Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    10:59:22 AM

  • israeli attack on lebanon

    ਜੰਗਬੰਦੀ ਦੇ ਬਾਵਜੂਦ ਕਰ'ਤੀ ਸਟ੍ਰਾਈਕ! ਇਜ਼ਰਾਈਲੀ...

  • punjab is hot like a tandoor curfew like conditions

    ਤੰਦੂਰ ਵਾਂਗ ਤਪਿਆ ਪੰਜਾਬ, ਅੱਜ ਸੀਵੀਅਰ ਹੀਟਵੇਵ ਦੀ...

  • vaccine against new ebola strain

    ਵਿਗਿਆਨੀਆਂ ਨੂੰ ਵੱਡੀ ਸਫਲਤਾ! ਇਬੋਲਾ ਵਾਇਰਸ ਦੇ...

  • two friends faridkot district

    ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ, ਸੜਕ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੋਤੇ ਨਿਰਵਾਨ ਸਿੰਘ ਦਾ ਮਨਾਇਆ ਜਨਮ ਦਿਨ

MALWA News Punjabi(ਮਾਲਵਾ)

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੋਤੇ ਨਿਰਵਾਨ ਸਿੰਘ ਦਾ ਮਨਾਇਆ ਜਨਮ ਦਿਨ

  • Updated: 22 Feb, 2021 11:09 PM
Chandigarh
capt amarinder singh celebrates his grandson s birthday
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਤੇ ਨਿਰਵਾਨ ਸਿੰਘ ਨੇ ਆਪਣਾ ਜਨਮ ਦਿਨ ਕੈਪਟਨ ਅਮਰਿੰਦਰ ਸਿੰਘ ਨਾਲ ਕੇਕ ਕੱਟ ਕੇ ਮਨਾਇਆ। ਇਸ ਦੌਰਾਨ ਮੁੱਖ ਮੰਤਰੀ ਨੇ ਖੁਦ ਨਿਰਵਾਨ ਸਿੰਘ ਨਾਲ ਕੇਕ ਕੱਟਿਆ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਪਰਿਵਾਰ ਦੇ ਹੋਰ ਮੈਂਬਰ ਵੀ ਮੌਜੂਦ ਸਨ। 

ਜ਼ਿਕਰਯੋਗ ਹੈ ਕਿ ਨਿਰਵਾਨ ਸਿੰਘ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੋਸ਼ਲ ਮੀਡੀਆ ਦੇਖਦਾ ਹੈ। ਨਿਰਵਾਨ ਸਿੰਘ ਨੇ ਸੋਸ਼ਲ ਮੀਡੀਆ 'ਤੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਲਈ ਸਮੇਂ-ਸਮੇਂ 'ਤੇ ਕਈ ਹੈਸ਼ਟੈਗ ਲਗਾਏ ਹਨ, ਜਿਸ ਨਾਲ ਕਾਂਗਰਸ ਪਾਰਟੀ ਨੂੰ ਕਾਫੀ ਫਾਇਦਾ ਹੋਇਆ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਿਰਵਾਨ ਸਿੰਘ ਨੇ ਵੀ ਮਹੱਤਵਪੂਰਣ ਭੂਮਿਕਾ ਨਿਭਾਈ ਸੀ। 

ਪਿਛਲੇ ਸਾਲ, ਦੇਸ਼ ਭਰ ਵਿੱਚ ਕੋਰੋਨਾ ਦੌਰਾਨ, ਪੰਜਾਬ ਦੇ ਆਮ ਲੋਕਾਂ ਅਤੇ ਕੈਪਟਨ ਦਰਮਿਆਨ ਰਾਬਤਾ ਸਥਾਪਤ ਕਰਨ ਲਈ ਟੀਮ ਦੀ ਅਗਵਾਈ ਨਿਰਵਾਨ ਸਿੰਘ ਹੀ ਕਰ ਰਹੇ ਸਨ। ਮਹਾਂਮਾਰੀ ਦੀ ਸਥਿਤੀ ਵਿੱਚ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ 'ਚ ਅਤੇ ਕੈਪਟਨ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ 'ਚ ਨਿਰਵਾਨ ਸਿੰਘ ਦੀ ਸੋਸ਼ਲ ਮੀਡੀਆ ਟੀਮ ਦਾ ਮਹੱਤਵਪੂਰਣ ਯੋਗਦਾਨ ਰਿਹਾ ਹੈ।

  • Capt. Amarinder Singh
  • Nirwan Singh
  • ਕੈਪਟਨ ਅਮਰਿੰਦਰ ਸਿੰਘ
  • ਨਿਰਵਾਨ ਸਿੰਘ

ਸਿਸਵਾਂ ਨੂੰ ਆਲਮੀ ਦਰਜੇ ਦੇ ਸੈਲਾਨੀ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਤ : ਕੈਪਟਨ

NEXT STORY

Stories You May Like

  • sunil jakhar meets captain amarinder singh
    ਹਸਪਤਾਲ ’ਚ ਦਾਖ਼ਲ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਜਾਖੜ ਨੇ ਪੁੱਛਿਆ ਹਾਲ
  • baba saheb  s birth anniversary celebrated in brescia
    ਬਰੇਸ਼ੀਆ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਬਾਬਾ ਸਾਹਿਬ ਦਾ  135ਵਾਂ ਜਨਮ ਦਿਨ
  • sardar jassa singh ramgarhia ji  s birthday in brescia
    ਬਰੇਸ਼ੀਆ ਵਿਖੇ ਮਨਾਇਆ ਗਿਆ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਹਾੜਾ
  • narendra modi  bjp president  nitin nabin  birthday
    PM ਮੋਦੀ ਨੇ ਭਾਜਪਾ ਪ੍ਰਧਾਨ ਨਿਤਿਨ ਨਬੀਨ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ
  • gulvir singh wins silver medal in 5000 meters race with new record
    ਗੁਲਵੀਰ ਸਿੰਘ ਨੇ 5000 ਮੀਟਰ ਰੇਸ 'ਚ ਨਵੇਂ ਰਿਕਾਰਡ ਦੇ ਨਾਲ ਜਿੱਤਿਆ ਚਾਂਦੀ ਦਾ ਤਮਗਾ
  • court frames serious charges against amritpal singh
    ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਦਾਲਤ ਨੇ ਤੈਅ ਕੀਤੇ ਗੰਭੀਰ ਦੋਸ਼
  • singh sahibs hold special meeting on sacrilege law
    ਬੇਅਦਬੀਆਂ ਕਾਨੂੰਨ ਬਾਰੇ ਸਿੰਘ ਸਾਹਿਬਾਨ ਨੇ ਕੀਤੀ ਵਿਸ਼ੇਸ਼ ਇਕੱਤਰਤਾ
  • honoring bahadur singh
    ਸਿੱਖ ਹੀਰੋ ਐਵਾਰਡ-2026 ਦੌਰਾਨ ਉੱਘੇ ਸਮਾਜ ਸੇਵੀ ਬਹਾਦਰ ਸਿੰਘ ਦਾ ਸਨਮਾਨ
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • fate of 41 candidates from 13 wards of nurmahal municipal council
    ਨੂਰਮਹਿਲ ਨਗਰ ਕੌਂਸਲ ਦੇ 13 ਵਾਰਡਾਂ ਤੋਂ 41 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ...
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
Trending
Ek Nazar
18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • nirpal baring arrested by chandigarh police in 2 5 crore fraud case
      ਨਿਰਪਾਲ ਬੜਿੰਗ ਢਾਈ ਕਰੋੜ ਰੁਪਏ ਫ਼ਰਾਡ ਦੇ ਕੇਸ ’ਚ ਚੰਡੀਗੜ੍ਹ ਪੁਲਸ ਵੱਲੋਂ...
    • municipal council elections held peacefully in budhlada
      ਬੁਢਲਾਡਾ ਵਿਖੇ ਸ਼ਾਤੀਪੂਰਵਕ ਨੇਪਰੇ ਚੜ੍ਹੀਆਂ ਨਗਰ ਕੋਂਸਲ ਚੋਣਾਂ, ਸ਼ਹਿਰੀਆਂ ਨੂੰ...
    • accident happened to youth returning from hemkunt sahib
      ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ! ਇਕ ਦੀ ਮੌਤ, ਦੂਜਾ...
    • 65 18 percent voting across the district till 5 pm
      ਜ਼ਿਲ੍ਹੇ ਭਰ 'ਚ ਸ਼ਾਮ 5 ਵਜੇ ਤੱਕ 65.18 ਫੀਸਦੀ ਵੋਟਿੰਗ, 29 ਮਈ ਨੂੰ ਐਲਾਨੇ...
    • municipal corporation elections attack on bjp district president
      ਨਗਰ ਨਿਗਮ ਚੋਣਾਂ : ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ 'ਤੇ ਹਮਲਾ,...
    • atmosphere tense during sirhind municipal council elections  police took control
      ਸਰਹਿੰਦ ਨਗਰ ਕੌਂਸਲ ਚੋਣਾਂ ਦੌਰਾਨ ਭਖਿਆ ਮਾਹੌਲ, ਪੁਲਸ ਨੇ ਸੰਭਾਲਿਆ ਮੋਰਚਾ
    • terrible fire breaks out in doraha  s transformer repair workshop
      ਧਮਾਕਿਆਂ ਨਾਲ ਦਹਿਲਿਆ ਇਲਾਕਾ! PSPCL ਦੀ ਟਰਾਂਸਫਾਰਮਰ ਰਿਪੇਅਰ ਵਰਕਸ਼ਾਪ 'ਚ ਲੱਗੀ...
    • punjab sc commission takes strict notice of raja warring s alleged viral audio
      ਪੰਜਾਬ ਐੱਸਸੀ ਕਮਿਸ਼ਨ ਨੇ ਰਾਜਾ ਵੜਿੰਗ ਦੀ ਕਥਿਤ ਵਾਇਰਲ ਆਡੀਓ 'ਤੇ ਲਿਆ ਸਖ਼ਤ...
    • huge uproar during elections in samana
      ਸਮਾਣਾ 'ਚ ਚੋਣਾਂ ਦੌਰਾਨ ਭਾਰੀ ਹੰਗਾਮਾ, ਪੁਲਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
    • theft in temple
      ਸ਼੍ਰੀ ਵਾਲਮੀਕ ਮੰਦਰ 'ਚ ਹੋਈ ਚੋਰੀ, ਲੋਕਾਂ 'ਚ ਭਾਰੀ ਰੋਸ; ਸਖ਼ਤ ਕਾਰਵਾਈ ਦੀ ਮੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +