Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    8:22:10 AM

  • shots fired at cricket canada president  s home in surrey

    ਵੱਡੀ ਖ਼ਬਰ: ਸਰੀ 'ਚ ਕ੍ਰਿਕਟ ਕੈਨੇਡਾ ਦੇ ਪ੍ਰਧਾਨ...

  • another big shock to the people of rajasthan

    2 ਰੁਪਏ ਮਹਿੰਗਾ ਹੋਇਆ ਦੁੱਧ ! ਰਾਜਸਥਾਨ ਵਾਸੀਆਂ ਨੂੰ...

  • voting is taking place again in falta constituency today

    ਫਲਤਾ ਹਲਕੇ 'ਚ ਅੱਜ ਫਿਰ ਹੋ ਰਹੀ ਵੋਟਿੰਗ, ਸੁਰੱਖਿਆ...

  • pm modi may take a big decision as he returns from foreign tour

    ਵਿਦੇਸ਼ ਦੌਰੇ ਤੋਂ ਪਰਤਦੇ ਹੀ PM ਮੋਦੀ ਲੈ ਸਕਦੇ ਹਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ ਦੀ ਜਾਂਚ ਕਰੇਗੀ SIT : ਕੈਪਟਨ

PUNJAB News Punjabi(ਪੰਜਾਬ)

ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ ਦੀ ਜਾਂਚ ਕਰੇਗੀ SIT : ਕੈਪਟਨ

  • Updated: 16 Oct, 2020 07:28 PM
Chandigarh
capt amarinder singh balwinder singh murder investigation
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਉਪਰ ਹੋਏ ਜਾਨਲੇਵਾ ਹਮਲੇ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰਨ ਲਈ ਫਿਰੋਜ਼ਪੁਰ ਦੇ ਡੀ.ਆਈ.ਜੀ. ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕਰਨ ਦੇ ਹੁਕਮ ਦਿੱਤੇ ਹਨ।

ਬਲਵਿੰਦਰ ਸਿੰਘ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਜਾਂਚ ਵਿੱਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਕਿ ਦੋਸ਼ੀਆਂ ਦੀ ਸ਼ਨਾਖਤ ਕਰਕੇ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਸ.ਆਈ.ਟੀ. ਵੱਲੋਂ ਕੀਤੀ ਜਾਣ ਵਾਲੀ ਜਾਂਚ ਵਿੱਚ ਸਾਰੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਉਹਨਾਂ ਕਿਹਾ ਕਿ ਜੋ ਵੀ ਕਤਲ ਦਾ ਦੋਸ਼ੀ ਪਾਇਆ ਗਿਆ, ਉਸ ਖਿਲਾਫ ਸਖਤੀ ਨਾਲ ਪੇਸ਼ ਆਇਆ ਜਾਵੇਗਾ। ਐਸ.ਆਈ.ਟੀ. ਬਾਰੇ ਵੇਰਵੇ ਦਿੰਦਿਆਂ ਡੀ.ਜੀ.ਪੀ. ਨੇ ਦੱਸਿਆ ਫਿਰੋਜ਼ਪੁਰ ਦੇ ਡੀ.ਆਈ.ਜੀ. ਹਰਦਿਆਲ ਮਾਨ ਤੋਂ ਇਲਾਵਾ ਇਹ ਟੀਮ ਤਰਨ ਤਾਰਨ ਦੇ ਐਸ.ਐਸ.ਪੀ. ਧਰੁਮਨ ਨਿੰਬਲੇ ਅਤੇ ਭਿੱਖੀਵਿੰਡ ਦੇ ਡੀ.ਐਸ.ਪੀ. ਰਾਜਬੀਰ ਸਿੰਘ ਉਤੇ ਅਧਾਰਿਤ ਹੈ। ਡੀ.ਜੀ.ਪੀ. ਨੇ ਦੱਸਿਆ ਕਿ ਬਲਵਿੰਦਰ ਨੂੰ ਉਸ ਦੇ ਭਿੱਖੀਵਿੰਡ ਵਿੱਚ ਸਥਿਤ ਘਰ ਵਿੱਚ ਅੱਜ ਸਵੇਰੇ 7 ਵਜੇ ਦੇ ਕਰੀਬ ਅਣਪਛਾਤੇ ਹਮਲਾਵਰਾਂ ਨੇ ਹਲਾਕ ਕਰ ਦਿੱਤਾ। ਉਹਨਾਂ ਦੱਸਿਆ ਕਿ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਇਸ ਇਲਾਕੇ ਦੀ ਸੀ.ਸੀ.ਟੀ.ਵੀ. ਫੁਟੇਜ ਦਿਖਾਇਆ ਗਿਆ ਹੈ ਕਿ ਦੋ ਅਣਪਛਾਤੇ ਹਮਲਾਵਰ ਸਵੇਰੇ ਮਿਰਤਕ ਦੇ ਘਰ ਪਹੁੰਚੇ ਅਤੇ ਇਹਨਾਂ ਵਿੱਚੋਂ ਇਕ ਨੇ ਘਰ ਦੇ ਅਹਾਤੇ ਵਿੱਚ ਦਾਖਲ ਹੋ ਕੇ ਨੇੜਿਓਂ ਗੋਲੀ ਚਲਾਈ। ਡੀ.ਜੀ.ਪੀ. ਨੇ ਦੱਸਿਆ ਕਿ ਵਾਹਨ ਦੇ ਵੇਰਵਿਆਂ ਅਤੇ ਇਸ ਦੇ ਰਜਿਸਟ੍ਰੇਸ਼ਨ ਨੰਬਰ ਦੀ ਜਾਂਚ ਕੀਤੀ ਜਾ ਰਹੀ ਹੈ।  ਐਫ.ਆਈ.ਆਰ. ਨੰਬਰ 174/20 ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਆਈ.ਪੀ.ਸੀ. ਦੀ ਧਾਰਾ 302, 34 ਅਤੇ ਆਰਮਜ਼ ਐਕਟ ਦੀ ਧਾਰਾ 25, 27 ਤਹਿਤ ਕੇਸ ਦਰਜ ਕੀਤਾ ਗਿਆ ਹੈ।    


 

  • Captan Amarinder Singh
  • Balwinder Singh
  • Murder
  • Investigation
  • ਕੈਪਟਨ ਅਮਰਿੰਦਰ ਸਿੰਘ
  • ਬਲਵਿੰਦਰ ਸਿੰਘ
  • ਕਤਲ
  • ਜਾਂਚ

'ਕਿਸਮਤ ਦੇ ਸਿਤਾਰੇ' ਪ੍ਰੋਗਰਾਮ 'ਚ ਤਨਵੀਰ, ਦੀਪਕ ਤੇ ਹਰਕੀਰਤ ਨੇ ਮਾਰੀ ਬਾਜ਼ੀ

NEXT STORY

Stories You May Like

  • kala dhillon protest
    ਵਿਧਾਇਕ ਕਾਲਾ ਢਿੱਲੋਂ ਦੀ ਭੁੱਖ ਹੜਤਾਲ ਖ਼ਤਮ, SIT ਕਰੇਗੀ ਮਾਮਲੇ ਦੀ ਨਿਰਪੱਖ ਜਾਂਚ
  • suvendu adhikari  chandranath rath  cbi investigation
    ਹੁਣ CBI ਕਰੇਗੀ CM ਸੁਵੇਂਦੂ ਦੇ ਸਹਿਯੋਗੀ ਚੰਦਰਨਾਥ ਰਥ ਦੇ ਕਤਲ ਮਾਮਲੇ ਦੀ ਜਾਂਚ
  • paper leak  neet 2026 exam cancelled
    ਪੇਪਰ ਲੀਕ ਹੋਣ ਤੋਂ ਬਾਅਦ NEET 2026 ਦੀ ਪ੍ਰੀਖਿਆ ਰੱਦ, CBI ਕਰੇਗੀ ਮਾਮਲੇ ਦੀ ਜਾਂਚ
  • neet ug 2026 exam canceled cbi
    NEET UG 2026 Exam canceled: CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਹਿਰਾਸਤ 'ਚ ਲਏ 45 ਲੋਕ
  • leaders of various parties join bjp
    ਬੁਢਲਾਡਾ ਦੇ ਬਲਵਿੰਦਰ ਸਿੰਘ ਪਟਵਾਰੀ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ’ਚ ਸ਼ਾਮਲ
  • punjab student arshdeep singh
    ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਵੱਡੀ ਵਜ੍ਹਾ
  • sunil jakhar meets captain amarinder singh
    ਹਸਪਤਾਲ ’ਚ ਦਾਖ਼ਲ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਜਾਖੜ ਨੇ ਪੁੱਛਿਆ ਹਾਲ
  • another arrested in murder with intent to rob case
    ਲੁੱਟ ਦੇ ਇਰਾਦੇ ਨਾਲ ਕਤਲ ਦੇ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab politics manpreet ayali
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ...
    • punjabi singer case
      ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
    • big in the case of a girl kidnapped in broad daylight in mohali
      ਮੋਹਾਲੀ 'ਚ ਦਿਨ-ਦਿਹਾੜੇ ਅਗਵਾ ਕੀਤੀ ਕੁੜੀ ਦੇ ਮਾਮਲੇ 'ਚ ਵੱਡੀ ਅਪਡੇਟ, ਪੜ੍ਹੋ...
    • new orders issued for vehicle owners gave ultimatum of three days
      ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
    • father and son sirhind feeder
      ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ ਸਰਹਿੰਦ ਫੀਡਰ 'ਚ ਮਾਰੀ ਛਾਲ,...
    • punjab weather raining heatwave alert
      ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
    • sacrilege law shiromani committee
      ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ ਨੇ ਸੱਦੀ ਵਿਸ਼ਾਲ ਪੰਥਕ ਕਾਨਫਰੰਸ
    • punjab employees fir will be registered
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਦਰਜ ਹੋਵੇਗੀ ਐੱਫ. ਆਈ. ਆਰ., ਤਨਖ਼ਾਹਾਂ...
    • instructions to stop the salaries of 6 employees absent from census duty
      ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
    • liv in partner
      ਪੰਜਾਬ: ਲਿਵ-ਇਨ-ਪਾਰਟਨਰ ਵੱਲੋਂ ਪ੍ਰੇਮਿਕਾ ਦਾ ਕਤਲ, ਲਾਸ਼ ਨੂੰ ਬੋਰੇ 'ਚ ਪਾ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +