Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    12:32:23 AM

  • kangana ranaut defamation case hearing postponed

    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • punjab weather raining imd yellow alert

    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ...

  • sukhbir badal  s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • mothers and daughters respect scheme anganwadi worker

    ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 'ਕੈਪਟਨ ਅਮਰਿੰਦਰ-ਸਿੱਧੂ ਐਪੀਸੋਡ ਨੇ ਬਚਾਈ ਕੈਬਨਿਟ ਮੰਤਰੀਆਂ ਦੀ ਡੁੱਬਦੀ ਬੇੜੀ!'

PUNJAB News Punjabi(ਪੰਜਾਬ)

'ਕੈਪਟਨ ਅਮਰਿੰਦਰ-ਸਿੱਧੂ ਐਪੀਸੋਡ ਨੇ ਬਚਾਈ ਕੈਬਨਿਟ ਮੰਤਰੀਆਂ ਦੀ ਡੁੱਬਦੀ ਬੇੜੀ!'

  • Edited By Anuradha,
  • Updated: 07 Jun, 2019 04:47 PM
Jalandhar
capt amarinder singh
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ) : ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਮੰਤਰੀਆਂ-ਵਿਧਾਇਕਾਂ ਨੂੰ ਦਬਕਾ ਮਾਰਦੇ ਹੋਏ ਚਿਤਾਵਨੀ ਦਿੱਤੀ ਸੀ ਕਿ ਜਿਨ੍ਹਾਂ ਮੰਤਰੀਆਂ ਦੇ ਖੇਤਰ 'ਚ ਕਾਂਗਰਸੀ ਉਮੀਦਵਾਰ ਪੱਛੜਣਗੇ, ਉਨ੍ਹਾਂ ਨੂੰ ਕੁਰਸੀ ਗੁਆਉਣੀ ਪੈ ਸਕਦੀ ਹੈ। ਹਲਕੇ 'ਚ ਹਾਰਨ ਵਾਲੇ ਵਿਧਾਇਕਾਂ ਨੂੰ ਨਾ ਤਾਂ ਚੇਅਰਮੈਨੀ ਮਿਲੇਗੀ ਅਤੇ ਨਾ ਹੀ ਅਗਲੀਆਂ ਚੋਣਾਂ 'ਚ ਟਿਕਟ ਪਰ ਚੋਣ ਨਤੀਜਿਆਂ ਦੇ ਬਾਅਦ ਕਾਂਗਰਸ ਦੇ ਸੀਨੀਅਰ ਮੰਤਰੀਆਂ 'ਚੋਂ ਮਨਪ੍ਰੀਤ ਸਿੰਘ ਬਾਦਲ, ਵਿਜੇ ਇੰਦਰ ਸਿੰਗਲਾ, ਸੁੰਦਰ ਸ਼ਾਮ ਅਰੋੜਾ, ਰਾਣਾ ਗੁਰਮੀਤ ਸਿੰਘ ਸੋਢੀ, ਅਰੁਣਾ ਚੌਧਰੀ ਨਾਲ ਸੰਬੰਧਤ ਹਲਕਿਆਂ ਵਿਚ ਕਾਂਗਰਸ ਉਮੀਦਵਾਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਚੋਣ ਪ੍ਰਚਾਰ ਦੌਰਾਨ ਆਪਸ 'ਚ ਖਿੱਚੋਤਾਣ ਕਾਰਨ ਹੀ ਕੈਪਟਨ ਅਮਰਿੰਦਰ ਨੇ 5 ਹਲਕਿਆਂ ਤੋਂ ਹਾਰ ਦਾ ਸਾਰਾ ਠੀਕਰਾ ਨਵਜੋਤ ਸਿੰਘ ਸਿੱਧੂ ਦੇ ਸਿਰ ਭੰਨ ਦਿੱਤਾ ਹੈ। ਹੁਣ ਸਿੱਧੂ ਕੈਪਟਨ ਦੇ ਨਿਸ਼ਾਨੇ 'ਤੇ ਹੈ ਅਤੇ ਸ਼ਹਿਰੀ ਹਲਕਿਆਂ 'ਚ ਕਾਂਗਰਸ ਦੀ ਹਾਰ ਨੂੰ ਉਨ੍ਹਾਂ ਨਾਲ ਸੰਬੰਧਤ ਲੋਕਲ ਬਾਡੀਜ਼ ਵਿਭਾਗ ਦੀ ਅਸਫਲਤਾ ਨਾਲ ਜੋੜਿਆ ਗਿਆ। ਕੈਪਟਨ ਅਮਰਿੰਦਰ-ਸਿੱਧੂ ਐਪੀਸੋਡ ਦੇ ਕਾਰਨ ਹੀ ਕੈਬਨਿਟ ਮੰਤਰੀਆਂ ਦੀ ਡੁੱਬਦੀ ਬੇੜੀ ਨੂੰ ਬਚਾ ਦਿੱਤਾ ਹੈ। ਚੋਣ ਨਤੀਜਿਆਂ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਪਹਿਲਾਂ ਤਾਂ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਦੀ ਚਿਤਾਵਨੀ ਸਿਰਫ ਫੋਕਾ ਦਬਕਾ ਨਹੀਂ ਸੀ, ਹਾਰਨ ਵਾਲੇ ਮੰਤਰੀਆਂ ਵਿਰੁੱਧ ਐਕਸ਼ਨ ਜ਼ਰੂਰ ਹੋਵੇਗਾ। ਪੰਜਾਬ 'ਚ ਜਿਨ੍ਹਾਂ ਪੰਜ ਸੀਟਾਂ 'ਤੇ ਕਾਂਗਰਸ ਉਮੀਦਵਾਰ ਨਹੀਂ ਜਿੱਤ ਸਕੇ, ਉਨ੍ਹਾਂ ਸੀਟਾਂ ਅਧੀਨ ਕੈਪਟਨ ਦੇ ਕਰੀਬ ਅੱਧਾ ਦਰਜਨ ਮੰਤਰੀ ਆਉਂਦੇ ਹਨ। ਪਰ ਹੁਣ ਮੁੱਖ ਮੰਤਰੀ ਕੈਪਟਨ ਆਪਣੇ ਬਿਆਨ ਤੋਂ ਯੂ-ਟਰਨ ਲੈਂਦੇ ਹੋਏ ਹਾਰਨ ਵਾਲੇ ਕੁਝ ਕੈਬਨਿਟ ਮੰਤਰੀਆਂ ਦੀ ਛੁੱਟੀ ਕਰਨ ਦੀ ਬਜਾਏ ਸਿਰਫ ਉਨ੍ਹਾਂ ਦੇ ਪੋਰਟਫੋਲੀਓ ਬਦਲ ਕੇ ਖਾਨਾਪੂਰਤੀ ਕੀਤੀ ਹੈ। ਕਾਂਗਰਸੀ ਸੂਤਰਾਂ ਦੀ ਮੰਨੀਏ ਤਾਂ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ ਵੀ ਸਿਰਫ ਸਿੱਧੂ ਨੂੰ ਸਾਈਡ ਲਾਈਨ ਕਰਨ ਦੀ ਖਾਤਰ ਹੋਇਆ ਹੈ।

ਸਿੱਧੂ ਦੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਕਾਂਗਰਸ ਹਾਈ ਕਮਾਨ ਨਾਲ ਗੂੜ੍ਹੇ ਸਬੰਧਾਂ ਕਾਰਨ ਉਨ੍ਹਾਂ 'ਤੇ ਸਿੱਧੀ ਕਾਰਵਾਈ ਕਰਨੀ ਮੁਸ਼ਕਲ ਲੱਗਦੀ ਹੈ। ਮੰਤਰੀ ਮੰਡਲ 'ਚ ਵੱਡਾ ਉਲਟ ਫੇਰ ਕਰਨ ਲਈ ਕੈ. ਅਮਰਿੰਦਰ ਸਿੰਘ ਨੂੰ ਕਾਂਗਰਸ ਹਾਈ ਕਮਾਨ ਤੋਂ ਮਨਜ਼ੂਰੀ ਲੈਣੀ ਹੋਵੇਗੀ, ਜਿਸ ਕਾਰਨ ਮੁੱਖ ਮੰਤਰੀ ਲਈ ਹਾਰਨ ਵਾਲੇ ਆਪਣੇ ਅੱਧਾ ਦਰਜਨ ਦੇ ਕਰੀਬ ਸਮਰਥ ਕੈਬਨਿਟ ਮੰਤਰੀਆਂ ਨੂੰ ਵੀ ਸਿੱਧੂ ਵਾਲੀ ਲਾਈਨ ਵਿਚ ਖੜ੍ਹਾ ਕਰਨਾ ਉਨ੍ਹਾਂ ਦੀ ਮਜਬੂਰੀ ਬਣ ਗਿਆ ਸੀ। ਕਾਂਗਰਸੀ ਸੂਤਰਾਂ ਦਾ ਮੰਨਣਾ ਹੈ ਕਿ ਕੈਪਟਨ ਅਮਰਿੰਦਰ ਦਾ ਅਜਿਹਾ ਕਦਮ ਪਾਰਟੀ ਲਈ ਘਾਤਕ ਸਿੱਧ ਹੋ ਸਕਦਾ ਹੈ ਕਿਉਂਕਿ ਸਿੱਧੂ ਦੇ ਖੰਭ ਕੁਤਰਨ ਤੇ ਵਿਭਾਗਾਂ 'ਚ ਫੇਰਬਦਲ ਨਾਲ ਪਾਰਟੀ ਅਤੇ ਜਨਤਾ 'ਚ ਕੋਈ ਬਿਹਤਰ ਸੰਦੇਸ਼ ਨਹੀਂ ਜਾਵੇਗਾ। ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਇਕ ਸੀਨੀਅਰ ਕਾਂਗਰਸੀ ਨੇਤਾ ਦਾ ਕਹਿਣਾ ਹੈ ਕਿ ਕੈਬਨਿਟ ਮੰਤਰੀ ਪੂਰੇ ਸੂਬੇ ਦਾ ਹੁੰਦਾ ਹੈ ਨਾ ਕਿ ਸਿਰਫ ਆਪਣੇ ਸਬੰਧਤ ਹਲਕੇ ਦਾ। ਜੇ ਚਿਤਾਵਨੀ ਦੇ ਬਾਵਜੂਦ ਕਾਂਗਰਸ ਉਮੀਦਵਾਰ ਮੰਤਰੀ ਦੇ ਸਬੰਧਤ ਹਲਕੇ ਤੋਂ ਕਾਂਗਰਸ ਉਮੀਦਵਾਰ ਦੀ ਹਾਰ ਹੋਈ ਹੈ। ਤਾਂ ਨਕਾਰਾਤਮਕ ਪ੍ਰਦਰਸ਼ਨ ਕਰਨ ਵਾਲੇ ਮੰਤਰੀ ਨੂੰ ਸਿਰਫ ਵਿਭਾਗ ਬਦਲਣ ਦੀ ਸਜ਼ਾ ਵੀ ਕਿਉਂ ਮਿਲੇ। ਉਸ ਦੀ ਥਾਂ 'ਤੇ ਚੋਣਾਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਕਿਸੇ ਹੋਰ ਵਿਧਾਇਕ ਨੂੰ ਮੰਤਰੀ ਅਹੁਦੇ ਨਾਲ ਨਿਵਾਜਿਆ ਜਾਂਦਾ। ਮੰਤਰੀ ਮੰਡਲ ਵਿਚ ਕੋਈ ਵੱਡਾ ਫੇਰਬਦਲ ਨਾ ਹੋਣ ਨਾਲ ਕਈ ਵਿਧਾਇਕਾਂ ਦੀਆਂ ਆਸਾਂ ਧਰੀਆਂ-ਧਰਾਈਆਂ ਰਹਿ ਗਈਆਂ ਹਨ। 
 

  • lok sabha elections
  • capt amarinder singh
  • navjot singh sidhu
  • congress
  • manpreet singh badal
  • ਕੈਪਟਨ ਅਮਰਿੰਦਰ ਸਿੰਘ
  • ਮਨਪ੍ਰੀਤ ਸਿੰਘ ਬਾਦਲ

ਹਾਈਟੈੱਕ ਹੋਏ ਸਮੱਗਲਰ, ਜੇਲ 'ਚੋਂ Paytm ਰਾਹੀਂ ਕਰ ਰਹੇ ਨਸ਼ਾ ਸਮੱਗਲਿੰਗ

NEXT STORY

Stories You May Like

  • bristol t20  india sets england a target of 159 runs
    ਬ੍ਰਿਸਟਲ T20: ਸ਼੍ਰੇਅਸ ਦੀ ਕਪਤਾਨੀ ਪਾਰੀ ਨੇ ਬਚਾਈ ਭਾਰਤ ਦੀ ਲਾਜ, ਇੰਗਲੈਂਡ ਨੂੰ ਦਿੱਤਾ 159 ਦੌੜਾਂ ਦਾ ਟੀਚਾ
  • prime minister  narendra modi  parampal kaur sidhu
    PM ਮੋਦੀ ਨਾਲ ਪਰਮਪਾਲ ਕੌਰ ਸਿੱਧੂ ਦੀ ਮੁਲਾਕਾਤ, ਭਾਜਪਾ ਨੂੰ ਮਜ਼ਬੂਤ ਕਰਨ ਦਾ ਸੱਦਾ
  • piyush goyal discusses trade investment india eu fta with finland ministers
    ਪੀਯੂਸ਼ ਗੋਇਲ ਨੇ ਫਿਨਲੈਂਡ ਦੇ ਮੰਤਰੀਆਂ ਨਾਲ ਵਪਾਰ, ਨਿਵੇਸ਼, ਭਾਰਤ-EU FTA 'ਤੇ ਕੀਤੀ ਚਰਚਾ
  • bjp cm
    ਭਾਜਪਾ ਦੇ ਮੁੱਖ ਮੰਤਰੀਆਂ ’ਚ ਵੀ ਹੋ ਸਕਦਾ ਹੈ ਬਦਲਾਅ
  • balbir singh sidhu statement
    ਕਾਂਗਰਸ ਇੱਕਜੁਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ : ਬਲਬੀਰ ਸਿੱਧੂ
  • 16  including 2 ministers  sentenced to jail in bhutanese refugee scam
    ਨੇਪਾਲ 'ਚ ਸਰਜੀਕਲ ਸਟ੍ਰਾਇਕ : ਭੂਟਾਨੀ ਸ਼ਰਨਾਰਥੀ ਘਪਲੇ 'ਚ 2 ਮੰਤਰੀਆਂ ਸਮੇਤ 16 ਨੂੰ ਜੇਲ ਦੀ ਸਜ਼ਾ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • deadly attacked on man
    ਪਾਣੀ ਦੀ ਟੈਂਕੀ ਓਵਰਫਲੋ ਹੋਣ 'ਤੇ ਭਖਿਆ ਵਿਵਾਦ, ਭਰਾ ਨੇ ਭਰਾ 'ਤੇ ਕੀਤਾ ਹਮਲਾ
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • court proceedings in case against bikram majithia stayed
      ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 29 ਜੁਲਾਈ ਤੱਕ...
    • punjab bjp announces new district presidents
      ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
    • mothers and daughters respect scheme anganwadi worker
      ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ ਵੱਡਾ ਕਾਂਡ, ਪੂਰਾ ਮਾਮਲਾ ਜਾਣ...
    • prime minister narendra modi punjab politics punjab bjp
      ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਫੇਰੀ ਰਾਹੀਂ ਇਕੋ ਤੀਰ ਨਾਲ ਕਈ ਨਿਸ਼ਾਨੇ, ਪੰਜਾਬ ਦੀ...
    • july 22 punjab highway organizations
      22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
    • prime minister  narendra modi  parampal kaur sidhu
      PM ਮੋਦੀ ਨਾਲ ਪਰਮਪਾਲ ਕੌਰ ਸਿੱਧੂ ਦੀ ਮੁਲਾਕਾਤ, ਭਾਜਪਾ ਨੂੰ ਮਜ਼ਬੂਤ ਕਰਨ ਦਾ ਸੱਦਾ
    • gas mafia attack
      ਗੈਸ ਮਾਫੀਆ ਨੇ ਖੁਰਾਕ ਸਪਲਾਈ ਵਿਭਾਗ ਦੀ ਟੀਮ ’ਤੇ ਕੀਤਾ ਜਾਨਲੇਵਾ ਹਮਲਾ, ਅਫ਼ਸਰਾਂ...
    • accident case
      ਮੋਹਾਲੀ 'ਚ ਥਾਰ ਬਣੀ ਕਾਲ, ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
    • fire in ludhiana
      ਸ਼ਿਪਿੰਗ ਲਾਈਨ ਦੇ ਦਫਤਰ ’ਚ ਲੱਗੀ ਅੱਗ! ਰਿਕਾਰਡ ਤੇ ਸਾਮਾਨ ਸੜ ਕੇ ਸੁਆਹ, ਲੱਖਾਂ...
    • double engine government  jagdeep singh nakai
      ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਲਾਜ਼ਮੀ : ਨਕੱਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +