹ 'ਚ ਹਿੱਸਾ ਲੈਣ ਕੋਈ ਨਹੀਂ ਆਇਆ। ਉਨ੍ਹਾਂ ਮੋਦੀ ਨੂੰ ਕਿਹਾ ਕਿ ਪਹਿਲਾਂ ਤਾਂ ਉਹ ਆਪਣੀ ਗੈਰ-ਹਾਜ਼ਰੀ ਬਾਰੇ ਗੱਲ ਕਰਨ। ਉਨ੍ਹਾਂ ਕਿਹਾ ਕਿ ਸੂਬਾਈ ਸਰਕਾਰ ਨੇ ਜਲਿਆਂਵਾਲਾ ਬਾਗ ਦੇ ਸ਼ਤਾਬਦੀ ਸਮਾਰੋਹਾਂ ਦੇ ਸਮਾਨਾਂਤਰ ਕੋਈ ਪ੍ਰੋਗਰਾਮ ਆਯੋਜਿਤ ਨਹੀਂ ਕੀਤਾ ਸਗੋਂ ਸੂਬਾਈ ਸਰਕਾਰ ਨੇ ਆਪਣੇ ਵੱਲੋਂ ਕੇਂਦਰ ਸਰਕਾਰ ਦੇ ਪ੍ਰੋਗਰਾਮ ਨੂੰ ਵੀ ਮਦਦ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਸ਼ਰਮਨਾਕ ਢੰਗ ਨਾਲ ਇਸ ਸਾਰੇ ਮਾਮਲੇ ਨੂੰ ਉਛਾਲਣ 'ਚ ਲੱਗੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਹ ਵੋਟਾਂ ਲਈ ਸਾਕਾਰਾਤਮਕ ਏਜੰਡਾ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਂਗਰਸ ਸਰਕਾਰ ਮਜ਼ਬੂਤ ਹੈ ਜਿਸ ਕਾਰਨ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਨੂੰ ਆਪਣਾ ਪਤਨ ਸਾਹਮਣੇ ਦਿਖਾਈ ਦੇ ਰਿਹਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ 'ਤੇ ਹਮਲਾ ਕਰਦੇ ਹੋਏ ਕਿਹਾ ਕਿ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਉਤਸਵ ਸਮਾਰੋਹਾਂ ਲਈ ਅਜੇ ਤਕ ਇਕ ਵੀ ਪੈਸੇ ਦੀ ਗ੍ਰਾਂਟ ਜਾਰੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੈਨੂੰ ਸ਼ੱਕ ਹੈ ਕਿ ਮੋਦੀ ਸਰਕਾਰ ਦੀ ਨੀਅਤ ਸਾਫ ਨਹੀਂ ਹੈ ਅਤੇ ਉਹ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਵੀ ਸਮਾਨਾਂਤਰ ਪ੍ਰੋਗਰਾਮ ਰੱਖ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਦਾ ਜਦੋਂ ਨੀਂਹ ਪੱਥਰ ਨਵੰਬਰ ਮਹੀਨੇ 'ਚ ਰੱਖਿਆ ਗਿਆ ਸੀ, ਉਸ ਸਮੇਂ ਵੀ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਇਸ਼ਾਰਿਆਂ 'ਤੇ ਧਾਰਮਿਕ ਪ੍ਰੋਗਰਾਮ ਵਿਚ ਸਿਹਰਾ ਲੈਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ।

  • narendra modi
  • capt amarinder singh
  • jalian wala bhag
  • ਨਰਿੰਦਰ ਮੋਦੀ
  • ਕੈਪਟਨ ਅਮਰਿੰਦਰ ਸਿੰਘ
  • ਜਲਿਆਂਵਾਲਾ ਬਾਗ

ਹੁਸ਼ਿਆਰਪੁਰ ਦੇ ਇਨ੍ਹਾਂ ਪਿੰਡਾਂ ਦੀ ਕਿਸੇ ਸਿਆਸੀ ਆਗੂ ਨੇ ਨਹੀਂ ਫੜ੍ਹੀ ਬਾਂਹ (ਵੀਡੀਓ)

NEXT STORY

Stories You May Like

  • sunil jakhar meets captain amarinder singh
    ਹਸਪਤਾਲ ’ਚ ਦਾਖ਼ਲ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਜਾਖੜ ਨੇ ਪੁੱਛਿਆ ਹਾਲ
  • india and netherlands sign agreements
    ਨੀਦਰਲੈਂਡ 'ਚ ਭਾਰਤੀ ਨੌਜਵਾਨਾਂ ਲਈ ਖੁੱਲ੍ਹੇ ਨਵੇਂ ਰਾਹ! ਮੋਦੀ ਅਤੇ ਜੇਟਨ ਵਿਚਾਲੇ 17 ਅਹਿਮ ਸਮਝੌਤੇ
  • stock market  sensex closes in green after falling 1000 points
    ਸ਼ੇਅਰ ਬਾਜ਼ਾਰ 'ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ 'ਤੇ ਬੰਦ ਹੋਇਆ ਸੈਂਸੈਕਸ
  • political uproar over appointment of   astrologer   as chief minister  s osd
    ਮੁੱਖ ਮੰਤਰੀ ਦੇ ਓ.ਐੱਸ.ਡੀ. ਵਜੋਂ 'ਜੋਤਸ਼ੀ' ਦੀ ਨਿਯੁਕਤੀ 'ਤੇ ਸਿਆਸੀ ਹੰਗਾਮਾ, ਕਾਂਗਰਸੀ ਸੰਸਦ ਮੈਂਬਰ ਨੇ ਚੁੱਕੇ...
  • hospital cash gold recovery west bengal
    ਆਪ੍ਰੇਸ਼ਨ ਥੀਏਟਰ 'ਚ Gold ਤੇ ਕੈਸ਼! ਸਿਆਸੀ ਆਗੂਆਂ ਦੀ ਕਾਲੀ ਕਮਾਈ ਦਾ ਅੱਡਾ ਬਣਿਆ ਸਰਕਾਰੀ ਹਸਪਤਾਲ
  • bloody clash erupts between two factions in crp colony in phagwara
    ਫਗਵਾੜਾ 'ਚ ਚੱਲੀਆਂ ਤਲਵਾਰਾਂ, ਦੋ ਧਿਰਾਂ ਵਿਚਾਲੇ ਖ਼ੂਨੀ ਝੜਪ
  • raj thackeray
    ਸਿਆਸੀ ਮੁਹਿੰਮਾਂ ’ਚ ‘ਫਜ਼ੂਲਖ਼ਰਚੀ’ ’ਤੇ ਭੜਕੇ ਰਾਜ ਠਾਕਰੇ
  • exit polls
    ਐਗਜ਼ਿਟ ਪੋਲ ’ਤੇ ਸਿਰਫ ਸਿਆਸੀ ਪ੍ਰਤੀਕਿਰਿਆਵਾਂ ਅਨੁਸਾਰ ਮਤ ਨਾ ਬਣਾਓ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
Trending
Ek Nazar
famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab nri woman
      ਪੰਜਾਬ 'ਚ ਵਿਆਹ ਕਰਵਾਉਣ ਆਈ 72 ਸਾਲਾ NRI ਮਹਿਲਾ ਦੇ ਕਤਲਕਾਂਡ 'ਚ ਸਨਸਨੀਖੇਜ਼...
    • health advisory issued in view of severe heat
      ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ...
    • punjab police asi punjab police officer
      ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
    • punjab police employee dies in horrific collision between car and truck
      Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ...
    • temperature crosses 45 degrees
      ਤਾਪਮਾਨ 45 ਡਿਗਰੀ ਤੋਂ ਪਾਰ, ਗਰਮੀ ਨਾਲ 2 ਲੋਕ ਬੇਹੋਸ਼
    • robbery in sangrur
      ਪਿਸਤੌਲ ਦੀ ਨੋਕ ’ਤੇ 40 ਹਜ਼ਾਰ ਦੀ ਨਕਦੀ ਲੁੱਟੀ, ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ...
    • big tension for electricity consumers of punjab
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਟੈਂਸ਼ਨ! ਪਾਵਰਕਾਮ ਦੇ ਮੁਲਾਜ਼ਮਾਂ ਨੇ ਕੀਤਾ...
    • a drone was recovered near the sutlej river
      ਸਤਲੁਜ ਦਰਿਆ ਨੇੜਿਓਂ ਇਕ ਡਰੋਨ ਬਰਾਮਦ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
    • heatwave wreaks havoc in punjab one person dies in jalandhar
      ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
    • punjabi girl australia
      ਆਸਟ੍ਰੇਲੀਆ 'ਚ ਪੰਜਾਬਣ ਨਾਲ ਵਾਪਰੀ ਅਣਹੋਣੀ! PIZZA ਖਾਣ ਮਗਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +