Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    6:04:30 PM

  • brother  sister  cousin  minor girl

    ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ 'ਚ ਅੰਨ੍ਹੇ...

  • cockroach janata party announces end of dharna

    ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ...

  • aadhaar users  online services will be closed this evening  know the time

    ਆਧਾਰ ਉਪਭੋਗਤਾਵਾਂ ਲਈ ਮਹੱਤਵਪੂਰਨ ਖ਼ਬਰ: ਅੱਜ ਸ਼ਾਮ...

  • civil hospital  malout hospital  doctor patient

    ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ
  • ਭਰੇ ਜਲਸਿਆਂ 'ਚੋਂ ਖਾਲੀ ਕੁਰਸੀਆਂ ਵਿਚ ਬਦਲ ਰਿਹੈ ਕੈਪਟਨ ਦਾ ਗ੍ਰਾਫ

PUNJAB News Punjabi(ਪੰਜਾਬਂ)

ਭਰੇ ਜਲਸਿਆਂ 'ਚੋਂ ਖਾਲੀ ਕੁਰਸੀਆਂ ਵਿਚ ਬਦਲ ਰਿਹੈ ਕੈਪਟਨ ਦਾ ਗ੍ਰਾਫ

  • Updated: 14 Feb, 2018 07:24 AM
ਜਲੰਧਰ
capt amarinder singh
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਰਵਿੰਦਰ ਸ਼ਰਮਾ)- ਇਕ ਸਮਾਂ ਸੀ, ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਪੂਰੀ ਸ਼ਖਸੀਅਤ ਸੂਬੇ ਦੀ ਜਨਤਾ ਨੂੰ ਬੇਹੱਦ ਪਸੰਦ ਸੀ। ਕੈਪਟਨ ਦੇ ਦਰਸ਼ਨ ਕਰਕੇ ਹੀ ਜਨਤਾ ਨੂੰ ਸਾਰੀਆਂ ਖੁਸ਼ੀਆਂ ਮਿਲ ਜਾਂਦੀਆਂ ਸਨ। ਲੋਕ ਕੈਪਟਨ ਨੂੰ ਮਿਲ ਕੇ ਹੱਥ ਲਾਉਣ ਦੀਆਂ ਕੋਸ਼ਿਸ਼ਾਂ ਕਰਦੇ। ਕੈਪਟਨ ਦੇ ਜਲਸਿਆਂ ਵਿਚ ਤਾਂ ਭੀੜ ਉਮੜਦੀ ਹੀ ਸੀ, ਕੈਪਟਨ ਦੇ ਰੋਡ ਸ਼ੋਅ ਦਾ ਨਜ਼ਾਰਾ ਵੀ ਵੇਖਣ ਵਾਲਾ ਹੁੰਦਾ ਸੀ ਪਰ ਕੈਪਟਨ ਦੇ ਭਰੇ ਜਲਸੇ ਅੱਜ ਖਾਲੀ ਕੁਰਸੀਆਂ ਵਿਚ  ਬਦਲ ਚੁੱਕੇ ਹਨ। ਇਹ ਸਭ ਕੁਝ ਰਾਜਨੀਤੀ ਦੇ ਬਦਲੇ ਸਰੂਪ ਤੇ ਜਨਤਾ ਨਾਲ ਕੀਤੀ ਵਾਅਦਾਖਿਲਾਫੀ ਕਾਰਨ ਹੋਇਆ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਜਲਸਿਆਂ ਵਿਚ ਭਾਰੀ ਭੀੜ ਉਮੜਦੀ ਸੀ। ਜਨਤਾ ਦੇ ਨਾਲ-ਨਾਲ ਪਾਰਟੀ ਦੇ ਛੋਟੇ ਵਰਕਰ ਤੇ ਵੱਡੇ ਨੇਤਾ ਤੱਕ ਕੈਪਟਨ ਨੂੰ ਵੇਖਣ ਤੇ ਉਨ੍ਹਾਂ ਨੂੰ ਸੁਣਨ ਲਈ ਆਉਂਦੇ ਸਨ ਤੇ ਕੈਪਟਨ ਦੇ ਜਲਵੇ ਪੂਰੇ ਮੁਕਾਮ 'ਤੇ ਸਨ। ਕੈਪਟਨ ਜਦੋਂ ਆਪਣੇ ਭਾਸ਼ਣਾਂ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਬਲੂੰਗੜਾ ਕਹਿ ਕੇ ਬਲਾਉਂਦੇ ਸਨ ਤਾਂ ਜਨਤਾ ਖੂਬ ਤਾੜੀਆਂ ਮਾਰਦੀ ਸੀ। ਕਾਰਨ ਸੀ ਕਿ ਪਿਛਲੇ 10 ਸਾਲਾਂ ਤੱਕ ਸੂਬੇ ਵਿਚ ਰਹੀ ਅਕਾਲੀ-ਭਾਜਪਾ ਸਰਕਾਰ ਕੋਲੋਂ ਸੂਬੇ ਦੀ ਜਨਤਾ ਮੂੰਹ ਮੋੜ ਚੁੱਕੀ ਸੀ ਤੇ ਅਕਾਲੀ ਦਲ ਦੇ ਖਿਲਾਫ ਜਾਂ ਉਨ੍ਹਾਂ ਦੇ ਆਗੂਆਂ ਦੇ ਖਿਲਾਫ ਕੈਪਟਨ ਦੇ ਮੂੰਹ ਵਿਚੋਂ ਨਿਕਲੇ ਬੋਲ ਜਨਤਾ ਨੂੰ ਖੁਸ਼ ਕਰ ਦਿੰਦੇ। ਆਪਣੇ ਭਾਸ਼ਣਾਂ ਵਿਚ ਕੈਪਟਨ ਨੇ ਚੋਣਾਂ ਤੋਂ  ਪਹਿਲਾਂ ਇਥੋਂ ਤੱਕ ਐਲਾਨ ਕਰ ਦਿੱਤਾ ਸੀ ਕਿ ਕਾਂਗਰਸ ਦੀ ਸਰਕਾਰ ਬਨਣ ਤੋਂ ਤੁਰੰਤ ਬਾਅਦ ਹੀ ਵੱਡੇ ਬਾਦਲ, ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਜੇਲ ਵਿਚ ਡੱਕਿਆ ਜਾਵੇਗਾ। ਸਰਕਾਰ ਬਣਦਿਆਂ ਹੀ ਬਿਜਲੀ ਸਸਤੀ ਕਰ ਦਿੱਤੀ ਜਾਵੇਗੀ। ਸ਼ਹਿਰੀ ਜਨਤਾ 'ਤੇ ਲੱਗੇ ਪ੍ਰਾਪਰਟੀ ਟੈਕਸ ਨੂੰ ਖਤਮ ਕਰ ਦਿੱਤਾ ਜਾਵੇਗਾ। ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਸਰਕਾਰ ਬਣਦਿਆਂ ਹੀ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇਗਾ। ਵਾਅਦਾ ਤਾਂ ਹਰ ਘਰ ਇਕ ਨੌਕਰੀ ਦੇਣ ਤੱਕ ਦਾ  ਕੀਤਾ ਗਿਆ। ਸਰਕਾਰ ਬਣਦਿਆਂ ਹੀ ਪੈਨਸ਼ਨ 500 ਤੋਂ ਵਧਾ ਕੇ 2500 ਕਰ ਦਿੱਤੀ ਜਾਵੇਗੀ। ਸੂਬੇ ਦੀ ਜਨਤਾ ਨੂੰ ਕੈਪਟਨ ਤੇ ਕਾਂਗਰਸ ਦੇ ਇਹ ਵਾਅਦੇ  ਬਹੁਤ ਪਸੰਦ ਆਏ ਤੇ ਸੂਬੇ ਦੀ ਜਨਤਾ ਨੇ ਅਕਾਲੀ ਤੇ ਭਾਜਪਾ ਨੂੰ ਤੀਜੇ ਨੰਬਰ 'ਤੇ ਧੱਕਦਿਆਂ ਭਾਰੀ ਬਹੁਮਤ ਨਾਲ ਕਾਂਗਰਸ ਨੂੰ ਸਰਕਾਰ ਬਣਾਉਣ ਦਾ ਫਤਵਾ ਦੇ ਦਿੱਤਾ ਪਰ ਅੱਜ ਕੈਪਟਨ ਸਰਕਾਰ ਨੂੰ ਸੱਤਾ ਵਿਚ ਆਇਆਂ 11 ਮਹੀਨਿਆਂ ਦਾ ਸਮਾਂ ਹੋ ਚੁੱਕਾ ਹੈ। ਇਨ੍ਹਾਂ 11 ਮਹੀਨਿਆਂ ਵਿਚ ਕੈਪਟਨ ਤੇ ਉਨ੍ਹਾਂ ਦੀ ਸਰਕਾਰ ਸਿਰਫ ਸੱਤਾ ਲੋਭ ਵਿਚ ਹੀ ਡੁੱਬੀ ਨਜ਼ਰ ਆਈ। ਦਾਅਵੇ ਤਾਂ ਰੋਜ਼ਾਨਾ ਕੋਈ ਨਾ ਕੋਈ ਕੀਤੇ ਜਾ ਰਹੇ ਹਨ ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਨ੍ਹਾਂ 11 ਮਹੀਨਿਆਂ ਵਿਚ ਜਨਤਾ ਨਾਲ ਕੀਤਾ ਇਕ ਵੀ ਵਾਅਦਾ ਕੈਪਟਨ ਸਰਕਾਰ ਪੂਰਾ ਨਹੀਂ ਕਰ ਸਕੀ। ਜਨਤਾ ਦੀ ਗੱਲ ਤਾਂ ਛੱਡੋ ਕੈਪਟਨ ਸਰਕਾਰ ਤੋਂ ਪਾਰਟੀ ਦੇ ਹੀ ਆਗੂ ਤੇ ਵਿਧਾਇਕ ਤੱਕ ਖੁਸ਼ ਨਹੀਂ ਹਨ। ਜਿਸ ਕੈਪਟਨ ਦੇ ਜਸਲਿਆਂ ਵਿਚ ਇਕ ਆਵਾਜ਼ 'ਤੇ ੇਜਨਤਾ ਦੀ ਭੀੜ ਇਕੱਠੀ ਹੋ ਜਾਂਦੀ ਸੀ, ਉਸ ਕੈਪਟਨ ਦੇ ਜਲਸਿਆਂ ਵਿਚ ਹੁਣ ਕੁਰਸੀਆਂ ਖਾਲੀ ਰਹਿਣ ਲੱਗ ਪਈਆਂ ਹਨ। ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ 'ਤੇ ਕਰਵਾਏ ਸੂਬਾ ਪੱਧਰੀ ਪ੍ਰੋਗਰਾਮ ਵਿਚ ਖਾਲੀ ਕੁਰਸੀਆਂ ਕੈਪਟਨ ਦੇ ਬਦਲਦੇ ਅਕਸ ਦੀ ਜਿਊਂਦੀ ਜਾਗਦੀ ਮਿਸਾਲ ਹੈ। ਆਉਣ ਵਾਲੇ ਕੁਝ ਮਹੀਨਿਆਂ ਵਿਚ ਇੰਝ ਹੀ ਚਲਦਾ ਰਿਹਾ ਤਾਂ ਇਹ ਕਾਂਗਰਸ ਲਈ ਖਤਰੇ ਦੀ ਘੰਟੀ ਹੋਵੇਗੀ।

  • ਕੈਪਟਨ ਅਮਰਿੰਦਰ ਸਿੰਘ
  • ਕਾਂਗਰਸ
  • Capt Amarinder Singh

ਕੌਮੀ ਲੋਕ ਅਦਾਲਤ 'ਚ 669 ਕੇਸਾਂ ਦਾ ਨਿਪਟਾਰਾ

NEXT STORY

Stories You May Like

  • body of young man found in vacant plot  punjab police
    22 ਸਾਲਾ ਨੌਜਵਾਨ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
  • deadbody of unidentified person found in empty room in phagwara
    ਫਗਵਾੜਾ ਵਿਖੇ ਖਾਲੀ ਕਮਰੇ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • body in canal  punjab police
    ਸੂਏ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ
  • sidh baba badal nath ji  annual fair
    ਸਿੱਧ ਬਾਬਾ ਬਦਲ ਨਾਥ ਜੀ ਦਾ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ
  • there will be no need for hormuz  uae
    ਨਹੀਂ ਪਵੇਗੀ ਹੋਰਮੁਜ਼ ਦੀ ਲੋੜ, UAE ਕਰ ਰਿਹਾ ਨਵੇਂ ਬਦਲ ਦੀ ਤਿਆਰੀ
  • rain  water  3 children  drown
    ਡੋਂਗਰਗੜ੍ਹ 'ਚ ਮੀਂਹ ਨੇ ਕਰਾਈ 'ਬੱਸ' ! ਪਾਣੀ ਨਾਲ ਭਰੇ ਟੋਏ 'ਚ ਡਿੱਗੇ 3 ਜਵਾਕਾਂ ਦੀ ਦਰਦਨਾਕ ਮੌਤ
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ ਬ੍ਰੇਕ, ਸ਼ਿਕਾਇਤਕਰਤਾ ਪ੍ਰੇਸ਼ਾਨ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ ਲਹੁ-ਲੂਹਾਨ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • fir in phillaur
      ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
    • fir case
      ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
    • students protest in jalandhar
      ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
    • big action by fazilka police
      ਫਾਜ਼ਿਲਕਾ ਪੁਲਸ ਦਾ ਵੱਡਾ ਐਕਸ਼ਨ : ਦੋ ਤਸਕਰਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
    • gangster joban billa reaches punjab after being deported from indonesia
      ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ...
    • painful death of asi of punjab police
      ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ ਪਰਤਦੇ ਸਮੇਂ...
    • good news for devotees visiting shri mata vaishno devi
      ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
    • strike of electricity workers extended for 2 more days
      ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
    • patwaris went on collective leave
      ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
    • fraud of lakhs of rupees in the name of updating gas connection
      ਗੈਸ ਕੁਨੈਕਸ਼ਨ ਅਪਡੇਟ ਕਰਨ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +