Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    6:44:45 PM

  • sukhpreet singh of punjab martyred on duty in jammu and kashmir

    ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ...

  • the government has stopped pension  so do this immediately work

    ਸਰਕਾਰ ਨੇ ਬੰਦ ਕਰ ਦਿੱਤੀ ਹੈ Pension ਤਾਂ ਤੁਰੰਤ...

  • weather warning for 15 districts in punjab thunderstorm alert with heavy rain

    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ...

  • new ration cards  civil supplies department

    ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੌਜੂਦਾ ਕਾਰਡਾਂ ’ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਮੁੱਖ ਮੰਤਰੀ ਵਾਂਗ ਪੇਸ਼ ਆ ਰਹੇ : ਬਾਦਲ

PUNJAB News Punjabi(ਪੰਜਾਬ)

ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਮੁੱਖ ਮੰਤਰੀ ਵਾਂਗ ਪੇਸ਼ ਆ ਰਹੇ : ਬਾਦਲ

  • Updated: 07 Jan, 2021 09:15 PM
Firozpur
capt amarinder singh acting like bjp chief minister badal
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ, (ਨਿਖੰਜ,ਜਤਿੰਦਰ )- ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਦੇ ਵੱਲੋਂ ਪੰਜਾਬ ਭਰ ਦੇ ਸ਼ਹਿਰਾਂ ’ਚ ਆਪਣੇ-ਆਪਣੇ ਉਮੀਦਵਾਰਾਂ ਲਈ ਵਰਕਰਾਂ ਸਮਰਥਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕੇ ਜਲਾਲਾਬਾਦ ਦੇ ਵੱਖ-ਵੱਖ ਵਾਰਡਾਂ ’ਚ ਵਰਕਰ ਮੀਟਿੰਗਾਂ ਕਰਨ ਤੋਂ ਬਾਅਦ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਤਹਿਤ ਅੱਜ ਸੀਨੀਅਰ ਅਕਾਲੀ ਆਗੂ ਪ੍ਰੇਮ ਕੁਮਾਰ ਵਲੇਚਾ ਦੇ ਗ੍ਰਹਿ ਨਿਵਾਸ ਸਥਾਨ ਵਿਖੇ ਪੁੱਜੇ ਸ.ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਤਰੀਕੇ ਪੇਸ਼ ਆ ਰਹੇ ਹਨ ਜਿਵੇਂ ਉਹ ਭਾਜਪਾ ਦੇ ਮੁੱਖ ਮੰਤਰੀ ਹਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੰਨ ਰਹੇ ਹਨ।

ਇਥੇ ਪਾਰਟੀ ਵਰਕਰਾਂ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਵਾਸਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਵਿਚ ਭਾਜਪਾ ਦੇ ਹਿੱਤਾਂ ਦਾ ਖਿਆਲ ਰੱਖਣ ਦੀ ਜ਼ਿੰਮੇਵਾਰੀ ਵੀ ਲਈ ਹੋਈ ਹੈ। ਇਹੀ ਕਾਰਨ ਹੈ ਕਿ ਜਿਹਨਾਂ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ ਉਨ੍ਹਾਂ ਖਿਲਾਫ ਇਰਾਦਾ ਕਤਲ ਦੇ ਕੇਸ ਦਰਜ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਹੁਸ਼ਿਆਰਪੁਰ ਵਿਚ ਤੀਕਸ਼ਣ ਸੂਦ ਦੇ ਘਰ ਦੇ ਅੱਗੇ ਟਰਾਲੀ ਨਾਲ ਗੋਹਾ ਸੁੱਟਣ ਵਾਲੇ ਵਿਅਕਤੀਆਂ ਖਿਲਾਫ ਵੀ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਸਰਕਾਰ ਉਹਨਾਂ ਲੇਖਕਾਂ ਤੇ ਗਾਇਕਾਂ ਖ਼ਿਲਾਫ ਵੀ ਕਾਰਵਾਈ ਕਰ ਰਹੀ ਹੈ ਜੋ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ 'ਚ ਗੀਤ ਲੇਖਕ ਸ਼੍ਰੀ ਬਰਾੜ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਜਿਸ ਨੇ ਕਿਸਾਨ ਸੰਘਰਸ਼ ਦੇ ਹੱਕ ਵਿਚ ਕਿਸਾਨ ਐਂਥਮ ਲਿਖਿਆ ਸੀ।

ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਇਸ ਤਰੀਕੇ ਲੇਖਕਾਂ ਤੇ ਬੁੱਧੀਜੀਵੀਆਂ ਨਾਲ ਮਾੜਾ ਵਿਵਹਾਰ ਕਰਨ ਦੀ ਆਗਿਆ ਨਹੀਂ ਦੇਵਾਂਗੇ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਇਸ਼ਾਰੇ ’ਤੇ ਪੰਜਾਬ ਸਰਕਾਰ ਵੱਲੋਂ ਜਿਹਨਾਂ ਨੂੰ  ਨਿਸ਼ਾਨਾ ਬਣਾਇਆ ਗਿਆ ਹੈ, ਉਹਨਾਂ ਦੀ ਹਰ ਸੰਭਵ ਮਦਦ ਕਰਾਂਗੇ। ਬਾਦਲ ਨੇ ਮੁੱਖ ਮੰਤਰੀ ਵੱਲੋਂ ਕਿਸਾਨ ਜਿਣਸ ਵਪਾਰ ਤੇ ਵਣਜ ਪ੍ਰੋਮੋਸ਼ਨ ਐਂਡ ਫੈਸੀਲੀਟੇਸ਼ਨ ਐਕਟ 2020 ਪੰਜਾਬ ਵਿਚ ਲਾਗੂ ਕਰ ਕੇ ਕਿਸਾਨਾਂ ਦੀ ਪਿੱਠ ਵਿਚ ਛੂਰਾ ਮਾਰਿਆ ਹੈ। ਇਹ ਕਾਨੂੰਨ ਲਾਗੂ ਕੀਤੇ ਜਾਣ ਦੀ ਪੁਸ਼ਟੀ ਖੁਦ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਹਾਲ ਹੀ ਵਿਚ ਇਕ ਪ੍ਰੈਸ ਕਾਨਫਰੰਸ ਵਿਚ ਕੀਤੀ ਸੀ। ਉਹਨਾਂ ਕਿਹਾ ਕਿ ਇਹ ਐਕਟ ਬਾਹਰਲੇ ਲੋਕਾਂ ਨੁੰ ਪੰਜਾਬ ਵਿਚ ਆਪਣੀ ਜਿਣਸ ਬੇਚਣ ਦੀ ਆਗਿਆ ਦਿੰਦਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਵੀ ਇਕ ਸਚਾਈ ਹੈ ਕਿ ਕਾਂਗਰਸ ਸਕਰਾਰ ਨੇ ਏ ਪੀ ਐਮ ਸੀ ਐਕਟ ਵਿਚ 2017 ਵਿਚ ਸੋਧ ਕੀਤੀ ਸੀ ਅਤੇ ਉਹੀ ਮੱਦਾਂ ਸ਼ਾਮਲ ਕੀਤੀਆਂ ਜਿਹੜੀਆਂ ਤਿੰਨ ਨਫਰਤ ਭਰੇ ਖੇਤੀ ਕਾਨੂੰਨਾਂ ਵਿਚ ਸ਼ਾਮਲ ਹਨ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ  ਜੇਕਰ ਸੁਪਰੀਮ ਕੋਰਟ ਨੇ ਹੀ ਕੇਂਦਰ ਨੂੰ ਖੇਤੀ ਕਾਨੁੰਨ ਖਾਰਜ ਕਰਨ ਵਾਸਤੇ ਰਾਜ਼ੀ ਕਰ ਲਿਆ ਤਾਂ ਵੀ ਪੰਜਾਬ ਵਿਚ ਇਹ ਕਾਨੂੰਨ ਲਾਗੂ ਰਹਿਣਗੇ ਕਿਉਂਕਿ ਪੰਜਾਬ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਹੇਠ ਇਹ ਲਾਗੂ ਕੀਤੇ ਹੋਏ ਹਨ।

ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਏ ਪੀ ਐਮ ਸੀ ਐਕਟ ਵਿਚ ਕੀਤੀਆਂ ਸੋਧਾਂ ਤੁਰੰਤ ਖਾਰਜ ਕਰਨੀਆਂ ਚਾਹੀਦੀਆਂ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਦੇ ਗੰਨਾ ਉਤਪਾਦਕਾਂ ਦੀ ਪਿੱਠ ਵਿਚ ਵੀ ਛੂਰਾ ਮਾਰਿਆ ਹੈ। ਉਹਨਾਂ ਕਿਹਾ ਕਿ ਗੰਨਾ ਉਤਪਾਦਕਾਂ ਦੇ 284 ਕਰੋੜ ਰੁਪਏ ਦੇ ਬਕਾਏ ਅਦਾ ਨਹੀਂ ਕੀਤੇ ਜਾ ਰਹੇ ਜੋ ਪਿਛਲੇ ਸੀਜ਼ਨ ਦੇ ਬਕਾਇਆ ਪਏ ਹਨ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਕਾਂਗਰਸ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਤੋਂ ਗੰਨੇ ਦਾ ਸਰਕਾਰੀ ਖਰੀਦ ਮੁੱਲ ਵੀ ਨਹੀਂ ਵਧਾਇਆ। ਉਹਨਾਂ ਕਿਹਾ ਕਿ ਪੰਜਾਬ ਦੇ ਗੰਨਾ ਉਤਪਾਦਕਾਂ ਨੁੰ 310 ਰੁਪਏ ਪ੍ਰਤੀ ਕੁਇੰਟਲ ਭਾਅ ਮਿਲ ਰਿਹਾ ਹੈ ਜਦਕਿ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿਚ ਇਹ ਭਾਅ 350 ਰੁਪਏ ਪ੍ਰਤੀ ਕੁਇੰਟਲ ਹੈ। ਉਹਨਾਂ ਕਿਹਾ ਕਿ ਜੇਕਰ ਇਹ ਦੋਵੇਂ ਮਸਲੇ ਹੱਲ ਨਾ ਕੀਤੇ ਗਏ ਤਾਂ ਫਿਰ ਇਸ ਸਬੰਧ ਵਿਚ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਬਾਦਲ ਐਡਵੋਕੇਟ ਅਮਰਜੀਤ ਸਿੰਘ ਰਾਏ ਦੀ ਘਰ ਵੀ  ਗਏ ਜਿਹਨਾਂ ਨੇ ਕਿਸਾਨਾਂ ਨਾਲ ਹੋ ਰਹੇ ਵਿਤਕਰੇ ਦੇ ਖਿਲਾਫ ਦਿੱਲੀ ਵਿਚ ਆਤਮ ਹੱਤਿਆ ਕਰ ਲਈ ਸੀ ਤੇ ਉਨ੍ਹਾਂ ਨੇ ਸ੍ਰੀ ਰਾਏ ਦੇ ਪਰਿਵਾਰ ਨਾਲ ਦੁੱਖ ਵੀ ਸਾਂਝਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਰਦੇਵ ਸਿੰਘ ਮਾਨ, ਗੁਰਪਾਲ ਗਰੇਵਾਲ , ਪਵਨ ਵਲੀਚਾ ਤੇ ਸਤਿੰਦਰਜੀਤ ਸਿੰਘ ਮੰਟਾ ਵੀ ਹਾਜ਼ਰ ਸਨ।

  • Capt Amarinder Singh
  • Badal
  • ਭਜਪਾ
  • ਬਾਦਲ

ਪਿੰਡ ਮਹਾਲਮ ’ਚ ਪੁਲਸ ਪ੍ਰਸ਼ਾਸਨ ਤੇ ਐਕਸਾਈਜ਼ ਵਿਭਾਗ ਵੱਲੋਂ ਹਜ਼ਾਰਾਂ ਲਿਟਰ ਲਾਹਣ ਨਸ਼ਟ

NEXT STORY

Stories You May Like

  • punjab bjp punjab farmers kewal singh dhillon
    ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ, ਝੂਠਾ ਪ੍ਰਚਾਰ ਕਰ ਰਹੀਆਂ ਵਿਰੋਧੀ ਪਾਰਟੀਆਂ : ਕੇਵਲ ਢਿੱਲੋਂ
  • bjp cm
    ਭਾਜਪਾ ਦੇ ਮੁੱਖ ਮੰਤਰੀਆਂ ’ਚ ਵੀ ਹੋ ਸਕਦਾ ਹੈ ਬਦਲਾਅ
  • bjp stands like a rock with farmers
    ਭਾਜਪਾ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ, ਵਿਰੋਧੀ ਪਾਰਟੀਆਂ ਕਰ ਰਹੀਆਂ ਹਨ ਝੂਠਾ ਪ੍ਰਚਾਰ: ਢਿੱਲੋਂ
  • sukhbir badal s big statement in jaswant singh khalra case
    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • behbal kalan  sit  sukhbir singh badal
    ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ
  • sit sukhbir singh badal inquiry
    ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਾ : ਸੁਖਬੀਰ ਸਿੰਘ ਬਾਦਲ ਤੋਂ SIT ਅੱਜ ਕਰੇਗੀ ਪੁੱਛਗਿੱਛ
  • maharashtra  devendra fadnavis  chief minister  history
    CM ਫੜਨਵੀਸ ਨੇ ਰਚਿਆ ਇਤਿਹਾਸ ! ਬਣੇ ਮਹਾਰਾਸ਼ਟਰ ਦੇ ਤੀਜੇ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੇ ਮੁੱਖ ਮੰਤਰੀ
  • bjp president kewal singh dhillon big statement on film   sutlej   controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
Trending
Ek Nazar
major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • toll plaza  toll tax  punjab vehicle
      ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਨਹੀਂ ਲੱਗਿਆ ਟੈਕਸ, ਬਿਨਾਂ ਪਰਚੀ ਕਟਾਏ ਲੰਘੇ ਵਾਹਨ
    • fir case
      ਝਾੜੀਆਂ ’ਚੋਂ ਮਿਲਿਆ ਅਣਪਛਾਤਾ ਭਰੂਣ, ਪੁਲਸ ਵੱਲੋਂ ਮਾਮਲਾ ਦਰਜ
    • villages of punjab electricity supply
      ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਬਿਜਲੀ ਸਪਲਾਈ ਪੂਰੀ...
    • punjab national highway tourist bus
      ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ
    • power cut electricity department sdo
      ਪੰਜਾਬ : ਬਿਜਲੀ ਕੱਟਾਂ ਤੋਂ ਦੁਖੀ ਲੋਕਾਂ ਨੇ ਐੱਸ. ਡੀ. ਓ. 'ਤੇ ਕਰ 'ਤਾ ਹਮਲਾ
    • flood threat in bamiyal and narot jaimal singh
      ਬਮਿਆਲ ਤੇ ਨਰੋਟ ਜੈਮਲ ਸਿੰਘ 'ਚ ਹੜ੍ਹ ਦਾ ਖ਼ਤਰਾ, ਭਾਜਪਾ ਆਗੂ ਸ਼ਵੇਤ ਮਲਿਕ ਨੇ...
    • man killed by attack with iron rod in hoshiarpur
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
    • sanitation workers protest against the government
      ਸਫ਼ਾਈ ਸੇਵਕਾ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
    • double murder in punjab
      ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ...
    • farmers made the dappar toll plaza free for three hours
      ਕਿਸਾਨਾਂ ਨੇ ਦੱਪਰ ਟੋਲ ਪਲਾਜ਼ਾ ਕੀਤਾ ਤਿੰਨ ਘੰਟੇ ਲਈ ਮੁਫ਼ਤ, ਬਿਨਾਂ ਟੋਲ ਦਿੱਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +