Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    9:50:06 PM

  • hyderabad gets a target of 244 runs

    MI vs SRH : ਸਿਰਫ 44 ਗੇਂਦਾਂ 'ਚ Ryan ਨੇ ਜੜਿਆ...

  • bengaluru rains 7 dead after hospital compound wall collapses

    ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ...

  • tamil nadu exit poll 2026 actor vijays blockbuster entry

    ਤਮਿਲਨਾਡੂ ਐਗਜ਼ਿਟ ਪੋਲ 2026: ਅਦਾਕਾਰ ਵਿਜੇ ਦੀ...

  • kevin warsh set to clear key senate hurdle to replace fed chair powell

    ਕੇਵਿਨ ਵਾਰਸ਼ ਦੀ ਫੈੱਡਰਲ ਰਿਜ਼ਰਵ ਮੁਖੀ ਵਜੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਰਾਸ਼ਨ ਦੀ ਸਹੀ ਵੰਡ ਨੂੰ ਯਕੀਨੀ ਬਣਾਉਣਗੀਆਂ ਈ-ਪੌਸ ਮਸ਼ੀਨਾਂ

PUNJAB News Punjabi(ਪੰਜਾਬਂ)

ਰਾਸ਼ਨ ਦੀ ਸਹੀ ਵੰਡ ਨੂੰ ਯਕੀਨੀ ਬਣਾਉਣਗੀਆਂ ਈ-ਪੌਸ ਮਸ਼ੀਨਾਂ

  • Updated: 29 Jun, 2018 06:15 AM
Patiala
capt amarinder singh
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ(ਜੋਸਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਟਾ-ਦਾਲ ਸਕੀਮ ਲਈ ਪੁਰਾਣੇ ਨੀਲੇ ਕਾਰਡਾਂ ਨੂੰ ਰੱਦ ਕਰਨ ਦੇ ਲਏ ਫੈਸਲੇ ਬਾਅਦ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਰਾਹੀਂ ‘ਸਮਾਰਟ ਕਾਰਡ’ ਜਾਰੀ ਕੀਤੇ ਜਾਣ ਮਗਰੋਂ ਹੁਣ ਯੋਗ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ਈ-ਪੌਸ (ਇਲੈਕਟ੍ਰਾਨਿਕ-ਪੁਆਇੰਟ ਆਫ਼ ਸੇਲ) ਮਸ਼ੀਨਾਂ ਰਾਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲੇ ਲਈ 78 ਈ-ਪੌਸ ਮਸ਼ੀਨਾਂ ਪੁੱਜ ਗਈਆਂ ਹਨ। 2 ਲੱਖ 12 ਹਜ਼ਾਰ ਲਾਭਪਾਤਰੀ ਪਰਿਵਾਰਾਂ ਨੂੰ ਇਨ੍ਹਾਂ  ਰਾਹੀਂ ਰਾਸ਼ਨ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨਾਲ ਰਾਸ਼ਨ ਦੀ ਵੰਡ ਵਿਚ ਪਾਰਦਰਸ਼ਤਾ ਅਤੇ ਕੁਸ਼ਲਤਾ ਆਉਣ ਨਾਲ ‘ਸਮਾਰਟ ਕਾਰਡ’ ਰਾਸ਼ਨ ਵੰਡ ਸਕੀਮ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਹੀ ਮਿਲੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ’ਚ ਲਗਭਗ 2.12 ਲੱਖ ਲਾਭਪਾਤਰੀ ਪਰਿਵਾਰਾਂ ਦੇ ਕਰੀਬ 8.20 ਲੱਖ ਮੈਂਬਰ ਹਨ। ਇਨ੍ਹਾਂ ਨੂੰ 950  ਡਿਪੂਆਂ ਰਾਹੀਂ ਸਸਤੇ ਰਾਸ਼ਨ ਦੀ ਵੰਡ ਕੀਤੀ ਜਾਂਦੀ ਹੈ। ਇਨ੍ਹਾਂ ਦੇ ਵੇਰਵੇ ਪੰਜਾਬ ਦੇ ਖੁਰਾਕ ਸਪਲਾਈ ਵਿਭਾਗ ਦੀ ਵੈੱਬਸਾਈਟ ਉੱਪਰ ਅਪਲੋਡ ਕਰ ਦਿੱਤੇ ਗਏ ਹਨ। 
 ਉਨ੍ਹਾਂ ਦੱਸਿਆ ਕਿ ਨੀਲੇ ਕਾਰਡ-ਧਾਰਕਾਂ ਨੂੰ 6 ਮਹੀਨਿਆਂ ਲਈ 30 ਕਿਲੋ ਪ੍ਰਤੀ ਵਿਅਕਤੀ 2 ਰੁਪਏ ਕਿਲੋ ਅਨਾਜ ਅਤੇ ‘ਅੰਨਤੋਦਿਆ ਅੰਨ ਯੋਜਨਾ’ ਤਹਿਤ 1 ਮਹੀਨੇ ਲਈ 35 ਕਿਲੋ ਪ੍ਰਤੀ ਕਾਰਡ ਅਨਾਜ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 6 ਮਹੀਨਿਆਂ ਲਈ 25 ਹਜ਼ਾਰ 645.92 ਮੀਟ੍ਰਿਕ ਟਨ ਕਣਕ ਦੀ ਵੰਡ ਕੀਤੀ ਜਾਵੇਗੀ।
 ਕੁਮਾਰ ਅਮਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਨੁਸਾਰ ‘ਟੀਚੇ ਮਿਥੀ ਲੋਕ ਵੰਡ ਪ੍ਰਣਾਲੀ’ ਤਹਿਤ ਸਾਰੀ ਕਾਰਜ-ਵਿਧੀ ਦਾ ਮੁਕੰਮਲ ਕੰਪਿਊਟਰੀਕਰਨ ਕਰ ਕੇ ਰਾਸ਼ਨ ਕੇਵਲ ‘ਸਮਾਰਟ ਕਾਰਡ’ ਰਾਹੀਂ ਹੀ ਵੰਡਣ ਦਾ ਫੈਸਲਾ ਲਿਆ ਗਿਆ ਸੀ। ‘ਸਮਾਰਟ ਕਾਰਡ’ ਰਾਹੀਂ ਰਾਸ਼ਨ ਵੰਡਣ ਲਈ ਖਪਤਕਾਰਾਂ ਦੀ ਬਾਇਓ-ਮੀਟ੍ਰਿਕ ਪਛਾਣ ਕਰਨ ਦੇ ਨਾਲ ਈ-ਪੌਸ ਮਸ਼ੀਨਾਂ ਨਾਲ ਭਾਰ ਤੋਲਣ ਵਾਲੀਆਂ ਮਸ਼ੀਨਾਂ ’ਤੇ ਅੱਖਾਂ ਦੀ ਪੁਤਲੀ ਸਕੈਨ ਕਰਨ ਵਾਲੀਆਂ ਮਸ਼ੀਨਾਂ ਜੋਡ਼ੀਆਂ ਗਈਆਂ ਹਨ।
 ਇਸ ਨਾਲ ਲਾਭਪਾਤਰੀਆਂ ਦੇ ਵੇਰਵਿਆਂ ਦੀ ਡਿਜੀਟਾਈਜੇਸ਼ਨ ਕਰਨ ਨਾਲ ਜਾਅਲੀ ਰਾਸ਼ਨ ਕਾਰਡਾਂ ਨੂੰ ਪਛਾਣ ਕੇ ਰੱਦ ਕਰਨ ਅਤੇ ਸਬਸਿਡੀਆਂ ਨੂੰ ਬਿਹਤਰ ਢੰਗ ਨਾਲ ਪਹੁੰਚਾਉਣ ਵਿਚ ਮਦਦ ਮਿਲੇਗੀ।  ਕੰਪਿਊਟਰਾਈਜ਼ੇਸ਼ਨ ਨਾਲ ਮੰਡੀ ਤੋਂ ਗੁਦਾਮਾਂ ਤੱਕ ਅਤੇ ਗੁਦਾਮਾਂ ਤੋਂ ਰਾਸ਼ਨ ਡਿਪੂ ਤੱਕ ਰਾਸ਼ਨ ਦੀ ਪਹੁੰਚ ਨੂੰ ਬਿਹਤਰ ਢੰਗ ਨਾਲ ਟਰੈਕ ਕੀਤਾ ਜਾ ਸਕਦਾ ਹੈ। ਇਸ ਨਾਲ ਘਪਲੇ ਅਤੇ ਚੋਰੀ ਦੀ ਸ਼ਿਕਾਇਤ ਵੀ ਨਹੀਂ ਰਹੇਗੀ।

  • ਕੈਪਟਨ ਅਮਰਿੰਦਰ ਸਿੰਘ
  • ਸਪਲਾਈ ਵਿਭਾਗ
  • Capt Amarinder Singh

ਇਟਲੀ ਤੋਂ ਆਏ ਪੰਜਾਬੀ ਐੱਨ. ਆਰ. ਆਈ. ਦੀ ਹੋਟਲ ਦੇ ਕਮਰੇ 'ਚੋਂ ਮਿਲੀ ਲਾਸ਼

NEXT STORY

Stories You May Like

  • farmers protest in hajipur
    ਈ-ਮੰਡੀਕਰਨ ਸਰਵਰ ਠੱਪ ਹੋਣ ਕਾਰਨ ਆੜ੍ਹਤੀਏ ਤੇ ਕਿਸਾਨ ਪ੍ਰੇਸ਼ਾਨ, ਸੰਘਰਸ਼ ਦੀ ਦਿੱਤੀ ਚਿਤਾਵਨੀ
  • big good news for lakhs of ration card holders of punjab
    ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਮੁਫ਼ਤ ਕਣਕ ਨੂੰ ਲੈ ਕੇ ਵਿਭਾਗ ਨੇ ਲਿਆ ਨਵਾਂ ਫ਼ੈਸਲਾ
  • ed raids  mamata banerjee
    ਈ. ਡੀ. ਦੀ ਛਾਪੇਮਾਰੀ ’ਚ ਮਮਤਾ ਬੈਨਰਜੀ ਦਾ ਦਖਲ ਗਲਤ : ਸੁਪਰੀਮ ਕੋਰਟ
  • tarun chugh demands security of mps  residences
    ਤਰੁਣ ਚੁੱਘ ਨੇ ਸੰਸਦ ਮੈਂਬਰਾਂ ਦੇ ਨਿਵਾਸਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ
  • terror of robbers in jalandhar
    ਜਲੰਧਰ 'ਚ ਲੁਟੇਰਿਆਂ ਦੀ ਦਹਿਸ਼ਤ! ਈ-ਰਿਕਸ਼ਾ ਸਵਾਰ ਮਾਂ-ਧੀ 'ਤੇ ਹਮਲਾ, ਗਹਿਣੇ ਤੇ ਨਕਦੀ ਲੁੱਟ ਹੋਏ ਫਰਾਰ
  • bus driver hits broken e rickshaw parked on the roadside
    ਸੜਕ ਕਿਨਾਰੇ ਖਰਾਬ ਖੜ੍ਹੇ ਈ-ਰਿਕਸ਼ਾ ਨੂੰ ਬੱਸ ਚਾਲਕ ਨੇ ਮਾਰੀ ਟੱਕਰ, ਜਵਾਕ ਦੀ ਮੌਤ
  • jalandhar ed office undergoes major administrative reshuffle
    ਜਲੰਧਰ ਈ. ਡੀ. ਦਫ਼ਤਰ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 13 ਅਫਸਰ ਇੱਧਰ-ਉੱਧਰ, ਵਿਭਾਗ 'ਚ ਮਚੀ ਹਲਚਲ!
  • cm samrat chaudhary will take charge of 29 ministries
    CM ਸਮਰਾਟ ਚੌਧਰੀ ਸੰਭਾਲਣਗੇ 29 ਮੰਤਰਾਲੇ, ਬਿਹਾਰ ਕੈਬਨਿਟ 'ਚ ਵਿਭਾਗਾਂ ਦੀ ਹੋਈ ਵੰਡ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • truck driver amritsar
      ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤ ਵਿਚ ਮੌਤ! ਟਰੱਕ ਦੇ ਅੰਦਰੋਂ ਮਿਲੀ ਲਾਸ਼
    • punjab villages news
      ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ! ਕੇਂਦਰ ਨੇ ਚੁੱਕਿਆ ਅਹਿਮ ਕਦਮ
    • temperatures have dropped due to climate change
      ਮੌਸਮੀ ਤਬਦੀਲੀ ਕਾਰਨ ਪਾਰਾ ਡਿੱਗਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +